Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 29, 2026

    10:40:37 PM

  • congress   strategy ready for 2027 punjab elections

    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ...

  • changing face of punjab politics clearly visible

    ਪੰਜਾਬ ਦੀ ਰਾਜਨੀਤੀ ਦਾ ਬਦਲਦਾ ਸਾਫ਼ ਨਜ਼ਰ ਆਉਂਦੈ...

  • gt vs rr ipl qualifier 2 target given to gujarat titans and rajasthan royals

    GT vs RR IPL Qualifier 2 : ਸੈਂਕੜੇ ਤੋਂ ਖੁੰਝਿਆ...

  • punjab municipal corporation election results

    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur-Barnala
  • ਤਪਾ ਥਾਣੇ ਨੂੰ ਮਿਲੀ ਨਵੀਂ ਮਹਿਲਾ ਮੁਖੀ ਨਵਦੀਪ ਕੌਰ ਚਾਹਲ

MALWA News Punjabi(ਮਾਲਵਾ)

ਤਪਾ ਥਾਣੇ ਨੂੰ ਮਿਲੀ ਨਵੀਂ ਮਹਿਲਾ ਮੁਖੀ ਨਵਦੀਪ ਕੌਰ ਚਾਹਲ

  • Edited By Anmol Tagra,
  • Updated: 15 Apr, 2026 06:35 PM
Sangrur-Barnala
tapa new sho
  • Share
    • Facebook
    • Tumblr
    • Linkedin
    • Twitter
  • Comment

ਤਪਾ ਮੰਡੀ (ਸ਼ਾਮ,ਗਰਗ)- ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਤਪਾ ਨੂੰ ਨਵੀਂ ਥਾਣਾ ਮੁੱਖੀ ਮਿਲ ਗਈ ਹੈ। ਨਵਦੀਪ ਕੌਰ ਚਾਹਲ ਨੇ ਅੱਜ ਥਾਣਾ ਮੁਖੀ ਵਜੋਂ ਆਪਣਾ ਚਾਰਜ ਸੰਭਾਲਦੇ ਹੋਏ ਅਧਿਕਾਰਕ ਤੌਰ ‘ਤੇ ਕੰਮਕਾਜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਥਾਣੇ ਦੇ ਸਮੂਹ ਸਟਾਫ ਵੱਲੋਂ ਉਹਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

 ਚਾਰਜ ਸੰਭਾਲਣ ਤੋਂ ਬਾਅਦ ਗੱਲਬਾਤ ਕਰਦੇ ਹੋਏ ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਹਮੇਸ਼ਾ ਆਮ ਜਨਤਾ ਦੀ ਜਾਨ ਤੇ ਮਾਲ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇ ਪੁਲਿਸ ਨੂੰ ਲੋਕਾਂ ਦਾ ਪੂਰਾ ਸਹਿਯੋਗ ਮਿਲੇ, ਤਾਂ ਵੱਡੇ ਤੋਂ ਵੱਡੇ ਜੁਰਮਾਂ ਨੂੰ ਵੀ ਰੋਕਿਆ ਜਾ ਸਕਦਾ ਹੈ ਅਤੇ ਅਪਰਾਧੀਆਂ ਨੂੰ ਕਾਬੂ ਕੀਤਾ ਜਾ ਸਕਦਾ ਹੈ।

ਉਨ੍ਹਾਂ ਨੇ ਕਿਹਾ ਕਿ ਸੀਨੀਅਰ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਤਪਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰੇ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਇਸ ਦੇ ਨਾਲ ਹੀ ਕ੍ਰਾਈਮ ਨੂੰ ਘਟਾਉਣਾ ਅਤੇ ਨਸ਼ਾ ਤਸਕਰੀ ‘ਤੇ ਨਕੇਲ ਪਾਉਣਾ ਉਨ੍ਹਾਂ ਦੇ ਮੁੱਖ ਮਕਸਦ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਵੇਚਣ ਵਾਲਿਆਂ ਅਤੇ ਸਮਾਜ ਵਿਰੋਧੀ ਤੱਤਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।

ਮਹਿਲਾਵਾਂ ਦੀ ਸੁਰੱਖਿਆ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਵੀ ਮਹਿਲਾ ਨਾਲ ਕੋਈ ਗਲਤ ਵਿਵਹਾਰ ਜਾਂ ਹਿਰਾਸਤ ਦੀ ਘਟਨਾ ਵਾਪਰਦੀ ਹੈ, ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰੇ। ਪੁਲਸ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਦਮ ਚੁੱਕੇ ਜਾਣਗੇ। ਅੰਤ ਵਿੱਚ ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ, ਤਾਂ ਜੋ ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ ਅਤੇ ਇਕ ਸੁਖਮਈ ਤੇ ਸੁਰੱਖਿਅਤ ਸਮਾਜ ਦੀ ਸਥਾਪਨਾ ਹੋ ਸਕੇ। 

ਉਨ੍ਹਾਂ ਕਿਹਾ ਕਿ ਉਹ 2016 ਬੈਚ ‘ਚ ਸਿੱਧੀ ਸਬ-ਇੰਸਪੈਕਟਰ ਭਰਤੀ ਹੋਏ ਸਨ ਅਤੇ ਉਨ੍ਹਾਂ ਦੀ ਸੇਵਾ ਲਗਭਗ ਪਟਿਆਲਾ ਜ਼ਿਲੇ ‘ਚ ਹੀ ਨਿਭਾਈ ਹੈ। ਇਸ ਮੌਕੇ ਚੌਂਕੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਥਾਣੇਦਾਰ ਹਰਿੰਦਰਪਾਲ ਸਿੰਘ, ਥਾਣੇਦਾਰ ਨਿੰਦਰਪਾਲ ਕੋਰ, ਮੁੱਖ ਮੁਨਸੀ ਕਮਲ ਸਿੰਘ ਆਦਿ ਹਾਜ਼ਰ ਸਨ।

  • Punjab
  • Punjab Police
  • SHO Tapa
  • Navdeep Kaur Chahal

ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ

NEXT STORY

Stories You May Like

  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • women  s cricket captain harmanpreet receives padma shri award
    ਮਹਿਲਾ ਕ੍ਰਿਕਟ ਕਪਤਾਨ ਹਰਮਨਪ੍ਰੀਤ ਨੂੰ ਮਿਲਿਆ ਪਦਮਸ਼੍ਰੀ ਐਵਾਰਡ
  • 600 meters away from the police station snatching screaming woman with child
    ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ ਰੌਲਾ ਪਾਉਂਦੀ ਰਹੀ ਮਹਿਲਾ
  • 4 businessmen of punjab received threat from gangsters
    ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ
  • woman found swinging in a drunken state near the railway station
    ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ ਮਹਿਲਾ, ਵੀਡੀਓ ਵਾਇਰਲ
  • deadbody of unidentified person found
    ਪਿੰਡ ਥਰੀਏਵਾਲ ਦੀ ਡਰੇਨ ਕੋਲੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • gurdaspur sdm dr anupreet kaur in custody
    ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਨੂੰ ਪੁਲਸ ਨੇ ਹਿਰਾਸਤ ’ਚ ਲਿਆ, ਜਾਣੋ ਮਾਮਲਾ
  • june 21 neet exam new date
    21 ਜੂਨ ਨੂੰ ਹੋਵੇਗੀ NEET ਪ੍ਰੀਖਿਆ, NTA ਵਲੋਂ ਨਵੀਂ ਤਾਰੀਖ਼ ਦਾ ਐਲਾਨ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

this actor has left behind king khan and thalapathy vijay in imdb rankings

ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • doraha nagar council elections
      ਦੋਰਾਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਏ ਸਾਹਮਣੇ
    • new orders in ludhiana
      ਪੰਜਾਬ 'ਚ ਤਪਦੀ ਗਰਮੀ ਵਿਚਾਲੇ ਨਵੇਂ ਹੁਕਮ ਜਾਰੀ! ਲੱਗੇਗਾ ਮੋਟਾ ਜੁਰਮਾਨਾ
    • rajpura municipal council  punjab elections
      ਰਾਜਪੁਰਾ ਨਗਰ ਕੌਂਸਲ ਦੀਆਂ ਵੱਕਾਰੀ ਚੋਣਾਂ 'ਚ 'ਆਪ' ਦੀ ਹਾਰ, ਸਭ ਤੋਂ ਵੱਧ 9...
    • amargarh election results
      ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪਛਾੜ ਗਏ ਆਜ਼ਾਦ ਉਮੀਦਵਾਰ! ਅਮਰਗੜ੍ਹ 'ਚ ਹੋ ਗਿਆ...
    • bareta council  independent candidate
      ਬਰੇਟਾ ਕੌਸਲ ਦੇ 13 ਚੋਂ 11 'ਤੇ ਆਜ਼ਾਦ ਉਮੀਦਵਾਰਾਂ ਦਾ ਬੋਲਬਾਲ
    • malout elections  elections in punjab
      ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ...
    • sangrur election results
      ਸੰਗਰੂਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ FINAL ਚੋਣ ਨਤੀਜੇ: ਜਾਣੋ ਕਿਸ ਨੇ ਮਾਰੀ...
    • land dispute  indiscriminate firing  moga police
      ਜ਼ਮੀਨੀ ਵਿਵਾਦ ਸਬੰਧੀ ਹੋਈ ਅੰਨ੍ਹੇਵਾਹ ਫਾੲਰਿੰਗ, ਬਣ ਗਿਆ ਦਹਿਸ਼ਤ ਦਾ ਮਾਹੌਲ
    • municipal council elections  election results
      ਤਲਵੰਡੀ ਭਾਈ ਨਗਰ ਕੌਂਸਲ ਨਤੀਜਿਆਂ ਦਾ ਐਲਾਨ, ‘ਆਪ’ ਅੱਗੇ, ਕਾਂਗਰਸ ਤੇ ਅਕਾਲੀ ਦਲ...
    • municipal council zira election results
      ਨਗਰ ਕੌਂਸਲ ਜ਼ੀਰਾ 'ਚ' ‘ਆਪ’ ਦੇ 9, ਕਾਂਗਰਸ ਦੇ 7 ਅਤੇ 1 ਆਜ਼ਾਦ ਉਮੀਦਵਾਰ ਜਿੱਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +