Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    8:05:08 PM

  • punjab sudden death of international bodybuilder

    ਪੰਜਾਬ : ਕੌਮਾਂਤਰੀ ਬਾਡੀ ਬਿਲਡਰ ਦਾ ਅਚਾਨਕ ਦੇਹਾਂਤ,...

  • brutally murdered a young man due to love affair

    ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ!...

  • delhi and punjab teams will face each other today

    PBKS vs DC : ਦਿੱਲੀ ਨੇ ਜਿੱਤੀ ਟਾਸ, ਪਹਿਲਾਂ...

  • punjab politics  punjab bjp

    ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • ਲੁਟੇਰਿਆਂ ਵੱਲੋਂ ਮੋਟਰਸਾਈਕਲ ਤੋਂ ਡੇਗੇ ਗਏ ਬਜ਼ੁਰਗ ਵਿਅਕਤੀ ਦੀ ਮੌਤ

MALWA News Punjabi(ਮਾਲਵਾ)

ਲੁਟੇਰਿਆਂ ਵੱਲੋਂ ਮੋਟਰਸਾਈਕਲ ਤੋਂ ਡੇਗੇ ਗਏ ਬਜ਼ੁਰਗ ਵਿਅਕਤੀ ਦੀ ਮੌਤ

  • Edited By Shivani Bassan,
  • Updated: 14 Nov, 2024 06:11 PM
Firozpur-Fazilka
the death of an elderly person who fell from a motorcycle by robbers
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਮਲਹੋਤਰਾ)- ਲੁਟੇਰਿਆਂ ਵੱਲੋਂ ਫੋਨ ਖੋਹਣ ਦੀ ਕੋਸ਼ਿਸ਼ ਵਿਚ ਮੋਟਰਸਾਈਕਲ ਤੋਂ ਧੱਕਾ ਮਾਰ ਕੇ ਡੇਗੇ ਗਏ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਥਾਣਾ ਕੁੱਲਗੜੀ ਪੁਲਸ ਨੇ ਇਸ ਸਬੰਧ ਵਿਚ ਦੋ ਅਣਪਛਾਤੇ ਲੁਟੇਰਿਆਂ ਦੇ ਖਿਲਾਫ ਪਰਚਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮਨਬੀਰ ਸਿੰਘ ਵਾਸੀ ਮੁੱਦਕੀ ਨੇ ਦੱਸਿਆ ਕਿ ਉਹ ਆਪਣੇ ਤਾਏ ਦੇ ਨਾਲ ਮੋਟਰਸਾਈਕਲ ਤੇ ਜਾ ਰਿਹਾ ਸੀ ਜਦਕਿ ਦੂਜੇ ਮੋਟਰਸਾਈਕਲ 'ਤੇ ਉਸਦਾ ਪਿਤਾ ਸੁਖਦੇਵ ਸਿੰਘ ਜਾ ਰਿਹਾ ਸੀ। 

ਇਹ ਵੀ ਪੜ੍ਹੋ- ਘਰੋਂ ਦੋਸਤ ਨਾਲ ਗਿਆ ਜਵਾਨ ਪੁੱਤ ਵਾਪਸ ਨਾ ਆਇਆ, ਸੋਸ਼ਲ ਮੀਡੀਆ 'ਤੇ ਖ਼ਬਰ ਦੇਖ ਉੱਡੇ ਹੋਸ਼

ਜਦ ਉਹ ਬਸਤੀ ਭਾਗ ਸਿੰਘ ਵਾਲੀ ਕੋਲ ਪਹੁੰਚੇ ਤਾਂ ਮੋਟਰਸਾਈਕਲ 'ਤੇ ਆਏ ਦੋ ਲੁਟੇਰਿਆਂ ਨੇ ਉਸਦੇ ਪਿਤਾ ਦਾ ਫੋਨ ਖੋਹਣ ਦੀ ਕੋਸ਼ਿਸ਼ ਵਿਚ ਉਸ ਨੂੰ ਮੋਟਰਸਾਈਕਲ ਤੋਂ ਥੱਲੇ ਡੇਗ ਦਿੱਤਾ। ਸੜਕ ਤੇ ਡਿੱਗਣ ਕਾਰਨ ਉਸਦਾ ਪਿਤਾ ਸੁਖਦੇਵ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ ਜਿਸ ਦਾ ਸ਼ਹਿਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਉਥੇ ਉਸਦੀ ਮੌਤ ਹੋ ਗਈ। ਐੱਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਲੁਟੇਰਿਆਂ ਦੇ ਖਿਲਾਫ ਪਰਚਾ ਦਰਜ ਕਰਨ ਉਪਰੰਤ ਉਨਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਸਾਬਕਾ SHO ਨੇ ਖ਼ੁਦ ਨੂੰ ਮਾਰ 'ਲੀ ਗੋਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • death
  • elderly person
  • motorcycle
  • robbers
  • ਮੌਤ
  • ਬਜ਼ੁਰਗ ਵਿਅਕਤੀ
  • ਮੋਟਰਸਾਈਕਲ
  • ਲੁਟੇਰੇ

ਫਰੀਦਕੋਟ ਦੀ ਜੇਲ੍ਹ ’ਚੋਂ ਮੋਬਾਇਲ ਬਰਾਮਦ

NEXT STORY

Stories You May Like

  • man dies after motorcycle falls into fields due to loss of balance
    ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਖੇਤਾਂ ’ਚ ਡਿੱਗੇ ਵਿਅਕਤੀ ਦੀ ਮੌਤ
  • accident case
    ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ
  • man dead on raod accident
    ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
  • one dies after motorcycle loses balance
    ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਇਕ ਦੀ ਮੌਤ
  • one dead in motorcycle car collision
    ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਇਕ ਦੀ ਮੌਤ
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • security guard dies in truck motorcycle collision
    ਟਰੱਕ ਤੇ ਮੋਟਰਸਾਈਕਲ ਦੀ ਟੱਕਰ ’ਚ ਸੁਰੱਖਿਆ ਕਰਮੀ ਦੀ ਮੌਤ
  • man dies after being run over by train
    ਰੇਲਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
Trending
Ek Nazar
zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • firing in ludhiana
      ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਵਪਾਰੀ ਦੇ ਘਰ ਦੇ ਬਾਹਰ ਫ਼ਾਇਰਿੰਗ, ਸਾਥੀ ਨੇ ਬਣਾਈ...
    • fir in ludhiana
      ਲੁਧਿਆਣਾ ਦੇ ਕਾਰੋਬਾਰੀ ਪਰਿਵਾਰ 'ਤੇ ਨੂੰਹ ਨੇ ਲਾਏ ਬੇਹੱਦ ਸੰਗੀਨ ਦੋਸ਼
    • bjp to election commission
      ਭਾਜਪਾ ਨੇ ਨਗਰ ਨਿਗਮ ਚੋਣ ਪ੍ਰਕਿਰਿਆ ਨੂੰ ਦੱਸਿਆ ਗੈਰ-ਕਾਨੂੰਨੀ, ਚੋਣ ਕਮਿਸ਼ਨ ਨੂੰ...
    • punjab  s weather takes a big turn
      ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
    • accident in punjab
      ਪੰਜਾਬ 'ਚ ਭਿਆਨਕ ਹਾਦਸਾ! 2 ਵਿਅਕਤੀਆਂ ਦੀ ਮੌਤ, 5 ਹੋਰ ਜ਼ਖ਼ਮੀ
    • 2 arrested
      ਹਥਿਆਰ ਦੀ ਨੋਕ 'ਤੇ ਲੋਕਾਂ ਨਾਲ ਲੁੱਟਾਂ-ਖੋਹਾਂ ਕਰਨ ਵਾਲੇ 2 ਕਾਬੂ, ਦਾਤਰ, ਚੋਰੀ...
    • fire in ludhiana
      ਫੈਕਟਰੀ 'ਚ ਲੱਗੀ ਅੱਗ ਕਾਰਨ ਝੁਲਸੀ ਕੁੜੀ ਦੀ ਇਲਾਜ ਦੌਰਾਨ ਮੌਤ
    • kotkapura bypass  truck catches fire
      ਬਠਿੰਡਾ-ਕੋਟਕਪੂਰਾ ਬਾਈਪਾਸ ’ਤੇ ਚੱਲਦੇ ਟਰੱਕ ਨੂੰ ਲੱਗੀ ਅੱਗ, ਭਿਆਨਕ ਬਣੇ ਹਾਲਾਤ
    • young man committed suicide
      ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮੌਕੇ 'ਤੇ ਪੁੱਜੀ ਪੁਲਸ
    • medical stores across punjab to remain open on may 20
      ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +