Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    5:29:51 PM

  • raja warring raises questions on aap government

    ਪੰਜਾਬ ਦਾ ਕਰਜ਼ਾ 4 ਲੱਖ ਕਰੋੜ ਪਾਰ, ਰਾਜਾ ਵੜਿੰਗ ਨੇ...

  • punjab police bowed down to miscreants  people should protect themselves

    ਪੰਜਾਬ ਪੁਲਸ ਨੇ ਬਦਮਾਸ਼ਾਂ ਅੱਗੇ ਗੋਡੇ ਟੇਕ ਦਿੱਤੇ,...

  • pension scheme  akali president sukhbir badal

    ਡੀ.ਏ. ਦੇ ਬਕਾਏ ਅਤੇ ਪੈਨਸ਼ਨ ਸਕੀਮ ਨੂੰ ਲੈ ਕੇ...

  • partap singh bajwa statement

    ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Mohali
  • ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ

MALWA News Punjabi(ਮਾਲਵਾ)

ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ

  • Edited By Babita,
  • Updated: 12 Feb, 2026 11:05 AM
Mohali
threat to blow up chief minister bhagwant mann with a bomb
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਜੱਸੀ) : ਮੋਹਾਲੀ ਜ਼ਿਲ੍ਹੇ ’ਚ ਕਰੀਬ 27 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਨ੍ਹਾਂ ’ਚ ਮੋਹਾਲੀ ਦੇ 16, ਖਰੜ ਦੇ 7, ਜ਼ੀਰਕਪੁਰ ਦੇ 3, ਡੇਰਾਬੱਸੀ ਦਾ 1 ਸਕੂਲ ਸ਼ਾਮਲ ਹੈ। ਮੋਹਾਲੀ ਦੇ ਸਕੂਲਾਂ ਨੂੰ ਭੇਜੀ ਈ-ਮੇਲ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ-ਨਾਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਈ-ਮੇਲ ’ਚ ਲਿਖਿਆ ਹੈ, “ਪੰਜਾਬ ਹੁਣ ਖਾਲਿਸਤਾਨ। ਬੰਬ ਬਲਾਸਟ  1:11 ਪੀ. ਐੱਮ. ਮੋਹਾਲੀ ਦੇ ਸਕੂਲਾਂ ਅਤੇ ਕਾਲਜਾਂ ਵਿਚ ਹੋਵੇਗਾ। ਭਗਵੰਤ ਮਾਨ-ਬੇਅੰਤ ਵਾਂਗ ਹਿਊਮਨ ਬੰਬ ਨਾਲ ਉੱਡੇਗਾ।

ਹਿੰਦੂ ਅੱਤਵਾਦੀ ਮੋਦੀ ਦੇ ਹੁਕਮਾਂ ’ਤੇ ਪੰਜਾਬ ਦੇ ਨੌਜਵਾਨਾਂ ਦਾ ਕਤਲੇਆਮ ਕਰ ਰਿਹਾ ਹੈ। 13 ਫਰਵਰੀ 2:11 ਪੀ. ਐੱਮ. ਨੂੰ ਬੰਬ ਚੱਲੇਗਾ ਦਿੱਲੀ ਹਿੰਦੋਸਤਾਨੀ ਸੰਸਦ ਵਿਚ, ਨਿਸ਼ਾਨਾ ਮੋਦੀ-ਸ਼ਾਹ। ਖਾਲਿਸਤਾਨ ਨੈਸ਼ਨਲ ਆਰਮੀ, ਇੰਜੀਨੀਅਰ ਗੁਰਾਂਖ ਸਿੰਘ, ਰੁਕਾਂ ਸਾਹਵਾਲਾ।’ ਮੋਹਾਲੀ ਦੇ ਐੱਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਧਮਕੀ ਭਰੀ ਈ-ਮੇਲ ਕਿੱਥੋਂ ਆਈ ਹੈ, ਇਸ ਦੀ ਜਾਂਚ ਸਾਈਬਰ ਪੁਲਸ ਸਟੇਸ਼ਨ, ਫੇਜ਼-7, ਮੋਹਾਲੀ ਨੂੰ ਸੌਂਪ ਦਿੱਤੀ ਗਈ ਹੈ।

ਇਹ ਧਮਕੀ ਭਰੇ ਈ-ਮੇਲਾਂ ਸਕੂਲਾਂ ਨੂੰ ਸਵੇਰੇ 7.30 ਤੋਂ 8 ਵਜੇ ਦੇ ਵਿਚਕਾਰ ਮਿਲੀਆਂ ਹਨ। ਸੂਚਨਾ ਮਿਲਦੇ ਸਾਰ ਹੀ ਪੁਲਸ ਟੀਮਾਂ, ਐਂਟੀ-ਸਾਬੋਤਾਜ ਟੀਮਾਂ ਅਤੇ ਬੰਬ ਨਿਰੋਧਕ ਦਸਤਾ (ਬੰਬ ਡਿਸਪੋਜ਼ਲ ਸਕੁਐਡ) ਤੁਰੰਤ ਮੌਕੇ ’ਤੇ ਪਹੁੰਚ ਗਏ। ਵਿਦਿਆਰਥੀਆਂ ਅਤੇ ਸਟਾਫ਼ ਨੂੰ ਬਾਹਰ ਕੱਢ ਕੇ ਸਕੂਲ ਕੰਪਲੈਕਸਾਂ ਵਿਚ ਸਰਚ ਆਪਰੇਸ਼ਨ ਚਲਾਇਆ ਗਿਆ। ਕਿਸੇ ਵੀ ਸਕੂਲ ਵਿਚ ਧਮਾਕਾਖੇਜ਼ ਸਮੱਗਰੀ ਜਾਂ ਸ਼ੱਕੀ ਵਸਤੂ ਨਹੀਂ ਮਿਲੀ ਹੈ।
 

  • CM Bhagwant Mann
  • bomb
  • threat
  • Mohali
  • police
  • checkingਮੁੱਖ ਮੰਤਰੀ ਭਗਵੰਤ ਮਾਨ
  • ਬੰਬ
  • ਧਮਕੀ
  • ਮੋਹਾਲੀ
  • ਪੁਲਸ
  • ਚੈਕਿੰਗ

ਬਰਗਰ ਸ਼ਾਪ ’ਤੇ ਮਕਾਨ ਮਾਲਕ ਦਾ ਤਾਂਡਵ, ਬਿੱਲ ਦੇ ਝਗੜੇ 'ਚ ਕਿਰਾਏਦਾਰ ਦੇ ਵਰਕਰਾਂ ਨੂੰ ਬੇਰਹਿਮੀ ਨਾਲ ਕੁੱਟਿਆ

NEXT STORY

Stories You May Like

  • patiala main post office  bomb threat
    ਪਟਿਆਲਾ ਦੇ ਮੁੱਖ ਡਾਕਖਾਨੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • jalandhar schools  threatened
    ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ ਪਹੁੰਚੇ
  • threat to blow up around 12 schools in jalandhar
    ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਪਈਆਂ ਭਾਜੜਾਂ, ਪੁਲਸ ਦਾ ਖ਼ੁਲਾਸਾ
  • threat to blow up about a dozen schools in amritsar
    ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • varanasi  district court  bomb threat  police
    ਵਾਰਾਣਸੀ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
  • threat to blow up punjab secretariat with bomb
    ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ
  • delhi assembly bomb threat fake delhi police
    ਝੂਠੀ ਨਿਕਲੀ ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • threat to blow up chandigarh passport office with bomb
    ਚੰਡੀਗੜ੍ਹ ਪਾਸਪੋਰਟ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ
  • partap singh bajwa statement
    ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ 'ਕੁੰਭਕਰਨ' ਦੀ ਨੀਂਦ ਸੌਂ...
  • punjab faces debt of rs 4 lakh crore
    ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ 'ਆਪ' ਸਰਕਾਰ ਦੀਆਂ...
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ...
  • baba harjit singh rasulpur big revelations nancy grewal murder
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ...
  • race accidentally hit by cleaner while trying to park bolero on its side
    ਬੋਲੈਰੋ ਗੱਡੀ ਸਾਈਡ ’ਤੇ ਕਰਨ ਲੱਗਿਆਂ ਕਲੀਨਰ ਤੋਂ ਗਲਤੀ ਨਾਲ ਦੱਬੀ ਗਈ ਰੇਸ,...
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
  • gang of thieves busted  7 arrested
    ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 7 ਗ੍ਰਿਫ਼ਤਾਰ
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...
Trending
Ek Nazar
icc cricket world cup

ਟਲ ਗਏ ਕ੍ਰਿਕਟ World Cup ਦੇ ਇਹ ਮੈਚ, ਜੰਗ ਵਿਚਾਲੇ ਲਿਆ ਗਿਆ ਵੱਡਾ ਫੈਸਲਾ

ayatollah s message broadcast in iran

ਆਯਤੁੱਲਾ ਨੇ 'ਇਜ਼ਰਾਈਲੀਆਂ ਅਤੇ ਟਰੰਪ ਦਾ ਖੂਨ ਵਹਾਉਣ' ਦਾ ਦਿੱਤਾ ਸੁਨੇਹਾ

viral video boy train stunt shocking accident

'Likes' ਦਾ ਚੱਕਰ ਪਿਆ ਮਹਿੰਗਾ! ਚੱਲਦੀ ਰੇਲਗੱਡੀ 'ਚ ਰੀਲ ਬਣਾਉਂਦਿਆਂ ਵਾਪਰਿਆ...

apple launches new macbook neo

Apple ਨੇ ਲਾਂਚ ਕੀਤੀ ਨਵੀਂ MacBook Neo ! ਐਨੀ ਸਸਤੀ ਕਿ ਕੀਮਤ ਸੁਣ ਤੁਸੀ ਵੀ...

iran launches new wave of attacks on israeli and us bases

'ਭਾਰਤ ਦਾ ਮਹਿਮਾਨ ਸੀ...', ਜੰਗੀ ਜਹਾਜ਼ ਡੁਬਾਉਣ 'ਤੇ ਭੜਕਿਆ ਈਰਾਨ, ਇਜ਼ਰਾਈਲ 'ਤੇ...

government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

more than 10 000 vehicles sold since launch

ਲਾਂਚ ਹੁੰਦੇ ਹੀ ਵਿਕੀਆਂ 10,000 ਤੋਂ ਵੱਧ ਗੱਡੀਆਂ ! ਇਸ ਧਾਕੜ ਨੂੰ ਕਾਰ ਖਰੀਦਣ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • government buses  prtc buses
      ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਸਾਵਧਾਨ, ਭਲਕੇ ਲਈ ਹੋ ਗਿਆ ਵੱਡਾ...
    • where is the guarantee of the safety of 3 crore punjabis
      '3 ਕਰੋੜ ਪੰਜਾਬੀਆਂ ਦੀ ਸੁਰੱਖਿਆ ਦੀ ਗਾਰੰਟੀ ਕਿੱਥੇ?', ਅਸ਼ਵਨੀ ਸ਼ਰਮਾ ਦਾ ਪੰਜਾਬ...
    • block samiti bhawanigarh  election of chairman
      ਬਲਾਕ ਸੰਮਤੀ ਭਵਾਨੀਗੜ੍ਹ ਦੇ ਚੇਅਰਮੈਨ ਦੀ ਚੋਣ ਮੁਲਤਵੀ, ਕੋਈ ਵੀ ਮੈਂਬਰ ਮੀਟਿੰਗ ‘ਚ...
    • punjab congress senior leader
      ਵੱਡੀ ਖ਼ਬਰ : ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੰਨ ਪੁਆਇੰਟ...
    • death of a person under suspicious circumstances
      ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ, ਅੰਤਿਮ ਸਸਕਾਰ ਦੌਰਾਨ ਹੋਇਆ ਝਗੜਾ
    • fir case
      ਕੁੜੀ ਨੂੰ ਗਲਤ ਕੁਮੈਂਟਸ ਕਰਨ ਦਾ ਉਲਾਂਭਾ ਦੇਣ ਗਈ ਔਰਤ ਨੂੰ ਦਿੱਤੀਆਂ ਧਮਕੀਆਂ
    • sukhpal khaira takes a dig at the punjab government
      'ਪੰਜਾਬ 'ਚ 42 ਝੂਠੇ ਪੁਲਸ ਐਨਕਾਊਂਟਰਾਂ ਦੀ ਹੋਵੇ ਜਾਂਚ'-ਸੁਖਪਾਲ ਖਹਿਰਾ ਨੇ ਪੰਜਾਬ...
    • big revelation in sardulgarh double murder case
      ਸਰਦੂਲਗੜ੍ਹ ਦੋਹਰੇ ਕਤਲਕਾਂਡ 'ਚ ਵੱਡਾ ਖ਼ੁਲਾਸਾ, ਗੁਆਂਢੀ ਹੀ ਨਿਕਲਿਆ ਕਾਤਲ
    • uk is giving work visa
      UK ਜਾਣ ਦੇ ਚਾਹਵਾਨਾਂ ਲਈ Good News ! ਧੜਾਧੜ ਦਿੱਤੇ ਜਾ ਰਹੇ ਵਰਕ ਵੀਜ਼ੇ
    • majithia attacks punjab government in ranjit singh encounter case
      ਰਣਜੀਤ ਸਿੰਘ ਐਨਕਾਊਂਟਰ ਮਾਮਲੇ 'ਚ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਹਾਈਕੋਰਟ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +