Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    6:08:54 PM

  • punjab bus full of passengers falls victim to major accident

    ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ...

  • major weather warning in punjab on may 3 and 4

    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ...

  • punjab politics assembly elections

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

  • incident in punjab incident in sangrur

    ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਪੰਜਾਬ ਦੇ ਬਰਨਾਲਾ ਜ਼ਿਲ੍ਹੇ ਨੂੰ ਮਿਲਿਆ ਮਾਣ, ODF ਪਲੱਸ ਦਰਜਾ ਹਾਸਲ ਕਰਨ 'ਤੇ ਮੰਤਰੀ ਜਿੰਪਾ ਨੇ ਦਿੱਤੀ ਵਧਾਈ

MALWA News Punjabi(ਮਾਲਵਾ)

ਪੰਜਾਬ ਦੇ ਬਰਨਾਲਾ ਜ਼ਿਲ੍ਹੇ ਨੂੰ ਮਿਲਿਆ ਮਾਣ, ODF ਪਲੱਸ ਦਰਜਾ ਹਾਸਲ ਕਰਨ 'ਤੇ ਮੰਤਰੀ ਜਿੰਪਾ ਨੇ ਦਿੱਤੀ ਵਧਾਈ

  • Edited By Shivani Bassan,
  • Updated: 19 Oct, 2023 06:14 PM
Chandigarh
this district of punjab got pride got odf plus status
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ  ਸ਼ਾਨਦਾਰ ਪ੍ਰਾਪਤੀ ਕਰਦਿਆਂ, ਬਰਨਾਲਾ ਜ਼ਿਲ੍ਹੇ ਦੇ ਸਾਰੇ 122 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਆਪਣੇ ਇਲਾਕੇ ਨੂੰ ‘‘ਓਪਨ ਡੀਫੀਕੇਸ਼ਨ ਫ੍ਰੀ ਪਲੱਸ (ਓ.ਡੀ.ਐੱਫ. ਪਲੱਸ) ਘੋਸ਼ਿਤ ਕੀਤਾ ਹੈ। ਬਰਨਾਲਾ ਇਹ ਮੀਲ ਪੱਥਰ ਹਾਸਲ ਕਰਨ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਇਹ ਸਫ਼ਲਤਾ  ਸਵੱਛਤਾ ਅਤੇ ਠੋਸ ਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ ਜ਼ਿਲ੍ਹੇ ਵੱਲੋਂ ਕੀਤੀ ਮਹੱਤਵਪੂਰਨ ਪ੍ਰਗਤੀ ਨੂੰ ਦਰਸਾਉਂਦੀ ਹੈ। ਇਸ ਪ੍ਰਾਪਤੀ ਦੇ ਸਿੱਟੇ ਵਜੋਂ ਇਲਾਕਾ ਨਿਵਾਸੀਆਂ ਦਾ ਰਹਿਣ-ਸਹਿਣ ਹੋਰ ਬਿਹਤਰ ਬਣੇਗਾ।

ਇਹ ਵੀ ਪੜ੍ਹੋ- ਹਸਪਤਾਲ 'ਚ ਪਿਓ ਦਾ ਪਤਾ ਲੈਣ ਗਈਆਂ ਧੀਆਂ 'ਤੇ ਲੁਟੇਰਿਆਂ ਨੇ ਬੋਲਿਆ ਧਾਵਾ, ਕੀਤਾ ਲਹੂ ਲੁਹਾਣ

ਇਹ ਮੀਲ ਪੱਥਰ ਸਥਾਪਤ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ, ਨਿਵਾਸੀਆਂ ਅਤੇ ਲੋਕ ਨੁਮਾਇੰਦਿਆਂ ਨੂੰ ਵਧਾਈ ਦਿੱਤੀ ਹੈ, ਜਿਨ੍ਹਾਂ ਨੇ ਇਸ ਟੀਚੇ ਦੀ ਪ੍ਰਾਪਤੀ ਲਈ ਨਿੱਠ ਕੇ ਕੰਮ ਕੀਤਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਸਰਕਾਰ ਦਾ ਇਹ ਵੀ ਉਦੇਸ਼ ਹੈ ਕਿ ਲੋਕਾਂ ਨੂੰ ਸਹੂਲਤਾਂ ਪ੍ਰਾਪਤ ਕਰਨ ਲਈ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਉਨ੍ਹਾਂ ਦੇ ਘਰ ਨੇੜੇ ਬਿਨਾਂ ਕਿਸੇ ਪਰੇਸ਼ਾਨੀ ਤੋਂ ਪ੍ਰਾਪਤ ਹੋਣ।

ਇਹ ਵੀ ਪੜ੍ਹੋ- ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, 'ਆਪ' 'ਚ ਸ਼ਾਮਲ ਹੋਇਆ ਮਾਝੇ ਦਾ ਸੀਨੀਅਰ ਆਗੂ

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਸਵੱਛਤਾ, ਸਫ਼ਾਈ  ਨੂੰ ਉਤਸ਼ਾਹਿਤ ਕਰਕੇ ‘ਕਲੀਨ ਐਂਡ ਓਪਨ ਡੀਫੀਕੇਸ਼ਨ ਫ੍ਰੀ ਇੰਡੀਆ’ ਨੂੰ ਯਕੀਨੀ ਬਣਾਉਣਾ ਹੈ। ‘‘ ਓਡੀਐੱਫ ਪਲੱਸ’’  ਦਰਜਾ ਸਿਰਫ਼ ਖੁੱਲ੍ਹੇ ਵਿੱਚ ਸ਼ੌਚ-ਮੁਕਤ ਸਥਿਤੀ ਪ੍ਰਾਪਤ ਕਰਨਾ ਹੀ ਨਹੀਂ ਸਗੋਂ ਸਵੱਛਤਾ ਦੀ ਸਥਿਰਤਾ, ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਿੰਡਾਂ ਦੀ ਸੰਪੂਰਨ ਸਫਾਈ ’ਤੇ ਧਿਆਨ ਕੇਂਦਰਿਤ ਕਰਨਾ ਵੀ ਹੈ। ਜ਼ਿਲ੍ਹਾ ਬਰਨਾਲਾ ਵੱਲੋਂ ਓ.ਡੀ.ਐੱਫ. ਪਲੱਸ ਦਰਜਾ ਹਾਸਲ ਕਰਨ ਦੀ ਸਫ਼ਲਤਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਇੱਥੋਂ ਦੇ ਲੋਕਾਂ ਦੀ ਸਰਗਰਮ ਭਾਗੀਦਾਰੀ ਤੇ ਸਮਰਪਿਤ ਯਤਨਾਂ ਦਾ ਨਤੀਜਾ ਹੈ।

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, 'ਆਪ' 'ਚ ਸ਼ਾਮਲ ਹੋਇਆ ਮਾਝੇ ਦਾ ਸੀਨੀਅਰ ਆਗੂ

ਜਿੰਪਾ ਨੇ ਅੱਗੇ ਕਿਹਾ ਕਿ ਓ.ਡੀ.ਐੱਫ. ਪਲੱਸ ਦਾ ਦਰਜਾ ਭਵਿੱਖ ਵਿੱਚ ਸਵੱਛਤਾ ਅਤੇ ਸਫਾਈ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਬਰਨਾਲਾ ਦੇ ਇਰਾਦਿਆਂ ਨੂੰ ਹੋਰ ਮਜ਼ਬੂਤੀ ਬਖਸ਼ੇਗਾ। ਇਹ ਪ੍ਰਾਪਤੀ ਬਿਨਾਂ ਸ਼ੱਕ ਇੱਥੋਂ ਦੇ ਲੋਕਾਂ ਨੂੰ ਬਿਹਤਰ ਜੀਵਨ ਪੱਧਰ ਵੱਲ ਲੈ ਕੇ ਜਾਵੇਗੀ ਅਤੇ ਇਸਦਾ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Barnala
  • ODF Plus status
  • first district
  • Punjab
  • ਬਰਨਾਲਾ
  • ODF ਪਲੱਸ ਦਰਜਾ
  • ਪਹਿਲਾ ਜ਼ਿਲ੍ਹਾ
  • ਪੰਜਾਬ

ਪੁਲਸ ਥਾਣੇ ਬਾਹਰ ਲੜ ਪਏ ਮੁੰਡੇ, ਜੰਮ ਕੇ ਵਰ੍ਹਾਏ ਇੱਟਾਂ-ਪੱਥਰ, ਦੁਕਾਨਾਂ ਅੰਦਰ ਵੜੇ ਲੋਕ (ਵੀਡੀਓ)

NEXT STORY

Stories You May Like

  • narendra modi  rajya sabha  deputy speaker  harivansh  congratulations
    ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ ਉਨ੍ਹਾਂ 'ਤੇ ਡੂੰਘਾ ਭਰੋਸਾ
  • raghav chadha  harivansh  rajya sabha  deputy speaker  congratulations
    ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ
  • trump  taranjit singh sandhu
    ਦਿੱਲੀ ਦੇ LG ਬਣਨ 'ਤੇ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਤਰਨਜੀਤ ਸਿੰਘ ਸੰਧੂ ਨੂੰ ਦਿੱਤੀ ਵਧਾਈ
  • sebi extends registration validity for npos on social stock exchange
    SEBI ਨੇ ਸੋਸ਼ਲ ਸਟਾਕ ਐਕਸਚੇਂਜ ’ਤੇ NPO ਲਈ ਰਜਿਸਟ੍ਰੇਸ਼ਨ ਵੈਲੀਡਿਟੀ ਵਧਾਈ, ਨਿਯਮਾਂ ’ਚ ਦਿੱਤੀ ਰਾਹਤ
  • mohan bhagwat  z plus security
    ਭਾਗਵਤ ਨੂੰ ਮਿਲੀ ‘ਜ਼ੈੱਡ ਪਲੱਸ’ ਸੁਰੱਖਿਆ ’ਤੇ ਹੋ ਰਿਹਾ ਖ਼ਰਚਾ ਵਸੂਲਣ ਲਈ ਰਿਟ ਦਾਇਰ
  • punjab  teacher turns into a beast
    ਪੰਜਾਬ: ਅਧਿਆਪਕ ਬਣਿਆ ਹੈਵਾਨ, ਜਵਾਕ ਨੂੰ ਸ਼ਰਾਰਤਾਂ ਕਰਨ 'ਤੇ ਦਿੱਤੀ ਬੇਰਹਿਮ ਸਜ਼ਾ, ਜਦੋਂ ਘਰ ਪਹੁੰਚਿਆ...
  • gurdaspur lawyers  separate district
    ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ ਚੇਤਾਵਨੀ
  • kashmir chief minister omar abdullah
    ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
Trending
Ek Nazar
weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • heavy hailstones have fallen weather alert issued in punjab
      ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਵਿਭਾਗ...
    • cousin beaten up on suspicion of having an affair with wife
      ਪਤਨੀ ਨਾਲ ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾ ਨਾਲ ਕੁੱਟਮਾਰ
    • punjab police constable
      ਪੰਜਾਬ ਪੁਲਸ ਦੇ ਮੁਲਾਜ਼ਮ ਉੱਪਰ ON-DUTY ਦਾਤਰ ਨਾਲ ਹਮਲਾ! ਸੜਕ ਵਿਚਾਲੇ...
    • ludhiana boy viral video
      'ਮੇਰੀ ਅਰਥੀ ਨੂੰ ਮੋਢਾ ਮੇਰੇ ਭਰਾ ਦਾ ਹੋਵੇ...', ਲੁਧਿਆਣਾ ਦੇ ਮੁੰਡੇ ਨੇ...
    • a big danger bell for punjabis
      ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਖ਼ਬਰ ਆਈ ਸਾਹਮਣੇ
    • isi based spy network exposed two accused arrested
      ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ ਮੁਲਜ਼ਮ ਗ੍ਰਿਫ਼ਤਾਰ, DGP ਦੇ...
    • result declared ludhiana
      ਆ ਗਿਆ 10ਵੀਂ ਤੇ 12ਵੀਂ ਦਾ RESULT, ਲੁਧਿਆਣਾ ਦੇ ਮੁੰਡੇ ਨੂੰ ਮਿਲੇ 99.25% ਨੰਬਰ
    • fir case
      ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
    • dholla village clash
      ਪਿੰਡ ਧੌਲਾ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਖੂਨੀ ਝੜਪ, ਇਕ ਔਰਤ ਸਮੇਤ 5 ਲੋਕ...
    • mp vikramjit sahni meets amit shah
      ਐੱਮ.ਪੀ. ਵਿਕਰਮਜੀਤ ਸਾਹਨੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +