Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    11:32:10 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਫੂਡ ਸੇਫ਼ਟੀ ਵਿੰਗ ਨੇ 7 ਮਹੀਨਿਆਂ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੇ ਲਏ 5297 ਸੈਂਪਲ, ਪੜ੍ਹੋ ਰਿਪੋਰਟ

MALWA News Punjabi(ਮਾਲਵਾ)

ਫੂਡ ਸੇਫ਼ਟੀ ਵਿੰਗ ਨੇ 7 ਮਹੀਨਿਆਂ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੇ ਲਏ 5297 ਸੈਂਪਲ, ਪੜ੍ਹੋ ਰਿਪੋਰਟ

  • Updated: 22 Oct, 2022 06:11 PM
Chandigarh
the food safety wing took samples of food and beverages
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਬੀਤੇ ਸੱਤ ਮਹੀਨਿਆਂ ਦੌਰਾਨ ਖਾਧ ਪਦਾਰਥਾਂ ਦੇ 5297 ਸੈਂਪਲ ਲਏ ਹਨ, ਜਿਨ੍ਹਾਂ 'ਚੋਂ 1006 ਗੈਰ ਮਿਆਰੀ ਅਤੇ 74 ਅਸੁਰੱਖਿਅਤ/ ਫੇਲ੍ਹ ਪਾਏ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਅਸੁਰੱਖਿਅਤ/ ਫੇਲ੍ਹ ਪਾਏ ਗਏ ਸੈਂਪਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਮਿਲਾਵਟਖੋਰੀ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ।

ਜੌੜਾਮਾਜਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2022 ਦੌਰਾਨ ਅਪ੍ਰੈਲ ਮਹੀਨੇ ਦੌਰਾਨ ਲਏ ਗਏ 820 ਸੈਂਪਲਾਂ 'ਚੋਂ 241 ਗੈਰ ਮਿਆਰੀ ਅਤੇ 18 ਅਸੁਰੱਖਿਅਤ/ ਫੇਲ੍ਹ ਪਾਏ ਗਏ। ਇਸੇ ਤਰ੍ਹਾਂ ਮਈ ਮਹੀਨੇ ਦੇ 570 ਸੈਂਪਲ 'ਚੋਂ 91 ਗੈਰ ਮਿਆਰੀ ਅਤੇ 5 ਅਸੁਰੱਖਿਅਤ/ ਫੇਲ੍ਹ ਪਾਏ ਗਏ। ਜੂਨ ਦੌਰਾਨ 582 ਸੈਂਪਲ ਲਏ ਗਏ ਸਨ, ਜਿਨ੍ਹਾਂ 'ਚੋਂ 111 ਗੈਰ ਮਿਆਰੀ ਅਤੇ 17 ਸੈਂਪਲ ਅਸੁਰੱਖਿਅਤ/ ਫੇਲ੍ਹ ਪਾਏ ਗਏ। ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਦੌਰਾਨ ਲਏ ਗਏ 525 ਸੈਂਪਲਾਂ 'ਚੋਂ 111 ਅਤੇ 3 ਸੈਂਪਲ ਅਸੁਰੱਖਿਅਤ/ ਫੇਲ੍ਹ ਪਾਏ ਗਏ। ਇਸੇ ਤਰ੍ਹਾਂ ਅਗਸਤ ਮਹੀਨੇ ਦੌਰਾਨ 1016 ਸੈਂਪਲਾਂ 'ਚੋਂ 332 ਗੈਰ ਮਿਆਰੀ ਜਦਕਿ 22 ਸੈਂਪਲ ਅਸੁਰੱਖਿਅਤ/ ਫੇਲ੍ਹ ਪਾਏ ਗਏ। ਉਨ੍ਹਾਂ ਦੱਸਿਆ ਕਿ ਸਤੰਬਰ ਮਹੀਨੇ ਦੌਰਾਨ 800 ਸੈਂਪਲਾਂ ਵਿੱਚੋਂ 120 ਗੈਰ ਮਿਆਰੀ ਅਤੇ 9 ਸੈਂਪਲ ਅਸੁਰੱਖਿਅਤ/ ਫੇਲ੍ਹ ਪਾਏ ਗਏ। ਉਨ੍ਹਾਂ ਦੱਸਿਆ ਕਿ ਅਕਤੂਬਰ ਮਹੀਨੇ ਦੌਰਾਨ ਹੁਣ ਤੱਕ 984 ਸੈਂਪਲ ਲਏ ਗਏ ਹਨ, ਜੋ ਕਿ ਜਾਂਚ ਲਈ ਲੈਬਾਰਟਰੀ ਨੂੰ ਭੇਜੇ ਗਏ ਹਨ ਅਤੇ ਇਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਇਹ ਵੀ ਪੜ੍ਹੋੋ : ਮਾਲਵੇ 'ਚ ਬਣਨ ਵਾਲੇ ਸੱਚਾ ਸੌਦਾ ਦੇ ਡੇਰੇ ਨੂੰ ਲੈ ਕੇ ਭੜਕੇ ਅੰਮ੍ਰਿਤਪਾਲ ਸਿੰਘ, ਕਹੀਆਂ ਇਹ ਗੱਲਾਂ

 ਜੌੜਾਮਾਜਰਾ ਨੇ ਦੱਸਿਆ ਕਿ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਦਾ ਫੂਡ ਸੇਫਟੀ ਵਿੰਗ ਪੰਜਾਬ ਵਾਸੀਆਂ ਨੂੰ ਸ਼ੁੱਧ ਖਾਣ ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੀ ਜਾਗਰੂਕਤਾ ਮੁਹਿੰਮ 'ਚ ਅਗਵਾਈ ਕਰ ਰਿਹਾ ਹੈ। ਫੂਡ ਸੇਫਟੀ ਵਿਭਾਗ ਆਪਣੇ ਸਲੋਗਨ "ਜੇ ਇਹ ਸੁਰੱਖਿਅਤ ਨਹੀਂ ਤਾਂ ਇਹ ਭੋਜਨ ਨਹੀਂ" ਤਹਿਤ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਵਿੰਗ ਵੱਲੋਂ ਮਠਿਆਈਆਂ ‘ਤੇ ਲਗਾਏ ਜਾਣ ਵਾਲੇ ਚਾਂਦੀ ਦੇ ਵਰਕ ਵਿੱਚ ਹੋਣ ਵਾਲੀ ਮਿਲਾਵਟ ਦੀ ਜਾਂਚ ਕਰਨ ਲਈ ਸਪੈਸ਼ਲ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਪੂਰੇ ਪੰਜਾਬ ਵਿੱਚ ਚਾਂਦੀ ਦੇ ਵਰਕ ਸਮੇਤ ਮਠਿਆਈਆਂ ਦੇ 164 ਸੈਂਪਲ ਭਰ ਕੇ ਫੂਡ ਲੈਬ ਖਰੜ੍ਹ ਵਿਖੇ ਭੇਜ ਦਿੱਤੇ ਗਏ ਹਨ, ਜਿਨ੍ਹਾਂ ਸੈਂਪਲਾਂ ਦੀ ਰਿਪੋਰਟ ਫੇਲ੍ਹ ਪ੍ਰਾਪਤ ਹੋਈ, ਉਨ੍ਹਾਂ ਵਿਰੁੱਧ ਫੂਡ ਸੇਫਟੀ ਐਕਟ ਤਹਿਤ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਹਾਲਾਂਕਿ ਸਿੰਥੈਟਿਕ ਰੰਗਾਂ ਵਾਲੀਆਂ ਖਾਣ-ਪੀਣ ਵਾਲੀਆਂ ਵਸਤੂਆਂ ਦਾ ਸੇਵਨ ਕਿਸੇ ਦੀ ਸਿਹਤ ਲਈ ਉੱਚ ਖਤਰਾ ਪੈਦਾ ਕਰਦਾ ਹੈ ਅਤੇ ਅਜਿਹੀਆਂ ਖਾਣ-ਪੀਣ ਦੀਆਂ ਵਸਤੂਆਂ ਨੂੰ ਖਰੀਦਣ ਵੇਲੇ ਖਪਤਕਾਰਾਂ ਨੂੰ ਵਧੇਰੇ ਜਾਗਰੂਕ ਹੋਣ ਦੀ ਲੋੜ ਹੈ। ਐਫ.ਐਸ.ਐਸ.ਏ.ਆਈ. ਨੇ ਪ੍ਰਵਾਨਗੀ ਵਾਲੇ ਰੰਗਾਂ ਲਈ ਪੀ.ਪੀ.ਐਮ. (ਪਾਰਟਸ ਪ੍ਰਤੀ ਮਿਲੀਅਨ) ਦੀ ਸੀਮਾ ਨਿਰਧਾਰਤ ਕੀਤੀ ਹੈ। ਭੋਜਨ ਦੇ ਰੰਗਾਂ ਦੀ ਵਰਤੋਂ ਸੰਬੰਧੀ ਸਾਰੇ ਐਫ.ਬੀ.ਓਜ਼ ਨੂੰ ਐਫ.ਐਸ.ਐਸ.ਏ.ਆਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਜ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਇਸ ਦੀਵਾਲੀ ਸੀਜ਼ਨ ਵਿੱਚ ਫੂਡ ਸੇਫਟੀ ਵਿੰਗ ਬਾਸੀ ਜਾਂ ਸੜੇ ਸੁੱਕੇ ਮੇਵੇ ਦੀ ਵਿਕਰੀ 'ਤੇ ਵੀ ਸਰਗਰਮੀ ਨਾਲ ਪਾਬੰਦੀ ਲਗਾ ਰਿਹਾ ਹੈ, ਜੋ ਕਿ ਆਮ ਤੌਰ 'ਤੇ ਪੈਕ ਕੀਤੇ ਜਾਂਦੇ ਹਨ ਅਤੇ ਖਪਤਕਾਰ ਖਰੀਦਦੇ ਸਮੇਂ ਉਨ੍ਹਾਂ ਦੀ ਤਾਜ਼ਗੀ ਦੀ ਜਾਂਚ ਕਰਨ ਦੇ ਯੋਗ ਨਹੀਂ ਹੁੰਦੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸੁਰੱਖਿਅਤ ਜਾਂ ਫੇਲ੍ਹ ਪਾਏ ਗਏ ਸੈਂਪਲਾਂ ਵਿਰੁੱਧ ਕਾਰਵਾਈ ਲਈ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਅਧੀਨ ਨਿਯਮ ਬਣਾਏ ਹੋਏ ਹਨ, ਜਿਸ ਤਹਿਤ ਗੈਰ ਮਿਆਰੀ ਅਤੇ ਮਿਸਬਰਾਂਡਡ ਆਦਿ ਕੇਸਾਂ ਨੂੰ ਸਮੂਹ ਜ਼ਿਲ੍ਹਿਆਂ ਦੇ ਏ.ਡੀ.ਸੀਜ. ਦੀਆਂ ਅਦਾਲਤਾਂ ਵਿੱਚ ਦਾਇਰ ਕੀਤਾ ਜਾਂਦਾ ਹੈ, ਜਿਸ ਵਿੱਚ ਇਨ੍ਹਾਂ ਦੋਸ਼ ਅਧੀਨ ਜ਼ਰੁਮਾਨਾ ਕਰਨ ਦਾ ਪ੍ਰਵੀਜ਼ਨ ਹੈ। ਇਸ ਤੋਂ ਇਲਾਵਾ ਜੁਡੀਸ਼ੀਅਲ ਅਦਾਲਤਾਂ ‘ਚ ਅਸੁਰੱਖਿਅਤ ਜਾਂ ਫੇਲ੍ਹ ਸੈਂਪਲਾਂ ਦੇ ਕੇਸ ਦਾਇਰ ਕਰਕੇ ਜ਼ਰਮਾਨਾ ਅਤੇ ਸਜ਼ਾ ਦੇਣ ਦੇ ਪ੍ਰਬੰਧ ਵੀ ਕੀਤੇ ਹੋਏ ਹਨ।  ਜੌੜਾਮਾਜਰਾ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫਟੀ ਵਿੰਗ ਵੱਲੋਂ ਵੱਖ ਵੱਖ ਜ਼ਿਲ੍ਹਿਆਂ ਵਿੱਚ ਇੰਟਰਡਿਸਟ੍ਰਿਕ ਟੀਮਾਂ ਬਣਾ ਕੇ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟਖੋਰੀ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਤਰਜੀਹ ਲੋਕਾਂ ਨੂੰ ਸ਼ੁੱਧ ਖਾਣ ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣਾ ਹੈ, ਜਿਸ ਲਈ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ।

  • Food Safety Wing
  • Samples
  • Food and Beverages
  • ਫੂਡ ਸੇਫ਼ਟੀ ਵਿੰਗ
  • ਸੈਂਪਲ
  • ਖਾਣ-ਪੀਣ ਦੀਆਂ ਵਸਤਾਂ

ਮਾਲਵੇ 'ਚ ਬਣਨ ਵਾਲੇ ਸੱਚਾ ਸੌਦਾ ਦੇ ਡੇਰੇ ਨੂੰ ਲੈ ਕੇ ਭੜਕੇ ਅੰਮ੍ਰਿਤਪਾਲ ਸਿੰਘ, ਕਹੀਆਂ ਇਹ ਗੱਲਾਂ

NEXT STORY

Stories You May Like

  • the health department team collected samples of 6 food items
    ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
  • food safety team took samples from sweets and grocery shops
    ਫੂਡ ਸੇਫਟੀ ਟੀਮ ਨੇ ਮਠਿਆਈਆਂ ਤੇ ਕਰਿਆਨੇ ਦੀਆਂ ਦੁਕਾਨਾਂ ਤੋਂ ਲਏ ਸੈਂਪਲ
  • over 1 900 cases of child abuse registered in pakistan   report
    ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਪਾਕਿਸਤਾਨ 'ਚ ਬਾਲ ਸ਼ੋਸ਼ਣ ਦੇ 1,900 ਤੋਂ ਵੱਧ ਮਾਮਲੇ ਦਰਜ: ਰਿਪੋਰਟ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • action in ludhiana
    ਲੁਧਿਆਣਾ 'ਚੋਂ 3 ਹਜ਼ਾਰ ਲੀਟਰ ਦੇਸੀ ਘਿਓ ਜ਼ਬਤ! ਫੂਡ ਸੇਫਟੀ ਵਿਭਾਗ ਨੇ ਭਰੇ ਸੈਂਪਲ
  • article 370  7 years  jammu kashmir  pojk  development
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ
  • 8 fours 7 sixes the powerful batsman brought a
    8 ਚੌਕੇ, 7 ਛੱਕੇ! ਧਾਕੜ ਬੱਲੇਬਾਜ਼ ਨੇ ਮੈਦਾਨ 'ਚ ਲਿਆਂਦ 'ਤੂਫਾਨ', ਸਿਰਫ 50 ਗੇਂਦਾਂ 'ਚ...
  • akali dal waris punjab de announces youth wing presidents 13 districts
    'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • ed radar punjab
      ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
    • rto office officer video
      ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ...
    • house to house enumeration work under sit completed successfully
      SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
    • health department team examines larvae
      ਸਿਹਤ ਵਿਭਾਗ ਦੀ ਟੀਮ ਵੱਲੋਂ ਲਾਰਵੇ ਦੀ ਜਾਂਚ
    • sri muktsar sahib  leprosy ashram  jewelry theft
      ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
    • school student  abohar school
      ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +