Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    1:24:59 PM

  • punjabi youth in mexico

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ...

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

  • firing outside former jathedar giani raghbir singh s house

    ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ...

  • names of 20 66 lakh voters deleted in punjab

    ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਵਿਸਾਖੀ ਜੋੜ ਮੇਲੇ ਦੇ ਆਖਰੀ ਦਿਨ ਹਜ਼ਾਰਾਂ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਈਆਂ ਨਤਮਸਤਕ

MALWA News Punjabi(ਮਾਲਵਾ)

ਵਿਸਾਖੀ ਜੋੜ ਮੇਲੇ ਦੇ ਆਖਰੀ ਦਿਨ ਹਜ਼ਾਰਾਂ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਈਆਂ ਨਤਮਸਤਕ

  • Updated: 16 Apr, 2023 10:34 AM
Bathinda
thousands of devotees paid obeisance at takht sri damdama sahib
  • Share
    • Facebook
    • Tumblr
    • Linkedin
    • Twitter
  • Comment

ਤਲਵੰਡੀ ਸਾਬੋ (ਮੁਨੀਸ਼) : ਖ਼ਾਲਸਾ ਸਾਜਨਾ ਦਿਵਸ ‘ਵਿਸਾਖੀ’ ਮੌਕੇ ਸਿੱਖ ਕੌਮ ਦੇ ਚੌਥੇ ਤਖਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ ਚਾਰ ਰੋਜ਼ਾ ਜੋੜ ਮੇਲਾ ਸ਼ਾਮ ਸਮੇਂ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘਾਂ ਫੌਜਾਂ ਵੱਲੋਂ ਮਹੱਲਾ ਕੱਢਣ ਦੇ ਨਾਲ ਹੀ ਰਸਮੀ ਤੌਰ ’ਤੇ ਸਮਾਪਤ ਹੋ ਗਿਆ। ਜੋੜ ਮੇਲੇ ਦੇ ਆਖਰੀ ਦਿਨ ਵੀ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਤਖ਼ਤ ਸਾਹਿਬ ਅਤੇ ਹੋਰਨਾਂ ਇਤਿਹਾਸਕ ਗੁਰਦੁਆਰਾ ਸਾਹਿਬਾਨ ’ਚ ਨਤਮਸਤਕ ਹੋਈਆਂ। ਪਿਛਲੇ ਚਾਰ ਦਿਨਾਂ ਵਾਂਗ ਬੀਤੇ ਦਿਨ ਸਵੇਰ ਤੋਂ ਹੀ ਵੱਡੀ ਗਿਣਤੀ 'ਚ ਸੰਗਤਾਂ ਨੇ ਪਾਵਨ ਸਰੋਵਰਾਂ ’ਚ ਇਸ਼ਨਾਨ ਕਰ ਤਖ਼ਤ ਸਾਹਿਬ ਅਤੇ ਹੋਰਨਾਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਮੱਥਾ ਟੇਕਿਆ ਅਤੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸਾਂ ਕੀਤੀਆਂ।

ਇਹ ਵੀ ਪੜ੍ਹੋ- ਬਠਿੰਡਾ ਵਿਖੇ ਡਾਂਸਰ ਕਤਲ ਮਾਮਲੇ 'ਚ ਅਦਾਲਤ ਦਾ ਮਿਸਾਲੀ ਫ਼ੈਸਲਾ, ਦੋਸ਼ੀ ਨੂੰ ਸੁਣਾਈ ਸਖ਼ਤ ਸਜ਼ਾ

ਫੋਟੋ ਪ੍ਰਦਰਸ਼ਨੀ ਸੰਗਤਾਂ ਦੀ ਖਿੱਚ ਦਾ ਕੇਂਦਰ ਬਣੀ

ਤਖ਼ਤ ਸਾਹਿਬ ਦੇ ਗੁ. ਦਮਦਮਾ ਸਾਹਿਬ ਵਿਖੇ ਪ੍ਰਬੰਧਕਾਂ ਵੱਲੋਂ ਲਾਈ ਗਈ ਤਖ਼ਤ ਸਾਹਿਬ ਦੇ ਇਤਿਹਾਸ ਦੀ ਫੋਟੋ ਪ੍ਰਦਰਸ਼ਨੀ ਸੰਗਤਾਂ ਦੀ ਖਿੱਚ ਦਾ ਕੇਂਦਰ ਬਣੀ ਰਹੀ। ਜਿੱਥੇ ਤਖ਼ਤ ਸਾਹਿਬ ਕੰਪਲੈਕਸ ਦੇ ਖੁੱਲ੍ਹੇ ਮੈਦਾਨ ’ਚ ਪੰਥ ਪ੍ਰਸਿੱਧ ਢਾਡੀ ਜਥਿਆਂ ਨੇ ਸੰਗਤਾਂ ਨੂੰ ਖ਼ਾਲਸੇ ਦੀ ਸਿਰਜਨਾ ਮੌਕੇ ਦੇ ਇਤਿਹਾਸਿਕ ਵਿਰਤਾਂਤ ਤੋਂ ਢਾਡੀ ਵਾਰਾਂ ਰਾਹੀਂ ਜਾਣੂ ਕਰਵਾਇਆ, ਉੱਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ।

PunjabKesari

ਇਹ ਵੀ ਪੜ੍ਹੋ- ਹੁਣ ਹੁਸੈਨੀਵਾਲ ਸ਼ਹੀਦੀ ਸਮਾਰਕ 'ਤੇ ਜਗੇਗੀ ਦੇਸੀ ਘਿਓ ਦੀ ਜੋਤ, ਹਰਿਆਣਾ ਦੇ ਕਿਸਾਨਾਂ ਨੇ ਚੁੱਕਿਆ ਬੀੜਾ

ਵੱਡੀ ਗਿਣਤੀ ’ਚ ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣੇ

ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਦੱਸਿਆ ਕਿ ਜੋੜ ਮੇਲੇ ਮੌਕੇ ਸੈਂਕੜਿਆਂ ਦੀ ਗਿਣਤੀ ’ਚ ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣੇ। ਤਖ਼ਤ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ ਨੇ ਜੋੜ ਮੇਲੇ ਦੌਰਾਨ ਸਹਿਯੋਗ ਦੇਣ ਵਾਲੀਆਂ ਸ਼ਖਸ਼ੀਅਤਾਂ ਨੂੰ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ। ਜੋੜ ਮੇਲੇ ਦੌਰਾਨ ਵੱਡੀ ਗਿਣਤੀ ’ਚ ਪਿੰਡਾਂ ਤੋਂ ਪੁੱਜੇ ਲੋਕ ਝੂਲਿਆਂ ਦਾ ਆਨੰਦ ਮਾਣਦੇ ਵੀ ਦਿਖਾਈ ਦਿੱਤੇ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Bathinda
  • Takht Sri Damdama Sahib
  • Vaisakhi Jod Mela
  • devotees
  • obeisance
  • ਬਠਿੰਡਾ
  • ਤਖ਼ਤ ਸ੍ਰੀ ਦਮਦਮਾ ਸਾਹਿਬ
  • ਵਿਸਾਖੀ ਜੋੜ ਮੇਲਾ
  • ਸ਼ਰਧਾਲੂ
  • ਨਤਮਸਤਕ

ਕਿਸਾਨਾਂ ਦੇ ਬੈਂਕ ਖਾਤਿਆਂ ’ਚ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਕੀਤਾ ਜਾਰੀ : ਕਟਾਰੂਚੱਕ

NEXT STORY

Stories You May Like

  • first phase of miri piri khalsa march completed takht sri damdama sahib
    ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਹਿਲਾ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਸੰਪੂਰਨ, ਦੂਜਾ ਪੜਾਅ 23 ਅਗਸਤ ਤੋਂ ਸ਼ੁਰੂ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • parminder singh member of uttar pradesh minority commission at harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • desecration of sacred forms of sri guru granth sahib ji in canada
    ਕੈਨੇਡਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ’ਤੇ ਸਪੇਨ ਦੀਆਂ ਸੰਗਤਾਂ ਦਾ ਫੁੱਟਿਆ ਗੁੱਸਾ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
Trending
Ek Nazar
veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • major restrictions imposed in this district of punjab till october 9
      ਬਠਿੰਡਾ ਜ਼ਿਲ੍ਹੇ 'ਚ 9 ਅਕਤੂਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, ਪੜ੍ਹੋ ਕਿਨ੍ਹਾਂ...
    • chief engineer  punjab electricity department
      ਪਾਵਰਕਾਮ 'ਚ ਪੈ ਗਿਆ ਵੱਡਾ ਪੰਗਾ, ਇਤਿਹਾਸ 'ਚ ਪਹਿਲੀ ਵਾਰ ਹੋਇਆ ਇਹ ਕੰਮ
    • latest from the hospital regarding sukhbir badal s health
      ਸੁਖਬੀਰ ਬਾਦਲ ਦੀ ਸਿਹਤ ਨੂੰ ਲੈ ਕੇ ਹਸਪਤਾਲ ਤੋਂ ਆਈ ਤਾਜ਼ਾ ਅਪਡੇਟ, ਜਾਣੋ ਕਦੋਂ...
    • theft case
      ਘਰ ’ਚੋਂ ਚੋਰੀ ਕਰਨ ਦੇ ਦੋਸ਼ 'ਚ 5 ਲੋਕ ਗ੍ਰਿਫ਼ਤਾਰ
    • fraud case
      ਨੇਵੀ ’ਚ ਨੌਕਰੀ ਦਾ ਝਾਂਸਾ ਦੇ ਕੇ 6 ਨੌਜਵਾਨਾਂ ਤੋਂ ਮਾਰੀ 19 ਲੱਖ ਠੱਗੀ
    • rahul gandhi will visit punjab
      ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
    • transfers in punjab
      ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ LIST
    • police action in budhlada
      ਬੁਢਲਾਡਾ 'ਚ ਪੁਲਸ ਦਾ ਐਕਸ਼ਨ, ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ...
    • ravneet bittu s big statement regarding the attack on sukhbir badal
      ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
    • luxury watch fails chandigarh consumer panel orders rs 1 26 lakh refund
      1,26,800 ਦੀ ਲਗਜ਼ਰੀ ਘੜੀ ਹੋ ਗਈ ਖਰਾਬ, ਕੰਜ਼ਿਊਮਰ ਕੋਰਟ ਨੇ ਕੰਪਨੀ ਨੂੰ ਪਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +