Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    6:10:14 PM

  • punjabii in canada

    ਕੈਨੇਡਾ 'ਚ ਫੂਡ ਸੈਕਟਰ 'ਚ ਕੰਮ ਕਰਦੇ ਪੰਜਾਬੀਆਂ ਦੀ...

  • young man who had gone to italy 4 months ago died

    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ...

  • ipl 2026 csk vs lsg

    IPL 2026 LSG vs CSK : ਲਖਨਊ ਨੇ ਚੇਨਈ ਨੂੰ...

  • major accident in punjab collision between a speeding car and a motorcycle

    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਨਹਿਰੀ ਪਾਣੀ ਦੀ ਚੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜਿੰਪਾ

MALWA News Punjabi(ਮਾਲਵਾ)

ਨਹਿਰੀ ਪਾਣੀ ਦੀ ਚੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜਿੰਪਾ

  • Updated: 15 May, 2022 12:37 AM
Malwa
theft of canal water will not be tolerated  gimpa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਫਾਜ਼ਿਲਕਾ (ਬਿਊਰੋ)- ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਸ਼ੁੱਕਰਵਾਰ ਰਾਤ ਨੂੰ ਨਹਿਰਾਂ ਦੀ ਕੀਤੀ ਜਾਂਚ ਤੋਂ ਬਾਅਦ ਜਲਾਲਾਬਾਦ ਅਤੇ ਫਾਜ਼ਿਲਕਾ ਖੇਤਰ ਦੇ ਨਹਿਰਾਂ ਦੀਆਂ ਟੇਲਾਂ 'ਤੇ ਪੈਂਦੇ ਕਿਸਾਨਾਂ ਨੂੰ ਪੂਰਾ ਪਾਣੀ ਮਿਲਣ ਦੀ ਆਸ ਬੱਝੀ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਆਖਿਆ ਹੈ ਕਿ ਨਾਜਾਇਜ਼ ਨਹਿਰੀ ਮੋਘੇ ਅਤੇ ਮੋਘਿਆਂ ਦੀ ਭੰਨਤੋੜ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੁਰੰਤ ਨਾਜਾਇਜ਼ ਮੋਘੇ ਬੰਦ ਕੀਤੇ ਜਾਣ। ਕੈਬਨਿਟ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਸਮੂਹ ਹਿੱਸੇਦਾਰਾਂ ਕਿਸਾਨਾਂ ਤੱਕ ਬਰਾਬਰ ਵੰਡ ਯਕੀਨੀ ਬਣਾਈ ਜਾਵੇਗੀ ਤੇ ਨਾਜਾਇਜ਼ ਮੋਘੇ ਲਗਾ ਕੇ, ਜਾਂ ਮੋਘੇ ਭੰਨ ਕੇ ਜਾਂ ਗੈਰਕਾਨੂੰਨੀ ਢੰਗ ਨਾਲ ਪਾਈਪਾਂ ਲਗਾ ਕੇ ਪਾਣੀ ਚੋਰੀ ਕਰਨ ਵਾਲਿਆਂ ਖ਼ਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਖ਼ਬਰ ਪੜ੍ਹੋ- PCB ਨੂੰ PSL 7 ਦੇ ਆਯੋਜਨ ਤੋਂ ਹੋਇਆ ਇੰਨੇ ਅਰਬ ਕਰੋੜ ਰੁਪਏ ਦਾ ਫਾਇਦਾ
ਉਹ ਬੀਤੀ ਰਾਤ ਜਲਾਲਾਬਾਦ ਤੇ ਫਾਜ਼ਿਲਕਾ ਹਲਕੇ ਦੀਆਂ ਨਹਿਰਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਨਹਿਰੀ ਪਾਣੀ ਸਬੰਧੀ ਸਮੱਸਿਆਵਾਂ ਸੁਣ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ, ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ, ਐੱਸ.ਐੱਸ.ਪੀ. ਸ: ਭੁਪਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।  ਕੈਬਨਿਟ ਮੰਤਰੀ ਨੇ ਇਸ ਮੌਕੇ ਖੁਦ ਨਹਿਰਾਂ ਦੇ ਅੰਦਰ ਵੜ ਕੇ ਨਹਿਰਾਂ ਵਿਚ ਲੱਗੇ ਮੋਘਿਆਂ ਦਾ ਮੁਆਇਨਾ ਕੀਤਾ ਅਤੇ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਰਾਜ ਵਿਚ ਹੁਣ ਨਿਜਾਮ ਬਦਲ ਚੁੱਕਿਆ ਹੈ। ਹੁਣ ਰਾਜ ਦੇ ਆਮ ਲੋਕਾਂ ਦੀ ਸਰਕਾਰ ਹੈ, ਇਸ ਲਈ ਪਾਣੀ ਚੋਰੀ ਕਰਨ ਵਾਲੇ ਪ੍ਰਭਾਵਸ਼ਾਲੀ ਲੋਕਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਅਜਿਹੇ ਸਾਰੇ ਨਾਜਾਇਜ਼ ਮੋਘੇ ਤੁਰੰਤ ਬੰਦ ਕੀਤੇ ਜਾਣ ਤਾਂ ਜੋ ਟੇਲਾਂ ਤੱਕ ਪੂਰਾ ਪਾਣੀ ਪੁੱਜ ਸਕੇ। ਉਨਾਂ ਨੇ ਪਿੰਡ ਖੂੰਡ ਵਾਲਾ ਸੈਣੀਆਂ, ਪਿੰਡ ਬਾਹਮਣੀ ਵਾਲਾ ਕੋਲ ਤੇ ਲਾਧੂਕਾ ਵਿਖੇ ਕਿਸਾਨਾਂ ਦੀਆਂ ਨਹਿਰੀ ਪਾਣੀ ਦੀਆਂ ਮੁਸਕਿਲਾਂ ਸੁਣੀਆਂ ਅਤੇ ਵੱਖ-ਵੱਖ ਥਾਂਵਾਂ ‘ਤੇ ਰੁਕ ਕੇ ਨਹਿਰਾਂ ਦਾ ਖੁਦ ਨਿਰੀਖਣ ਕੀਤਾ। 

ਇਹ ਖ਼ਬਰ ਪੜ੍ਹੋ- Iga Swiatek ਲਗਾਤਾਰ 27 ਜਿੱਤ ਦੇ ਰਿਕਾਰਡ ਦੀ ਬਰਾਬਰੀ ਦੇ ਨਾਲ Italy Open ਦੇ ਫਾਈਨਲ 'ਚ
ਇਸ ਮੌਕੇ ਕਿਸਾਨ ਜਿੱਥੇ ਆਪਣੀਆਂ ਮੁਸਕਿਲਾਂ ਕੈਬਨਿਟ ਮੰਤਰੀ ਦੇ ਸਨਮੁੱਖ ਰੱਖ ਰਹੇ ਸਨ ਉਥੇ ਉਹ ਇਸ ਗੱਲੋਂ ਵੀ ਹੈਰਾਨ ਸਨ ਕਿ ਅੱਧੀ ਰਾਤ ਨੂੰ ਵੀ ਕੋਈ ਮੰਤਰੀ ਉਨਾਂ ਦੀਆਂ ਨਹਿਰਾਂ 'ਤੇ ਪੁੱਜ ਕੇ ਉਨਾਂ ਦੇ ਦੁੱਖੜੇ ਸੁਣ ਸਕਦਾ ਹੈ। ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਮੌਕੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਸਰਕਾਰ ਲਈ ਆਮ ਲੋਕ ਹੀ ਅਸਲ ਤਾਕਤ ਹਨ ਅਤੇ ਜੇਕਰ ਕਿਸੇ ਨੇ ਵੀ ਲੋਕਾਂ ਨੂੰ ਉਨਾਂ ਦੇ ਬਣਦੇ ਹੱਕ ਦੇਣ 'ਚ ਕੁਤਾਹੀ ਕੀਤੀ ਤਾਂ ਉਸ ਖ਼ਿਲਾਫ ਕਾਰਵਾਈ ਕੀਤੀ ਜਾਵੇਗੀ। ਉਨਾਂ ਨੇ ਇਸ ਮੌਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਨਾਜਾਇਜ ਮੋਘੇ ਬੰਦ ਕਰਕੇ, ਨਹਿਰਾਂ ਦੀ ਸਫਾਈ ਕਰਵਾਕੇ ਨਹਿਰਾਂ ਵਿਚ ਕਿਸਾਨਾਂ ਨੂੰ ਪੂਰਾ ਪਾਣੀ ਮਿਲੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਿੱਥੇ ਕਿਤੇ ਨਵੀਆਂ ਨਹਿਰਾਂ ਦੇ ਪ੍ਰੋਜੈਕਟ ਤਿਆਰ ਕਰਨੇ ਪਏ ਸਰਕਾਰ ਉਹ ਵੀ ਕਰੇਗੀ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Canal Water
  • Punjab Water Resources Minister
  • Mr Braham Shankar Jimpa
  • ਨਹਿਰੀ ਪਾਣੀ
  • ਪੰਜਾਬ ਦੇ ਜਲ ਸਰੋਤ ਮੰਤਰੀ
  • ਸ੍ਰੀ ਬ੍ਰਹਮ ਸ਼ੰਕਰ ਜਿੰਪਾ

ਮੰਗ ਵਧਣ ਦੇ ਬਾਵਜੂਦ PSPCL ਦੇ ਰਿਹੈ ਨਿਰਵਿਘਨ ਬਿਜਲੀ ਸਪਲਾਈ : ਹਰਭਜਨ ਸਿੰਘ ETO

NEXT STORY

Stories You May Like

  • farmers are getting worried about sowing kharif crops
    ਨਹਿਰੀ ਪਾਣੀ ਦੀ ਘਾਟ ਕਾਰਨ ਸਾਉਣੀ ਦੀ ਫਸਲ ਬੀਜਣ ਲਈ ਕਿਸਾਨ ਹੋ ਰਹੇ ਨੇ ਖੱਜਲ ਖੁਆਰ: ਗੁਰਦੀਪ ਭੀਮੜਾ
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • one arrested with stolen motorcycle during blockade
    ਨਾਕਾਬੰਦੀ ਦੌਰਾਨ ਚੋਰੀ ਦੀ ਮੋਟਰਸਾਈਕਲ ਸਮੇਤ ਇਕ ਕਾਬੂ, ਸਾਥੀ ਫ਼ਰਾਰ
  • theft incident by holding a school sanitation worker hostage
    ਸਕੂਲ ਦੇ ਸਫਾਈ ਕਰਮਚਾਰੀ ਨੂੰ ਬੰਦੀ ਬਣਾ ਕੇ ਨਕਾਬਪੋਸ਼ਾਂ ਨੇ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ
  • thieves target house in ropar  steal cash and jewellery
    ਰੋਪੜ 'ਚ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ ਚੋਰੀ
  • thieves   courage boosted
    ਚੋਰਾਂ ਦੇ ਹੌਂਸਲੇ ਬੁਲੰਦ: ਦੁਕਾਨ ਦੇ ਤਾਲੇ ਤੋੜ ਕੇ  12 ਹਜ਼ਾਰ ਰੁਪਏ ਦੀ ਨਕਦੀ ਕੀਤੀ ਚੋਰੀ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ ਦਿੱਤਾ ਅੰਜਾਮ (ਵੀਡੀਓ)
  • theft case
    ਹਾਈ ਸਕਿਓਰਿਟੀ ਸੁਸਾਇਟੀ ’ਚ ਸਾਬਕਾ ਕਰਨਲ ਦੇ ਘਰੋਂ 15 ਲੱਖ ਦੀ ਨਕਦੀ ਚੋਰੀ
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab congress committee
      ਪੰਜਾਬ 'ਚ ਸਿਆਸੀ ਹਲਚਲ! ਕਾਂਗਰਸ ਨੇ ਭੰਗ ਕੀਤੀਆਂ ਇਹ ਕਮੇਟੀਆਂ, ਬਦਲੇ ਜਾਣਗੇ...
    • punjab advocate news
      ਪੰਜਾਬ: ਵਕੀਲ ਦਾ ਬੇਰਹਿਮੀ ਨਾਲ ਕਤਲ, ਤੰਗਲੀ ਨਾਲ ਵਾਰ ਕਰਨ ਮਗਰੋਂ...
    • sanjeev arora on 7 day remand
      7 ਦਿਨਾਂ ਦੇ ਰਿਮਾਂਡ 'ਤੇ ਸੰਜੀਵ ਅਰੋੜਾ, ED ਕਰੇਗੀ ਪੁੱਛਗਿੱਛ
    • bunty bains reaction on bikram majithia s statement
      'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ', ਮਜੀਠੀਆ ਦੇ ਬਿਆਨ 'ਤੇ...
    • two youths kidnapped and brutally beaten
      ਮੋਗਾ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੰਗਾਮਾ: ਦੋ ਨੌਜਵਾਨਾਂ ਨੂੰ ਅਗਵਾ...
    • ed also arrested a close associate of minister sanjeev arora
      ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ ਗ੍ਰਿਫਤਾਰ
    • social media watermelon video
      ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • minister sanjeev arora arrest enforcement directorate raid house
      ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ...
    • innocent youths were beaten up by a mob
      ਲੁਟੇਰੇ ਸਮਝ ਬੇਕਸੂਰ ਨੌਜਵਾਨਾਂ ਦੀ ਭੀੜ ਨੇ ਕੀਤੀ ਕੁੱਟਮਾਰ, ਸੱਚ ਸਾਹਮਣੇ ਆਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +