Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    7:47:16 AM

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • military airstrike in rebel held area of myanmar

    ਮਿਆਂਮਾਰ 'ਚ ਬਾਗੀਆਂ ਦੇ ਕਬਜ਼ੇ ਵਾਲੇ ਇਲਾਕੇ 'ਚ...

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਬਦਲੇ ਸਰਪੰਚਾਂ ਤੋਂ ਰਿਸ਼ਵਤ ਲੈਣ ਵਾਲਾ BDPO ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

MALWA News Punjabi(ਮਾਲਵਾ)

ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਬਦਲੇ ਸਰਪੰਚਾਂ ਤੋਂ ਰਿਸ਼ਵਤ ਲੈਣ ਵਾਲਾ BDPO ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

  • Edited By Harpreet Singh,
  • Updated: 12 Jan, 2024 07:15 PM
Firozpur-Fazilka
the vigilance bureau has caught bdpo taking bribes from sarpanches
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਮਮਦੋਟ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਫਿਰੋਜ਼ਪੁਰ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬੀਡੀਪੀਓ ਨੂੰ ਜਾਂਚ ਉਪਰੰਤ ਰਿਸ਼ਵਤ ਲੈਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਬਲਾਕ ਮਮਦੋਟ ਦੇ ਪਿੰਡ ਕੋਠੇ ਕਿੱਲੀ ਵਾਲੇ ਦੇ ਸਰਪੰਚ ਪਿੱਪਲ ਸਿੰਘ, ਪਿੰਡ ਮੁਹੰਮਦ ਖ਼ਾਨ ਨਿਆਜੀਆਂ ਦੇ ਸਰਪੰਚ ਪਰਗਟ ਸਿੰਘ, ਪਿੰਡ ਗੱਟੀ ਮਸਤਾਨ ਨੰਬਰ 2 ਦੇ ਸਰਪੰਚ ਅਨੋਖ ਸਿੰਘ, ਪਿੰਡ ਚੱਕ ਅਮਰੀਕ ਸਿੰਘ ਵਾਲਾ ਦੀ ਸਰਪੰਚ ਪਰਮਜੀਤ ਕੌਰ ਦੇ ਪਤੀ ਗੁਰਬਚਨ ਸਿੰਘ, ਗੱਟੀ ਮਸਤਾ ਨੰਬਰ-01 ਪਿੰਡ ਦੇ ਸਰਪੰਚ ਸਰਜੀਤ ਸਿੰਘ ਅਤੇ ਪਿੰਡ ਕੋਟ ਬਿਸ਼ਨ ਸਿੰਘ ਮਾਨਾਵਾਲਾ ਦੇ ਸਰਪੰਚ ਪਰਮਜੀਤ ਸਿੰਘ ਨੇ ਤਫ਼ਤੀਸ਼ੀ ਅਫ਼ਸਰ ਅੱਗੇ ਬਿਆਨ ਦਿੱਤਾ ਕਿ ਉਕਤ ਬੀ.ਡੀ.ਪੀ.ਓ. ਬਲਾਕ ਦੀਆਂ ਪੰਚਾਇਤਾਂ ਦੇ ਕੰਮ ਕਰਵਾਉਣ ਤੋਂ ਪਹਿਲਾਂ ਅਤੇ ਕੰਮ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਤੋਂ ਰਿਸ਼ਵਤਾਂ ਲੈਂਦਾ ਸੀ।

ਇਹ ਵੀ ਪੜ੍ਹੋ- ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਵੱਡੀ ਕਾਰਵਾਈ, ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਈ 85 ਏਕੜ ਜ਼ਮੀਨ

ਉਨ੍ਹਾਂ ਅੱਗੇ ਹੋਰ ਦੋਸ਼ ਲਾਇਆ ਕਿ ਜੇਕਰ ਉਸ ਨੂੰ ਰਿਸ਼ਵਤ ਨਹੀਂ ਸੀ ਦਿੱਤੀ ਜਾਂਦੀ ਤਾਂ ਉਹ ਪਿੰਡ ਦੇ ਕੰਮਾਂ ਸਬੰਧੀ ਮਨਜ਼ੂਰੀਆਂ ਦੇਣ ਵਿੱਚ ਦੇਰੀ ਕਰਦਾ ਸੀ। ਪੜਤਾਲ ਦੌਰਾਨ ਰਿਕਾਰਡ ਵਿੱਚ ਇਹ ਵੀ ਸਾਹਮਣੇ ਆਇਆ ਕਿ ਪਿੰਡ ਬਸਤੀ ਦੂਲਾ ਸਿੰਘ ਵਿਖੇ ਜ਼ੀਰੋ ਲਾਈਨ ’ਤੇ ਕੀਤੇ ਗਏ ਕੰਮਾਂ ਦੀ ਅਦਾਇਗੀ ਕਰਨ ਬਦਲੇ ਸਰਪੰਚ ਜਸਵੰਤ ਸਿੰਘ ਨੇ ਉਕਤ ਬੀ.ਡੀ.ਪੀ.ਓ. ਸਰਬਜੀਤ ਸਿੰਘ ਦੇ ਮੋਬਾਈਲ 'ਤੇ ਆਪਣੇ ਆਈ.ਸੀ.ਆਈ.ਸੀ.ਆਈ. ਬੈਂਕ ਦੇ ਖਾਤੇ ਤੋਂ ਗੂਗਲ ਪੇਅ ਰਾਹੀਂ ਦੋ ਵਾਰੀ ਕ੍ਰਮਵਾਰ 30,000 ਰੁਪਏ ਅਤੇ 5,000 ਰੁਪਏ ਰਿਸ਼ਵਤ ਟਰਾਂਸਫਰ ਕੀਤੀ ਸੀ। ਉਕਤ ਸਰਪੰਚ ਨੇ ਅੱਗੇ ਇਹ ਵੀ ਦੋਸ਼ ਲਾਇਆ ਕਿ ਉਸ ਨੇ ਹਾਲ ਹੀ ਵਿੱਚ ਪਿੰਡ ‘ਚ ਵਿਕਾਸ ਕਾਰਜ ਮੁਕੰਮਲ ਕਰਨ ਬਦਲੇ ਬੀ.ਡੀ.ਪੀ.ਓ. ਦੇ ਉਸੇ ਖਾਤੇ ਵਿੱਚ 10 ਹਜ਼ਾਰ ਰੁਪਏ ਹੋਰ ਟ੍ਰਾਂਸਫਰ ਕੀਤੇ ਸਨ। 

ਇਹ ਵੀ ਪੜ੍ਹੋ- CM ਮਾਨ ਨੇ ਸ਼ਹੀਦ ਜਸਪਾਲ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਤੇ ਪਰਿਵਾਰ ਨੂੰ ਸੌਂਪਿਆ 1 ਕਰੋੜ ਦਾ ਚੈੱਕ

ਉਕਤ ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਉਹ ਡਰ ਅਤੇ ਮਜਬੂਰੀ ਦੇ ਚੱਲਦਿਆਂ ਹੁਣ ਤੱਕ ਉਕਤ ਅਧਿਕਾਰੀ ਨੂੰ ਰਿਸ਼ਵਤ ਦੇ ਰਹੇ ਸਨ ਪਰ ਹੁਣ ਉਹ ਰਿਸ਼ਵਤ ਦੇ ਕੇ ਕੰਮ ਕਰਵਾਉਣਾ ਨਹੀਂ ਚਾਹੁੰਦੇ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸਬੂਤ ਵਜੋਂ ਕੀਤੇ ਗਏ ਭੁਗਤਾਨਾਂ ਅਤੇ ਬੈਂਕ ਖਾਤੇ ਦੇ ਵੇਰਵਿਆਂ ਦੇ ਸਕ੍ਰੀਨਸ਼ਾਟ ਵੀ ਜਮ੍ਹਾ ਕਰਵਾਏ ਹਨ। ਬੁਲਾਰੇ ਨੇ ਦੱਸਿਆ ਕਿ ਉਕਤ ਸਰਪੰਚਾਂ ਤੋਂ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਉਕਤ ਬੀ.ਡੀ.ਪੀ.ਓ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ ਨੇ ਨਿਗਲਿਆ ਇਕ ਹੋਰ ਮਾਂ ਦਾ ਪੁੱਤ, ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ 'ਚ ਹੋਈ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • BDPO
  • Vigilance Bureau
  • Sarpanch
  • Villages
  • Caught
  • Bribe
  • Development
  • Arrest
  • ਬੀਡੀਪੀਓ
  • ਵਿਜੀਲੈਂਸ ਬਿਊਰੋ
  • ਪਿੰਡ
  • ਸਰਪੰਚ
  • ਵਿਕਾਸ ਕਾਰਜ
  • ਰਿਸ਼ਵਤ

ਪੰਜਾਬ ’ਚ ਠੰਡ ਨੇ ਤੋੜਿਆ ਪਿਛਲੇ 11 ਸਾਲਾਂ ਦਾ ਰਿਕਾਰਡ, ਭਾਰੀ ਠੰਡ ਕਾਰਨ ਆਮ ਜਨਜੀਵਨ ਪ੍ਰਭਾਵਿਤ

NEXT STORY

Stories You May Like

  • acb arrest
    ਜ਼ਮੀਨ ਦੇ ਇੰਤਕਾਲ ਬਦਲੇ ਮੰਗ ਰਿਸ਼ਵਤ ! ACB ਨੇ ਮਾਲ ਵਿਭਾਗ ਦੇ ਕਰਮਚਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ
  • elon musk eyes the rural mobile market
    ਆਸਮਾਨ ਤੋਂ ਆਵੇਗਾ ਮੋਬਾਈਲ ਨੈੱਟਵਰਕ, ਪਿੰਡਾਂ 'ਚ ਖੇਡ ਬਦਲਣ ਦੀ ਤਿਆਰੀ 'ਚ Elon Musk!
  • vigilance bureau action
    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ ਗ੍ਰਿਫ਼ਤਾਰ! ਹਰਿਆਣਾ ਵਿਜੀਲੈਂਸ ਦਾ ਵੱਡਾ ਐਕਸ਼ਨ
  • trump should ask china to resolve russia ukraine
    ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਚੀਨ ਦੀ ਮਦਦ ਲੈਣ ਟਰੰਪ ! ਜ਼ੇਲੈਂਸਕੀ ਨੇ ਕੀਤੀ ਅਪੀਲ
  • the adb has lowered its economic growth forecast for bangladesh
    ADB ਨੇ ਵਿੱਤੀ ਵਰ੍ਹੇ 2026-27 ਲਈ ਬੰਗਲਾਦੇਸ਼ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾ ਕੇ 4% ਕੀਤਾ
  • infrastructure force in india s development
    ਭਾਰਤ ਦੇ ਵਿਕਾਸ ’ਚ ਬੁਨਿਆਦੀ ਢਾਂਚਾ ਬਣਿਆ ਵੱਡੀ ਤਾਕਤ
  • fitch raises india  s gdp growth forecast to 6 9
    Fitch ਨੇ ਭਾਰਤ ਦੇ GDP ਵਿਕਾਸ ਅਨੁਮਾਨ ਨੂੰ ਵਧਾ ਕੇ ਕੀਤਾ 6.9%
  • viral video action
    ਨਿਹੰਗ ਬਾਣੇ ਨੂੰ ਬਦਨਾਮ ਕਰਨ ਵਾਲਾ ਕਾਬੂ, ਜਥੇਬੰਦੀਆਂ ਨੇ ਲੈ ਲਿਆ ਐਕਸ਼ਨ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • bbmb  central government  chairman
      ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • sanjay bhatia in punjab
      ਪੰਜਾਬ 'ਚ ਪੀਜ਼ਾ ਨਾਲੋਂ ਵੀ ਛੇਤੀ ਹੋ ਰਹੀ ਹੈ ਨਸ਼ਿਆਂ ਦੀ ਹੋਮ ਡਿਲੀਵਰੀ: ਸੰਜੇ...
    • chitkara university update
      ਮਹਿਲਾ ਕਮਿਸ਼ਨ ਨੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਲਿਆ ਸੂ ਮੋਟੋ ਨੋਟਿਸ
    • rmp doctor goes missing under suspicious circumstances
      ਅਬੋਹਰ: ਘਰੋਂ ਕਿਸੇ ਨੂੰ ਦਵਾਈ ਦੇਣ ਗਿਆ ਡਾਕਟਰ ਸ਼ੱਕੀ ਹਾਲਾਤ ’ਚ ਲਾਪਤਾ
    • vacant plot becomes a den for drug addicts video viral
      ਖ਼ਾਲੀ ਪਲਾਟ ਬਣਿਆ ਨਸ਼ੇੜੀਆਂ ਦਾ ਅੱਡਾ! ਗੁਪਤ ਅੰਗ 'ਚ ਨਸ਼ੇ ਦੇ ਟੀਕੇ ਲਗਾਉਂਦੇ...
    • baba bageshwar dhirendra shastri punjab
      ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ ਦਾ ਵੱਡਾ ਬਿਆਨ
    • congress  rajwant kaur  senior vice president
      ਕਾਂਗਰਸ ਨੇ ਰਾਜਵੰਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ...
    • a special on punjab s weather
      ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +