ਸਾਹਨੇਵਾਲ/ਕੁਹਾੜਾ, (ਜਗਰੂਪ)- ਆਪਣੇ ਸਾਥੀ ਦੇ ਨਾਲ ਫੈਕਟਰੀ ਤੋਂ ਘਰ ਪਰਤ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਚਾਲਕ ਵੱਲੋਂ ਜੀ. ਟੀ. ਰੋਡ, ਢੰਡਾਰੀ ਕਲਾਂ, ਲੁਧਿਆਣਾ ਉਪਰ ਸੜਕ ਪਾਰ ਕਰਦੇ ਸਮੇਂ ਮਾਰੀ ਗਈ ਟੱਕਰ ਤੋਂ ਬਾਅਦ ਗੰਭੀਰ ਜ਼ਖਮੀ ਹੋਏ ਵਿਅਕਤੀ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪਛਾਣ ਸੁਰੇਸ਼ ਕੁਮਾਰ ਪੁੱਤਰ ਰਜਿੰਦਰ ਕੁਮਾਰ ਵਾਸੀ ਗੋਬਿੰਦਗੜ੍ਹ ਵਜੋਂ ਹੋਈ ਹੈ। ਥਾਣਾ ਸਾਹਨੇਵਾਲ ਦੀ ਪੁਲਸ ਨੇ ਮ੍ਰਿਤਕ ਦੇ ਸਾਥੀ ਸੂਰਜ ਸਿੰਘ ਪੁੱਤਰ ਦੁਰਗੇਸ਼ ਸਿੰਘ ਵਾਸੀ ਈਸ਼ਵਰ ਕਾਲੋਨੀ, ਲੁਧਿਆਣਾ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਆਰੰਭ ਕੀਤੀ ਹੈ।
ਬਿੱਲ ਨਾ ਦੇਣਾ ਡਿਫਾਲਟਰਾਂ ਨੂੰ ਪਵੇਗਾ ਮਹਿੰਗਾ, ਕੱਟੇ ਜਾਣਗੇ ਕੁਨੈਕਸ਼ਨ
NEXT STORY