ਬੁਢਲਾਡਾ (ਬਾਂਸਲ) : ਕਲਯੁਗ ਦੇ ਪ੍ਰਭਾਵ ਨੇ ਪਿਓ-ਧੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰਕੇ ਰੱਖ ਦਿੱਤਾ ਹੈ। ਇੱਕ ਪਿਓ ਵੱਲੋਂ ਆਪਣੀ ਹੀ ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਿਤਾ ਦੀ ਵੱਡੀ ਭੈਣ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਉਸਦਾ ਪਿਓ ਉਸਦੀ ਛੋਟੀ ਭੈਣ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸ ਨੂੰ ਡਰਾ ਧਮਕਾ ਰਿਹਾ ਸੀ।
ਪੁਲਿਸ ਨੇ ਪੀੜਤ ਲੜਕੀ ਦੀ ਭੈਣ ਦੇ ਬਿਆਨਾਂ ਦੇ ਆਧਾਰ 'ਤੇ ਉਸਦੇ ਪਿਓ ਖਿਲਾਫ਼ ਪੋਕਸੋ ਐਕਟ ਅਧੀਨ ਜਬਰ-ਜ਼ਿਨਾਹ ਅਤੇ ਡਰਾਉਣ-ਧਮਕਾਉਣ ਦਾ ਮਾਮਲਾ ਦਰਜ ਕਰਕੇ ਕਾਰਵਾਈ ਕਰਦਿਆਂ ਗ੍ਰਿਫਤਾਰ ਕਰ ਲਿਆ ਹੈ। ਅਗਲੇਰੀ ਕਾਰਵਾਈ ਕਰਨ ਲਈ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪਿੱਠ ’ਤੇ ਬੈੱਲਟ ਬੰਨ੍ਹ ਕੇ ਵਿਜੀਲੈਂਸ ਸਾਹਮਣੇ ਪੇਸ਼ ਹੋਏ ਮਨਪ੍ਰੀਤ ਬਾਦਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਝਾਰਖੰਡ ਤੋਂ 8 ਕਿਲੋ ਅਫੀਮ ਲਿਆ ਰਹੇ 4 ਵਿਅਕਤੀ ਗ੍ਰਿਫ਼ਤਾਰ
NEXT STORY