Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    1:39:56 AM

  • 2 youths die after being hit by tractor trolley

    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ...

  • channi invites bhupesh baghel for a meeting

    ਪੰਜਾਬ ਕਾਂਗਰਸ ਦੀ ਇਕਜੁੱਟਤਾ ਲਈ ਚੰਨੀ ਨੇ ਭੁਪੇਸ਼...

  • big suspended dig harcharan singh bhullar case cbi court frames charges

    ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਵੱਡੀ ਅਪਡੇਟ!...

  • sgpc march against ban on sutlej river in amritsar

    'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਮੋਦੀ ਦੇ ਕਾਲੇ ਕਾਨੂੰਨਾਂ ਖਿਲਾਫ ਮੈਡੀਕਲ ਪ੍ਰੈਕਟੀਸ਼ਨਰ ਐਸ਼ੋਸੀਏਸ਼ਨ ਹਰ ਸਾਥ ਦੇਵੇਗੀ

MALWA News Punjabi(ਮਾਲਵਾ)

ਮੋਦੀ ਦੇ ਕਾਲੇ ਕਾਨੂੰਨਾਂ ਖਿਲਾਫ ਮੈਡੀਕਲ ਪ੍ਰੈਕਟੀਸ਼ਨਰ ਐਸ਼ੋਸੀਏਸ਼ਨ ਹਰ ਸਾਥ ਦੇਵੇਗੀ

  • Updated: 04 Oct, 2020 08:19 PM
Bathinda
the medical practitioners association will support modi  s black laws
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ,(ਬਾਂਸਲ): ਮੈਡੀਕਲ ਪ੍ਰੈਕਟਿਸਨਰ ਅਸੋਸੀਏਸ਼ਨ ਵਲੋਂ ਮਹੀਨਾਵਾਰ ਮੀਟਿੰਗ ਕਰਨ ਤੋ ਬਾਅਦ ਕੇਦਰ ਸਰਕਾਰ ਵਲੋ ਜਾਰੀ ਕੀਤੇ ਗਏ ਕਾਲੇ ਕਾਨੂੰਨ ਖਿਲਾਫ ਕਿਸਾਨੀ ਸਘਰਸ਼ ਦੋਰਾਨ ਦਿੱਤੇ ਜਾਣ ਵਾਲੇ ਧਰਨੇ ਦੋਰਾਨ ਸਮੂਲੀਅਤ ਕੀਤੀ ਗਈ। ਇਸ ਮੋਕੇ ਪ੍ਰਧਾਨ ਜਸਵੀਰ ਸਿੰਘ ਗੜ੍ਹਦੀ, ਸਟੇਟ ਪ੍ਰਧਾਨ ਧੰਨਾ ਮੱਲ ਗੋਇਲ ਅਤੇ ਮੈਗਰਾਜ ਰੱਲਾ ਪ੍ਰਧਾਨ ਤਰਕਸ਼ੀਲ ਸੁਸਾਇਟੀ ਪੰਜਾਬ ਨੇ ਕਿਹਾ ਕਿ ਜਥੇਬੰਦੀ ਵਲੋ ਰੇਲਵੇ ਟ੍ਰੈਕ ਤੇ ਲੱਗੇ ਕਿਸਾਨ ਯੂਨੀਅਨ ਦੇ ਧਰਨੇ ਵਿਚ ਸ਼ਮੂਲੀਅਤ ਕੀਤੀ ਗਈ ਅਤੇ ਕਿਹਾ ਕਿ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਹਰ ਪਾਸੇ ਫੇਲ ਹੋ ਚੁੱਕੀ ਹੈ ਜੋ ਕੇ ਨਵੇਂ ਨਵੇਂ ਕਾਨੂੰਨ ਬਣਾਕੇ ਦੇਸ਼ ਦੀ ਆਰਥਿਕਤਾ ਨੂੰ ਵਿਗਾੜ ਰਹੀ ਹੈ। ਕਿਸਾਨਾ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਇਹ ਨਵਾਂ ਕਾਨੂੰਨ ਪਾਸ ਕੀਤਾ ਹੈ ਉਸ ਨੂੰ ਰੱਦ ਕਰਾਉਣ ਲਈ ਅਸੀਂ ਕਿਸਾਨਾ ਨਾਲ ਖੜੇ ਹਾਂ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਦੇਸ ਦੀ ਆਰਥਿਕਤਾ ਨੂੰ ਖਰਾਬ ਕਰਨ ਲਈ ਬਣੇ ਹਨ। ਉਨ੍ਹਾਂ ਕਿਹਾ ਕਿ ਕਦੇ ਜੀ ਐਸ ਟੀ, ਨੋਟਬੰਦੀ,ਧਾਰਾ 370, ਵਰਗਿਆਂ ਬਿਲਾ ਨੂੰ ਪਾਸ ਕਰਕੇ ਮਹੌਲ ਨੂੰ ਖਰਾਬ ਕੀਤਾ ਹੈ ਜਿਸਦਾ ਕੋਈ ਫਾਇਦਾ ਨਹੀਂ ਹੋਇਆ। ਇਕ ਹੋਰ ਕੱਲ ਦੀ ਹੀ ਬਹੁਤ ਹੀ ਸ਼ਰਮ ਦੀ ਗੱਲ ਹੈ ਯੂਪੀ ਵਿਚ ਬਲਾਤਕਾਰ ਕੀਤਾ ਗਿਆ ਅਤੇ  ਉਸਦਾ ਸੰਸਕਾਰ ਰਾਤ ਨੂੰ ਹੀ ਕਰ ਦਿਤਾ ਗਿਆ ਜੋ  ਕੇ ਬਹੁਤ ਹੀ ਨਿਦਨਯੋਗ ਹੈ। ਸੋ ਅਸੀਂ ਉਨ੍ਹਾਂ ਦੋਸੀਆਂ ਨੂੰ ਫਾਂਸੀ ਦੀ ਸਜਾ ਲਈ ਮੰਗ ਕਰਦੇ ਹਾਂ ਤਾਂ ਜੋ ਇਹੋ ਜਿਹੀਆਂ ਘਟਨਾਵਾ ਨਾ ਵਾਪਰਨ। ਧਰਨੇ ਵਿਚ ਪ੍ਰਕਾਸ਼ ਸਿੰਘ, ਮਨਜੀਤ ਸਿੰਘ , ਜਗਤਾਰ ਸਿੰਘ, ਮੇਜਰ ਸਿੰਘ, ਗਿਆਨ ਚੰਦ, ਪਵਨ ਜੈਨ, ਮਹੇਸ ਕੁਮਾਰ, ਨੈਬ ਸਿੰਘ , ਕਾਲਾ ਸਿੰਘ , ਪ੍ਰਗਟ ਸਿੰਘ , ਗਮਦੂਰ ਸਿੰਘ , ਰੁਲਦੂ ਸਿੰਘ, ਰਾਮ ਸਿੰਘ ਆਦਿ ਹਾਜਰ ਸਨ।

  • Medical
  • support
  • ਮੈਡੀਕਲ ਪ੍ਰੈਕਟੀਸ਼ਨਰ
  • ਐਸ਼ੋਸੀਏਸ਼ਨ

ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਨੇ ਰਿੰਲਾਇਸ ਪੰਪ ਦਾ ਕੀਤਾ ਘਿਰਾਓ

NEXT STORY

Stories You May Like

  • aap government is lying on every front  from 16 medical colleges  dhillon
    16 ਮੈਡੀਕਲ ਕਾਲਜਾਂ ਤੋਂ ਲੈ ਕੇ ਹਰ ਮੋਰਚੇ 'ਤੇ ਝੂਠ ਬੋਲ ਰਹੀ 'ਆਪ' ਸਰਕਾਰ : ਢਿੱਲੋਂ
  • thick black clouds  noida  sector 94 video
    ਸੰਘਣੇ ਕਾਲੇ ਬੱਦਲਾਂ ਦੀ ਲਪੇਟ 'ਚ ਨੋਇਡਾ ਦੇ ਸੈਕਟਰ 94 ਦੀ ਸਭ ਤੋਂ ਉੱਪਰਲੀ ਇਮਾਰਤ, ਵੀਡੀਓ ਵਾਇਰਲ
  • service societies providing services at punjab kesari free medical camp honored
    ਪੰਜਾਬ ਕੇਸਰੀ ਦੇ ਮੁਫ਼ਤ ਮੈਡੀਕਲ ਕੈਂਪ 'ਚ ਸੇਵਾਵਾਂ ਦੇਣ ਵਾਲੀਆਂ ਸੇਵਾ ਸੁਸਾਇਟੀਆਂ ਦਾ ਸਨਮਾਨ
  • 8150 pilgrims amarnath yatra  baba barfani
    8150 ਸ਼ਰਧਾਲੂਆਂ ਦਾ ਜੱਥਾ ਅਮਰਨਾਥ ਯਾਤਰਾ ਲਈ ਰਵਾਨਾ, ਹਰ ਹਰ ਮਹਾਦੇਵ ਦੇ ਲਾਏ ਜੈਕਾਰੇ
  • venezuela earthquake
    ਵੈਨੇਜ਼ੁਏਲਾ ਭੂਚਾਲ : ਮ੍ਰਿਤਕਾਂ ਦੀ ਗਿਣਤੀ 3,300 ਤੋਂ ਪਾਰ, ਮਦਦ ਕਰਨ ਪਹੁੰਚੀ ਭਾਰਤੀ ਮੈਡੀਕਲ ਟੀਮ ਦੀ ਸ਼ਲਾਘਾ
  • oil companies have become   energy shield
    ਹਰ ਸੰਕਟ ’ਚ ਦੇਸ਼ ਦੀ ‘ਊਰਜਾ ਢਾਲ’ ਬਣੀਆਂ ਸਰਕਾਰੀ ਤੇਲ ਕੰਪਨੀਆਂ
  • amarnath yatra begins first batches pilgrims base camps
    ਹਰ ਹਰ ਮਹਾਦੇਵ ਦੇ ਜੈਕਾਰਿਆਂ ਨਾਲ ਅੱਜ ਤੋਂ ਸ਼ੁਰੂ ਹੋਈ ਸ੍ਰੀ ਅਮਰਨਾਥ ਯਾਤਰਾ, ਪੈ ਰਿਹਾ ਭਾਰੀ ਮੀਂਹ (ਤਸਵੀਰਾਂ)
  • first batch of kailash mansarovar yatra leaves
    ਕੈਲਾਸ਼ ਮਾਨਸਰੋਵਰ ਯਾਤਰਾ ਦਾ ਪਹਿਲਾ ਜਥਾ ਰਵਾਨਾ, ‘ਹਰ-ਹਰ ਮਹਾਦੇਵ’ ਤੇ ‘ਬਮ-ਬਮ ਭੋਲੇ’ ਦੇ ਲੱਗੇ ਜੈਕਾਰੇ
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • patwari arrested  ludhiana district
      ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ ਪਟਵਾਰੀ ਗ੍ਰਿਫ਼ਤਾਰ, ਕਾਂਡ ਜਾਣ ਹੋਵੋਗੇ ਹੈਰਾਨ
    • bomb blasts  kewal singh dhillon  punjab government
      'ਆਪ' ਦੇ ਰਾਜ ਵਿਚ ਪੰਜਾਬ ਬਣਿਆ ਬੰਬ ਧਮਾਕਿਆਂ ਅਤੇ ਗੈਂਗਸਟਰਾਂ ਦਾ ਗੜ੍ਹ :...
    • three youths arrested  dope test
      ਨਸ਼ੇ ਦੇ ਮਾਮਲੇ ’ਚ ਤਿੰਨ ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਆਇਆ ਪਾਜ਼ੇਟਿਵ
    • fourth accused arrested in spy camera installation case
      ਜਾਸੂਸੀ ਕੈਮਰਾ ਲਗਾਉਣ ਦੇ ਮਾਮਲੇ 'ਚ ਚੌਥਾ ਮੁਲਜ਼ਮ ਗ੍ਰਿਫ਼ਤਾਰ, ਤਿੰਨ ਦਿਨ ਦੇ...
    • charanjit singh channi statement
      ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
    • tractor collision  police vehicle
      ਟਰੈਕਟਰ ਦੀ ਟੱਕਰ ਨਾਲ ਪੁਲਸ ਦੀ ਗੱਡੀ ਸਣੇ ਕਈ ਵਾਹਨ ਟਕਰਾਏ, ਜਾਨੀ ਨੁਕਸਾਨ ਤੋਂ...
    • heavy rain meteorological department rain in punjab
      ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ...
    • transfer of patwaris
      ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ
    • vehicle thief  thief in moga  incident in moga
      ਮੋਗਾ ’ਚ ਵਾਹਨ ਚੋਰਾਂ ਦੀ ਦਹਿਸ਼ਤ, ਦਿਨ-ਦਿਹਾੜੇ ਵਾਰਦਾਤਾਂ ਨੂੰ ਦੇ ਰਹੇ ਅੰਜਾਮ
    • collective leave  employee organization
      21 ਤੇ 22 ਜੁਲਾਈ ਨੂੰ ਸਮੂਹਿਕ ਛੁੱਟੀ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +