Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    12:57:01 AM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਫਿਰੋਜ਼ਪੁਰ ਤੋਂ ਹਰਿਦੁਆਰ ਅਤੇ ਪਟਨਾ ਸਾਹਿਬ ਲਈ ਨਹੀਂ ਹੈ ਸਿੱਧੀ ਰੇਲ-ਸੇਵਾ, ਲੋਕ ਪ੍ਰੇਸ਼ਾਨ

MALWA News Punjabi(ਮਾਲਵਾ)

ਫਿਰੋਜ਼ਪੁਰ ਤੋਂ ਹਰਿਦੁਆਰ ਅਤੇ ਪਟਨਾ ਸਾਹਿਬ ਲਈ ਨਹੀਂ ਹੈ ਸਿੱਧੀ ਰੇਲ-ਸੇਵਾ, ਲੋਕ ਪ੍ਰੇਸ਼ਾਨ

  • Updated: 14 Oct, 2018 01:33 PM
Malwa
train service haridwar  patna sahib
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਪਰਮਜੀਤ) – ਸ਼ਹਿਰ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਫਿਰੋਜ਼ਪੁਰ ਤੋਂ ਹਰਿਦੁਆਰ ਤੇ ਪਟਨਾ ਸਾਹਿਬ ਲਈ ਕੋਈ ਸਿੱਧੀ ਰੇਲ ਸੇਵਾ ਨਾ ਹੋਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੀ ਇਕ ਵੱਡੀ ਤ੍ਰਾਸਦੀ ਰਹੀ ਹੈ ਕਿ ਭਾਰਤ-ਪਾਕਿ ਵੰਡ ਤੋਂ ਬਾਅਦ ਉਪਰੋਕਤ ਥਾਵਾਂ 'ਤੇ ਜਾਣ ਲਈ ਰੇਲ ਸੇਵਾ ਨਾ ਹੋਣ ਕਾਰਨ ਲੋਕਾਂ ਨੂੰ ਲੁਧਿਆਣਾ ਤੋਂ ਟਰੇਨ ਬਦਲ ਕੇ ਹਰਿਦੁਆਰ ਜਾਣਾ ਪੈਂਦਾ ਹੈ। ਫਿਰੋਜ਼ਪੁਰ ਸਰੱਹਦੀ ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਰੇਲਵੇ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਹਰਿਦੁਆਰ ਰੇਲ ਚਲਾਉਣ ਦੀ ਮੰਗ ਕਰ ਰਹੇ ਹਨ ਪਰ ਰੇਲਵੇ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਲੋਕਾਂ ਦੀ ਮੰਗ ਨੂੰ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ। ਲੋਕਾਂ ਨੇ ਕੇਂਦਰ ਸਰਕਾਰ ਦੇ ਮੰਤਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਪਰੋਕਤ ਥਾਵਾਂ 'ਤੇ ਜਾਣ ਲਈ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੋਈ ਰੇਲ ਸੇਵਾ ਸ਼ੁਰੂ ਨਾ ਕੀਤੀ ਗਈ ਤਾਂ ਇਸ ਦਾ ਖਮਿਆਜ਼ਾ ਕੇਂਦਰ ਸਰਕਾਰ ਨੂੰ ਆ ਰਹੀਆਂ ਲੋਕ ਸਭਾ ਚੋਣਾਂ 'ਚ ਭੁਗਤਣਾ ਪੈ ਸਕਦਾ ਹੈ।

ਇਸ ਸਬੰਧ 'ਚ ਬੋਲਦਿਆਂ ਸਮਾਜ-ਸੇਵੀ ਆਗੂ ਰਿਸ਼ੂ ਚੋਪੜਾ ਨੇ ਕਿਹਾ ਕਿ ਸਰਹੱਦੀ ਸ਼ਹਿਰ ਦੇ ਲੋਕਾਂ ਦੀ ਇਕ ਬਦਕਿਸਮਤੀ ਹੈ ਕਿ ਭਾਰਤ-ਪਾਕਿ ਵੰਡ ਤੋਂ ਬਾਅਦ ਰੇਲਵੇ ਵਿਭਾਗ ਫਿਰੋਜ਼ਪੁਰ ਤੋਂ ਹਰਿਦੁਆਰ, ਫਿਰੋਜ਼ਪੁਰ ਤੋਂ ਪਟਨਾ ਸਾਹਿਬ ਲਈ ਕੋਈ ਸਿੱਧੀ ਰੇਲ ਨਾ ਚਲਾ ਕੇ ਲੋਕਾਂ ਨਾਲ ਬੇ-ਇਨਸਾਫੀ ਕਰ ਰਹੇ ਹਨ।ਸਮਾਜ-ਸੇਵੀ ਆਗੂ ਕੁਲਵਿੰਦਰ ਸਿੰਘ ਕਾਹਲੋ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਰੇਲ ਸੇਵਾਵਾਂ ਦੇਣੀਆਂ ਕੇਂਦਰ ਸਰਕਾਰ ਦਾ ਕੰਮ ਹੈ। ਅੱਜ ਤੱਕ ਫਿਰੋਜ਼ਪੁਰ ਹਰਿਦੁਆਰ, ਫਿਰੋਜ਼ਪੁਰ ਪਟਨਾ ਸਾਹਿਬ ਰੇਲ ਦਾ ਨਾ ਚਲਣਾ ਲੋਕਾਂ ਲਈ ਮੁਸੀਬਤ ਬਣਿਆ ਹੋਇਆ ਹੈ।

  • Ferozepur
  • Train service
  • Haridwar
  • Patna Sahib
  • ਰੇਲ ਸੇਵਾ
  • ਹਰਿਦੁਆਰ
  • ਪਟਨਾ ਸਾਹਿਬ

ਤੀਹਰੇ ਕਤਲ ਕਾਂਡ ਦੀ ਗੁੱਥੀ ਸੁਲਝੀ, ਪਤੀ ਹੀ ਨਿਕਲਿਆ ਕਾਤਲ (ਵੀਡੀਓ)

NEXT STORY

Stories You May Like

  • gurdwara bal leela  patna sahib
    ਗੁ.ਬਾਲ ਲੀਲ੍ਹਾ ਪਟਨਾ ਲਈ ਸੰਤ ਭੂਰੀ ਵਾਲਿਆਂ ਨੇ ਲੰਗਰ ਦੀਆਂ ਰਸਦਾਂ ਦਾ ਟਰੱਕ ਰਿਵਾਨਾ ਕੀਤਾ
  • punjabi is not a nation  but a living idea of   service   chugh
    ਪੰਜਾਬੀ ਕੋਈ ਕੌਮ ਨਹੀਂ, ਸਗੋਂ ਸੇਵਾ, ਸੰਘਰਸ਼ ਤੇ ਰਾਸ਼ਟਰ ਭਗਤੀ ਦਾ ਜੀਵੰਤ ਵਿਚਾਰ ਹੈ : ਚੁੱਘ
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • rain in ludhiana
    ਮੀਂਹ 'ਚ ਰੁੜ ਗਈ ਲੁਧਿਆਣਾ ਦੀ ਸੜਕ! ਲੋਕ ਪ੍ਰੇਸ਼ਾਨ
  • people will not forgive cm who violates akal takht sahib  s order
    ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਉਲੰਘਣਾ ਕਰਨ ਵਾਲੇ CM ਨੂੰ ਲੋਕ ਨਹੀਂ ਕਰਨਗੇ ਮੁਆਫ਼: ਹਰਸਿਮਰਤ ਕੌਰ ਬਾਦਲ
  • uidai gives big relief  now you won  t hassle of updating aadhaar
    UIDAI ਨੇ ਦਿੱਤੀ ਵੱਡੀ ਰਾਹਤ, ਹੁਣ Aadhaar ਅਪਡੇਟ ਲਈ ਨਹੀਂ ਲਗਾਉਣੇ ਪੈਣਗੇ ਚੱਕਰ
  • langar service continues for amarnath pilgrims in tanda highway
    ਅਮਰਨਾਥ ਯਾਤਰੀਆਂ ਲਈ ਲੰਗਰ ਸੇਵਾ ਜਾਰੀ, DSP ਬਾਜਵਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
  • 4 people arrested with capsules and narcotic pills
    ਕੈਪਸੂਲ ਅਤੇ ਨਸ਼ੀਲੀਆਂ ਗੋਲੀਆ ਸਮੇਤ 4 ਲੋਕ ਗ੍ਰਿਫ਼ਤਾਰ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab fireworks storage
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
    • law and order  faridkot police  robbery incidents
      ਲਗਾਤਰ ਦੋ ਦਿਨ, ਦੋ ਵਾਰਦਾਤਾਂ, ਫਰੀਦਕੋਟ ਦੀ ਕਾਨੂੰਨ ਵਿਵਸਥਾ ਕਟਹਿਰੇ ਵਿਚ
    • action in ludhiana
      ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ...
    • public health risk
      ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ! ਸਬਜ਼ੀਆਂ ਦੇ ਖੇਤਾਂ ਨੂੰ ਹੋ ਰਹੀ ਸੀਵਰੇਜ ਦੇ...
    • theft by breaking the wall of a grocery shop in fazilka
      ਫਾਜ਼ਿਲਕਾ ’ਚ ਕਰਿਆਨਾ ਦੁਕਾਨ ਦੀ ਕੰਧ ਤੋੜ ਕੇ ਕੀਤੀ ਚੋਰੀ
    • big regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
    • clash in village chaunta
      ਤਸਕਰਾਂ ਨੇ ਮੁਖਬਰੀ ਦੇ ਸ਼ੱਕ 'ਚ ਬੰਦੇ ਦੇ ਘਰ 'ਤੇ ਕੀਤਾ ਹਮਲਾ! ਸੁਣਵਾਈ ਨਾ ਹੋਣ...
    • property dealer commits suicide
      ਜਾਇਦਾਦ ਦੇ ਝਗੜੇ ਤੋਂ ਪਰੇਸ਼ਾਨ 22 ਸਾਲਾ ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ
    • husband arrested for brutally beating wife
      ਘਰਵਾਲੀ ਨੂੰ ਬੇਰਹਿਮੀ ਨਾਲ ਕੁੱਟਣ ਵਾਲਾ ਪਤੀ ਗ੍ਰਿਫ਼ਤਾਰ, ਥਾਣੇ ’ਚ ਲਿਖਤੀ ਤੌਰ...
    • sadar police station moga ravneet bittu
      ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +