Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:07:31 PM

  • sachin pilot and pargat singh met with sandeep nangal ambian  s family

    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ...

  • big incident in punjab

    ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • haryana chief minister nayab singh saini and bhagwan valmiki ji

    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • CM Mann ਦੇ ਨਿਰਦੇਸ਼ਾਂ ਤਹਿਤ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ : ਅਨੁਰਾਗ ਵਰਮਾ

MALWA News Punjabi(ਮਾਲਵਾ)

CM Mann ਦੇ ਨਿਰਦੇਸ਼ਾਂ ਤਹਿਤ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ : ਅਨੁਰਾਗ ਵਰਮਾ

  • Edited By Harpreet Singh,
  • Updated: 26 Sep, 2024 11:56 PM
Chandigarh
the government is committed to pick each grain of the crop
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸਬੰਧਤ ਖਰੀਦ ਏਜੰਸੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਅਕਤੂਬਰ ਤੋਂ ਖਰੀਦ ਸ਼ੁਰੂ ਕਰਨ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ।

ਮੁੱਖ ਸਕੱਤਰ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਮੁੰਬਈ ਵਿਖੇ ਕੀਤੀ ਪੈਰਵੀ ਦੇ ਚੱਲਦਿਆਂ ਪੰਜਾਬ ਨੂੰ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਅਕਤੂਬਰ 2024 ਦੇ ਅੰਤ ਤੱਕ ਝੋਨੇ ਦੀ ਖਰੀਦ ਲਈ 41,339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤੁਰੰਤ ਅਦਾਇਗੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 17 ਫੀਸਦੀ ਨਮੀ ਤੱਕ ਦਾ ਝੋਨਾ ਮੰਡੀ ਲੈ ਕੇ ਆਉਣ ਤਾਂ ਜੋ ਖਰੀਦ ਦੇ ਨਿਯਮਾਂ ਨੂੰ ਪੂਰਾ ਕਰਦੇ ਹੋਏ ਉਨ੍ਹਾਂ ਦੀ ਫਸਲ ਦੀ ਤੁਰੰਤ ਖਰੀਦ ਹੋ ਸਕੇ।

ਇਹ ਵੀ ਪੜ੍ਹੋ- Business 'ਚ ਪੈ ਗਿਆ ਵੱਡਾ ਘਾਟਾ, ਗੁੱਸੇ 'ਚ ਵਿਅਕਤੀ ਨੇ ਪਤਨੀ ਨੂੰ ਹੀ ਮਾਰ'ਤੀਆਂ ਗੋਲ਼ੀਆਂ

ਮੁੱਖ ਸਕੱਤਰ ਨੇ ਕਿਹਾ ਕਿ ਉਨ੍ਹਾਂ ਐੱਫ.ਸੀ.ਆਈ. ਦੀ ਸੀ.ਐੱਮ.ਡੀ. ਵਨੀਤਾ ਸ਼ਰਮਾ ਨਾਲ ਗੱਲਬਾਤ ਕੀਤੀ, ਜਿਨ੍ਹਾਂ ਇਹ ਵਿਸ਼ਵਾਸ ਦਿਵਾਇਆ ਕਿ ਝੋਨੇ ਦੀ ਖਰੀਦ ਸੀਜ਼ਨ ਦੌਰਾਨ ਪੰਜਾਬ ਦੇ ਮਿੱਲਰਜ਼ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਵੱਲੋਂ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਉਨ੍ਹਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਦਾ ਭਰੋਸਾ ਦੇਣ ਤੋਂ ਬਾਅਦ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨਾਲ ਗੱਲਬਾਤ ਕਰਕੇ ਐਫ.ਸੀ.ਆਈ. ਨੂੰ ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਜਗ੍ਹਾ ਬਣਾਉਣ ਲਈ ਨਿਰਦੇਸ਼ ਦੇਣ ਦੀ ਮੰਗ ਉਠਾਈ ਗਈ ਸੀ।

ਮੀਟਿੰਗ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਨੇ ਜਾਣਕਾਰੀ ਦਿੱਤੀ ਕਿ ਸੀਜ਼ਨ ਦੌਰਾਨ 185 ਲੱਖ ਮੀਟ੍ਰਿਕ ਟਨ ਝੋਨੇ ਦੀ ਸੰਭਾਵਿਤ ਖਰੀਦ ਲਈ 5 ਲੱਖ ਬੇਲਜ਼ (ਬਾਰਦਾਨੇ ਦੀਆਂ ਗੱਠਾਂ) ਦੀ ਜ਼ਰੂਰਤ ਹੈ ਜਿਸ ਵਿੱਚੋਂ ਵਿਭਾਗ ਨੇ ਹੁਣ ਤੱਕ 4.74 ਲੱਖ ਬਰਦਾਨੇ ਦੀਆਂ ਗੱਠਾਂ ਦਾ ਇਸ ਵੇਲੇ ਪ੍ਰਬੰਧ ਕਰ ਲਿਆ ਹੈ ਅਤੇ 35 ਹਜ਼ਾਰ ਹੋਰ ਗੱਠਾਂ ਦਾ ਪ੍ਰਬੰਧ ਪ੍ਰਕਿਰਿਆ ਅਧੀਨ ਹੈ ਜੋ ਕਿ ਜਲਦ ਪੂਰਾ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੇ ਸਖ਼ਤ ਨਿਰਦੇਸ਼, ਅਣਦੇਖਾ ਕਰਨ 'ਤੇ ਪਵੇਗਾ ਪਛਤਾਉਣਾ

ਅਨੁਰਾਗ ਵਰਮਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਵਿੱਚ ਕਿਸਾਨਾਂ ਲਈ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਖੁਦ ਅਤੇ ਐੱਸ.ਡੀ.ਐੱਮਜ਼ ਮੰਡੀਆਂ ਦਾ ਨਿਰੰਤਰ ਨਿੱਜੀ ਤੌਰ ਉਤੇ ਦੌਰਾ ਕਰਕੇ ਪ੍ਰਬੰਧਾਂ ਦੀ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਸ਼ਾਮ 6 ਵਜੇ ਤੋਂ ਸਵੇਰ 10 ਵਜੇ ਤੱਕ ਝੋਨੇ ਦੀ ਵਾਢੀ ਲਈ ਕੰਬਾਈਨਾਂ ਦੇ ਚੱਲਣ ਉਤੇ ਪਾਬੰਦੀ ਦੇ ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

ਮੀਟਿੰਗ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਬਰਾੜ, ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ ਰਾਮਵੀਰ ਸਿੰਘ, ਪਨਸਪ ਦੇ ਐੱਮ.ਡੀ. ਸੋਨਾਲੀ ਗਿਰਿ, ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਅਤੇ ਮਾਰਕਫੈਡ ਦੇ ਐੱਮ.ਡੀ. ਗਿਰਿਸ਼ ਦਿਆਲਨ ਵੀ ਹਾਜ਼ਰ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • CM Mann
  • Bhagwant Mann
  • Paddy
  • Crop

Business 'ਚ ਪੈ ਗਿਆ ਵੱਡਾ ਘਾਟਾ, ਗੁੱਸੇ 'ਚ ਵਿਅਕਤੀ ਨੇ ਪਤਨੀ ਨੂੰ ਹੀ ਮਾਰ'ਤੀਆਂ ਗੋਲ਼ੀਆਂ

NEXT STORY

Stories You May Like

  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • cm mann france
    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • odisha cm announces cash reward for indian men  s hockey team
    ਓਡੀਸ਼ਾ ਦੇ CM ਨੇ ਭਾਰਤੀ ਪੁਰਸ਼ ਹਾਕੀ ਟੀਮ ਲਈ ਨਕਦ ਇਨਾਮ ਦਾ ਕੀਤਾ ਐਲਾਨ
  • one person arrested for betting  case registered
    ਦੜਾ ਸੱਟਾ ਲਗਾਉਂਦੇ ਇਕ ਕਾਬੂ, ਕੇਸ ਦਰਜ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bhim singh on amit shah visit
      ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ...
    • akali dal
      ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਸਬੰਧੀ ਅਕਾਲੀ ਦਲ ਨੇ ਤੇਜ਼ ਕੀਤੀਆਂ ਸਰਗਰਮੀਆਂ
    • long power cut in punjab tomorrow
      ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ ਤੱਕ...
    • accident case
      ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਮੌਤ
    • accident in moga
      ਮੋਗਾ 'ਚ ਭਿਆਨਕ ਹਾਦਸੇ 'ਚ 85 ਸਾਲਾ ਬਜ਼ੁਰਗ ਦੀ ਦਰਦਨਾਕ ਮੌਤ
    • heroin recoverd
      ਫਿਰੋਜ਼ਪੁਰ ਪੁਲਸ ਤੇ BSF ਨੂੰ ਮਿਲੀ ਕਾਮਯਾਬੀ, ਕਰੀਬ 10 ਕਿੱਲੋ ਹੈਰੋਇਨ ਬਰਾਮਦ
    • cbi case
      ਰਾਜਵੀਰ ਘੁੰਮਣ ਦੇ ਕਰੀਬੀ CBI ਅੱਗੇ ਹੋਏ ਪੇਸ਼
    • air india schedule
      AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ ਸਰਦੀਆਂ ਦਾ ਸ਼ਡਿਊਲ ਜਾਰੀ
    • major action by the administration following the parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ...
    • punjab controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +