Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:33:11 PM

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ’ਚ ਕੱਢੇ ਰੋਸ ਮਾਰਚ

LUDHIANA-KHANNA News Punjabi(ਲੁਧਿਆਣਾ-ਖੰਨਾ)

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ’ਚ ਕੱਢੇ ਰੋਸ ਮਾਰਚ

  • Updated: 12 Sep, 2018 06:53 AM
Ludhiana-Khanna
the protest march in protest against rising prices of petrol
  • Share
    • Facebook
    • Tumblr
    • Linkedin
    • Twitter
  • Comment

ਮੁੱਲਾਂਪੁਰ ਦਾਖਾ,  (ਕਾਲੀਆ)- ਤੇਲ ਦੀਆਂ ਵੱਧ ਰਹੀਆਂ ਕੀਮਤਾਂ ਲਈ ਕੇਂਦਰ ਸਰਕਾਰ  ਖਿਲਾਫ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸੁਨੀਲ ਜਾਖਡ਼ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੇਜਰ ਸਿੰਘ ਭੈਣੀ ਇੰਚਾਰਜ ਹਲਕਾ ਦਾਖਾ ਦੀ ਅਗਵਾਈ ਵਿਚ ਕਾਂਗਰਸ ਨੇ ਮੁੱਲਾਂਪੁਰ ਦੇ ਮੁੱਖ ਚੌਕ ਵਿਚ ਨਰਿੰਦਰ ਮੋਦੀ ਮੁਰਦਾਬਾਦ  ਦੇ ਨਾਅਰੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਇੰਚਾਰਜ ਮੇਜਰ ਸਿੰਘ ਭੈਣੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ  ਪਹਿਲਾਂ ਨਰਿੰਦਰ ਮੋਦੀ ਵੱਲੋਂ ਦੇਸ਼ ਦੀ ਜਨਤਾ ਨਾਲ ਕੀਤੇ ਵਾਅਦੇ ਜੁਮਲੇ ਸਾਬਤ ਹੋਏ ਹਨ।  ਇਸ ਲਈ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਜਿਤਾ ਕੇ ਰਾਹੁਲ ਗਾਂਧੀ ਵਰਗੇ ਤੇਜ਼ ਤਰਾਰ ਨੇਤਾ ਦੇ ਹੱਥ ਦੇਸ਼ ਦੀ ਵਾਗਡੋਰ ਦਿੱਤੀ ਜਾਵੇ ਤਾਂ ਕਿ ਦੇਸ਼ ਨੂੰ ਦੁਬਾਰਾ ਤੋਂ ਖੁਸ਼ਹਾਲ ਬਣਾਇਆ ਜਾ ਸਕੇ। 
 ਇਸ ਸਮੇਂ ਕ੍ਰਿਸ਼ਨ ਕੁਮਾਰ ਬਾਵਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ, ਕੌਂਸਲ ਪ੍ਰਧਾਨ ਤੇਲੂ ਰਾਮ ਬਾਂਸਲ, ਯੂਥ ਦੇ ਸੀਨੀਅਰ ਆਗੂ ਅਨਿਲ ਜੈਨ, ਸਤਿਨਾਮ ਸਿੰਘ ਮੋਰਕਰੀਮਾ, ਕਰਨਵੀਰ ਸਿੰਘ ਸੇਖੋਂ, ਮਨਜੀਤ ਸਿੰਘ ਭਰੋਵਾਲ, ਬਲਵਿੰਦਰ ਸਿੰਘ ਸੇਖੋਂ, ਮਹਿੰਦਰਪਾਲ ਸਿੰਘ ਲਾਲੀ, ਗੁਰਮੇਲ ਸਿੰਘ ਮੋਰਕਰੀਮਾ, ਗੁਲਵੰਤ ਸਿੰਘ ਜੰਡੀ, ਹਰਮਨ ਵਡ਼ੈਚ, ਕੌਂਸਲਰ ਤਰਸੇਮ ਕੌਰ ਮਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।
 ਇਸੇ ਤਰ੍ਹਾਂ -ਸੀ. ਪੀ. ਆਈ. ਅਤੇ ਸੀ. ਪੀ. ਆਈ. (ਐੱਮ.) ਵੱਲੋਂ ਸਾਂਝੇ ਤੌਰ ’ਤੇ ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਸਥਾਨਕ ਕਸਬੇ ਅੰਦਰ ਰੋਸ ਮਾਰਚ ਕਰਨ ਉਪਰੰਤ ਮੁੱਖ ਚੌਕ ਵਿਚ ਆ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ  ਦੌਰਾਨ ਸੀ. ਪੀ. ਆਈ. (ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਇਕੱਠ ਨੂੰ  ਸੰਬੋਧਨ ਕਰਦਿਆਂ ਕਿਹਾ ਕਿ ਜਿਹਡ਼ੇ ਦੇਸ਼ ਸਾਡੇ  ਤੋਂ ਡੀਜ਼ਲ ਅਤੇ ਪੈਟਰੋਲ ਮੁੱਲ ਖਰੀਦ ਰਹੇ ਹਨ, ਉਨ੍ਹਾਂ ਮੁਲਕਾਂ ਵਿਚ ਤੇਲ ਦੀਆਂ ਕੀਮਤਾਂ ਸਾਡੇ ਨਾਲੋਂ ਕਿਤੇ ਘੱਟ ਹਨ। 
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਵਿਚ ਇਕੋ ਟੈਕਸ ਦੀ ਗੱਲ ਕਰ ਕੇ ਡੀਜ਼ਲ ਅਤੇ ਪੈਟਰੋਲ ਨੂੰ ਜੀ. ਐੱਸ. ਟੀ. ਦੇ ਘੇਰੇ ਵਿਚੋਂ ਬਾਹਰ ਕੱਢ ਕੇ ਆਮ ਜਨਤਾ ਨੂੰ ਦੋਵੇਂ ਹੱਥੀਂ ਲੁੱਟਣ ਲੱਗੀ ਹੋਈ ਹੈ। ਸੇਖੋਂ ਨੇ ਕਿਹਾ ਕਿ    ਦਿਨੋਂ-ਦਿਨ ਵੱਧ ਰਹੀਆਂ ਕੀਮਤਾਂ ਕਾਰਨ ਹਰ ਵਰਗ ਨੂੰ ਭਾਰੀ ਮਾਰ ਪੈ ਰਹੀ ਹੈ, ਜਿਸ ਕਾਰਨ ਉਹ ਰੋਜ਼ਾਨਾ ਕਰਜ਼ੇ ਦੀ ਮਾਰ ਹੇਠ ਆ ਰਿਹਾ ਹੈ। ਇਸਦਾ ਸਿੱਧਾ ਲਾਭ ਕਾਰਪੋਰੇਟ ਸੈਕਟਰ ਨੂੰ ਦਿੱਤਾ ਜਾ ਰਿਹਾ ਹੈ। ਸੀ. ਪੀ. ਆਈ. ਦੇ ਸੂਬਾ ਕੌਂਸਲ ਮੈਂਬਰ ਭਰਪੂਰ ਸਿੰਘ ਸਵੱਦੀ ਨੇ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਿਹਾ ਹੈ ਪਰ ਹੁਣ ਰੋਜ਼ਾਨਾ ਵੱਧ  ਰਹੀਆਂ ਤੇਲ ਕੀਮਤਾਂ ਨਾਲ ਉਹ ਹੋਰ ਕਰਜ਼ੇ ਦੀ ਮਾਰ ਹੇਠ ਆ ਜਾਵੇਗਾ।  ਇਸ ਮੌਕੇ ਬਲਬੀਰ ਸਿੰਘ ਮਾਨ ਕਨਵੀਨਰ ਬਿਜਲੀ ਬੋਰਡ, ਗੁਰਮੇਲ ਮੈਲਡੇ ਪ੍ਰਧਾਨ ਟਰੇਡ ਯੂਨੀਅਨ ਕੌਂਸਲ ਮੁੱਲਾਂਪੁਰ, ਸੀ. ਪੀ. ਐੱਮ. ਦੇ ਜ਼ਿਲਾ ਸਕੱਤਰੇਤ ਮੈਂਬਰ ਸਤਿਨਾਮ ਸਿੰਘ ਵਡ਼ੈਚ, ਤੇਜਾ ਸਿੰਘ ਵਡ਼ੈਚ, ਜ਼ਿਲਾ ਕਮੇਟੀ ਮੈਂਬਰਾਂ ਵਿਚ ਦਰਸ਼ਨ ਸਿੰਘ ਖਹਿਰਾ, ਬਲਦੇਵ ਸਿੰਘ, ਕ੍ਰਿਪਾਲ ਸਿੰਘ, ਡਾ. ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ ਭੰਗੂ, ਗੁਰਮਿੰਦਰ ਸਿੰਘ ਬੋਪਾਰਾਏ, ਸੁਭਾਸ਼ ਗਰਗ, ਕਰਤਾਰ ਸਿੰਘ ਖਹਿਰਾ ਬੇਟ, ਗੁਰਦੇਵ ਸਿੰਘ ਅਤੇ ਮੁਕੇਸ਼ ਕੁਮਾਰ ਬਾਂਸਲ ਆਦਿ ਹਾਜ਼ਰ ਸਨ।
 ਸਾਹਨੇਵਾਲ,  (ਹਨੀ)-ਆਏ ਦਿਨ ਦੇਸ਼ ਅੰਦਰ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ’ਚ ਅੱਜ ਸਾਹਨੇਵਾਲ ਕਸਬੇ ਦੇ ਵਾਸੀਆਂ ਅਤੇ ਟਰੱਕ ਆਪ੍ਰੇਟਰਜ਼ ਵੈੱਲਫੇਅਰ ਸੋਸਾਇਟੀ ਸਾਹਨੇਵਾਲ ਦੇ ਪ੍ਰਧਾਨ ਅਵਤਾਰ ਸਿੰਘ ਚਹਿਲ ਦੀ ਅਗਵਾਈ ਹੇਠ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਜੋ ਕਿ ਸਾਹਨੇਵਾਲ ਕਸਬੇ ਦੇ ਕੋਹਾਡ਼ਾ ਰੋਡ, ਅਨਾਜ ਮੰਡੀ, ਡੇਹਲੋਂ ਰੋਡ ਅਤੇ ਕੌਮੀ ਸ਼ਾਹ ਮਾਰਗ ’ਤੇ ਪਹੁੰਚ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। 
ਇਸ ਮੌਕੇ ਸਾਹਨੇਵਾਲ ਦੇ ਮੁੱਖ ਚੌਕ ਵਿਚ ਹੋਏ ਇਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਅਵਤਾਰ ਚਹਿਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਕਰੀਬ ਸਵਾ ਚਾਰ ਸਾਲ ਦੇ ਕਾਰਜਕਾਲ ਵਿਚ ਪੈਟਰੋਲ, ਡੀਜ਼ਲ ’ਤੇ ਟੈਕਸ ਲਗਾ ਕੇ ਲੋਕਾਂ ਨੂੰ ਗਰੀਬੀ ਦੀ ਦਲ-ਦਲ ਵਿਚ ਧੱਕ ਦਿੱਤਾ ਹੈ। 
ਉਨ੍ਹਾਂ ਅੱਗੇ ਕਿਹਾ ਕਿ ਟਰਾਂਸਪੋਰਟ ਮਹਿਕਮਾਂ ਤਾਂ ਪਹਿਲਾਂ ਹੀ ਟੈਕਸਾਂ ਦੀ ਮਾਰ ਝੱਲ ਰਿਹਾ ਹੈ ਉੱਪਰੋਂ ਮੋਦੀ ਸਰਕਾਰ ਨੇ ਡੀਜ਼ਲ, ਪੈਟਰੋਲ ਵਿਚ ਭਾਰੀ ਵਾਧਾ ਕਰ ਕੇ ਟਰਾਂਸਪੋਰਟ ਮਹਿਕਮੇ ਅਤੇ ਆਮ ਲੋਕਾਂ ਨੂੰ ਹੋਰ ਗਰੀਬੀ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ  ਜੇਕਰ  ਸਰਕਾਰ ਨੇ ਪੈਟਰੋਲ, ਡੀਜ਼ਲ ਦੇ ਰੇਟਾਂ ਵਿਚ ਛੇਤੀ ਕਮੀ ਨਾਂ ਕੀਤੀ ਤਾਂ ਆਉਣ ਵਾਲੇ ਦਿਨਾਂ ’ਚ ਟਰਾਂਸਪੋਰਟ ਮਹਿਕਮਾ ਅਤੇ ਆਮ ਲੋਕ ਸਡ਼ਕਾਂ ’ਤੇ ਉਤਰ ਆਉਣਗੇ ਜਿਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। 
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮੇਸ਼ ਕੁਮਾਰ ਪੱਪੂ ਕੌਂਸਲਰ, ਸ਼ਮਸ਼ੇਰ ਸ਼ੇਰੀ ਸੀਨੀਅਰ ਯੂਥ ਕਾਂਗਰਸੀ ਆਗੂ, ਬਲਜਿੰਦਰ ਸਿੰਘ ਧਰੌਡ਼, ਅਵਤਾਰ ਖਾਕਟ ਤਾਰੀ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਸਿਕੰਦਰ ਸਿੰਘ, ਜੰਗ, ਰਜਿੰਦਰ ਕੁਮਾਰ, ਸ਼ੇਰ ਸਿੰਘ ਚੱਕ, ਹਰਪ੍ਰੀਤ ਸਿੰਘ, ਰਜਿੰਦਰ ਚਹਿਲ, ਟੋਨੀ ਮੁਨਸ਼ੀ, ਬਲਵੀਰ ਪਿੱਲਾ, ਰਿਸ਼ੂ ਕਪਿਲਾ, ਸ਼ਪਿੰਦਰ ਸਿੰਘ, ਕੁਲਵਿੰਦਰ ਸਿੰਘ, ਬਹਾਦਰ ਸਿੰਘ, ਗਗਨ ਮੁਨਸ਼ੀ, ਸੁਖਵੀਰ, ਸੋਨੀ, ਜਸਵੰਤ ਖਾਨਪੁਰ, ਬਿੰਦਰ ਟਿੱਬਾ, ਬੀਬੀ ਨਰਦੀਪ ਕੌਰ, ਰਮਨੀਤ ਜੰਡਿਆਲੀ, ਜਗਦੀਸ਼ ਸਿੰਘ ਕੌਂਸਲਰ, ਗੁਲਜ਼ਾਰ ਸਿੰਘ, ਅਨੁਜ ਕੁਮਾਰ ਆਦਿ ਹਾਜ਼ਰ ਸਨ।
 ਲੁਧਿਆਣਾ,(ਸੰਨੀ)-ਦਸਮੇਸ਼ ਟਰਾਂਸਪੋਰਟ ਵੈੱਲਫੇਅਰ ਸੋਸਾਇਟੀ (ਡੀ. ਟੀ. ਯੂ.) ਨੇ ਅੱਜ ਭਾਰਤ ਬੰਦ ਦੌਰਾਨ ਲਗਾਤਾਰ ਵੱਧ ਰਹੀਆਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ’ਤੇ ਰੋਸ ਜਤਾਇਆ। ਡੀ. ਟੀ. ਯੂ. ਦੇ ਪ੍ਰਧਾਨ ਦਵਿੰਦਰ ਸਿੰਘ ਵਾਲੀਆ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪਹਿਲਾਂ ਹੀ ਮਹਿੰਗਾਈ ’ਤੇ ਕਾਬੂ ਪਾਉਣ ਵਿਚ ਅਸਫਲ ਸਾਬਤ ਹੋਈ ਹੈ, ਹੁਣ ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਨੇ ਪਹਿਲਾਂ ਹੀ ਮੰਦੀ ਦੀ ਮਾਰ ਝੱਲ ਰਹੇ ਟਰਾਂਸਪੋਰਟ ਉਦਯੋਗ ਨੂੰ ਸਡ਼ਕ ਕੰਢੇ ਲਿਆ ਖਡ਼੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਕੇਂਦਰ ਸਰਕਾਰ ਨੂੰ ਪੈਟਰੋਲੀਅਮ ਪਦਾਰਥਾਂ ਨੂੰ ਵੀ ਜੀ. ਐੱਸ. ਟੀ. ਦੇ ਦਾਇਰੇ ਵਿਚ ਲਿਆਉਣਾ ਚਾਹੀਦਾ ਹੈ ਜਾਂ ਫਿਰ ਐਕਸਾਈਜ਼ ਡਿਊਟੀ ਖਤਮ ਕਰਨੀ ਚਾਹੀਦੀ ਹੈ। ਇਸ ਮੌਕੇ ਬਚਿੱਤਰ ਸਿੰਘ ਗਰਚਾ, ਅਮਨਦੀਪ ਸਤਕਾਰ, ਨਿੱਪੀ ਜਰਖਡ਼, ਗੁਰਮੀਤ ਸਿੰਘ ਮਾਣਕਵਾਲ, ਬੰਟੀ, ਰਾਜਵਿੰਦਰ ਸਿੰਘ, ਅਮਨਦੀਪ ਸਿੰਘ, ਕੁਲਵੰਤ ਸਿੰਘ ਗੋਲਾ, ਸੁਖਬੀਰ ਸਿੰਘ, ਤਜਿੰਦਰ ਸਿੰਘ ਰੱਖਡ਼ਾ, ਮੰਗੂ ਢਿੱਲੋਂ, ਕੁਲਦੀਪ ਸਿੰਘ, ਮੁਖਤਿਆਰ ਸਿੰਘ, ਮਨਦੀਪ ਕੁਮਾਰ ਸਾਈਂ ਵੀ ਹਾਜ਼ਰ ਸਨ।

  • ਪੈਟਰੋਲ
  • ਰੋਸ ਮਾਰਚ
  • petrol
  • rising

ਸੱਪ ਦੇ ਡੰਗਣ ਕਾਰਨ 4 ਸਾਲਾ  ਬੱਚੀ ਦੀ ਮੌਤ

NEXT STORY

Stories You May Like

  • now petrol and diesel prices will go up  pressure on indian economy
    ਹੁਣ ਚੜ੍ਹਨਗੇ ਪੈਟਰੋਲ-ਡੀਜ਼ਲ ਦੇ ਭਾਅ! ਭਾਰਤੀ ਅਰਥਵਿਵਸਥਾ ’ਤੇ ਲਗਾਤਾਰ ਵਧ ਰਿਹਾ ਦਬਾਅ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • new directive for these vehicle owners in amritsar
    ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG
  • diesel prices
    ਆਸਟ੍ਰੇਲੀਆ 'ਤੇ ਮਹਿੰਗਾਈ ਦੀ ਮਾਰ ! 3 ਡਾਲਰ ਪ੍ਰਤੀ ਲੀਟਰ ਤੱਕ ਪੁੱਜੀਆਂ ਡੀਜ਼ਲ ਦੀਆਂ ਕੀਮਤਾਂ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • more than 50 liters of diesel will not be available at petrol pumps
    ਪੈਟਰੋਲ ਪੰਪ 'ਤੇ ਨਹੀਂ ਮਿਲੇਗਾ 50 ਲੀਟਰ ਤੋਂ ਵੱਧ ਡੀਜ਼ਲ, ਦੋ ਵੱਡੀਆਂ ਕੰਪਨੀਆਂ ਨੇ ਲਿਆ ਫੈਸਲਾ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • ed  s major action against cyber fraudsters
      ਸਾਈਬਰ ਠੱਗਾਂ 'ਤੇ ED ਦਾ ਵੱਡਾ ਐਕਸ਼ਨ: ਲੁਧਿਆਣਾ ਦੇ ਕਾਰੋਬਾਰੀ ਨਾਲ ਜੁੜੇ ਠੱਗੀ...
    • accident in sahnewal
      ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਨਾਲ ਮਹਿਲਾ ਦੀ ਮੌਤ
    • punjab weather
      ਸਵੇਰ ਤੇ ਸ਼ਾਮ ਦੇ ਸਮੇਂ ਮੌਸਮ ’ਚ ਆਈ ਤਬਦੀਲੀ, ਹਲਕੀ ਠੰਢ ਦਾ ਹੋਣ ਲੱਗਾ ਅਹਿਸਾਸ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ...
    • sukhbir badal
      ਸੁਖਬੀਰ ਨੇ ਸ਼ਾਹ ਦੇ ਦੌਰੇ ਉਪਰੰਤ ਉਲੀਕੀ ਅਕਾਲੀ ਦਲ ਦੀ ਰਣਨੀਤੀ! 117 ਸੀਟਾਂ ’ਤੇ...
    • drugs amit shah
      ਚਿੱਟੇ ਦੀ ਭੇਟ ਚੜ੍ਹੇ ਗੱਭਰੂਆਂ ਦੀਆਂ ਮਾਵਾਂ ਨੇ ਸ਼ਾਹ ਨੂੰ ਝੰਜੋੜਿਆ! ਦਿੱਤਾ ਭਰੋਸਾ...
    • three wheeler overturns on lalru handesra road
      ਲਾਲੜੂ-ਹੰਡੇਸਰਾ ਰੋਡ ’ਤੇ ਥਰੀ-ਵ੍ਹੀਲਰ ਪਲਟਿਆ, 60 ਸਾਲਾ ਵਿਅਕਤੀ ਦੀ ਮੌਤ
    • raja warring bio
      ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ...
    • khanna mandi
      ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ,...
    • major incident inside punjab s high security jail
      ਪੰਜਾਬ ਦੀ ਹਾਈ ਸਕਿਓਰਿਟੀ ਜੇਲ੍ਹ ਅੰਦਰ ਵੱਡਾ ਕਾਂਡ! ਪੂਰਾ ਮਾਮਲਾ ਸੁਣ ਹੈਰਾਨ ਰਹਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +