Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    6:55:24 PM

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • shiromani akali dal amritsar leader sandeep singh khalsa passes away

    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ...

  • punjab police administration reshuffle notification

    ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ...

  • punjab congress raja warring resignation

    ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • Patiala
  • ਚੋਰਾਂ ਦਾ ਕਾਰਨਾਮਾ, ਮੰਦਰ 'ਚੋਂ ਮੂਰਤੀਆਂ ਚੋਰੀ ਕਰਦੇ ਸੀ.ਸੀ.ਟੀ.ਵੀ. 'ਚ ਕੈਦ (ਵੀਡੀਓ)

PATIALA News Punjabi(ਪਟਿਆਲਾ)

ਚੋਰਾਂ ਦਾ ਕਾਰਨਾਮਾ, ਮੰਦਰ 'ਚੋਂ ਮੂਰਤੀਆਂ ਚੋਰੀ ਕਰਦੇ ਸੀ.ਸੀ.ਟੀ.ਵੀ. 'ਚ ਕੈਦ (ਵੀਡੀਓ)

  • Updated: 28 Jan, 2020 11:28 AM
Patiala
  • Share
    • Facebook
    • Tumblr
    • Linkedin
    • Twitter
  • Comment

ਨਾਭਾ (ਰਾਹੁਲ): ਦਿਨੋਂ-ਦਿਨ ਚੋਰੀਆਂ ਦੀਆਂ ਵਾਰਦਾਤਾਂ 'ਚ ਲਗਾਤਾਰ ਇਜਾਫਾ ਹੁੰਦਾ ਜਾ ਰਿਹਾ ਹੈ। ਤਸਵੀਰਾਂ ਨਾਭਾ ਦੇ ਭਾਦਸੋਂ ਇਲਾਕੇ ਦੀਆਂ ਹਨ, ਜਿਥੇ ਹਰੀਹਰ ਪ੍ਰਾਚੀਨ ਮੰਦਰ 'ਚੋਂ ਦਿਨੇ-ਦੁਪਹਿਰੇ ਚੋਰ ਮੂਰਤੀਆਂ ਤੋਂ ਮੁਕਟ ਚੋਰੀ ਕਰਕੇ ਲੈ ਗਏ।  ਚੋਰਾਂ ਦੀ ਇਹ ਕਰਤੂਤ ਮੰਦਰ 'ਚ ਚੱਲੇ ਕੈਮਰੇ 'ਚ ਕੈਦ ਹੋ ਗਈ। ਤਸਵੀਰਾਂ 'ਚ ਵੇਖ ਸਕਦੇ ਹੋ ਕਿ 15-16 ਸਾਲ ਦਾ ਇਕ ਲੜਕਾ, ਇਕ ਔਰਤ ਨਾਲ ਮੰਦਰ 'ਚ ਦਾਖਲ ਹੁੰਦਾ ਹੈ। ਦੋਵੇਂ ਮੱਥਾ ਟੇਕਦੇ ਹਨ ਤੇ ਕੁਝ ਪਲ ਬੈਠਣ ਮਗਰੋਂ ਅੰਦਰ ਹਨੂੰਮਾਨ ਜੀ ਤੇ ਸ਼ਿਵ ਪਰਿਵਾਰ ਦੀਆਂ ਮੂਰਤੀਆਂ ਕੋਲ ਜਾ ਖਲੋਂਦੇ ਹਨ। ਮੌਕਾ ਦੇਖ ਕੇ ਔਰਤ ਆਪਣੀ ਟੋਪੀ ਨਾ ਕੈਮਰੇ ਨੂੰ ਢੱਕ ਦਿੰਦੀ ਹੈ ਤੇ ਹਨੂੰਮਾਨ ਜੀ ਦੀ ਮੂਰਤੀ ਤੋਂ ਚਾਂਦੀ ਦਾ ਮੁਕਟ ਲਾਹ ਲੈਂਦੀ ਹੈ। ਇਸੇ ਤਰ੍ਹਾਂ ਗਣੇਸ਼ ਜੀ ਦੀ ਮੂਰਤੀ ਤੋਂ ਵੀ ਮੁਕਟ ਉਤਾਰਦੀ ਹੈ ਜਦਕਿ ਮਾਂ ਪਾਰਵਤੀ ਦਾ ਮੁਕਟ ਲਾਹੁਣ 'ਚ ਸਫਲ ਨਹੀਂ ਹੋ ਪਾਉਂਦੀ। ਇਸ ਤੋਂ ਬਾਅਦ ਦੋਵੇਂ ਬਾਹਰ ਮੋਟਰਸਾਈਕਲ 'ਤੇ ਖੜ੍ਹੇ ਆਪਣੇ ਸਾਥੀ ਨਾਲ ਫਰਾਰ ਹੋ ਜਾਂਦੇ ਹਨ। ਚੋਰੀ ਦਾ ਪਤਾ ਉਦੋਂ ਲੱਗਾ, ਜਦੋਂ ਬਾਹਰ ਪ੍ਰੋਗਰਾਮ 'ਤੇ ਗਿਆ ਪੰਡਿਤ ਵਾਪਸ ਮੰਦਰ ਆਇਆ ਤੇ ਮੁਕਟ ਗਾਇਬ ਵੇਖ ਕੇ ਮੰਦਰ ਕਮੇਟੀ ਦੇ ਪ੍ਰਧਾਨ ਨੂੰ ਸੂਚਨਾ ਦਿੱਤੀ।

PunjabKesari

ਅੱਜ ਦੇ ਸਮੇਂ 'ਚ ਇਨਸਾਨ ਇਸ ਕਦਰ ਖੁਦਗਰਜ਼ ਹੋ ਗਿਆ ਹੈ ਕਿ ਰੱਬ ਦੇ ਘਰ ਨੂੰ ਵੀ ਹੱਥ ਸਾਫ ਕਰਨ ਤੋਂ ਗੁਰੇਜ਼ ਨਹੀਂ ਕਰਦਾ। ਖੈਰ ਪੁਲਸ ਵਲੋਂ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।

  • Theft
  • Nabha
  • Temple
  • Statues
  • ਚੋਰੀ
  • ਨਾਭਾ
  • ਮੰਦਰ
  • ਮੂਰਤੀਆਂ

ਭੱਠੀ 'ਚ ਧਮਾਕਾ ਹੋਣ ਕਾਰਨ 2 ਦੀ ਮੌਤ, 4 ਜ਼ਖਮੀ

NEXT STORY

Stories You May Like

  • theft at a 200 year old temple in madhya pradesh
    ਮੱਧ ਪ੍ਰਦੇਸ਼ ਦੇ 200 ਸਾਲ ਪੁਰਾਣੇ ਮੰਦਰ ’ਚ ਚੋਰੀ, ਭਗਵਾਨ ਰਾਮ ਦੀ ਅਸ਼ਟ ਧਾਤੂ ਮੂਰਤੀ ਸਮੇਤ 15 ਮੂਰਤੀਆਂ ਚੋਰੀ
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ ਛਿੱਤਰ-ਪਰੇਡ
  • cash and documents stolen from a clothing shop
    ਚੋਰਾਂ ਦੇ ਹੌਸਲੇ ਬੁਲੰਦ : ਛੱਤ ਦੀ ਟੈਂਕੀ ਹਟਾ ਕੇ ਕੱਪੜਿਆਂ ਦੀ ਦੁਕਾਨ ’ਚੋਂ 78 ਹਜ਼ਾਰ ਦੀ ਨਕਦੀ ਅਤੇ ਦਸਤਾਵੇਜ਼ ਚੋਰੀ
  • theft case
    ਕਿਰਨਾ ਸਟੋਰ ’ਚੋਂ 1.5 ਲੱਖ ਦਾ ਸਮਾਨ ਅਤੇ ਨਕਦੀ ਚੋਰੀ
  • grocery store  thief  theft
    ਅੱਡਾ ਝਬਾਲ ਵਿਖੇ ਚੋਰਾਂ ਨੇ ਲਗਾਈ ਕਰਿਆਨਾ ਸਟੋਰ ਨੂੰ ਸੰਨ੍ਹ, ਲੱਖਾਂ ਦਾ ਸਾਮਾਨ ਚੋਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • theft case
    ਚੋਰਾਂ ਨੇ ਹਫ਼ਤੇ ਅੰਦਰ 2 ਵਾਰ ਸਕੂਲ 'ਚ ਕੀਤੀ ਚੋਰੀ, ਅਣਪਛਾਤੇ ਨਾਮਜ਼ਦ
  • two boys arrest stealing wheat from a government warehouse
    ਸਰਕਾਰੀ ਗੋਦਾਮ ’ਚੋਂ ਕਣਕ ਚੋਰੀ ਕਰਦੇ 2 ਨੌਜਵਾਨ ਰੰਗੇ ਹੱਥੀਂ ਕਾਬੂ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਟਿਆਲਾ ਦੀਆਂ ਖਬਰਾਂ
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • sanjay bhatia in punjab
      ਪੰਜਾਬ 'ਚ ਪੀਜ਼ਾ ਨਾਲੋਂ ਵੀ ਛੇਤੀ ਹੋ ਰਹੀ ਹੈ ਨਸ਼ਿਆਂ ਦੀ ਹੋਮ ਡਿਲੀਵਰੀ: ਸੰਜੇ...
    • chitkara university update
      ਮਹਿਲਾ ਕਮਿਸ਼ਨ ਨੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਲਿਆ ਸੂ ਮੋਟੋ ਨੋਟਿਸ
    • up  needed to save punjab  s youth from drugs  brajesh pathak
      ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼...
    • harsimrat kaur badal statement
      ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
    • hungama by students at chitkara university
      ਚਿਤਕਾਰਾ ਯੂਨੀਵਰਸਿਟੀ 'ਚੋਂ 2 ਵਿਦਿਆਰਥਣਾਂ ਦੇ ਲਾਪਤਾ ਹੋਣ ਦੀ ਉੱਡੀ ਅਫ਼ਵਾਹ!...
    • dismissed aig rajjit singh produced in mohali court 5 day police remand
      ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ...
    • accident in fatehgarh sahib
      ਕੀਰਤਪੁਰ ਸਾਹਿਬ ਤੋਂ ਪਿਤਾ ਦੇ ਫੁੱਲ ਤਾਰ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ
    • controversy during a boxing match in patiala female boxer serious allegations
      ਪਟਿਆਲਾ ਵਿਚ ਬਾਕਸਿੰਗ ਦੀ ਖੇਡ ਦੌਰਾਨ ਛਿੜਿਆ ਵਿਵਾਦ, ਖਿਡਾਰਣ ਨੇ ਲਾਏ ਗੰਭੀਰ ਦੋਸ਼
    • patiala 12th class student bhakra river
      ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ ਪੁੱਤ ਨੇ ਚੁੱਕਿਆ ਅਜਿਹਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +