Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 11, 2026

    3:23:20 PM

  • young man from nawanshahr died in italy

    ਮੰਦਭਾਗੀ ਖ਼ਬਰ: ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ,...

  • young man who went to see a fair was brutally murdered in punjab

    ਪੰਜਾਬ 'ਚ ਵੱਡੀ ਵਾਰਦਾਤ! ਮੇਲਾ ਵੇਖਣ ਗਏ ਮੁੰਡੇ ਦਾ...

  • 3 indians in us strike

    ਵੱਡੀ ਖ਼ਬਰ ; ਅਮਰੀਕੀ ਹਮਲੇ 'ਚ 3 ਭਾਰਤੀਆਂ ਦੀ ਮੌਤ

  • heartbreaking incident in punjab

    ਪੰਜਾਬ 'ਚ ਰੂਹ ਕੰਬਾਊ ਘਟਨਾ! ਕੁੱਤਿਆਂ ਨੇ ਨੋਚ-ਨੋਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਨਗਰ ਨਿਗਮ ਬਠਿੰਡਾ ਸਮੇਤ 6 ਨਗਰ ਕੌਂਸਲਾਂ ਅਤੇ 8 ਨਗਰ ਪੰਚਾਇਤਾਂ ਲਈ ਕੁੱਲ 1118 ਨਾਮਜ਼ਦਗੀ ਪੱਤਰ ਦਾਖਲ

MALWA News Punjabi(ਮਾਲਵਾ)

ਨਗਰ ਨਿਗਮ ਬਠਿੰਡਾ ਸਮੇਤ 6 ਨਗਰ ਕੌਂਸਲਾਂ ਅਤੇ 8 ਨਗਰ ਪੰਚਾਇਤਾਂ ਲਈ ਕੁੱਲ 1118 ਨਾਮਜ਼ਦਗੀ ਪੱਤਰ ਦਾਖਲ

  • Edited By Shubam Kumar,
  • Updated: 16 May, 2026 08:10 PM
Malwa
total 1118 nominations for 6 municipal councils and 8 nagar panchayats
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ, (ਵਿਜੈ ਵਰਮਾ) : ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਅੱਜ ਨਾਮਜ਼ਦਗੀਆਂ ਦੀ ਆਖਰੀ ਦਿਨ ਤੱਕ ਨਾਮਜ਼ਦਗੀਆਂ ਭਰੀਆਂ ਗਈਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਬਠਿੰਡਾ ਰਾਜੇਸ਼ ਧੀਮਾਨ ਆਈ.ਏ.ਐੱਸ ਨੇ ਦੱਸਿਆ ਕਿ ਨਗਰ ਨਿਗਮ ਬਠਿੰਡਾ ਦੇ 50 ਵਾਰਡਾਂ ਲਈ 282 ਨਾਮਜ਼ਦਗੀਆਂ ਭਰੀਆਂ ਗਈਆਂ। ਇਸੇ ਤਰ੍ਹਾਂ ਨਗਰ ਕੌਂਸਲ ਭੁੱਚੋ ਮੰਡੀ ਦੇ 13 ਵਾਰਡਾਂ ਲਈ 70, ਗੋਨਿਆਣਾ ਦੇ 13 ਵਾਰਡਾਂ ਲਈ 61, ਕੋਟਫੱਤਾ ਦੇ 11 ਵਾਰਡਾਂ ਲਈ 36, ਮੌੜ ਮੰਡੀ ਦੇ 17 ਵਾਰਡਾਂ ਲਈ 97, ਰਾਮਾਂ ਮੰਡੀ ਦੇ 15 ਵਾਰਡਾਂ ਲਈ 62, ਸੰਗਤ ਮੰਡੀ ਦੇ 9 ਵਾਰਡਾਂ ਲਈ 29 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

ਇਸੇ ਤਰ੍ਹਾਂ ਨਗਰ ਪੰਚਾਇਤ ਮਹਿਰਾਜ ਦੇ 13 ਵਾਰਡਾਂ ਲਈ 83 , ਮਲੂਕਾ ਦੇ 11 ਵਾਰਡਾਂ ਲਈ 54, ਭਗਤਾ ਭਾਈਕਾ ਦੇ 13 ਵਾਰਡਾਂ ਲਈ 80, ਕੋਟਸਮੀਰ ਦੇ 13 ਵਾਰਡਾਂ ਲਈ 43, ਨਥਾਣਾ ਦੇ 11 ਵਾਰਡਾਂ ਲਈ 45, ਲਹਿਰਾ ਮੁਹੱਬਤ ਦੇ 11 ਵਾਰਡਾਂ ਲਈ 45, ਭਾਈਰੂਪਾ ਦੇ 13 ਵਾਰਡਾਂ ਲਈ 77 ਅਤੇ ਕੋਠਾ ਗੁਰੂ ਦੇ 11 ਵਾਰਡਾਂ ਲਈ 54 ਨਾਮਜਦਗੀ ਪੱਤਰ ਦਾਖ਼ਲ ਕਰਵਾਏ ਗਏ। ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ (ਸੋਮਵਾਰ) ਨੂੰ ਹੋਵੇਗੀ।  ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ। ਚੋਣਾਂ 26 ਮਈ (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29 ਮਈ (ਸ਼ੁੱਕਰਵਾਰ) ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ।  ਰਾਜੇਸ਼ ਧੀਮਾਨ ਦੇ ਦੱਸਿਆ ਨਗਰ ਨਿਗਮ ਬਠਿੰਡਾ ਦੇ ਵਾਰਡ ਨੰਬਰ 1 ਤੋਂ 17 ਦੇ ਰਿਟਰਨਿੰਗ ਅਫਸਰ ਐਕਸੀਅਨ ਲੋਕ ਨਿਰਮਾਣ ਵਿਭਾਗ (ਪ੍ਰੋਵਿੰਸ਼ੀਅਲ ਡਿਵੀਜ਼ਨ ਨੰਬਰ 2), ਵਾਰਡ ਨੰਬਰ 18 ਤੋਂ 34 ਰਿਟਰਨਿੰਗ ਅਫਸਰ ਉਪ ਮੰਡਲ ਮੈਜਿਸਟਰੇਟ ਬਠਿੰਡਾ ਅਤੇ ਵਾਰਡ ਨੰਬਰ 35 ਤੋਂ 50 ਦੇ ਰਿਟਰਨਿੰਗ ਅਫਸਰ ਜ਼ਿਲ੍ਹਾ ਮੈਨੇਜਰ ਮਾਰਕਫੈਡ ਬਠਿੰਡਾ ਹਨ।

 ਇਸੇ ਤਰ੍ਹਾਂ ਭੁੱਚੋ ਮੰਡੀ ਦੇ ਰਿਟਰਨਿੰਗ ਅਫਸਰ ਐਕਸੀਅਨ ਜਲ ਸਰੋਤ ਵਿਭਾਗ, ਗੋਨਿਆਣਾ ਦੇ ਰਿਟਰਨਿੰਗ ਅਫਸਰ ਗੋਨਿਆਣਾ ਨਾਇਬ ਤਹਿਸੀਲਦਾਰ, ਰਾਮਾਂ ਦੇ ਰਿਟਰਨਿੰਗ ਅਫਸਰ ਨਾਇਬ ਤਹਿਸੀਲਦਾਰ ਤਲਵੰਡੀ ਸਾਬੋ, ਮੌੜ ਦੇ ਰਿਟਰਨਿੰਗ ਅਫਸਰ ਉਪ ਮੰਡਲ ਮੈਜਿਸਟਰੇਟ ਮੌੜ, ਕੋਟਫੱਤਾ ਦੇ ਰਿਟਰਨਿੰਗ ਅਫਸਰ ਐਕਸੀਅਨ ਪੰਚਾਇਤੀ ਰਾਜ ਬਠਿੰਡਾ, ਸੰਗਤ ਦੇ ਰਿਟਰਨਿੰਗ ਅਫਸਰ ਐਕਸੀਅਨ ਲੋਕ ਨਿਰਮਾਣ ਵਿਭਾਗ (ਉਸਾਰੀ ਮੰਡਲ ਨੰਬਰ 2), ਕੋਟਸ਼ਮੀਰ ਦੇ ਐਕਸੀਅਨ ਸੀਵਰੇਜ ਬੋਰਡ, ਲਹਿਰਾ ਮੁਹੱਬਤ ਦੇ ਬੀ.ਡੀ.ਪੀ.ਓ ਗੋਨਿਆਣਾ, ਨਥਾਣਾ ਦੇ ਨਾਇਬ ਤਹਿਸੀਲਦਾਰ ਨਥਾਣਾ, ਭਗਤਾ ਭਾਈਕਾ ਦੇ ਉਪ ਮੰਡਲ ਮੈਜਿਸਟਰੇਟ ਰਾਮਪੁਰਾ, ਭਾਈ ਰੂਪਾ ਦੇ ਨਾਇਬ ਤਹਿਸੀਲਦਾਰ ਰਾਮਪੁਰਾ, ਕੋਠਾ ਗੁਰੂ ਦੇ ਜ਼ਿਲ੍ਹਾ ਮੰਡੀ ਅਫਸਰ, ਮਲੂਕਾ ਦੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਬਠਿੰਡਾ, ਮਹਿਰਾਜ ਦੇ ਜ਼ਿਲ੍ਹਾ ਰੈਜਿਸਟ੍ਰਾਰ ਸਹਿਕਾਰਤਾ ਵਿਭਾਗ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • nominations
  • 6 Municipal Councils
  • 8 Nagar Panchayats
  • Bathinda

ਪੰਜਾਬ : ਪਿੰਡ ਬਰਗਾੜੀ ਨੇੜੇ ਪਲਟ ਗਿਆ LPG ਗੈਸ ਲਿਜਾ ਰਿਹਾ ਕੈਂਟਰ

NEXT STORY

Stories You May Like

  • 13 candidates filed nomination papers for gurdaspur municipal council today
    ਅੱਜ ਗੁਰਦਾਸਪੁਰ ਨਗਰ ਕੌਂਸਲ ਲਈ 13 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
  • nomination paper  candidate  municipal council
    ਗੁਰਦਾਸਪੁਰ 36, ਦੀਨਾਨਗਰ 49 ਅਤੇ ਕਾਦੀਆਂ ਨਗਰ ਕੌਂਸਲ ਲਈ 21 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ
  • 5 nomination papers rejected for  municipal council elections
    ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ ਲਈ 5 ਨਾਮਜ਼ਦਗੀ ਪੱਤਰ ਰੱਦ
  • 108 candidates filed their nomination papers for gurdaspur
    ਗੁਰਦਾਸਪੁਰ 108, ਦੀਨਾਨਗਰ 16 ਤੇ ਕਾਦੀਆਂ ਨਗਰ ਕੌਂਸਲ ਲਈ 69 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
  • sham churasi municipal council election nomination form
    ਸ਼ਾਮ ਚੁਰਾਸੀ ਨਗਰ ਕੌਂਸਲ ਚੋਣਾਂ ਲਈ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾਏ ਗਏ ਸਹੀ : ਅਧਿਕਾਰੀ
  • punjab sukhbir badal
    ਪੰਜਾਬ 'ਚ ਹੋਈਆਂ ਨਗਰ ਕੌਂਸਲ, ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ ਬਿਆਨ
  • bathinda municipal corporation election results are starting to come in
    ਬਠਿੰਡਾ ਨਗਰ ਨਿਗਮ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ, ਪੜ੍ਹੋ ਕਿਸ ਵਾਰਡ 'ਚ ਕੌਣ ਚੱਲ ਰਿਹਾ ਅੱਗੇ
  • candidates   heartbeats quicken ahead of results of municipal corporation
    ਨਗਰ ਨਿਗਮ, ਨਗਰ ਕੌਂਸਲ ਤੇ ਪੰਚਾਇਤੀ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਉਮੀਦਵਾਰਾਂ ਦੀਆਂ ਧੜਕਣਾਂ ਤੇਜ਼
  • bikers attack house and boutique in jalandhar
    ਜਲੰਧਰ ਦੇ ਇਸ ਇਲਾਕੇ 'ਚ ਬਾਈਕ ਸਵਾਰਾਂ ਨੇ ਘਰ ਤੇ ਬੁਟੀਕ 'ਤੇ ਕੀਤਾ ਹਮਲਾ
  • mla raman arora has reached the ed office to join the investigation
    ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਜਲੰਧਰ ਵਿਖੇ ED ਦਫ਼ਤਰ 'ਚ ਜਾਂਚ ਲਈ ਸ਼ਾਮਲ...
  • big scam in jalandhar municipal corporation workshop
    ਨਿਗਮ ਦੀ ਵਰਕਸ਼ਾਪ 'ਚ ਵੱਡਾ ਸਕੈਮ ਆਇਆ ਸਾਹਮਣੇ, ਪਿਛਲੇ ਕਰੀਬ 4 ਸਾਲਾਂ ਤੋਂ ਚੱਲ...
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
  • 4 day holiday in mandi fentanganj due to extreme heat
    ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...
  • robbers used to come to jalandhar from hamira to commit crimes
    ਹਮੀਰਾ ਤੋਂ ਜਲੰਧਰ ਵਾਰਦਾਤਾਂ ਕਰਨ ਆਉਂਦੇ ਸੀ ਲੁਟੇਰੇ, ਲੋਕਾਂ ਨੇ ਇੱਕ ਨੂੰ ਕਾਬੂ...
  • late night hooliganism in jalandhar
    ਜਲੰਧਰ 'ਚ ਦੇਰ ਰਾਤ ਜੰਮ ਕੇ ਹੋਈ ਗੁੰਡਾਗਰਦੀ, ਹਮਲਾਵਰਾਂ ਨੇ ਘਰ 'ਤੇ ਤੇਜ਼ਧਾਰ...
  • punjab roadways strike ends raw workers return to duty
    ਪੰਜਾਬ ਰੋਡਵੇਜ਼ ਦੀ ਹੜਤਾਲ ਹੋਈ ਖ਼ਤਮ! ਕੱਚੇ ਕਾਮੇ ਡਿਊਟੀ 'ਤੇ ਪਰਤੇ
Trending
Ek Nazar
4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

badshah  s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

woman in live in relationship commits su icide

ਅੰਮ੍ਰਿਤਸਰ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੀ ਮੁਟਿਆਰ ਨੇ ਕੀਤੀ ਖੁਦਕੁਸ਼ੀ,...

famous actress ran away from home with aamir khan s brother

18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ

major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • behalkalan firing case new update
      ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਵਾਂ ਮੋੜ, ਗਿਆਨੀ ਰਘਬੀਰ ਸਿੰਘ ਨੇ SIT ਕੋਲ...
    • sukhbir singh badal on giani raghbir singh
      ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਦੋਸ਼ਾਂ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
    • viral video action
      ਚੋਰੀ ਦੇ ਸ਼ੱਕ 'ਚ ਫੜੇ ਗਏ ਮੁੰਡੇ ਨੂੰ ਭੀੜ ਨੇ ਕੁੱਟਿਆ! ਸਿਰ ਮੁੰਨ ਕੇ ਕੀਤਾ...
    • street lights ludhiana
      ਪਾਵਰਕਾਮ ਨੇ ਬੰਦ ਕੀਤੀਆਂ ਸਾਰੇ ਸ਼ਹਿਰ ਦੀਆਂ ਸਟ੍ਰੀਟ ਲਾਈਟਾਂ! ਖੱਜਲ-ਖੁਆਰ ਹੋਏ ਲੋਕ
    • man arrested case
      ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
    • a storm took the life of a boy in punjab
      ਪੰਜਾਬ 'ਚ ਹਨ੍ਹੇਰੀ ਨੇ ਲਈ ਮੁੰਡੇ ਦੀ ਜਾਨ, ਇੱਕੋ ਝੋਕੇ ਨੇ ਖੋਹੀਆਂ ਖ਼ੁਸ਼ੀਆਂ,...
    • prepaid meter  electricity department
      ਬਿਜਲੀ ਵਾਲੇ ਪ੍ਰੀਪੇਡ ਮੀਟਰਾਂ ਨੇ ਪਾਇਆ ਪੰਗਾ, ਖੜ੍ਹੀ ਹੋਈ ਇਹ ਸਮੱਸਿਆ
    • anindita mitra sir
      ਚੋਣ ਅਮਲਾ ਪੰਜਾਬ ’ਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ...
    • kewal dhillon met rajinder gupta
      ਭਾਜਪਾ ਪ੍ਰਦੇਸ਼ ਪ੍ਰਧਾਨ ਕੇਵਲ ਢਿੱਲੋਂ ਨੇ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ
    • ludhiana gst fraud
      ਲੁਧਿਆਣਾ ਵਿਚ ਜੀ.ਐੱਸ.ਟੀ ਫਰਜ਼ੀਵਾੜੇ ਦਾ ਖ਼ੁਲਾਸਾ, 20 ਕਰੋੜ ਰੁਪਏ ਦੀ ਰਿਕਵਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +