Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    1:13:02 PM

  • indonesia earthquake

    7.7 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! ਢਹਿ-ਢੇਰੀ...

  • social media influencer arrested  cheating 82 year old man of rs 10 74 crore

    ਮਸ਼ਹੂਰ ਸੋਸ਼ਲ ਮੀਡੀਆ Influencer ਗ੍ਰਿਫ਼ਤਾਰ, 82...

  • 6 877 ias officers tuka ram munde jan rakhyak

    ਦੇਸ਼ ’ਚ 6,877 IAS ਅਫ਼ਸਰ, ਸਿਰਫ਼ ਤੁਕਾ ਰਾਮ...

  • minister aman arora hoists the tricolor in amritsar occasion of independence day

    80ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਮਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਜਾਖੜ, ਸਰਕਾਰੀਆ ਤੇ ਮਾਲ ਮੰਤਰੀ ਕਾਂਗੜ ਨੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

MALWA News Punjabi(ਮਾਲਵਾ)

ਜਾਖੜ, ਸਰਕਾਰੀਆ ਤੇ ਮਾਲ ਮੰਤਰੀ ਕਾਂਗੜ ਨੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

  • Updated: 10 Sep, 2020 02:07 AM
Firozpur
sunil jakhar  minister for water resources  visits fazilka
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ : (ਸੇਤੀਆ, ਸੁਮਿਤ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਦੇ ਜਲ ਸ੍ਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਅਤੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਬੁੱਧਵਾਰ ਜ਼ਿਲ੍ਹਾ ਫਾਜ਼ਿਲਕਾ ਦੇ ਮੀਂਹ ਨਾਲ ਪ੍ਰਭਾਵਿਤ ਦਰਜਨ ਤੋਂ ਵੱਧ ਪਿੰਡ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾ ਸੁਣ ਕੇ ਜਲ ਨਿਕਾਸੀ ਦੀ ਪ੍ਰਭਾਵੀ ਕਾਰਜ ਯੋਜਨਾ ਲਾਗੂ ਕਰਨ ਦੇ ਹੁਕਮ ਸਬੰਧਤ ਵਿਭਾਗਾਂ ਨੂੰ ਦਿੱਤੇ।  ਇਸ ਦੌਰਾਨ ਉਨ੍ਹਾਂ ਦੇ ਨਾਲ ਪ੍ਰਿੰਸੀਪਲ ਸਕੱਤਰ ਸਰਬਜੀਤ ਸਿੰਘ, ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ, ਐਸ.ਐਸ.ਪੀ  ਸ. ਹਰਜੀਤ ਸਿੰਘ, ਸੰਦੀਪ ਜਾਖੜ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰੀ ਰੰਜਮ ਕਾਮਰਾ, ਚੀਫ ਇੰਜੀਨੀਅਰ ਸੰਜੀਵ ਗੁਪਤਾ, ਏਡੀਸੀ ਵਿਕਾਸ ਨਵਲ ਕੁਮਾਰ ਆਦਿ ਵੀ ਹਾਜ਼ਰ ਸਨ।

ਦੱਸਣਯੋਗ ਹੈ ਕਿ ਹਲਕਾ ਵਿਧਾਇਕ ਰਮਿੰਦਰ ਆਵਲਾ ਨੇ ਹਲਕਾ ਜਲਾਲਾਬਾਦ ਤੇ ਨਾਲ ਲੱਗਦੇ ਹੋਰ ਕਸਬਿਆਂ 'ਚ ਮੀਂਹ ਨਾਲ ਫਸਲਾਂ ਦੇ ਖਰਾਬੇ ਸਬੰਧੀ ਸੋਮਵਾਰ ਚੰਡੀਗੜ੍ਹ ਸਿੰਚਾਈ ਮੰਤਰੀ, ਮਾਲ ਮੰਤਰੀ ਤੇ ਪੰਜਾਬ ਪ੍ਰਧਾਨ ਸੁਨੀਲ ਕੁਮਾਰ ਜਾਖੜ ਨਾਲ ਗੱਲਬਾਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਬੁੱਧਵਾਰ ਦਾ ਦੌਰਾ ਕਰਨ ਲਈ ਸਮਾਂ ਦਿੱਤਾ ਸੀ। ਇਸ ਮੌਕੇ ਉਨ੍ਹਾਂ ਨਾਲ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਤੇ ਬੱਲੂਆਣਾ ਦੇ ਵਿਧਾਇਕ ਨੱਥੂ ਰਾਮ ਵੀ ਹਾਜ਼ਰ ਸਨ। ਇਸ ਮੌਕੇ ਸੁਨੀਲ ਜਾਖੜ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਸਮੱਸਿਆ ਦਾ ਸਥਾਈ ਹੱਲ ਕਰਨ ਲਈ ਢੁਕਵੀ ਯੋਜਨਾਬੰਦੀ ਕਰੇਗੀ ਪਰ ਫਿਲਹਾਲ ਫੌਰੀ ਤਰਜੀਹ ਜਲ ਨਿਕਾਸੀ ਦੀ ਹੈ ਤਾਂ ਜੋ ਕਿਸਾਨ ਆਪਣੀਆਂ ਫਸਲਾਂ ਦੀ ਬਿਜਾਈ ਕਰ ਸਕਣ। ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਇਸ ਮੌਕੇ ਆਖਿਆ ਕਿ ਸੇਮ ਨਾਲਿਆਂ ਸਬੰਧੀ ਵਿਆਪਕ ਪਲਾਨਿੰਗ ਦੀ ਲੋੜ ਹੈ ਅਤੇ ਸਰਕਾਰ ਵੱਲੋਂ ਵਿਭਾਗ ਨੂੰ ਇਸ ਸਬੰਧੀ ਲੰਬੇ ਸਮੇਂ ਲਈ ਹੰਢਣਸਾਰ ਪ੍ਰੋਜੈਕਟ ਤਿਆਰ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਨੇ ਆਖਿਆ ਕਿ ਫੌਰੀ ਤੌਰ ਤੇ ਪਾਣੀ ਨਿਕਾਸੀ ਲਈ ਲਿਫਟ ਪੰਪਾਂ ਅਤੇ ਟਰਾਂਸਫਾਰਮਰਾਂ ਦਾ ਹੋਰ ਪ੍ਰਬੰਧ, ਕਰਨ ਦੇ ਹੁਕਮ ਵਿਭਾਗ ਨੂੰ ਦਿੱਤੇ ਗਏ ਹਨ। ਉਨ੍ਹਾਂ ਨੇ ਆਖਿਆ ਕਿ ਵਿਭਾਗ ਦੀ ਪ੍ਰਾਥਮਿਕਤਾ ਹੈ ਕਿ ਤੁਰੰਤ ਖੇਤਾਂ ਅਤੇ ਅਬਾਦੀ ਖੇਤਰਾਂ ਵਿੱਚੋ ਪਾਣੀ ਕੱਢਿਆ ਜਾਵੇ ਅਤੇ ਫਿਰ ਵਿਆਪਕ ਯੋਜਨਾ ਬੰਦੀ ਨਾਲ ਇਸ ਸਮੱਸਿਆ ਦਾ ਸਥਾਈ ਹਲ ਕੀਤਾ ਜਾਵੇ।

ਇਸ ਮੌਕੇ ਸਿੰਚਾਈ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸਾਰੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦੀ ਨਿਗਰਾਨੀ ਲਈ ਪਿੰਡ ਵਾਰ ਨੋਡਲ ਅਫਸਰ ਲਗਾਏ ਜਾਣ। ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਸ਼ੇਸ ਗਿਰਦਾਵਰੀ ਦੇ ਹੁਕਮ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਵਿਭਾਗ ਨੂੰ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਯੋਗ ਪੀੜ੍ਹਤ ਮੁਆਵਜੇ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਕਿਹਾ ਕਿ ਬਾਰਿਸ ਨਾਲ ਜਿੰਨਾ ਦੇ ਮਕਾਨਾਂ ਨੂੰ ਨੁਕਸਾਨ ਹੋਇਆ ਹੈ, ਉਸਦਾ ਵੀ ਸਰਵੇ ਕਰਵਾ ਕੇ ਸਰਕਾਰ ਦੀ ਨੀਤੀ ਅਨੁਸਾਰ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਪਸ਼ੂਆਂ ਲਈ ਚਾਰੇ ਦੀ ਵਿਵਸਥਾ ਕਰਨ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਖਿਆ ਗਿਆ ਹੈ।ਮਾਲ ਮੰਤਰੀ ਨੇ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਮਗਨਰੇਗਾ ਤਹਿਤ ਜਾਬ ਕਾਰਡ ਧਾਰਕਾ ਨੂੰ ਵੱਧ ਤੋਂ ਵੱਧ ਕੰਮ ਦਿੱਤਾ ਜਾਵੇ ਤਾਂ ਜੋ ਮਜ਼ਦੂਰਾ ਨੂੰ ਆਮਦਨ ਹੋ ਸਕੇ ਅਤੇ ਫੌਰੀ ਤੌਰ ਤੇ ਉਨ੍ਹਾ ਦੀ ਮਦਦ ਹੋ ਸਕੇ।

ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਕਿ ਜਲ ਭਰਾਵ ਦੀ ਇਸ ਸਮੱਸਿਆ ਦਾ ਅਸਲ ਕਾਰਨ ਪਿਛਲੀ ਅਕਾਲੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਨੁਕਸਦਾਰ ਸੇਮ ਨਾਲੇ ਬਣਾਏ ਗਏ ਜਿਸ ਨਾਲ ਸੇਮ ਦੀ ਸਮੱਸਿਆ ਦਾ ਹਲ ਹੋਣ ਦੀ ਬਜਾਏ ਇਸ ਸਮੱਸਿਆ ਦਾ ਹੋਰ ਵਿਸਥਾਰ ਹੋ ਗਿਆ।  ਜਾਖੜ ਨੇ ਦੱਸਿਆ ਕਿ 2014 ਵਿਚ ਉਹ ਤਤਕਾਲੀ ਮੁਖ ਮੰਤਰੀ ਸ. ਪ੍ਰਕਾਸ ਸਿੰਘ ਬਾਦਲ ਸਮੇਤ ਪ੍ਰਧਾਨ ਮੰਤਰੀ ਸ. ਮਨਮੋਹਨ ਸਿੰਘ ਨੂੰ ਮਿਲੇ ਸਨ ਅਤੇ ਉਨ੍ਹਾ ਨੇ 2246 ਕਰੋੜ ਰੁਪਏ ਸੇਮ ਨਾਲਿਆ ਦੀਆਂ ਤਰੁੱਟੀਆਂ ਦੂਰ ਕਰਨ ਲਈ ਦਿੱਤੇ ਸਨ ਪਰ ਉਸ ਤੋਂ ਬਾਅਦ ਇਹ ਰਕਮ ਕਿਥੇ ਗਈ ਇਸਦਾ ਕੋਈ ਵੇਰਵਾ ਅਕਾਲੀ ਸਰਕਾਰ ਨੇ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਉਕਤ ਰਕਮ ਦਾ ਸਹੀ ਇਸਤੇਮਾਲ ਕੀਤਾ ਜਾਂਦਾ ਤਾਂ ਅੱਜ ਇਹ ਹਾਲ ਨਹੀਂ ਸੀ ਹੋਣਾ। ਇਸ ਮੌਕੇ ਦੌਨੇ ਕੈਬਨਿਟ ਮੰਤਰੀਆ ਅਤੇ ਸੂਬਾ ਕਾਂਗਰਸ ਪ੍ਰਧਾਨ ਵੱਲੋਂ ਰੱਤਾ ਟਿੱਬਾ, ਮੋਹਲਾਂ, ਪੰਨੀਵਾਲਾ,  ਅਬੋਹਰ ਬਾਈਪਾਸ, ਦੁਤਾਰਾ ਵਾਲੀ, ਮਲੁਕਪੁਰਾ, ਭੰਗਾਲਾ, ਧਰਾਂਗਵਾਲਾ, ਮੁਰਾਦਵਾਲਾ, ਘੁੜਿਆਣਾ, ਬੁਰਜ ਮਮੂਖੇੜਾ ਖਾਟਵਾਂ, ਹਨੂੰਮਾਨਗੜ੍ਹ,ਕੁਹਾੜਿਆਵਾਲੀ,ਮਮੂਖੇੜਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਲੋਕਾਂ ਵੱਲੋਂ ਦੱਸੇ ਅਨੁਸਾਰ ਅਧਿਕਾਰੀਆ ਨੂੰ ਤੁਰੰਤ ਪਾਣੀ ਦੀ ਨਿਕਾਸੀ ਕਰਵਾਉਣ ਲਈ ਕਿਹਾ ਗਿਆ।
 

  • Sunil Jakhar
  • Minister for Water Resources
  • Visits Fazilka
  • ਸੁਨੀਲ ਜਾਖੜ
  • ਜਲ ਸ੍ਰੋਤ ਮੰਤਰੀ
  • ਫਾਜ਼ਿਲਕਾ ਦੌਰਾ

ਬਠਿੰਡਾ ਜ਼ਿਲ੍ਹੇ ’ਚ ਕੋਰੋਨਾ ਦੇ 149 ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • the issue of abohar  s sewage crisis resonated in the vidhan sabha
    ਵਿਧਾਨ ਸਭਾ 'ਚ ਗੂੰਜਿਆ ਅਬੋਹਰ ਦੇ ਸੀਵਰੇਜ ਸੰਕਟ ਦਾ ਮੁੱਦਾ, ਕਈ ਇਲਾਕਿਆਂ ਦੇ ਲੋਕ ਹੋ ਰਹੇ ਪ੍ਰਭਾਵਿਤ
  • heavy rains will occur in many areas including punjab and haryana
    ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • rain alert  meteorological department  weather update  imd
    11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
  • surya dev  rashifal  rain of notes
    ਅੱਜ ਹੋਵੇਗਾ ਸੂਰਜ ਦਾ ਨਕਸ਼ਤਰ ਪਰਿਵਰਤਨ, 17 ਅਗਸਤ ਤੱਕ ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • sunny deol visits partition museum during   batwara 1947   punjab promotions
    'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਕੀਤਾ
  • rain  kitchen budget  vegetables  prices
    ਮੀਂਹ ਨੇ ਵਿਗਾੜਿਆ ਰਸੋਈ ਦਾ ਬਜਟ, ਸਬਜ਼ੀਆਂ ਦੀਆਂ ਕੀਮਤਾਂ 'ਚ ਭਾਰੀ ਉਛਾਲ
  • monsoon gains momentum  daily rains expected
    ਮਾਨਸੂਨ ਨੇ ਫੜੀ ਰਫ਼ਤਾਰ, ਰੋਜ਼ਾਨਾ ਮੀਂਹ ਪੈਣ ਦੇ ਆਸਾਰ
  • shameful act in italy
    ਇਟਲੀ 'ਚ ਸ਼ਰਮਨਾਕ ਕਾਰਾ: ਪਾਕਿਸਤਾਨੀ ਸਾਬਕਾ ਪਤੀ ਨੇ ਭਾਰਤੀ ਮੂਲ ਦੀ ਪਤਨੀ ਨੂੰ ਸ਼ਾਪਿੰਗ ਮਾਲ ਦੇ ਬਾਹਰ ਮਾਰੇ ਚਾਕੂ
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
  • nine prisoners released from kapurthala central jail
    ਕੇਂਦਰੀ ਜੇਲ੍ਹ ਕਪੂਰਥਲਾ 'ਚੋਂ 9 ਕੈਦੀ ਕੀਤੇ ਗਏ ਰਿਹਾਅ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
Trending
Ek Nazar
shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab politics news
      ਪੰਜਾਬ 'ਚ ਵੱਡੀ ਸਿਆਸੀ ਹਲਚਲ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ
    • sukhbir singh badal big statement
      ਹਮਲੇ ਮਗਰੋਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਸੋਸ਼ਲ ਮੀਡੀਆ ਰਾਹੀਂ ਆਖ਼ੀਆਂ ਇਹ...
    • shocking incident in pattran
      ਪੰਜਾਬ: ਦੇਹ ਵਪਾਰ ਦੇ ਅੱਡੇ ਤੋਂ ਮਿਲੀ ਮੁੰਡੇ ਦੀ ਲਾਸ਼! ਪਰਿਵਾਰ ਨੇ ਲਾਏ ਗੰਭੀਰ ਦੋਸ਼
    • two friends  car tire
      ਫਤਹਿਗੜ੍ਹ ਸਾਹਿਬ 'ਚ ਦੋ ਦੋਸਤਾਂ ਦੀ ਮੌਤ, ਕਾਰ ਦਾ ਟਾਇਰ ਫਟਣ ਕਾਰਣ ਵਾਪਰਿਆ ਭਾਣਾ
    • sukhbir badal  akali dal
      ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ
    • rotavator machine  agricultural machinery
      ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ ਰੋਟਾਵੇਟਰ ਦੀ ਲਪੇਟ ’ਚ ਆਇਆ ਮੁੰਡਾ,...
    • big incident in fazilka
      ਵੱਡੀ ਖ਼ਬਰ: ਲੱਸੀ ਲੈਣ ਗਏ ਮੁੰਡੇ ਦਾ ਬੇਰਹਿਮੀ ਨਾਲ ਕਤਲ!
    • 100 feet flag hosted
      ਪਿੰਡ ਤੋਲੇ ਮਾਜਰਾ ਵਿਖੇ ਲਹਿਰਾਇਆ 100 ਫੁੱਟ ਦਾ ਤਿਰੰਗਾ
    • panic spreads in fazilka after discovery of unclaimed suitcase
      ਫਾਜ਼ਿਲਕਾ 'ਚ ਲਾਵਾਰਿਸ ਸੂਟਕੇਸ ਮਿਲਣ ਕਾਰਨ ਫੈਲੀ ਦਹਿਸ਼ਤ, ਪੁਲਸ ਨੇ ਖੋਲ੍ਹਿਆ...
    • partap singh bajwa statement
      ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਬਾਜਵਾ ਦੇ ਸੁਰ ਬਦਲੇ, ਜਾਣੋ ਕੀ ਦਿੱਤਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +