Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    2:18:40 PM

  • devastation after heavy rain in chandigarh

    ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ...

  • water level rises in ravi river  crisis in villages on the other side

    ਰਾਵੀ ਦਰਿਆ 'ਚ ਚੜ੍ਹਿਆ ਪਾਣੀ, ਪਾਰਲੇ ਪਾਸੇ ਪਿੰਡਾਂ...

  • ban on entry of indian aircraft

    ਭਾਰਤੀ ਜਹਾਜ਼ਾਂ ਦੀ ਐਂਟਰੀ 'ਤੇ Ban ! ਪਾਕਿਸਤਾਨ...

  • now all private universities in punjab under the purview of rti

    ਹੁਣ RTI ਦੇ ਘੇਰੇ 'ਚ ਪੰਜਾਬ ਦੀਆਂ ਸਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਨਸ਼ੇ ਵਾਲੇ ਪਦਾਰਥਾਂ ਸਣੇ 6 ਕਾਬੂ

MALWA News Punjabi(ਮਾਲਵਾ)

ਨਸ਼ੇ ਵਾਲੇ ਪਦਾਰਥਾਂ ਸਣੇ 6 ਕਾਬੂ

  • Edited By Cherry,
  • Updated: 14 Aug, 2019 12:11 PM
Bathinda
talwandi sabo  drugs  6 person  arrested
  • Share
    • Facebook
    • Tumblr
    • Linkedin
    • Twitter
  • Comment

ਤਲਵੰਡੀ ਸਾਬੋ(ਮੁਨੀਸ਼) : ਤਲਵੰਡੀ ਸਾਬੋ ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਸਣੇ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਮੁਖੀ ਹਰਵਿੰਦਰ ਸਿੰਘ ਸਰ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਤਲਵੰਡੀ ਸਾਬੋ ਦੇ ਨੱਤ ਰੋਡ 'ਤੇ ਇਕ ਘਰ 'ਚ ਛਾਪੇਮਾਰੀ ਦੌਰਾਨ ਦੋ ਨੌਜਵਾਨਾਂ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 400 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਗੋਲੀਆਂ ਆਪਣੇ ਕਬਜ਼ੇ 'ਚ ਲੈ ਕੇ ਕਥਿਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਥਾਣਾ ਮੁਖੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਵਰਿੰਦਰ ਸਿੰਘ ਅਤੇ ਜਗਜੋਤ ਸਿੰਘ ਵਾਸੀ ਤਲਵੰਡੀ ਸਾਬੋ ਇਲਾਕੇ 'ਚ ਕਾਫੀ ਸਮੇਂ ਤੋਂ ਨਸ਼ੇ ਵਾਲੀਆਂ ਗੋਲੀਆਂ ਵੇਚਣ ਦਾ ਕੰਮ ਕਰ ਰਹੇ ਸਨ।

ਦੂਜੇ ਮਾਮਲੇ 'ਚ ਏ. ਐੱਸ. ਆਈ. ਧਰਮਵੀਰ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਗੁਰੂਸਰ ਜਗਾ ਨੇੜੇ ਨਾਕਾਬੰਦੀ ਕੀਤੀ ਸੀ ਕਿ ਇਕ ਜ਼ੈੱਨ ਕਾਰ ਹਰਿਆਣਾ ਵੱਲੋਂ ਆ ਰਹੀ ਸੀ, ਜਿਸ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਗਈ ਤਾਂ ਉਸ 'ਚੋਂ 120 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਹੋਈਆਂ। ਪੁਲਸ ਨੇ ਸ਼ਰਾਬ ਅਤੇ ਗੱਡੀ ਆਪਣੇ ਕਬਜ਼ੇ 'ਚ ਲੈ ਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਹਰਦੀਪ ਸਿੰਘ ਅਤੇ ਗੋਰੀ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਅਤੇ ਪਰਦੀਪ ਸਿੰਘ ਵਾਸੀ ਜ਼ਿਲਾ ਮੋਗਾ ਵਜੋਂ ਕੀਤੀ ਹੈ। ਤੀਜੇ ਮਾਮਲੇ 'ਚ ਸੀਗੋ ਚੌਕੀ ਦੇ ਹੌਲਦਾਰ ਸਤਨਾਮ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਔਰਤ ਤੇ ਇਕ ਵਿਅਕਤੀ ਕੱਸੀ ਨਜ਼ਦੀਕ ਕਿਸੇ ਵਾਹਨ ਦੀ ਉਡੀਕ ਕਰ ਰਹੇ ਸਨ। ਜਦੋਂ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 30 ਬੋਤਲਾਂ ਬਰਾਮਦ ਹੋਈਆਂ। ਪੁਲਸ ਨੇ ਮੁਲਜ਼ਮ ਪਰਮਜੀਤ ਸਿੰਘ ਤੇ ਬਲਵੀਰ ਕੌਰ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

  • Talwandi Sabo
  • drugs
  • 6 person
  • arrested
  • ਤਲਵੰਡੀ ਸਾਬੋ
  • ਨਸ਼ੇ
  • 6 ਵਿਅਕਤੀ
  • ਗ੍ਰਿਫਤਾਰ

ਕਾਕਾ ਕੰਬੋਜ ਨੇ ਜ਼ਿਮਨੀ ਚੋਣਾਂ 'ਚ ਪਾਰਟੀ ਦੇ ਹੱਕ 'ਚ ਫਤਵਾ ਦੇਣ ਦੀ ਲੋਕਾਂ ਨੂੰ ਕੀਤੀ ਅਪੀਲ

NEXT STORY

Stories You May Like

  • one arrested with 118 drug pills
    118 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • major accident involving 6 boys from punjab on the way to dalhousie
    ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ
  • land transfer done on the basis of wrong title deed 6 nominated
    ਗਲਤ ਕੁਰਸੀਨਾਮੇ ਦੇ ਆਧਾਰ ’ਤੇ ਜ਼ਮੀਨ ਦਾ ਕਰਵਾਇਆ ਇੰਤਕਾਲ, 6 ਨਾਮਜ਼ਦ
  • canada deports 3 323 indians in just 6 months
    6 ਸਾਲਾਂ ਦਾ ਟੁੱਟਿਆ ਰਿਕਾਰਡ: ਕੈਨੇਡਾ ਨੇ ਸਿਰਫ਼ 6 ਮਹੀਨਿਆਂ 'ਚ 3,323 ਭਾਰਤੀਆਂ ਨੂੰ ਭੇਜਿਆ ਵਾਪਸ
  • 6 robbers chased after 2 friends returning home after doing service
    ਸੇਵਾ ਕਰਕੇ ਘਰ ਪਰਤ ਰਹੇ 2 ਦੋਸਤਾਂ ਦੇ ਪਿੱਛੇ ਪੈ ਗਏ 6 ਲੁਟੇਰੇ, ਪਿਸਤੌਲ ਦੀ ਨੋਕ ਦੇ ਖੋਹਿਆ ਮੋਟਰਸਾਈਕਲ
  • two arrested  drug case  punjab police
    ਨਸ਼ੇ ਦੇ ਮਾਮਲਿਆਂ ’ਚ 2 ਗ੍ਰਿਫ਼ਤਾਰ
  • major operation in ferozepur
    ਫਿਰੋਜ਼ਪੁਰ 'ਚ ਵੱਡੀ ਕਾਰਵਾਈ: 150 ਕਰੋੜ ਦੀ ਹੈਰੋਇਨ ਸਣੇ 2 ਤਸਕਰ ਕਾਬੂ, ਸਰਹੱਦ ਪਾਰੋਂ ਚੱਲ ਰਿਹਾ ਨੈੱਟਵਰਕ ਬੇਨਕਾਬ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • nhrc takes strict action against non celebration of independence day
      ਪੰਜਾਬ ਦੇ ਸਰਹੱਦੀ ਸਕੂਲਾਂ 'ਚ ਆਜ਼ਾਦੀ ਦਿਹਾੜਾ ਨਾ ਮਨਾਉਣ 'ਤੇ ਕੌਮੀ ਮਨੁੱਖੀ...
    • rape victim three girls water tank
      ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ
    • punjab dgp gaurav yadav instructions issued to police personnel
      ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
    • 3 bambiha gang members deported from malaysia
      ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
    • punjab be careful if you haven t paid your electricity bill
      ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ ਸਾਵਧਾਨ! ਵਿਭਾਗ ਵਲੋਂ ਕੱਟੇ ਜਾ...
    • 3 people arrested with heroin and drug money
      ਹੈਰੋਇਨ ਅਤੇ ਡਰੱਗ ਮਨੀ ਸਮੇਤ 3 ਲੋਕ ਗ੍ਰਿਫ਼ਤਾਰ
    • the next 3 hours are extremely heavy
      ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ...
    • bikram majithia case
      ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ 29 ਨੂੰ ਹੋਵੇਗੀ ਸੁਣਵਾਈ
    • roads of smart city turned into rivers
      ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ ਨਦੀਆਂ; ਘਰਾਂ-ਦੁਕਾਨਾਂ ’ਚ...
    • punjab bandh harpreet singh
      ਸ਼ੁੱਕਰਵਾਰ ਨੂੰ ਪੰਜਾਬ ਬੰਦ: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਵੀ ਕੀਤੀ ਹਮਾਇਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +