Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    1:28:22 PM

  • punjabi girls achieved big positions across the country

    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ...

  • punjabi man in usa

    ਪੰਜਾਬੀ ਮੁੰਡੇ ਨੂੰ ਅਮਰੀਕਾ 'ਚ ਹੋਈ 75 ਸਾਲ ਦੀ ਕੈਦ...

  • flights halted after drone attack

    ਡਰੋਨ ਹਮਲੇ ਮਗਰੋਂ ਉਡਾਣਾਂ ਹੋਈਆਂ ਠੱਪ! ਕੁਵੈਤ ਹਵਾਈ...

  • ravneet bittu s big statement

    ਭਾਜਪਾ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ​​ਪਾਰਟੀ ਰਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਦੋ ਦਿਨਾਂ ਤਾਲਾਬੰਦੀ ਦੇ ਪਹਿਲੇ ਦਿਨ ਮਾਲੇਰਕੋਟਲਾ ਦੇ ਸਾਰੇ ਬਜ਼ਾਰ ਰਹੇ ਮੁਕੰਮਲ ਬੰਦ

MALWA News Punjabi(ਮਾਲਵਾ)

ਦੋ ਦਿਨਾਂ ਤਾਲਾਬੰਦੀ ਦੇ ਪਹਿਲੇ ਦਿਨ ਮਾਲੇਰਕੋਟਲਾ ਦੇ ਸਾਰੇ ਬਜ਼ਾਰ ਰਹੇ ਮੁਕੰਮਲ ਬੰਦ

  • Updated: 04 Jul, 2020 08:44 PM
Sangrur
two days lockout  malerkotla  closed
  • Share
    • Facebook
    • Tumblr
    • Linkedin
    • Twitter
  • Comment

ਮਾਲੇਰਕੋਟਲਾ,(ਸ਼ਹਾਬੂਦੀਨ/ਜ਼ਹੂਰ): ਮਾਲੇਰਕੋਟਲਾ ਸ਼ਹਿਰ ਅੰਦਰ ਦਿਨੋਂ-ਦਿਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਦੌਰਾਨ ਇਕ ਦਰਜਨ ਦੇ ਕਰੀਬ ਮਰੀਜ਼ਾਂ ਦੀਆਂ ਹੋਈਆਂ ਮੌਤਾਂ ਜਿਥੇ ਸਥਾਨਕ ਸ਼ਹਿਰ ਲਈ ਇਕ ਵੱਡਾ ਝਟਕਾ ਹਨ, ਉਥੇ ਇਨ੍ਹਾਂ ਹਲਾਤਾਂ ਨੂੰ ਮੱਦੇਨਜ਼ਰ ਰੱਖਦਿਆਂ ਸਥਾਨਕ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਦੀ ਚੈਨ ਨੂੰ ਤੋੜਣ ਲਈ ਲੰਘੇ ਦਿਨੀ ਮੰਗਲਵਾਰ ਤੇ ਬੁੱਧਵਾਰ ਦੋ ਦਿਨ ਦਾ ਤਾਲਾਬੰਦੀ ਲਗਾਉਣ ਤੋਂ ਬਾਅਦ ਹੁਣ ਸ਼ਨੀਵਾਰ ਤੇ ਐਤਵਾਰ ਦੋ ਦਿਨ ਹੋਰ ਤਾਲਾਬੰਦੀ ਲਗਾਇਆ ਗਿਆ। ਜਿਸ ਦੇ ਅੱਜ ਪਹਿਲੇ ਦਿਨ ਮਾਲੇਰਕੋਟਲਾ ਸ਼ਹਿਰ ਦੇ ਸਮੁੱਚੇ ਬਜ਼ਾਰ ਪੂਰੀ ਤਰ੍ਹਾਂ ਬੰਦ ਰਹੇ। ਸ਼ਹਿਰ ਦੀਆਂ ਸੜਕਾਂ 'ਤੇ ਕਰਫਿਊ ਵਾਂਗ ਸੁੰਨਾਟਾ ਛਾਇਆ ਰਿਹਾ। ਪ੍ਰਸ਼ਾਸਨ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਲੋਕ ਆਪਣੇ ਘਰਾਂ 'ਚ ਹੀ ਬੰਦ ਰਹੇ, ਕੋਈ ਜ਼ਰੂਰੀ ਕੰਮ ਕਾਰ ਵਾਲੇ ਲੋਕ ਹੀ ਘਰਾਂ ਤੋਂ ਬਾਹਰ ਨਿਕਲੇ। ਲੋਕਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ।

ਤਾਲਾਬੰਦੀ ਦੌਰਾਨ ਪੁਲਿਸ ਨੇ ਘਰ-ਘਰ ਜਾ ਕੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ
ਮਾਲੇਰਕੋਟਲਾ ਦੇ ਕੰਟੇਨਮੈਂਟ ਜੋਨ ਐਲਾਨੇ ਸਰਹੰਦੀਗੇਟ ਜਿਸਨੂੰ ਪਿਛਲੇ ਕਰੀਬ 14 ਦਿਨਾਂ ਤੋਂ ਪ੍ਰਸ਼ਾਸਨ ਨੇ ਸੀਲ ਕੀਤਾ ਹੋਇਆ ਸੀ ਨੂੰ ਲੰਘੀ ਕੱਲ ਖੋਲ੍ਹ ਦਿੱਤੇ ਜਾਣ ਤੋਂ ਬਾਅਦ ਮਾਲੇਰਕੋਟਲਾ ਪੁਲਿਸ ਨੇ ਉਕਤ ਖੇਤਰ ਦਾ ਦੌਰਾ ਕਰਕੇ ਰਾਸ਼ਨ ਲਈ ਲੋੜਵੰਦ ਪਰਿਵਾਰਾਂ ਦੀ ਸ਼ਨਾਖਤ ਕਰਨ ਉਪਰੰਤ ਅੱਜ ਤਾਲਾਬੰਦੀ ਦੌਰਾਨ ਮਾਲੇਰਕੋਟਲਾ ਪੁਲਸ ਦੇ ਐਸ. ਪੀ. ਮਨਜੀਤ ਸਿੰਘ ਬਰਾੜ ਨੇ ਥਾਣਾ ਸਿਟੀ-2 ਦੇ ਐਸ. ਐਚ. ਓ. ਦੀਪ ਇੰਦਰਪਾਲ ਸਿੰਘ ਜੇਜੀ ਅਤੇ ਹੋਰ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਸਰਹੰਦੀਗੇਟ ਦੇ ਅੰਦਰਲੇ ਮੁਹੱਲਿਆਂ 'ਚ ਘਰ-ਘਰ ਜਾ ਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਾ ਸਮਾਨ, ਮਾਸਕ ਅਤੇ ਸੈਨੇਟਾਈਜ਼ਰ ਵੰਡੇ। ਐਸ.ਪੀ. ਬਰਾੜ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਿਛਲੇ ਦਿਨਾਂ 'ਚ ਸਾਹਮਣੇ ਆਏ ਕੋਰੋਨਾਂ ਕੇਸਾਂ 'ਚੋਂ ਜ਼ਿਆਦਾਤਰ ਕੇਸ ਸਰਹੰਦੀਗੇਟ ਇਲਾਕੇ ਨਾਲ ਸਬੰਧਤ ਸਨ। ਜਿਸ ਕਾਰਨ ਇਸ ਖੇਤਰ ਨੂੰ ਸੀਲ ਕੀਤੇ ਜਾਣ ਨਾਲ ਇਸ ਇਲਾਕੇ 'ਚ ਕੁਝ ਲੋਕਾਂ ਦੇ ਰਾਸ਼ਨ ਤੋਂ ਔਖੇ ਹੋਣ ਬਾਰੇ ਸਾਨੂੰ ਪਤਾ ਲੱਗਿਆ ਸੀ। ਇਸ ਲਈ ਅਸੀਂ ਇਨ੍ਹਾਂ ਸੀਲ ਕੀਤੇ ਖੇਤਰਾਂ ਦਾ ਦੌਰਾ ਕਰਕੇ ਸਾਰੇ ਲੋਕਾਂ ਤੋਂ ਰਾਸ਼ਨ ਦੀ ਲੋੜ ਹੋਣ ਬਾਰੇ ਪੁੱਛਿਆ ਸੀ ਪਰੰਤੂ 20 ਦੇ ਕਰੀਬ ਪਰਿਵਾਰਾਂ ਨੇ ਹੀ ਰਾਸ਼ਨ ਲੈਣ ਲਈ ਹਾਮੀ ਭਰਦਿਆਂ ਸਾਡੇ ਕੋਲ ਆਪਣੇ ਨਾਂ ਪਤੇ ਲਿਖਵਾਏ ਸਨ। ਜਿੰਨ੍ਹਾਂ ਨੂੰ ਅੱਜ ਅਸੀਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਘਰ-ਘਰ ਜਾ ਕੇ ਰਾਸ਼ਨ ਵੰਡਿਆ ਹੈ।

  • Two days lockout
  • Malerkotla
  • closed
  • ਦੋ ਦਿਨਾਂ ਤਾਲਾਬੰਦੀ
  • ਮਾਲੇਰਕੋਟਲਾ
  • ਬੰਦ

ਬੇਅਦਬੀ ਕਾਂਡ : ਗ੍ਰਿਫ਼ਤਾਰ ਕੀਤੇ ਡੇਰਾ ਪ੍ਰੇਮੀਆਂ ਦੇ ਮਾਮਲੇ 'ਚ 'ਸਿੱਟ' ਨੂੰ ਅਦਾਲਤ ਦਾ ਝਟਕਾ

NEXT STORY

Stories You May Like

  • phagwara chemists protest against online sale of medicines
    ਆਨਲਾਈਨ ਦਵਾਈਆਂ ਦੀ ਵਿਕਰੀ ਵਿਰੁੱਧ ਫਗਵਾੜਾ ਦੇ ਕੈਮਿਸਟਾਂ ਦਾ ਹੱਲਾ-ਬੋਲ, ਬਾਜ਼ਾਰ ਰਹੇ ਮੁਕੰਮਲ ਬੰਦ
  • medicine shops remain completely closed in tanda
    ਟਾਂਡਾ 'ਚ ਦਿੱਸਿਆ ਬੰਦ ਦਾ ਅਸਰ, ਦਵਾਈਆਂ ਦੀਆਂ ਦੁਕਾਨਾਂ ਰਹੀਆਂ ਮੁਕੰਮਲ ਬੰਦ
  • barnala city  shops closed  protests
    ਪੰਜਾਬ ਦਾ ਇਹ ਬਾਜ਼ਾਰ ਮੁਕੰਮਲ ਬੰਦ, ਦੁਕਾਨਾਂ ਨੂੰ ਲੱਗੇ ਤਾਲ਼ੇ
  • all arrangements completed for the municipal elections  deputy commissioner
    ਨਗਰ ਪਾਲਿਕਾ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
  • thieves took away gold and silver ornaments
    ਹਰਚੋਵਾਲ ਵਿੱਚ ਦੋ ਦਿਨਾਂ ਅੰਦਰ ਦੂਜੀ ਚੋਰੀ ਦੀ ਵਾਰਦਾਤ, ਸੋਨੇ-ਚਾਂਦੀ ਦੇ ਗਹਿਣੇ ਲੈ ਕੇ ਫ਼ਰਾਰ ਹੋਏ ਚੋਰ
  • supply of fruits  vegetables and essential goods stopped
    ਫਲ-ਸਬਜ਼ੀਆਂ ਤੇ ਜ਼ਰੂਰੀ ਵਸਤਾਂ ਦੀ ਸਪਲਾਈ ਬੰਦ! ਅਗਲੇ 3 ਦਿਨ ਐਮਰਜੈਂਸੀ ਵਾਲੇ ਹਾਲਾਤ, ਪੜ੍ਹੋ ਕਾਰਨ
  • owaisi controversial statement regarding religious
    ਸੜਕਾਂ 'ਤੇ ਨਮਾਜ਼ ਗਲਤ ਹੈ ਤਾਂ ਸਾਰੇ ਧਰਮਾਂ ਦੇ ਪ੍ਰੋਗਰਾਮ ਵੀ ਹੋਣ ਬੰਦ: ਓਵੈਸੀ
  • increase in gas cylinder prices
    ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ, ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਵਾਧਾ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ...
Trending
Ek Nazar
famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • important news for motorists passing through these toll plazas in punjab
      ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ,...
    • massive fire breaks out at nividium sweets and bakers in ferozepur cantonment
      ਫਿਰੋਜ਼ਪੁਰ ਛਾਉਣੀ ਦੇ ਨਿਵੇਦੀਅਮ ਸਵੀਟਸ ਐਂਡ ਬੇਕਰਜ਼ 'ਚ ਲੱਗੀ ਭਿਆਨਕ ਅੱਗ
    • new orders for schools amid summer vacations
      ਗਰਮੀ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਆਏ ਨਵੇਂ ਹੁਕਮ, ਸਿੱਖਿਆ ਵਿਭਾਗ ਵਲੋਂ...
    • power will be off in this area of   punjab today
      ਪੰਜਾਬ ਦੇ ਇਸ ਇਲਾਕੇ 'ਚ ਅੱਜ ਬਿਜਲੀ ਰਹੇਗੀ ਬੰਦ
    • transfers of senior ias officers  see list
      7 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਲਿਸਟ
    • asi arrested red handed while taking bribe of rs 18 000
      18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ
    • new trick of stealing from motorcycles has been found
      ਹੁਣ ਨਵਾਂ ਚੰਨ ਚੜਾਉਣ ਲੱਗੇ ਚੋਰ! ਮੋਟਰਸਾਈਕਲਾਂ 'ਚੋਂ ਚੋਰੀ ਕਰਨ ਦਾ ਲੱਭਿਆ ਨਵਾਂ...
    • railway ticket ludhiana
      ਬਿਨਾਂ ਟਿਕਟ ਦੇ ਫੜੇ ਗਏ 43,068 ਰੇਲ ਯਾਤਰੀਆਂ ਨੂੰ 3.10 ਕਰੋੜ ਰੁਪਏ ਦਾ ਜੁਰਮਾਨਾ
    • perl group property
      ਪਰਲ ਗਰੁੱਪ ਦੀ 272 ਏਕੜ ਕਾਲੋਨੀ 'ਤੇ ਕਬਜ਼ਿਆਂ ਦਾ ਖਤਰਾ! 15 ਸਾਲਾਂ ਤੋਂ ਘਰਾਂ...
    • punjab congress update
      ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ 'ਤੇ ਭੂਪੇਸ਼ ਬਘੇਲ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +