Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    10:54:40 AM

  • outsiders seen standing outside polling booths in mohali

    ਮੋਹਾਲੀ 'ਚ ਪੋਲਿੰਗ ਬੂਥਾਂ ਬਾਹਰ ਖੜ੍ਹੇ ਦਿਖੇ...

  • us pakistan

    'ਬਿਲਕੁਲ ਮਨਜ਼ੂਰ ਨਹੀਂ..!', ਪਾਕਿਸਤਾਨ ਨੇ ਟਰੰਪ...

  • relief news for punjab employees

    ਡੀ. ਏ. ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ...

  • lpg connection will not be taken away new rules for taking png

    ​​​​​​​ਹੁਣ ਨਹੀਂ ਖੋਹਿਆ ਜਾਵੇਗਾ ਤੁਹਾਡਾ LPG...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot-Muktsar
  • ਡੀ. ਸੀ. ਪੂਨਮਦੀਪ ਕੌਰ ਵੱਲੋਂ ਜ਼ਿਲ੍ਹੇ ਦੇ ਪੰਜਾਬ ਭਰ ਵਿਚ ਟੌਪਰ ਵਿਦਿਆਰਥੀ ਸਨਮਾਨਤ

MALWA News Punjabi(ਮਾਲਵਾ)

ਡੀ. ਸੀ. ਪੂਨਮਦੀਪ ਕੌਰ ਵੱਲੋਂ ਜ਼ਿਲ੍ਹੇ ਦੇ ਪੰਜਾਬ ਭਰ ਵਿਚ ਟੌਪਰ ਵਿਦਿਆਰਥੀ ਸਨਮਾਨਤ

  • Edited By Gurminder Singh,
  • Updated: 16 Apr, 2026 05:49 PM
Faridkot-Muktsar
topper student  dc poonamdeep kaur  student honored
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) : ਜ਼ਿਲ੍ਹਾ ਫ਼ਰੀਦਕੋਟ ਵਿਚ ਅੱਠਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਟੌਪਰ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐੱਸ.ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਟੌਪਰ ਵਿਦਿਆਰਥੀਆਂ ਨੂੰ ਪ੍ਰਤੀ ਵਿਦਿਆਰਥੀ 11000 ਰੁਪਏ ਦੇ ਚੈੱਕ ਵੰਡੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਜ਼ਿਕਰਯੋਗ ਹੈ ਜ਼ਿਲ੍ਹੇ ਦੀਆਂ ਅੱਠਵੀਂ ਜਮਾਤੀ ਦੀਆਂ ਵਿਦਿਆਰਥਣਾਂ ਜਿਨ੍ਹਾਂ ਵਿਚ ਤਮੰਨਾ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਨੇ 600/600 ਅੰਕ ਪ੍ਰਾਪਤ ਕਰਕੇ ਪੰਜਾਬ ਵਿਚ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਜਸ਼ਨਦੀਪ ਕੌਰ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸੁੱਖੀਆ ਨੇ 598/600 ਅੰਕ ਲੈ ਕੇ ਪੰਜਾਬ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਮਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਪੰਜਗਰਾਈ ਕਲਾਂ ਅਤੇ ਮੁਸਕਾਨਪ੍ਰੀਤ ਕੌਰ ਸਰਕਾਰੀ ਹਾਈ ਸਕੂਲ, ਢੀਮਾਂਵਾਲੀ ਨੇ 585/600 ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਹੀ ਉਨ੍ਹਾਂ ਦੀ ਕਾਮਯਾਬੀ ਦਾ ਅਸਲ ਮੰਤਰ ਹੈ ਅਤੇ ਜ਼ਿਲ੍ਹੇ ਦੇ ਇਹ ਹੋਣਹਾਰ ਵਿਦਿਆਰਥੀ ਹੋਰਨਾਂ ਲਈ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਨੇ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਹੀ ਵਿਦਿਆਰਥੀ ਉੱਚੀਆਂ ਮੰਜ਼ਿਲਾਂ ਤੱਕ ਪਹੁੰਚਦੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅੰਜਨਾ ਕੌਂਸਲ, ਜਸਬੀਰ ਸਿੰਘ ਜੱਸੀ, ਪ੍ਰਿੰ. ਦੀਪਕ ਕੁਮਾਰ, ਹੈਡ ਮਾਸਟਰ ਰਵਿੰਦਰ ਸਿੰਘ, ਸੋਨੀ ਥਾਪਰ, ਕੁਸਮ ਕਾਲੜਾ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।

  • Topper student
  • DC Poonamdeep Kaur
  • student honored
  • ਟੌਪਰ ਵਿਦਿਆਰਥੀ
  • ਡੀਸੀ ਪੂਨਮਦੀਪ ਕੌਰ
  • ਵਿਦਿਆਰਥੀ ਸਨਮਾਨਤ

70 ਫੁੱਟ ਡੂੰਘੇ ਖੂਹ ‘ਚ ਡਿੱਗਿਆ ਵਿਅਕਤੀ, ਫਾਇਰ ਬ੍ਰਿਗੇਡ ਨੇ ਸੁਰੱਖਿਅਤ ਕੱਢਿਆ ਬਾਹਰ

NEXT STORY

Stories You May Like

  • enforcement directorate raids in punjab
    ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ ਵਪਾਰੀਆਂ ਤੇ ਸਿਆਸੀ ਆਗੂਆਂ ਨੂੰ ਪਈਆਂ ਭਾਜੜਾਂ
  • these shops will remain closed across punjab on the 20th
    ਪੰਜਾਬ ਭਰ ਵਿਚ 20 ਤਾਰੀਖ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਪਹਿਲਾਂ ਹੀ ਕਰ ਲਓ ਤਿਆਰੀ
  • punjab schools  school holidays
    ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਕੀਤੀ ਗਈ ਛੁੱਟੀ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • punjab schools summer vacations
    ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ
  • punjab schools summer vacations
    ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ ਸਕਦੈ ਐਲਾਨ
  • pseb class 12th result  harsimranjit kaur nawanshahr scored 98 8 percent marks
    PSEB ਦੀ 12ਵੀਂ ਦੇ ਨਤੀਜੇ 'ਚ ਨਵਾਂਸ਼ਹਿਰ ਦੀ ਹਰਸਿਮਰਨਜੀਤ ਕੌਰ ਨੇ 98.8 ਫ਼ੀਸਦੀ ਅੰਕ ਕੀਤੇ
  • hailstorms in punjab
    ਪੰਜਾਬ ਦੇ ਇਸ ਇਲਾਕੇ ਵਿਚ ਪੈ ਗਏ ਮੋਟੇ-ਮੋਟੇ ਗੜ੍ਹੇ, ਵੀਡੀਓ ਦੇਖ ਨਹੀਂ ਆਵੇਗਾ ਯਕੀਨ
  • municipal councils and nagar panchayats election in jalandhar
    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ ਕੁੱਲ੍ਹ 341 ਉਮੀਦਵਾਰ,...
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
Trending
Ek Nazar
drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • voting in doraha
      ਦੋਰਾਹਾ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ, 62 ਉਮੀਦਵਾਰਾਂ 'ਚੋਂ ਚੁਣੇ ਜਾਣਗੇ...
    • voting continues in mohali
      ਮੋਹਾਲੀ 'ਚ ਵੋਟਾਂ ਪੈਣ ਦਾ ਕੰਮ ਜਾਰੀ, CCTV ਕੈਮਰਿਆਂ ਰਾਹੀਂ ਚੋਣ ਪ੍ਰਕਿਰਿਆ 'ਤੇ...
    • big incident in punjab
      ਪੰਜਾਬ: ਸਬਜ਼ੀ ਲੈਣ ਬਾਜ਼ਾਰ ਗਏ ਮੁੰਡੇ ਦਾ ਬੇਰਹਿਮੀ ਨਾਲ ਕਤਲ
    • ferozepur long queues formed at polling booths in the morning
      ਫਿਰੋਜ਼ਪੁਰ ਨਗਰ ਕੌਂਸਲ ਚੋਣਾਂ : ਸਵੇਰੇ ਹੀ ਪੋਲਿੰਗ ਬੂਥਾਂ 'ਤੇ ਲੱਗੀਆਂ ਲੰਬੀਆਂ...
    • voting in bathinda  municipal council elections
      ਬਠਿੰਡਾ 'ਚ ਵੋਟਿੰਗ ਤੋਂ ਪਹਿਲਾਂ ਮਾਹੌਲ ਤਣਾਅਪੂਰਨ, ਗੋਲੀਆਂ ਚਲਾਉਣ ਦੇ ਦੋਸ਼
    • high voltage drama in bathinda before elections
      ਵੋਟਾਂ ਤੋਂ ਪਹਿਲਾਂ ਬਠਿੰਡਾ 'ਚ ਹਾਈਵੋਲਟੋਜ ਡਰਾਮਾ, ਪੜ੍ਹੋ ਕੀ ਹੈ ਪੂਰਾ ਮਾਮਲਾ
    • elections mismanagement
      ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰ ਤੱਕ ਦਾ ਨਹੀਂ ਪ੍ਰਬੰਧ! ਪ੍ਰਸ਼ਾਸਨ...
    • voting begins for samrala municipal council elections
      ਸਮਰਾਲਾ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ, 3 ਵਾਰਡਾਂ 'ਚ ਬਿਨਾਂ ਮੁਕਾਬਲੇ ਦੇ...
    • voting in barnala
      ਬਰਨਾਲਾ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
    • holiday declared for workers and employees in punjab today
      ਪੰਜਾਬ 'ਚ ਕਾਮਿਆਂ ਤੇ ਮੁਲਾਜ਼ਮਾਂ ਲਈ ਅੱਜ ਛੁੱਟੀ ਦਾ ਐਲਾਨ, ਹੇਠਲੀਆਂ ਅਦਾਲਤਾਂ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +