Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    12:57:55 PM

  • gyanesh kumar  resignation  opposition parties  rahul gandhi

    ਹੋਰ ਤੇਜ਼ ਹੋਇਆ ਵਿਰੋਧੀ ਪਾਰਟੀਆਂ ਦਾ ਪ੍ਰਦਰਸ਼ਨ !...

  • american citizenship

    ਪੰਜਾਬੀ ਸਣੇ 40 ਪ੍ਰਵਾਸੀਆਂ ਦੀ Citizenship...

  • milk price hike 10 rupees

    10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ...

  • president dhami makes a major revelation regarding the bahraini woman case

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sri Muktsar Sahib
  • ਦਿਨ ਦਿਹਾੜੇ ਸ਼ਹਿਰ ਅੰਦਰ ਚੋਰ ਦੇ ਰਹੇ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ

MALWA News Punjabi(ਮਾਲਵਾ)

ਦਿਨ ਦਿਹਾੜੇ ਸ਼ਹਿਰ ਅੰਦਰ ਚੋਰ ਦੇ ਰਹੇ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ

  • Edited By Anuradha,
  • Updated: 13 Oct, 2020 01:56 PM
Sri Muktsar Sahib
thieves theft motorcycle
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ) : ਸ਼ਹਿਰ ਅੰਦਰ ਵਹੀਕਲ ਚੋਰੀ ਦੀਆਂ ਘਟਨਾਵਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਐਤਵਾਰ ਵਾਲੇ ਦਿਨ ਫ਼ਿਰ ਸ਼ਹਿਰ ਅੰਦਰੋਂ ਦਿਨ-ਦਿਹਾੜੇ ਦੋ ਮੋਟਰਸਾਈਕਲ ਚੋਰੀ ਹੋਏ ਹਨ, ਜਿਸ ਸਬੰਧੀ ਥਾਣਾ ਸਿਟੀ ਵਿਖੇ ਦੋ ਅਜਿਹੇ ਹੀ ਮਾਮਲੇ ਦਰਜ ਕੀਤੇ ਗਏ ਹਨ। ਇਹ ਦੋਵੇਂ ਮੋਟਰਸਾਈਕਲ ਸ੍ਰੀ ਦਰਬਾਰ ਸਾਹਿਬ ਅਤੇ ਬਾਲਮੀਕ ਚੌਂਕ ਤੋਂ ਚੋਰੀ ਹੋਏ ਹਨ। ਜਗਦੀਸ਼ ਸਿੰਘ ਪੁੱਤਰ ਵੀਰਾ ਸਿੰਘ ਵਾਸੀ ਪੱਕਾ ਕਾਲੇਵਾਲਾ ਜ਼ਿਲ੍ਹਾ ਫਾਜ਼ਿਲਕਾ ਨੇ ਪੁਲਸ ਕੋਲ ਦਰਜ ਕਰਾਈ ਸ਼ਿਕਾਇਤ 'ਚ ਦੱਸਿਆ ਹੈ ਕਿ 11 ਅਕਤੂਬਰ ਦੇ ਦਿਨ ਸਥਾਨਕ ਸ੍ਰੀ ਦਰਬਾਰ ਸਾਹਿਬ ਵਿਖੇ ਉਸਦੇ ਚਾਚੇ ਦੇ ਲੜਕੇ ਦੇ ਸ਼ਗਨ ਦਾ ਪ੍ਰੋਗਰਾਮ ਸੀ, ਜਿਸ 'ਚ ਉਹ ਵੀ ਆਇਆ ਸੀ। ਉਸਨੇ ਆਪਣਾ ਡੀਲੈਕਸ ਮੋਟਰਸਾਈਕਲ ਨੰਬਰ ਪੀਬੀ 61ਡੀ 0524 ਨਾਕਾ ਨੰਬਰ 1 ਦੇ ਬਾਹਰ ਖੜ੍ਹਾ ਕੀਤਾ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ, ਪਸ਼ੂ ਹਮਲੇ ਕਾਰਣ ਮੌਤ 'ਤੇ ਪਰਿਵਾਰ ਨੂੰ ਮਿਲੇਗਾ ਮੁਆਵਜ਼ਾ

ਸ਼ਗਨ ਤੋਂ ਬਾਅਦ ਜਦੋਂ ਕਰੀਬ ਸਾਢੇ 3 ਵਜੇ ਉਸਨੇ ਬਾਹਰ ਆ ਕੇ ਵੇਖਿਆ ਤਾਂ ਉਸਦਾ ਮੋਟਰਸਾਈਕਲ ਉਥੋਂ ਗਾਇਬ ਸੀ, ਜਿਸਦਾ ਕੋਈ ਪਤਾ ਨਹੀਂ ਚੱਲਿਆ। ਇਸੇ ਦਿਨ ਰਿੱਕੀ ਪੁੱਤਰ ਓਮ ਪ੍ਰਕਾਸ਼ ਵਾਸੀ ਤਿਲਕ ਨਗਰ ਦਾ ਮੋਟਰਸਾਈਕਲ ਨੰਬਰ ਪੀਬੀ 30ਟੀ 2950 ਬਾਲਮੀਕ ਚੌਂਕ ਤੋਂ ਚੋਰੀ ਹੋਇਆ ਹੈ। ਦੋਵਾਂ ਮੋਟਰਸਾਈਕਲਾਂ ਦੀ ਕੀਮਤ ਕਰੀਬ 45 ਹਜ਼ਾਰ ਦੱਸੀ ਜਾ ਰਹੀ ਹੈ। ਥਾਣਾ ਸਿਟੀ ਪੁਲਸ ਨੇ ਦੋਵੇਂ ਸ਼ਿਕਾਇਤਾਂ ਤੋਂ ਬਾਅਦ ਘਟਨਾ ਸਥਾਨਾਂ ਦੇ ਨੇੜੇ ਦੀ ਸੀ. ਸੀ. ਟੀ. ਵੀ. ਫੁਟੇਜ ਦੇ ਅਧਾਰ 'ਤੇ ਚੋਰਾਂ ਦੀ ਭਾਲ ਜਾਰੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਵੱਡੀ ਖ਼ਬਰ, ਟਿਕ-ਟੌਕ ਸਟਾਰ 'ਤੇ ਨੌਜਵਾਨਾਂ ਨੇ ਸ਼ਰੇਆਮ ਚਲਾਈਆਂ ਗੋਲੀਆਂ

  • City
  • Thieves
  • theft
  • incidents
  • ਸ਼ਹਿਰ
  • ਚੋਰ
  • ਚੋਰੀ
  • ਵਾਰਦਾਤਾਂ

ਨਵੇਂ ਵਿਆਹੇ ਜੋੜੇ ਦੀਆਂ ਉੱਜੜੀਆਂ ਖੁਸ਼ੀਆਂ, ਸੜਕ 'ਤੇ ਡਿਗੀ ਪਤਨੀ ਉੱਪਰੋਂ ਲੰਘਿਆ ਟਰੱਕ

NEXT STORY

Stories You May Like

  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • activa scooter stolen from youths returning from a jagran
    ਜਾਗਰਣ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਐਕਟਿਵਾ ਚੋਰੀ, ਪੰਜ ਮਿੰਟਾਂ 'ਚ ਦੇ ਗਏ ਵਾਰਦਾਤ ਨੂੰ ਅੰਜਾਮ
  • jeep stolen from outside the house
    ਤਲਵਾੜਾ 'ਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਕਾਰਨ ਲੋਕਾਂ 'ਚ ਦਹਿਸ਼ਤ, ਘਰ ਬਾਹਰੋਂ ਜੀਪ ਚੋਰੀ
  • theft case
    ਚੋਰਾਂ ਨੇ ਹਫ਼ਤੇ ਅੰਦਰ 2 ਵਾਰ ਸਕੂਲ 'ਚ ਕੀਤੀ ਚੋਰੀ, ਅਣਪਛਾਤੇ ਨਾਮਜ਼ਦ
  • gang stealing oil from transformers busted in ajnala
    ਅਜਨਾਲਾ 'ਚ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਕਰਨ ਵਾਲਾ ਗਿਰੋਹ ਬੇਨਕਾਬ, ਕਿਸਾਨਾਂ ਨੇ ਚੋਰ ਫੜ ਕੇ ਕੀਤਾ ਪੁਲਸ ਹਵਾਲੇ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • theft in gurdaspur
    ਸ਼ੋਅਰੂਮ 'ਚੋਂ ਲੱਖਾਂ ਰੁਪਏ ਦੀ ਚੋਰੀ, ਮੁਲਾਜ਼ਮ ਹੀ ਨਿਕਲੇ ਚੋਰ
  • major theft at electronics warehouse in pathankot solved
    ਪਠਾਨਕੋਟ 'ਚ ਇਲੈਕਟ੍ਰਾਨਿਕਸ ਗੋਦਾਮ 'ਚ ਵੱਡੀ ਚੋਰੀ ਦਾ ਪਰਦਾਫਾਸ਼, 7 ਚੋਰ ਗ੍ਰਿਫ਼ਤਾਰ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bail case
      ਬੰਬੀਹਾ ਗਰੁੱਪ ਲਈ ਫ਼ਿਰੌਤੀ ਵਸੂਲੀ ਤੇ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼, ਦੂਜੀ...
    • festival special train will run from october 8 to purnia
      8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
    • aap government misleading the court
      ਡੀਏ ਮਾਮਲੇ 'ਚ ਅਦਾਲਤ ਨੂੰ ਗੰਮਰਾਹ ਤੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ 'ਆਪ'...
    • bathinda  drug addict  father daughter
      ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ ਅਜਿਹਾ ਕਦਮ, ਮੌਕੇ 'ਤੇ...
    • avinash rai khanna corners the aap government over the deteriorating law
      ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ...
    • jakhar speaks on handing over probe into the   aap   government  s corruption
      'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ 'ਤੇ ਬੋਲੇ ਜਾਖੜ,...
    • amit kapoor submits memorandum of traders   demands to sukhbir badal
      ਵਪਾਰੀਆਂ ਦੀਆਂ ਮੰਗਾਂ ਸਬੰਧੀ ਅਮਿਤ ਕਪੂਰ ਨੇ ਸੁਖਬੀਰ ਬਾਦਲ ਨੂੰ ਸੌਂਪਿਆ ਮੰਗ-ਪੱਤਰ
    • court orders for a cbi probe against the cmo and the chief minister  s osd
      ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖ਼ਿਲਾਫ਼ CBI ਜਾਂਚ ਦੇ ਅਦਾਲਤੀ ਹੁਕਮਾਂ ਨਾਲ...
    • kewal singh dhillon
      ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਹੈ ਮੋਦੀ ਸਰਕਾਰ:...
    • harsimrat kaur badal news
      ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਜੜ ਤੋਂ ਖ਼ਤਮ ਕੀਤਾ ਜਾਵੇਗਾ ਨਸ਼ਾ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +