Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    4:42:31 AM

  • komaldeep secures 6th rank from across the country in jrf exam

    ਬੱਕਰੀਆਂ ਚਾਰਨ ਵਾਲੇ ਨੇ ਮੁੜ ਰਚਿਆ ਇਤਿਹਾਸ, JRF...

  • harsimrat badal slams cm mann over punjabis stranded in dubai

    ਦੁਬਈ 'ਚ ਫਸੇ ਪੰਜਾਬੀਆਂ ਨੂੰ ਲੈ ਕੇ ਹਰਸਿਮਰਤ ਬਾਦਲ...

  • uae government big announcement for stranded passengers

    UAE 'ਚ ਫਸੇ ਮੁਸਾਫਿਰਾਂ ਲਈ ਸਰਕਾਰ ਦਾ ਵੱਡਾ ਐਲਾਨ,...

  • 165 ballistic missiles and 541 drones uae iran

    ਈਰਾਨ ਨੇ UAE 'ਤੇ ਦਾਗੀਆਂ 165 ਬੈਲਿਸਟਿਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਪੁੱਤ ਨੇ ਸਿਰ ’ਤੇ ਲੋਹੇ ਦੀ ਰਾਡ ਮਾਰ ਕੇ ਕੀਤਾ ਪਿਉ ਦਾ ਕਤਲ

MALWA News Punjabi(ਮਾਲਵਾ)

ਪੁੱਤ ਨੇ ਸਿਰ ’ਤੇ ਲੋਹੇ ਦੀ ਰਾਡ ਮਾਰ ਕੇ ਕੀਤਾ ਪਿਉ ਦਾ ਕਤਲ

  • Updated: 25 Oct, 2018 04:33 AM
Malwa
the son killed the father by killing an iron rod
  • Share
    • Facebook
    • Tumblr
    • Linkedin
    • Twitter
  • Comment

ਕੋਟਕਪੂਰਾ, (ਨਰਿੰਦਰ)- ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਪੈਂਦੇ ਮੁਹੱਲਾ ਸੁਰਗਾਪੁਰੀ ਵਿਖੇ ਘਰ ਦੇ ਬਟਵਾਰੇ ਕਰ ਕੇ ਹੋਏ ਝਗੜੇ ਦੌਰਾਨ ਪੁੱਤ ਵੱਲੋਂ ਲੋਹੇ ਦੀ ਰਾਡ ਮਾਰ ਕੇ ਆਪਣੇ ਪਿਉ ਦਾ ਕਤਲ ਕਰ ਦੇਣ ਦਾ ਪਤਾ ਲੱਗਾ ਹੈ। ਇਸ ਸਬੰਧੀ ਮ੍ਰਿਤਕ ਰਾਮ ਸਰੂਪ ਦੇ ਪੁੱਤਰ ਅੰਬੇਡਕਰ ਉਰਫ ਦੀਪਾ ਨੇ ਥਾਣਾ ਸਿਟੀ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਪਿਤਾ ਰਾਮ ਸਰੂਪ ਦੇ ਦੋ ਵਿਆਹ ਹੋਏ ਸਨ। ਉਨ੍ਹਾਂ ਦਾ ਪਹਿਲਾ ਵਿਆਹ ਮੋਨਾ ਦੇਵੀ ਨਾਲ ਹੋਇਆ ਸੀ ਅਤੇ ਉਨ੍ਹਾਂ ਦੇ ਚਾਰ ਬੱਚੇ ਇਕ ਲਡ਼ਕਾ (ਅੰਬੇਡਕਰ) ਅਤੇ ਤਿੰਨ ਲਡ਼ਕੀਆਂ ਸਨ, ਜਿਨ੍ਹਾਂ ’ਚ ਦੋ ਲਡ਼ਕੀਆਂ ਦੀ ਮੌਤ ਹੋ ਗਈ ਅਤੇ ਇਕ ਲਡ਼ਕੀ ਦਾ ਵਿਆਹ ਮੁਕਤਸਰ ਹੋ ਗਿਆ ਸੀ।  ਅੰਬੇਡਕਰ ਨੇ ਦੱਸਿਆ ਕਿ ਉਸ ਦੀ ਮਾਤਾ ਦੀ ਮੌਤ ਹੋਣ ਤੋਂ ਬਾਅਦ ਉਸ ਦੇ ਪਿਤਾ ਨੇ ਦੂਜਾ ਵਿਆਹ ਨਿਰਮਲਾ ਦੇਵੀ ਨਾਲ ਕਰਵਾ ਲਿਆ ਸੀ, ਜਿਸ ਤੋਂ ਬਾਅਦ ਉਸ ਦੇ ਦੋ ਲਡ਼ਕੇ ਗੌਰਵ ਜਿੰਦਲ ਅਤੇ ਸੌਰਵ ਜਿੰਦਲ ਨੇ ਜਨਮ ਲਿਆ। ਉਨ੍ਹਾਂ ਦਾ ਸਾਰਾ ਪਰਿਵਾਰ ਸੁਰਗਾਪੁਰੀ ਵਿਖੇ ਇਕੱਠਾ ਹੀ ਰਹਿੰਦਾ ਸੀ। ਉਸ ਦਾ ਮਤਰੇਆ ਭਰਾ ਸੌਰਵ ਅਕਸਰ ਹੀ ਉਸ ਦੇ ਪਿਤਾ ਨੂੰ ਘਰ ਦੇ ਬਟਵਾਰੇ ਲਈ ਤੰਗ-ਪ੍ਰੇਸ਼ਾਨ ਕਰਦਾ ਰਹਿੰਦਾ ਸੀ, ਜਿਸ ਕਾਰਨ ਘਰ ਵਿਚ ਝਗਡ਼ਾ ਵੀ ਰਹਿੰਦਾ ਸੀ। ਅੰਬੇਡਕਰ ਕਿਹਾ ਕਿ ਸੌਰਵ ਕਈ ਵਾਰ ਆਪਣੇ ਪਿਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੰਦਾ ਸੀ। ਬੀਤੇ ਦਿਨ ਵੀ ਪਿਤਾ ਨਾਲ ਘਰ ਦੇ ਬਟਵਾਰੇ ਕਰ ਕੇ ਝਗਡ਼ਾ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗਾ ਤੇ ਉਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਇਸ ਦੇ ਬਾਵਜੂਦ ਸੌਰਵ ਨੇ ਘਰ ਵਿਚ ਪਈ ਇਕ ਲੋਹੇ ਦੀ ਰਾਡ ਨਾਲ ਕਥਿਤ ਤੌਰ ’ਤੇ ਪਿਤਾ ਰਾਮ ਸਰੂਪ ਉੱਪਰ ਹਮਲਾ ਕਰ ਦਿੱਤਾ। ਲੋਹੇ ਦੀ ਰਾਡ ਸਿਰ ਵਿਚ ਵੱਜਣ ਕਾਰਨ ਉਨ੍ਹਾਂ ਦੇ ਸਿਰ, ਕੰਨਾਂ ਅਤੇ ਮੂੰਹ ’ਚੋਂ ਖੂਨ ਨਿਕਲਣ ਲੱਗ ਪਿਆ।  ਇਸ ਦੌਰਾਨ ਸੌਰਵ ਉੱਥੋ ਭੱਜ ਗਿਆ ਅਤੇ ਉਹ ਤੁਰੰਤ ਆਪਣੇ ਪਿਤਾ ਨੂੰ ਸਿਵਲ ਹਸਪਤਾਲ ਲੈ ਕੇ ਗਿਆ, ਜਿੱਥੇ ਡਾਕਟਰਾਂ ਨੇ ਨਾਜ਼ੁਕ ਹਾਲਤ ਨੂੰ ਵੇਖਦਿਅਾਂ ਉਸ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ, ਫਰੀਦਕੋਟ ਰੈਫਰ ਕਰ ਦਿੱਤਾ ਪਰ ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਥਾਣਾ ਸਿਟੀ ਦੀ ਪੁਲਸ ਨੇ ਮੁਲਜ਼ਮ ਸੌਰਵ ਜਿੰਦਲ ਵਿਰੁੱਧ ਮਾਮਲਾ ਦਰਜ ਕਰ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

  • ਪਿਉ
  • ਕਤਲ
  • father
  • killed

ਪ੍ਰੇਮੀ ਨਾਲ ਮਿਲ ਕੇ ਕੀਤਾ ਪੁੱਤ ਦਾ ਕਤਲ

NEXT STORY

Stories You May Like

  • 60 year old migrant murdered with iron rod
    ਸੰਗਰੂਰ : ਪੈਸਿਆਂ ਨੂੰ ਲੈ ਕੇ ਖੂਨੀ ਝੜਪ, ਲੋਹੇ ਦੀ ਰਾਡ ਮਾਰ ਕੇ 60 ਸਾਲਾ ਪ੍ਰਵਾਸੀ ਦਾ ਕਤਲ
  • sarpanch s son patiala woman
    ਸਰਪੰਚ ਦੇ ਪੁੱਤ ਨੇ ਕਰ 'ਤਾ ਜਨਾਨੀ ਦਾ ਕਤਲ, ਧਾਹਾਂ ਮਾਰ ਬੋਲੀ ਧੀ 'ਮੇਰੀ ਮਾਂ ਮਾਰ 'ਤੀ'
  • punjab police raid
    ਪੰਜਾਬ ਪੁਲਸ ਨੂੰ ਦੇਖ ਕੇ ਕੱਢ ਲਈ ਲੋਹੇ ਦੀ ਰਾਡ, ਕਹਿੰਦਾ ਆਓ ਕਿਹਨੇ ਆਉਣਾ
  • factory owner  knife attack  murder  delhi police
    ਫੈਕਟਰੀ ਮਾਲਕ ਦਾ ਚਾਕੂ ਮਾਰ ਕੇ ਕਤਲ, ਹਮਲਾਵਰ ਫਰਾਰ
  • sarpanch  wedding  aam aadmi party leader
    ਪੰਜਾਬ 'ਚ ਵੱਡੀ ਵਾਰਦਾਤ : ਵਿਆਹ 'ਚ 'ਆਪ' ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
  • a young man was stabbed to death in ambala  a case was registered
    ਅੰਬਾਲਾ ਕੈਂਟ 'ਚ ਵਿਆਹ ਸਮਾਗਮ ਦੌਰਾਨ ਖੂਨੀ ਝੜਪ, 22 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ
  • rohit was murdered by giving him a drugged cold drink
    ਨਸ਼ੇ ਵਾਲੀ ਕੋਲਡ ਡ੍ਰਿੰਕ ਪਿਲਾ ਕੇ ਕੀਤਾ ਸੀ ਰੋਹਿਤ ਦਾ ਕਤਲ, ਪੁਲਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਪਿਓ-ਪੁੱਤਰ...
  • tv voice  wife  husband  knife attack  andhra pradesh police
    TV ਦੀ ਆਵਾਜ਼ ਘੱਟ ਕਰੋ... ਇੰਨਾ ਸੁਣ ਕੇ ਭੜਕ ਗਈ ਪਤਨੀ, ਚਾਕੂ ਮਾਰ ਪਤੀ ਦਾ ਕੀਤਾ ਕਤਲ
  • 2 arrested with 30 grams of heroin and cash worth rs 4 30 lakh
    30 ਗ੍ਰਾਮ ਹੈਰੋਇਨ ਤੇ 4.30 ਲੱਖ ਦੀ ਨਗਦੀ ਸਮੇਤ 2 ਨੂੰ ਕੀਤਾ ਕਾਬੂ
  • protest held in jalandhar against attack on iran
    ਈਰਾਨ 'ਤੇ ਹਮਲੇ ਖ਼ਿਲਾਫ਼ ਜਲੰਧਰ 'ਚ ਕੀਤਾ ਗਿਆ ਰੋਸ ਪ੍ਰਦਰਸ਼ਨ
  • power outage will continue in these areas of punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ ਹੀ ਪਵੇਗੀ ਮਈ ਵਰਗੀ ਗਰਮੀ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO 'ਤੇ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • farmer leader and sarpanch attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
Trending
Ek Nazar
how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • protest march in bathinda against us attack on iran
      ਈਰਾਨ 'ਤੇ ਅਮਰੀਕੀ ਹਮਲੇ ਖਿਲਾਫ ਬਠਿੰਡਾ 'ਚ ਰੋਸ ਮਾਰਚ
    • harsimrat badal raises serious questions about the current situation in punjab
      ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਚੁੱਕੇ ਗੰਭੀਰ ਸਵਾਲ
    • social media star payal param warned by nihangs
      ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...
    • big on punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ ਹੀ ਪਵੇਗੀ ਮਈ ਵਰਗੀ ਗਰਮੀ
    • sold panchayat land
      ਘੜੰਮ ਚੌਧਰੀਆਂ ਨੇ ਪੰਚਾਇਤੀ ਜ਼ਮੀਨ ਗਰੀਬ ਲੋਕਾਂ ਨੂੰ ਵੇਚੀ ਤਾਂ ਜੱਗੂ ਕਬੱਡੀ...
    • serious allegations against the municipal council in goniana mandi
      ਗੋਨਿਆਣਾ ਮੰਡੀ 'ਚ ਨਜਾਇਜ਼ ਕਬਜ਼ਿਆਂ ਤੇ ਸਰਕਾਰੀ ਜਾਇਦਾਦ ਦੀ ਲੁੱਟ ਨੇ ਨਗਰ ਕੌਂਸਲ...
    • bsf and police arrest drug smuggler with heroin
      BSF ਅਤੇ ਪੁਲਸ ਵੱਲੋਂ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫਤਾਰ
    • firing on former sarpanch who went to a wedding
      PUNJAB : ਵਿਆਹ 'ਚ ਗਏ ਸਾਬਕਾ ਸਰਪੰਚ 'ਤੇ ਫਾਇਰਿੰਗ, ਪਹਿਲਾਂ ਵੀ ਹੋ ਚੁੱਕੈ...
    • manveer singh dhaliwal  s important meeting with malik arjun kharge
      ਮਨਵੀਰ ਸਿੰਘ ਧਾਲੀਵਾਲ ਦੀ ਮਲਿਕ ਅਰਜੁਨ ਖੜਗੇ ਨਾਲ ਅਹਿਮ ਮੁਲਾਕਾਤ
    • akali leader daljit cheema s warning to the punjab government
      ਅਕਾਲੀ ਆਗੂ ਦਲਜੀਤ ਚੀਮਾ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ, ਸਟੇਜ 'ਤੇ ਆਖ ਦਿੱਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +