ਲੁਧਿਆਣਾ (ਰਾਜ)-ਗਾਂਧੀ ਨਗਰ ਇਲਾਕੇ ਦੇ ਵੇਹੜੇ 'ਚ ਰਹਿਣ ਵਾਲੇ ਦੋ ਨੌਜਵਾਨਾਂ ਨੇ ਇਕ ਕੁੜੀ ਨੂੰ ਕਮਰੇ ਵਿਚ ਇਕੱਲੀ ਦੇਖ ਕੇ ਉਸ ਨਾਲ ਸਮੂਹਿਕ ਜਬਰ ਜ਼ਿਨਾਹ ਕੀਤਾ ਅਤੇ ਮੋਬਾਈਲ 'ਤੇ ਅਸ਼ਲੀਲ ਵੀਡੀਓ ਵੀ ਬਣਾ ਲਈ। ਇਸ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ-4 ਦੀ ਪੁਲਸ ਨੇ ਪੀੜਤ ਕੁੜੀਦੀ ਸ਼ਿਕਾਇਤ ’ਤੇ ਮੁਲਜ਼ਮ ਰਾਹੁਲ ਅਤੇ ਭੂਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ- ਅੱਜ ਤੋਂ ਪੰਜਾਬ ਦੌਰੇ 'ਤੇ ਹੋਣਗੇ CM ਅਰਵਿੰਦ ਕੇਜਰੀਵਾਲ, ਇਨ੍ਹਾਂ ਜ਼ਿਲ੍ਹਿਆਂ 'ਚ ਕਰਨਗੇ ਰੋਡ ਸ਼ੋਅ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
50,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ 'ਚ ਨਾਇਬ ਤਹਿਸੀਲਦਾਰ ਦੇ ਰੀਡਰ ਖ਼ਿਲਾਫ਼ ਕੇਸ ਦਰਜ
NEXT STORY