Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    5:38:09 PM

  • key defence pact

    "ਇੱਕ 'ਤੇ ਹਮਲਾ, ਸਾਰਿਆਂ 'ਤੇ ਹਮਲਾ"! ਪਾਕਿਸਤਾਨ,...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • heroin worth rs 350 000 000 seized in punjab  one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

  • amritsar police commissioner gurpreet singh bhullar on leave

    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda-Mansa
  • ਟਰੱਕ ਯੂਨੀਅਨ ਦੇ ਪ੍ਰਧਾਨ ਗੁਰਬਿੰਦਰ ਰਿਪੀ ਨੇ ਭੂਸ਼ਨ ਕੁਮਾਰ ਮੱਤੀ ਦਾ ਕੀਤਾ ਸਨਮਾਨ

MALWA News Punjabi(ਮਾਲਵਾ)

ਟਰੱਕ ਯੂਨੀਅਨ ਦੇ ਪ੍ਰਧਾਨ ਗੁਰਬਿੰਦਰ ਰਿਪੀ ਨੇ ਭੂਸ਼ਨ ਕੁਮਾਰ ਮੱਤੀ ਦਾ ਕੀਤਾ ਸਨਮਾਨ

  • Edited By Gurminder Singh,
  • Updated: 15 Jul, 2026 05:31 PM
Bathinda-Mansa
truck union  municipal council president  honor
  • Share
    • Facebook
    • Tumblr
    • Linkedin
    • Twitter
  • Comment

ਮਾਨਸਾ : ਨਗਰ ਕੌਂਸਲ ਮਾਨਸਾ ਦੇ ਨਵ-ਨਿਯੁਕਤ ਪ੍ਰਧਾਨ ਭੂਸ਼ਨ ਕੁਮਾਰ ਮੱਤੀ ਵੱਲੋਂ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੂੰ ਵੱਖ-ਵੱਖ ਸਮਾਜਿਕ, ਵਪਾਰਕ ਅਤੇ ਰਾਜਨੀਤਿਕ ਵਰਗਾਂ ਵੱਲੋਂ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਤਹਿਤ ਟਰੱਕ ਯੂਨੀਅਨ ਮਾਨਸਾ ਦੇ ਪ੍ਰਧਾਨ ਗੁਰਬਿੰਦਰ ਸਿੰਘ ਰਿਪੀ ਆਪਣੇ ਸਾਥੀਆਂ ਸਮੇਤ ਨਗਰ ਕੌਂਸਲ ਦਫ਼ਤਰ ਪਹੁੰਚੇ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਭੂਸ਼ਨ ਕੁਮਾਰ ਮੱਤੀ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਗੁਰਬਿੰਦਰ ਸਿੰਘ ਰਿਪੀ ਨੇ ਕਿਹਾ ਕਿ ਮਾਨਸਾ ਸ਼ਹਿਰ ਦੇ ਲੋਕਾਂ ਨੂੰ ਨਵੇਂ ਪ੍ਰਧਾਨ ਤੋਂ ਬਹੁਤ ਉਮੀਦਾਂ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਭੂਸ਼ਨ ਕੁਮਾਰ ਮੱਤੀ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਸਫ਼ਾਈ, ਸੁੰਦਰਤਾ ਅਤੇ ਬੁਨਿਆਦੀ ਸਹੂਲਤਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਨਾਲ-ਨਾਲ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦਾ ਪੱਕਾ ਹੱਲ ਕਰਦੇ ਹੋਏ ਉਨ੍ਹਾਂ ਨੂੰ ਗਊਸ਼ਾਲਾਵਾਂ ਵਿੱਚ ਭੇਜਣ ਲਈ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਮੁੱਖ ਰਸਤਿਆਂ ਅਤੇ ਆਵਾਜਾਈ ਮਾਰਗਾਂ ਨੂੰ ਨਵੇਂ ਸਿਰੇ ਤੋਂ ਵਿਕਸਤ ਕਰਨ ਦੀ ਵੀ ਲੋੜ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਮੱਤੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਉਮੀਦਾਂ 'ਤੇ ਪੂਰਾ ਉਤਰਣ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਕੌਂਸਲਰਾਂ, ਸਮਾਜਿਕ ਸੰਸਥਾਵਾਂ, ਵਪਾਰਕ ਵਰਗ, ਦੋਸਤਾਂ-ਮਿੱਤਰਾਂ ਅਤੇ ਆਮ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਨਗਰ ਕੌਂਸਲ ਨਾਲ ਸੰਬੰਧਤ ਹਰ ਸਮੱਸਿਆ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇਗਾ ਅਤੇ ਮਾਨਸਾ ਨੂੰ ਇੱਕ ਸਾਫ਼, ਸੁੰਦਰ ਅਤੇ ਵਿਕਸਤ ਸ਼ਹਿਰ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਕੌਂਸਲਰ ਸੰਦੀਪ ਸੈਂਡੀ, ਐਡਵੋਕੇਟ ਆਸੂ ਅਹੂਜਾ, ਨੇਮ ਚੰਦ, ਘੱਕਣ ਸ਼ਰਮਾ, ਸੋਨਾ ਮਾਨ, ਹੈਰੀ ਚਹਿਲ, ਜਗਦੇਵ ਸਿੰਘ ਢਿੱਲੋਂ, ਰੌਕੀ, ਕਾਲਾ ਫੌਜੀ, ਰਾਜ ਕਾਂਝਲਾ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ। ਹਾਜ਼ਰ ਆਗੂਆਂ ਅਤੇ ਸਾਥੀਆਂ ਨੇ ਵੀ ਨਵ-ਨਿਯੁਕਤ ਪ੍ਰਧਾਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਮਾਨਸਾ ਦੇ ਸਰਵਪੱਖੀ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।

  • Truck Union
  • Municipal Council President
  • Honor
  • ਟਰੱਕ ਯੂਨੀਅਨ
  • ਨਗਰ ਕੌਂਸਲ ਪ੍ਰਧਾਨ
  • ਸਨਮਾਨ

ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਏ ਤੇ ਦੋਸਤ ਨੇ ਬਣਾਈ ਵੀਡੀਓ

NEXT STORY

Stories You May Like

  • cwg bronze medallist jhandu kumar honoured with cash award by sports minister
    CWG ਦੇ ਕਾਂਸੀ ਤਗਮਾ ਜੇਤੂ ਝੰਡੂ ਕੁਮਾਰ ਨੂੰ ਖੇਡ ਮੰਤਰੀ ਨੇ ਨਕਦ ਪੁਰਸਕਾਰ ਨਾਲ ਕੀਤਾ ਸਨਮਾਨਿਤ
  • safai sewak union announces closure of gurdaspur district on july 30
    ਸਫਾਈ ਸੇਵਕ ਯੂਨੀਅਨ ਵੱਲੋਂ 30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਬੰਦ ਕਰਨ ਦਾ ਐਲਾਨ
  • truck hits electric pole near kotli underpass
    ਕੋਟਲੀ ਅੰਡਰਪਾਸ ਨੇੜੇ ਬਿਜਲੀ ਦੇ ਖੰਭੇ ਨਾਲ ਟਕਰਾਇਆ ਟਰੱਕ, ਕਈ ਪਿੰਡਾਂ ਦੀ ਬਿਜਲੀ ਠੱਪ
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ ਕੁਮਾਰ
  • british prime minister   andy burnham   starts work from   number 10 north   office
    ਬ੍ਰਿਟੇਨ ਦੇ ਪ੍ਰਧਾਨ ਮੰਤਰੀ ‘ਐਂਡੀ ਬਰਨਹੈਮ’ ਨੇ ‘ਨੰਬਰ 10 ਨੌਰਥ’ ਦਫ਼ਤਰ ਤੋਂ ਸ਼ੁਰੂ ਕੀਤਾ ਕੰਮਕਾਜ
  • ravi shastri picks indian squad for 2027 world cup
    ਰਵੀ ਸ਼ਾਸਤਰੀ ਨੇ 2027 ਵਿਸ਼ਵ ਕੱਪ ਲਈ ਭਾਰਤੀ ਟੀਮ ਚੁਣੀ, ਭੁਵਨੇਸ਼ਵਰ ਕੁਮਾਰ ਨੂੰ ਕੀਤਾ ਸ਼ਾਮਲ
  • tajinderpal singh toor and runner gurinderveer singh honor
    ਅਰਜੁਨ ਐਵਾਰਡੀ ਤਜਿੰਦਰਪਾਲ ਸਿੰਘ ਤੂਰ ਤੇ ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਸਿੰਘ ਦਾ ਗਲਾਸਗੋ 'ਚ ਸਨਮਾਨ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ ਵੱਡਾ ਬਿਆਨ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab hajj pilgrims
      ਪੰਜਾਬ ਤੋਂ 488 ਯਾਤਰੀ ਜਾਣਗੇ ਹੱਜ ’ਤੇ; 10 ਅਗਸਤ ਤੋਂ ਪਹਿਲਾਂ ਪਹਿਲੀ ਕਿਸ਼ਤ...
    • checking in sangrur
      ਸੰਗਰੂਰ 'ਚ ਸਕੂਲੀ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਕੱਟੇ ਗਏ ਚਾਲਾਨ
    • heroin and glock pistol  smuggler arrested
      ਹੈਰੋਇਨ ਤੇ ਗਲੌਕ ਪਿਸਤੌਲ ਸਮੇਤ ਤਿੰਨ ਨਸ਼ਾ ਤਸਕਰ ਕਾਬੂ, ਫ਼ਰੀਦਕੋਟ ਪੁਲਸ ਦੀ ਵੱਡੀ...
    • ravneet singh bittu raises questions on gurpreet bhullar s transfer
      ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
    • newlyweds thrown out of house over dowry demand
      ਦਾਜ ਦੀ ਮੰਗ ਨੂੰ ਲੈ ਕੇ ਨਵ-ਵਿਆਹੁਤਾ ਨੂੰ ਘਰੋਂ ਕੱਢਿਆ, ਪਤੀ ਤੇ ਸੱਸ ਖ਼ਿਲਾਫ਼...
    • accident in sangrur
      ਫਰਨੀਚਰ ਲੈ ਕੇ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ
    • sangrur police action
      ਸੰਗਰੂਰ ਪੁਲਸ ਦੀ ਵੱਡੀ ਕਾਰਵਾਈ: ਨਸ਼ਾ ਸਮੱਗਲਰਾਂ ਤੇ ਹਥਿਆਰਾਂ ਸਮੇਤ ਫੜਿਆ...
    • fraud case
      ਵਿਦੇਸ਼ ਭੇਜਣ ਦੇ ਨਾਂ 'ਤੇ 7 ਲੱਖ ਦੀ ਠੱਗੀ ਮਾਰੀ, ਪਤੀ-ਪਤਨੀ ਖ਼ਿਲਾਫ਼ ਪਰਚਾ ਦਰਜ
    • rainy season  advisory issued  civil surgeon
      ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
    • challans issued to those violating traffic rules
      ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +