Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    1:44:46 PM

  • punjab bandh  senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • indian in america

    ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

  • ed raids more than 20 locations  bundles of notes found  coal mafia

    ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਮੋਟਰਸਾਈਕਲ ਸਵਾਰ 3 ਦੋਸਤ ਨਹਿਰ 'ਚ ਡਿੱਗੇ, ਸਰਹਿੰਦ ਫੀਡਰ 'ਚੋਂ 1 ਨੌਜਵਾਨ ਦੀ ਮਿਲੀ ਲਾਸ਼

MALWA News Punjabi(ਮਾਲਵਾ)

ਮੋਟਰਸਾਈਕਲ ਸਵਾਰ 3 ਦੋਸਤ ਨਹਿਰ 'ਚ ਡਿੱਗੇ, ਸਰਹਿੰਦ ਫੀਡਰ 'ਚੋਂ 1 ਨੌਜਵਾਨ ਦੀ ਮਿਲੀ ਲਾਸ਼

  • Edited By Anuradha,
  • Updated: 04 Feb, 2022 04:02 PM
Firozpur
three youths on a motorcycle fell into a canal when the car crashed killing one
  • Share
    • Facebook
    • Tumblr
    • Linkedin
    • Twitter
  • Comment

ਜ਼ੀਰਾ (ਗੁਰਮੇਲ ਸੇਖਵਾਂ) : ਕਾਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ 3 ਨੌਜਵਾਨ ਪਿੰਡ ਵਰਪਾਲ ਦੇ ਕੋਲੋਂ ਗੁਜਰਦੀ ਨਹਿਰ ’ਚ ਡਿੱਗ ਗਏ, ਜਿਨ੍ਹਾਂ ਵਿਚੋਂ 2 ਨੌਜਵਾਨ ਨਹਿਰ ਵਿਚੋਂ ਤੈਰ ਕੇ ਬਾਹਰ ਆ ਗਏ, ਜਦਕਿ ਇਕ ਨੌਜਵਾਨ ਬਾਹਰ ਨਹੀਂ ਨਿਕਲ ਸਕਿਆ, ਜਿਸਦੀ ਲਾਸ਼ ਸਰਹੰਦ ਫੀਡਰ ਨਹਿਰ ’ਚੋਂ ਮਿਲੀ ਹੈ। ਇਸ ਹਾਦਸੇ ਨੂੰ ਲੈ ਕੇ ਥਾਣਾ ਮਖੂ ਦੀ ਪੁਲਸ ਵੱਲੋਂ ਅਣਪਛਾਤੇ ਕਾਰ ਚਾਲਕ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਇਸਦੀ ਜਾਣਕਾਰੀ ਦਿੰਦੇ ਏ.ਐੱਸ.ਆਈ ਝਿਰਮਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਮੁਦੱਈ ਅਮਨਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸਰਹਾਲੀ, ਜ਼ਿਲ੍ਹਾ ਤਰਨਤਾਰਨ ਨੇ ਦੋਸ਼ ਲਗਾਉਂਦੇ ਦੱਸਿਆ ਕਿ ਉਹ ਆਪਣੇ ਦੋਸਤ ਜਸਪ੍ਰੀਤ ਸਿੰਘ ਪੁੱਤਰ ਮੰਦਰ ਸਿੰਘ ਅਤੇ ਹਰਪਿੰਦਰ ਸਿੰਘ ਪੁੱਤਰ ਹਰਜਿੰਦਰ ਵਾਸੀ ਸਰਹਾਲੀ ਦੇ ਨਾਲ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜ਼ੀਰਾ ਵੱਲ ਜਾ ਰਹੇ ਸੀ ਤਾਂ ਜਦ ਉਹ ਪਿੰਡ ਵਰਪਾਲ ਕੋਲ ਨਹਿਰ ਦੇ ਪੁਲ ’ਤੇ ਪਹੁੰਚੇ ’ਤੇ ਸਾਹਮਣੇ ਤੋਂ ਇਕ ਤੇਜ ਰਫ਼ਤਾਰ ਤੇ ਲਾਪਰਵਾਹੀ ਨਾਲ ਆ ਰਹੀ ਕਾਰ ਦੇ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦੇ ਭਾਣਜੇ ਦੀ ਈ.ਡੀ. ਵਲੋਂ ਗ੍ਰਿਫ਼ਤਾਰੀ ’ਤੇ ਹਰਸਿਮਰਤ ਬਾਦਲ ਨੇ ਦਿੱਤਾ ਇਹ ਬਿਆਨ

ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨਾਂ ਨੇ ਦੱਸਿਆ ਕਿ ਟੱਕਰ ਵੱਜਣ ਨਾਲ ਉਹ ਤਿੰਨੋਂ ਨਹਿਰ ਵਿੱਚ ਡਿੱਗ ਪਏ। ਮੁਦੱਈ ਤੇ ਜਸਪ੍ਰੀਤ ਸਿੰਘ ਨਹਿਰ ਵਿਚੋਂ ਤੈਰ ਕੇ ਬਾਹਰ ਆ ਗਏ, ਜਦਕਿ ਹਰਪਿੰਦਰ ਸਿੰਘ ਨਹੀਂ ਨਿਕਲ ਸਕਿਆ, ਜਿਸਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ ਤੇ ਉਸਦੀ ਸਰਹਿੰਦ ਫੀਡਰ ਵਿੱਚੋਂ ਲਾਸ਼ ਮਿਲੀ ਹੈ। ਪੁਲਸ ਵੱਲੋਂ ਅਣਪਛਾਤੇ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 

  • Car
  • collision
  • canal
  • death
  • ਕਾਰ
  • ਟੱਕਰ
  • ਨਹਿਰ
  • ਮੌਤ

ਈ. ਡੀ. ਵਲੋਂ ਮੁੱਖ ਮੰਤਰੀ ਦੇ ਭਾਣਜੇ ਦੀ ਗ੍ਰਿਫ਼ਤਾਰੀ ’ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ

NEXT STORY

Stories You May Like

  • body of missing youth found in canal
    ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
  • body found in canal identified
    ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
  • dead body found
    ਨਹਿਰ 'ਚ ਡੁੱਬੇ ਨੌਜਵਾਨ ਦੀ ਲਾਸ਼ ਬਰਾਮਦ
  • deadbody of youth missing for four days found in canal
    ਚਾਰ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ 'ਚ ਛਾਇਆ ਮਾਤਮ
  • body of young man found in vacant plot  punjab police
    22 ਸਾਲਾ ਨੌਜਵਾਨ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
  • motorcyclist falls on railway tracks  one man dies
    ਟੋਇਆਂ ਨੇ ਲਈ ਇਕ ਜਾਨ, 50 ਫੁੱਟ ਹੇਠਾਂ ਰੇਲਵੇ ਲਾਈਨਾਂ 'ਤੇ ਡਿੱਗੇ ਮੋਟਰਸਾਈਕਲ ਸਵਾਰ, 1 ਦੀ ਮੌਤ
  • body of young man found in fields
    ਖੇਤਾਂ ’ਚੋਂ ਮਿਲੀ ਨੌਜਵਾਨ ਦੀ ਲਾਸ਼, 5 ਦਿਨਾਂ ਦੀ ਧੀ ਦਾ ਸੀ ਪਿਤਾ
  • police found deadbody
    ਨਹਿਰ 'ਚੋਂ ਬਰਾਮਦ ਕੀਤੀ ਗਈ ਅਣਪਛਾਤੀ ਲਾਸ਼
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
Trending
Ek Nazar
netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab bandh khanna
      ਪੰਜਾਬ ਬੰਦ: ਖੰਨਾ 'ਚ ਸਫ਼ਾਈ ਸੇਵਕਾਂ ਨੇ ਬੰਦ ਕਰਵਾਏ ਬਾਜ਼ਾਰ!
    • road accident brother dead
      ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
    • impact of   punjab bandh   in ferozepur
      'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ...
    • bpeo office clerk arrested for taking bribe of rs 10 000
      ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
    • the full impact of   punjab bandh   in dera bassi
      ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ
    • punjab bandh moga bandh sanitation workers
      ਪੰਜਾਬ ਬੰਦ ਵਿਚਾਲੇ ਦੇਖੋ ਮੋਗਾ ਵਿਚ ਕੀ ਬਣੇ ਹਾਲਾਤ, ਸੜਕਾਂ 'ਤੇ ਪੱਸਰੀ ਸੁੰਨ
    • beating case
      ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ’ਚ ਵਿਅਕਤੀ ਦੀ ਕੁੱਟਮਾਰ
    • punjab student attacks principal
      ਪੰਜਾਬ : ਵਿਦਿਆਰਥੀ ਨੇ ਕਰ 'ਤਾ ਪ੍ਰਿੰਸੀਪਲ 'ਤੇ ਹਮਲਾ! ਵੀਡੀਓ ਵਾਇਰਲ ਹੋਣ ਮਗਰੋਂ...
    • two drug smugglers arrested for coming in a car with heroin
      ਹੈਰੋਇਨ ਸਮੇਤ ਕਾਰ ’ਤੇ ਆਉਂਦੇ ਦੋ ਨਸ਼ਾ ਤਸਕਰ ਗ੍ਰਿਫ਼ਤਾਰ
    • markets and shops will remain completely closed today
      ਅੱਜ ਬਾਜ਼ਾਰ ਤੇ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ! ਸਮਰਾਲਾ 'ਚ ਸਵੇਰੇ 7 ਤੋਂ ਸ਼ਾਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +