Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    10:08:00 AM

  • us visa

    ਅਮਰੀਕਾ 'ਚ ਨਵੀਂ ਵੀਜ਼ਾ ਸੀਮਾ 'ਤੇ ਰੋਕ ਲਗਾਉਣ ਦੀ...

  • be careful if you are traveling in punjab on august 3  4 and 5

    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ...

  • punjab government schools students school bags

    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ...

  • today  start  parliament  monsoon session

    ਅੱਜ ਤੋਂ ਸ਼ੁਰੂ ਸੰਸਦ ਦਾ ਮਾਨਸੂਨ ਸੈਸ਼ਨ: ਰਾਮ ਮੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਬਿਲਡਿੰਗ ਮਟੀਰੀਅਲ ਦੀ ਦੁਕਾਨ ‘ਚੋਂ ਚੋਰਾਂ ਨੇ ਹਜ਼ਾਰਾਂ ਰੁਪਏ ਦਾ ਸਮਾਨ ਉਡਾਇਆ

MALWA News Punjabi(ਮਾਲਵਾ)

ਬਿਲਡਿੰਗ ਮਟੀਰੀਅਲ ਦੀ ਦੁਕਾਨ ‘ਚੋਂ ਚੋਰਾਂ ਨੇ ਹਜ਼ਾਰਾਂ ਰੁਪਏ ਦਾ ਸਮਾਨ ਉਡਾਇਆ

  • Edited By Anuradha,
  • Updated: 21 Jan, 2022 11:58 AM
Sangrur
thieves stole goods worth thousands of rupees from a building materials shop
  • Share
    • Facebook
    • Tumblr
    • Linkedin
    • Twitter
  • Comment

ਤਪਾ ਮੰਡੀ (ਸ਼ਾਮ,ਗਰਗ) : ਰਾਤ ਨੂੰ ਲੱਗੇ ਲਾਕਡਾਊਨ ਦੇ ਬਾਵਜੂਦ ਚੋਰਾਂ ਦੇ ਹੌਂਸਲੇ ਇਨ੍ਹੇ ਬੁਲੰਦ ਹਨ ਕਿ ਰਾਤ ਸਮੇਂ ਅੰਦਰਲੀ ਗਊਸ਼ਾਲਾ ਨਜਦੀਕ ਚੋਰਾਂ ਨੇ ਪਿਛਲੇ ਪਾਸੇ ਤੋਂ ਪੌੜੀ ਲਗਾਕੇ ਬਿਲਡਿੰਗ ਮਟੀਰੀਅਲ ਦੀ ਦੁਕਾਨ ‘ਚੋਂ ਚੋਰਾਂ ਹਜ਼ਾਰਾਂ ਰੁਪਏ ਦੇ ਸੰਦ,ਤਾਂਬਾ ਅਤੇ ਪਿੱਤਲ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ : ਮੰਦਰ ਦਾ ਦਰਵਾਜ਼ਾ ਤੋੜ ਕੇ ਚਾਂਦੀ ਦੇ ਮੁਕਟ, ਛਤਰ, ਪਿੱਤਲ ਦੀ ਮੂਰਤੀ ਤੇ ਨਕਦੀ ਚੋਰੀ

ਬਿਲਡਿੰਗ ਮਟੀਰੀਅਲ ਦੇ ਮਾਲਕ ਕੁਲਤਾਰ ਸਿੰਘ ਤਾਰੀ ਨੇ ਦੱਸਿਆ ਕਿ ਚੋਰਾਂ ਨੇ ਪਿਛਲੇ ਪਾਸੇ ਪੌੜੀ ਲਗਾਕੇ ਦੁਕਾਨ ‘ਚ ਦਾਖ਼ਲ ਹੋਕੇ ਗਰਾਇੰਡਰ ਜਿਸ ਦੀ ਅੰਦਾਜਨ ਕੀਮਤ 17 ਹਜ਼ਾਰ ਰੁਪਏ,ਪਿੱਤਲ ਅਤੇ ਤਾਂਬੇ ਦੀਆਂ ਚਾਰ ਬੋਰੀਆਂ ਜਿਸ ਦੀ ਕੁਲ ਚੋਰੀ 40 ਹਜ਼ਾਰ ਦੇ ਕਰੀਬ ਬਣਦੀ ਹੈ ਚੋਰੀ ਕਰਕੇ ਲੈ ਗਏ। ਮਾਲਕ ਨੂੰ ਚੋਰੀ ਦਾ ਸਵੇਰੇ 8 ਵਜੇ ਉਸ ਸਮੇਂ ਪਤਾ ਲੱਗਾ ਜਦ ਦੁਕਾਨ ਖੋਲ੍ਹਕੇ ਦੇਖੀ ਤਾਂ ਸਮਾਨ ਖਿਲਰਿਆ ਪਿਆ ਸੀ ਅਤੇ ਪਿਛਲੇ ਪਾਸੇ ਪੌੜੀ ਲੱਗੀ ਸੀ ਅਤੇ ਥਾਂ-ਥਾਂ ’ਤੇ ਚੋਰਾਂ ਦੀਆਂ ਪੈੜਾਂ ਲੱਗੀਆਂ ਹੋਈਆਂ ਸੀ।

ਇਹ ਵੀ ਪੜ੍ਹੋ : ਆਪਣੀ ਜਨਮ ਭੂਮੀ ਸਤੌਜ ਪਹੁੰਚ ਲੋਕਾਂ ਨੂੰ ਕੀਤੀ ਭਗਵੰਤ ਮਾਨ ਨੇ ਇਹ ਅਪੀਲ

ਘਟਨਾ ਸੰਬੰਧੀ ਮਾਲਕ ਨੇ ਪਹਿਲਾਂ ਗੁਆਂਢੀਆਂ ਅਤੇ ਪੁਲਸ ਨੂੰ ਦੱਸਿਆ ਤਾਂ ਡੀ.ਐੱਸ.ਪੀ ਤਪਾ ਬਲਜੀਤ ਸਿਾਂਘ ਬਰਾੜ,ਚੌਂਕੀ ਇੰਚਾਰਜ ਗੁਰਪਾਲ ਸਿੰਘ,ਸਹਾਇਕ ਥਾਣੇਦਾਰ ਸਰਬਜੀਤ ਸਿੰਘ ਦੀ ਅਗਵਾਈ ‘ਚ ਪੁੱਜੀ ਪੁਲਸ ਪਾਰਟੀ ਨੇ ਮੌਕੇ ਦਾ ਜ਼ਾਇਜਾ ਲੈਕੇ ਦੱਸਿਆ ਕਿ ਪੁਲਸ ਡੌਂਗ ਸਕਵੈਡ ਪਾਰਟੀ ਨੂੰ ਬੁਲਾਕੇ ਚੋਰਾਂ ਦੀ ਪੈੜਾਂ ਤੋਂ ਸੁੰਘਣ ਸ਼ਕਤੀ ਕਰਕੇ ਉਨ੍ਹਾਂ ਨੂੰ ਜਲਦੀ ਕਾਬੂ ਕਰਨ ਬਾਰੇ ਗੱਲ ਕਹੀ। ਇਸੇ ਤਰ੍ਹਾਂ ਦਿਨ-ਦਿਹਾੜੇ ਮੋਟਰਸਾਇਕਲ ਸਵਾਰ ਲੁਟੇਰੇ ਇੱਕ ਦੁੱਧ ਡੇਅਰੀ ‘ਚੋਂ ਦੇਸੀ ਘਿਉ ਦੀ ਬਾਲਟੀ ਚੁੱਕਕੇ ਫ਼ਰਾਰ ਹੋ ਗਏ ਸੀ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਸ਼ਹਿਰ ‘ਚ ਹੋ ਰਹੀਆਂ ਚੋਰਾਂ ਨੂੰ ਲੱਭਣ ‘ਚ ਨਾਕਾਮ ਰਹੀ ਹੈ। ਇਸ ਤਰ੍ਹਾਂ ਹੋ ਰਹੀਆਂ ਚੋਰੀਆਂ ਕਾਰਨ ਦੁਕਾਨਦਾਰਾਂ ‘ਚ ਜਰੂਰ ਸਹਿਮ ਪਾਇਆ ਜਾ ਰਿਹਾ ਹੈ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
         

  • ਚੋਰ
  • ਦੁਕਾਨਦਾਰ
  • ਬਿਲਡਿੰਗ ਮਟੀਰੀਅਲ
  • ਪੁਲਸ

ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਨੂੰ ਕਰਜ਼ਾ ਮੁਕਤ ਕੀਤਾ ਜਾ ਸਕਦੈ : ਅਰਵਿੰਦ ਖੰਨਾ

NEXT STORY

Stories You May Like

  • theft case
    ਸਰਕਾਰੀ ਪ੍ਰਾਇਮਰੀ ਸਕੂਲ ’ਚੋਂ ਮਿਡ ਡੇਅ ਮੀਲ ਦਾ ਸਮਾਨ ਚੋਰੀ
  • theft case
    ਘਰ 'ਚੋਂ ਸਮਾਨ ਅਤੇ ਨਕਦੀ ਚੋਰੀ, ਅਣਪਛਾਤਾ ਨਾਮਜ਼ਦ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • bakery shop fire causes loss of lakhs
    ਬੇਕਰੀ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
  • daytime terror in hadiyaabad
    ਹਦੀਆਬਾਦ 'ਚ ਦਿਨ-ਦਿਹਾੜੇ ਦਹਿਸ਼ਤ, ਇਲੈਕਟ੍ਰਾਨਿਕਸ ਦੀ ਦੁਕਾਨ 'ਚ ਬਜ਼ੁਰਗ ਜੋੜੇ ਨੂੰ ਧਮਕਾ ਕੇ ਕੀਤੀ ਹਜ਼ਾਰਾਂ ਦੀ...
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • hospital  patient  building  doctor  nurse  madhya pradesh
    ਅਨੋਖਾ ਹਸਪਤਾਲ, ਨਾ ਮਰੀਜ਼ ਨਾ ਬਿਲਡਿੰਗ, ਫਿਰ ਵੀ ਕੰਮ ਕਰਦੇ ਨੇ 87 ਡਾਕਟਰ ਤੇ ਨਰਸਾਂ
  • trump mocks italian pm again
    ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • man dead on raod accident
      ਬੇਕਾਬੂ ਟਰੱਕ ਨੇ ਸਾਈਕਲ ਸਵਾਰ ਨੂੰ ਕੁਚਲਿਆ, ਪਤਨੀ ਦੀਆਂ ਅੱਖਾਂ ਸਾਹਮਣੇ ਪਤੀ ਦੀ...
    • construction of rara sahib canal bridge in payal constituency
      ਹਲਕਾ ਪਾਇਲ 'ਚ ਰਾੜਾ ਸਾਹਿਬ ਨਹਿਰ ਪੁਲ ਬਣਨ ਮਗਰੋਂ ਭਖੀ ਸਿਆਸਤ
    • 6 accused arrested with heroin and illegal weapons
      ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਸਣੇ 6 ਮੁਲਜ਼ਮ ਗ੍ਰਿਫ਼ਤਾਰ
    • giani harpreet singh statement
      ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • heavy rains with strong winds in punjab
      ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
    • five mobile phones recovered from central jail faridkot
      ਕੇਂਦਰੀ ਜੇਲ੍ਹ ਫਰੀਦਕੋਟ ’ਚੋਂ 5 ਮੋਬਾਇਲ ਫੋਨ ਬਰਾਮਦ
    • punjab important news about the promotions of principals and headmasters
      ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ...
    • fir case
      ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
    • a massive fire broke out in a garbage dump
      ਲੁਧਿਆਣਾ: ਕੂੜੇ ਦੇ ਢੇਰ ’ਚ ਲੱਗੀ ਭਿਆਨਕ ਅੱਗ ਨੇ ਨੇੜੇ ਖੜ੍ਹੀ ਕਾਰ ਨੂੰ ਲਪੇਟ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +