ਲੁਧਿਆਣਾ (ਰਾਜ) : ਚੰਦਰ ਨਗਰ ਸਥਿਤ ਬੁੱਢਾ ਦਰਿਆ 'ਚ ਇਕ ਕੁੜੀ ਦੀ ਲਾਸ਼ ਤੈਰਦੀ ਮਿਲੀ। ਰਾਹਗੀਰਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਇਲਾਕੇ 'ਚ ਸਨਸਨੀ ਫੈਲ ਗਈ। ਜਿਸ ਤੋਂ ਬਾਅਦ ਥਾਣਾ ਹੈਬੋਵਾਲ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ।
ਇਹ ਵੀ ਪੜ੍ਹੋ : ਤੁਰਕੀ ਨੇੜੇ ਵਾਪਰਿਆ ਵੱਡਾ ਹਾਦਸਾ, ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਬੇੜੀ ਡੁੱਬੀ, 20 ਲੋਕਾਂ ਦੀ ਮੌਤ
ਫਿਲਹਾਲ ਮ੍ਰਿਤਕਾ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪਹੁੰਚਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦੇ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਝੁੱਗੀ ’ਚ ਅੱਗ ਲੱਗਣ ਕਾਰਨ 3 ਬੱਚਿਆਂ ਸਣੇ ਬੁਰੀ ਤਰ੍ਹਾਂ ਝੁਲਸਿਆ ਪਿਓ, ਹਸਪਤਾਲ ਦਾਖ਼ਲ
NEXT STORY