ਪੱਖੋਵਾਲ (ਦਿਓਲ) : ਕੈਨੇਡਾ ਪੜ੍ਹਨ ਗਏ ਇੰਦਰਾਜ ਸਿੰਘ ਦਿਓਲ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਜਦੋਂ ਪਿੰਡ ਡਾਂਗੋ ਵਿਖੇ ਮਿਲੀ ਤਾਂ ਪੂਰੇ ਪਿੰਡ ’ਚ ਮਾਤਮ ਛਾਅ ਗਿਆ। ਉਹ 22 ਵਰ੍ਹਿਆਂ ਦਾ ਸੀ। ਉਸ ਦੇ ਪਿਤਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਪਿਛਲੇ ਸਾਲ ਕੈਨੇਡਾ ਦੇ ਸਰੀ ਸ਼ਹਿਰ ਵਿਖੇ ਉਚੇਰੀ ਵਿੱਦਿਆ ਅਤੇ ਆਪਣੇ ਸੁਨਹਿਰੀ ਭਵਿੱਖ ਲਈ ਪੜ੍ਹਨ ਗਿਆ ਸੀ।
ਇਹ ਵੀ ਪੜ੍ਹੋ : ਪਾਕਿ ਦੇ ਕਰਾਚੀ ’ਚ 160 ਰੁਪਏ ਪ੍ਰਤੀ ਕਿਲੋ ਪੁੱਜੀ ਆਟੇ ਦੀ ਕੀਮਤ, ਲੋਕਾਂ ’ਚ ਹਾਹਾਕਾਰ ਮਚੀ
ਉਨ੍ਹਾਂ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਕਿਸੇ ਪਾਰਟੀ ’ਚ ਹਿੱਸਾ ਲੈਣ ਗਿਆ ਸੀ। ਜਿੱਥੇ ਕੁੱਝ ਖਾਣ-ਪੀਣ ਤੋਂ ਬਾਅਦ ਉਸ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ, ਜਿਸ ਕਾਰਨ ਉਸ ਦੀ ਅਚਾਨਕ ਮੌਤ ਹੋ ਗਈ।
ਇਹ ਵੀ ਪੜ੍ਹੋ : ਲਿਕਰ ਲਾਇਸੈਂਸ ਦੇ 6 ਕਰੋੜ 'ਤੇ ਅੜੀ ਸਰਕਾਰ, ਚੰਡੀਗੜ੍ਹ ਹਵਾਈ ਅੱਡੇ 'ਤੇ ਖ਼ਾਲੀ ਪਈਆਂ ਸ਼ਰਾਬ ਦੀਆਂ ਦੁਕਾਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ : ਜਿੰਪਾ
NEXT STORY