Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    5:55:41 AM

  • body of punjabi found in canadian park

    ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼,...

  • america s big step project freedom announced

    ਅਮਰੀਕਾ ਦਾ ਵੱਡਾ ਕਦਮ: Strait of Hormuz 'ਚ ਫਸੇ...

  • gujarat beat punjab kings by 4 wickets

    IPL 2026: ਗੁਜਰਾਤ ਨੇ ਪੰਜਾਬ ਕਿੰਗਜ਼ ਨੂੰ 4...

  • are you planning to buy a new phone

    ਨਵਾਂ ਫੋਨ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ, ਅਗਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਨਗਰ ਕੌਂਸਲ ਦੇ 2 ਸਾਬਕਾ ਅਧਿਕਾਰੀਆਂ, ਇੰਜੀਨੀਅਰ ਸਣੇ ਕਈਆਂ ਨੂੰ ਚਾਰਜਸ਼ੀਟ ਜਾਰੀ

MALWA News Punjabi(ਮਾਲਵਾ)

ਨਗਰ ਕੌਂਸਲ ਦੇ 2 ਸਾਬਕਾ ਅਧਿਕਾਰੀਆਂ, ਇੰਜੀਨੀਅਰ ਸਣੇ ਕਈਆਂ ਨੂੰ ਚਾਰਜਸ਼ੀਟ ਜਾਰੀ

  • Updated: 25 Oct, 2018 03:17 AM
Malwa
two former municipal council officials  including engineers
  • Share
    • Facebook
    • Tumblr
    • Linkedin
    • Twitter
  • Comment

ਅਬੋਹਰ, (ਸੁਨੀਲ)- ਸਥਾਨਕ ਸਰਕਾਰ ਵਿਭਾਗ ਦੇ ਪ੍ਰਧਾਨ ਸਕੱਤਰ ਨੇ ਪੰਜਾਬ ਸਰਕਾਰ ਤੋਂ ਨਗਰ ਕੌਂਸਲ ’ਚ ਹੋਏ ਕਥਿਤ ਘਪਾਲਿਆਂ ਅਤੇ ਆਰਥਕ ਲਾਪ੍ਰਵਾਹੀ ਲਈ ਸਤਰਕਤਾ ਵਿਭਾਗ ਦੀ ਜਾਂਚ  ਦੇ ਆਧਾਰ ’ਤੇ ਦੋ ਸਾਬਕਾ ਕਾਰਜਕਾਰੀ ਅਧਿਕਾਰੀਆਂ,  ਇੰਜੀਨੀਅਰ ਅਤੇ ਲੇਖਾ ਵਿਭਾਗ  ਦੇ ਕਰਮਚਾਰੀਆਂ ਨੂੰ ਚਾਰਜਸ਼ੀਟ ਜਾਰੀ ਕਰ ਕੇ 21 ਦਿਨਾਂ ’ਚ ਆਪਣੀ ਹਾਲਤ ਸਪੱਸ਼ਟ ਕਰਨ ਨੂੰ ਕਿਹਾ ਹੈ। ਇਨ੍ਹਾਂ ਕਰਮਚਾਰੀਆਂ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮ 1979 ਦੇ ਅਧੀਨ ਮਹਿਕਮਾਨਾ ਕਾਰਵਾਈ ਕਰਨਾ ਪ੍ਰਸਤਾਵਿਤ ਹੈ, ਜਿਨ੍ਹਾਂ ਲਾਪ੍ਰਵਾਹੀਆਂ ਦਾ ਬਿਊਰਾ ਚਾਰਜਸ਼ੀਟ ’ਚ ਦਿੱਤਾ ਗਿਆ ਹੈ, ਉਹ ਸਾਰੇ ਭਾਜਪਾ-ਅਕਾਲੀ ਗਠਜੋਡ਼  ਦੇ ਪਿਛਲੇ 9 ਸਾਲਾਂ ਤੋਂ ਚੱਲ ਰਹੇ ਕਾਰਜਕਾਲ  ਦੌਰਾਨ ਹੋਈ ਦੱਸੀ ਜਾਂਦੀ ਹੈ।
ਸਾਬਕਾ ਕਾਰਜਕਾਰੀ ਅਧਿਕਾਰੀ ਭੂਸ਼ਨ ਕੁਮਾਰ ਅੱਗਰਵਾਲ ਨੂੰ ਜਾਰੀ ਨੋਟਿਸ ’ਚ ਕਿਹਾ ਗਿਆ ਹੈ ਕਿ ਖੇਤਰੀ ਉਪਨਿਦੇਸ਼ਕ ਸਥਾਨਕ ਆਡਿਟ ਅਤੇ ਸਥਾਨਕ ਸਰਕਾਰ ਵਿਭਾਗ ਦੇ ਖੇਤਰੀ ਉਪਨਿਦੇਸ਼ਕ ਵੱਲੋਂ ਕੀਤੀ ਗਈ ਜਾਂਚ ’ਚ ਪਾਇਆ ਗਿਆ ਹੈ ਕਿ 19 ਮਾਰਚ ਤੋਂ 2013 ਨੂੰ ਮਹਿੰਦੀ ਟਰੇਡ ਪ੍ਰਾਈਵੇਟ ਲਿਮਟਿਡ ਨੇ 26 ਲੱਖ ਰੁਪਏ  ਦੇ ਚੈੱਕ ਕੌਂਸਲ ਨੂੰ ਜਾਰੀ ਕੀਤੇ, ਇਨ੍ਹਾਂ ਦੀ ਰਸੀਦ ’ਤੇ ਇਹ ਲਿਖਿਆ ਨਹੀਂ ਗਿਆ ਕਿ ਅਦਾਇਗੀ ਕਿਸ ਲਈ ਕੀਤੀ ਗਈ ਹੈ, ਜਦਕਿ ਕੈਸ਼ ਬੁੱਕ ’ਚ ਜਲ ਸ਼ੁਲਕ ਦਰਜ ਕੀਤਾ ਗਿਆ ਹੈ। ਬਾਅਦ ’ਚ ਇਹ ਰਸੀਦ ਰੱਦ ਕਰ ਦਿੱਤੀ ਗਈ ਕਿਉਂਕਿ ਬੈਂਕ ਨੇ 20 ਮਾਰਚ ਨੂੰ ਹੀ ਇਹ ਚੈੱਕ ਡਿਸਆਨਰ ਕਰ ਦਿੱਤੇ ਸਨ। ਉਸ ਤੋਂ ਬਾਅਦ ਦੁਬਾਰਾ ਕੌਂਸਲ ਨੇ 14 ਜੂਨ ਨੂੰ ਚੈੱਕ ਬੈਂਕ ਨੂੰ ਭੇਜੇ, ਜੋ ਕਿ 15 ਜੂਨ ਨੂੰ ਮੁਡ਼ ਬਾਊਂਸ ਕਰ ਦਿੱਤੇ ਗਏ। ਕਾਨੂੰਨੀ ਕਾਰਵਾਈ ਕਰਨ ਦੀ ਬਜਾਏ ਇਹ ਚੈੱਕ ਮਹਿੰਦੀ ਟਰੇਡ ਨੂੰ ਪਰਤਾ ਦਿੱਤੇ ਗਏ। ਇਸ ਫਰਮ ਨੇ ਜੋ ਨਕਸ਼ਾ ਨਗਰ ਕੌਂਸਲ ਨੂੰ ਪੇਸ਼ ਕੀਤਾ, ਉਸ ’ਚ 19.95 ਲੱਖ ਵਰਗ ਫੁਟ ਜਗ੍ਹਾ ’ਚੋਂ 9950 ਵਰਗ ਫੁਟ ਪੇਸ਼ਾਵਰਾਨਾ ਭੂਖੰਡ ਵਿਖਾਇਆ ਗਿਆ ਹੈ ਪਰ ਕੌਂਸਲ ਨੇ ਪੂਰੇ ਖੇਤਰ ਲਈ ਘਰੇਲੂ ਉਸਾਰੀ ਦੇ ਆਧਾਰ ’ਤੇ ਸ਼ੁਲਕ ਵਸੂਲ ਕੀਤਾ। ਸੂਬਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇਹ ਸ਼ੁਲਕ 30 ਲੱਖ ਰੁਪਏ ਪ੍ਰਤੀ ਏਕਡ਼ ਦੇ ਹਿਸਾਬ ਤੋਂ ਲੈਣਾ ਚਾਹੀਦਾ  ਸੀ ਪਰ ਕੌਂਸਲ ’ਚ ਇਸ ਕਾਲੋਨੀ  ਦੇ ਮਾਲਕਾਂ ਦੇ ਨਾਲ ਮਿਲੀਭੁਗਤ ਕਰਦੇ ਹੋਏ 63.98 ਲੱਖ ਰੁਪਏ ਸ਼ੁਲਕ ਘੱਟ ਵਿਖਾਇਆ। ਇਸ ਤੋਂ ਕੌਂਸਲ ਨੂੰ ਭਾਰੀ ਆਰਥਕ ਨੁਕਸਾਨ ਦਾ ਸਾਹਮਣਾ ਕਰਨਾ ਪਿਆ। 
ਸਾਬਕਾ ਇੰਜੀਨੀਅਰ ਰੋਹਤਾਸ਼ ਨੇ ਸ਼ੁਲਕ ਵਸੂਲ ਕਰਨ ’ਚ ਵਰਤੀ ਲਾਪ੍ਰਵਾਹੀ
ਕੌਂਸਲ ਦੇ ਸਾਬਕਾ ਇੰਜੀਨੀਅਰ ਰੋਹਤਾਸ਼ ਗਰਗ  ਨੂੰ ਜਾਰੀ ਚਾਰਜਸ਼ੀਟ ਵਿਚ ਕਿਹਾ ਗਿਆ ਹੈ ਕਿ ਮਹਿੰਦੀ ਟਰੇਡ ਪ੍ਰਾਈਵੇਟ ਲਿਮਟਿਡ ਦੇ ਮਾਮਲੇ ’ਚ ਉਹ ਸਿੱਧੇ ਤੌਰ ’ਤੇ ਜ਼ਿੰਮੇਵਾਰ ਸਨ ਕਿਉਂਕਿ ਸ਼ੁਲਕ ਦਾ ਆਂਕਲਨ ਉਨ੍ਹਾਂ ਦੀ ਸ਼ਾਖਾ ਵੱਲੋਂ ਕੀਤਾ ਗਿਆ ਤੇ ਇਸ ਫਰਮ ਵੱਲੋਂ ਜਾਰੀ ਕੀਤੇ ਗਏ ਨਕਸ਼ੇ ’ਤੇ ਵੀ ਸ਼ੁਲਕ ਵਸੂਲ ਕਰਨ ’ਚ  ਲਾਪ੍ਰਵਾਹੀ ਵਰਤੀ ਗਈ। ਲੇਖਾ ਕਲਰਕ ਰੀਟਾ ਰਾਣੀ ਨੂੰ ਵੱਖ-ਵੱਖ ਲਾਪ੍ਰਵਾਹੀਆਂ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਗਿਆ ਹੈ ਕਿ 31 ਮਈ 2013 ਨੂੰ ਰਿਟਾਇਰਡ ਹੋਣ ਵਾਲੇ ਇਕ ਕਰਮਚਾਰੀ ਦੇ ਵਿਰੁੱਧ 34 ਹਜ਼ਾਰ 157 ਰੁਪਏ ਬਕਾਇਆ ਸਨ ਪਰ ਉਸ ਨੂੰ ਨੋ ਡਿਊ ਸਰਟੀਫਿਕੇਟ ਜਾਰੀ ਕਰ ਦਿੱਤਾ ਗਿਆ।
ਕਲਰਕ ਜਸਪਾਲ ਨੇ ਨਗਰ ਕੌਂਸਲ ਨੂੰ ਪਹੁੰਚਾਇਆ ਲੱਖਾਂ ਦਾ ਨੁਕਸਾਨ
ਵਿਜੀਲੈਂਸ ਬਿਊਰੋ ਵੱਲੋਂ ਦਰਜ ਅਪਰਾਧਿਕ ਮਾਮਲੇ ਦਾ ਸਾਹਮਣਾ ਕਰ ਰਹੇ ਕਲਰਕ ਜਸਪਾਲ ਸਿੰਘ ਨੂੰ ਅਾਰੰਭਿਕ ਜਾਂਚ ਦੇ ਆਧਾਰ ’ਤੇ ਮਹਿੰਦੀ ਟਰੇਡ ਪ੍ਰਾਈਵੇਟ ਲਿਮਟਿਡ ਦੀ ਕਾਲੋਨੀ ਦੇ ਚੈੱਕ ਬਾਊਂਸ ਹੋਣ  ਦੇ ਮਾਮਲੇ ’ਚ ਮਿਲੀਭੁਗਤ ਕਰਦੇ ਹੋਏ ਨਗਰ ਕੌਂਸਲ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਉਣ ਲਈ ਦੋਸ਼ੀ ਠਹਿਰਾਇਆ ਗਿਆ ਹੈ। ਇਨ੍ਹਾਂ ਸਾਰਿਆਂ ਨੂੰ ਮਹਿਕਮਾਨਾ ਕਾਰਵਾਈ ਤੋਂ ਪਹਿਲਾਂ 21 ਦਿਨਾਂ ਵਿਚ ਸਪੱਸ਼ਟੀਕਰਨ ਦਾਖਲ ਕਰਨ ਦਾ ਨਿਰਦੇਸ਼ ਜਾਰੀ ਕੀਤਾ ਗਿਆ ਹੈ।  

  • ਕੌਂਸਲ
  • ਚਾਰਜਸ਼ੀਟ
  • engineers
  • municipal

ਨਸ਼ੇ ਵਾਲੇ ਪਦਾਰਥਾਂ ਸਣੇ 3 ਕਾਬੂ

NEXT STORY

Stories You May Like

  • municipal council dinanagar  gurdaspur and qadian voters   list schedule released
    ਨਗਰ ਕੌਂਸਲ ਦੀਨਾਨਗਰ, ਧਾਰੀਵਾਲ, ਗੁਰਦਾਸਪੁਰ ਤੇ ਕਾਦੀਆਂ ਦੀ ਵੋਟਰ ਸੂਚੀਆਂ ਦੀ ਸਮਾਂ ਸਾਰਣੀ ਜਾਰੀ
  • major action taken by municipal council against stray dogs in qadian
    ਕਾਦੀਆਂ ’ਚ ਅਵਾਰਾ ਕੁੱਤਿਆਂ ਖ਼ਿਲਾਫ਼ ਨਗਰ ਕੌਂਸਲ ਦੀ ਵੱਡੀ ਕਾਰਵਾਈ, ਲੋਕਾਂ ਨੂੰ ਮਿਲੀ ਰਾਹਤ
  • 2 arrested with narcotic pills and pregabalin capsules
    ਨਸ਼ੇ ਵਾਲੀਆਂ ਗੋਲੀਆਂ ਤੇ ਪ੍ਰੈਗਾਬਾਲਿਨ ਕੈਪਸੂਲ ਸਣੇ 2 ਕਾਬੂ
  • 2 persons arrested with stolen motorcycles
    ਚੋਰੀਸ਼ੁਦਾ ਮੋਟਰਸਾਈਕਲਾਂ ਸਣੇ 2 ਵਿਅਕਤੀ ਗ੍ਰਿਫ਼ਤਾਰ
  • big reshuffle transfers of 96 judicial officers of punjab see full details
    ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ
  • 2 vehicles burnt due to fire at garbage dump
    ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
  • 2 accused arrested with over 4 kg heroin in amritsar
    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ ਫਿਰ ਮਿਲੀ ਵੱਡੀ ਖੇਪ, 2 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
  • gujarat  municipal corporation voting
    ਗੁਜਰਾਤ 'ਚ ਨਗਰ ਨਿਗਮ ਅਤੇ ਨਗਰ ਪਾਲਿਕਾ ਤੇ ਸਥਾਨਕ ਸੰਸਥਾਵਾਂ ਚੋਣਾਂ ਲਈ ਵੋਟਿੰਗ ਜਾਰੀ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab police news
      ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ ਤੇ ਪਾੜ ਦਿੱਤੀ ਵਰਦੀ
    • central jail faridkot
      ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ‘ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • a person from uttarakhand won the lottery in punjab and became a millionaire
      ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ
    • e challan update
      ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ...
    • road accident
      ਜੈਤੋ-ਕੋਟਕਪੂਰਾ ਰੋਡ ’ਤੇ ਭਿਆਨਕ ਹਾਦਸਾ, ਔਰਤ ਤੇ ਬਜ਼ੁਰਗ ਗੰਭੀਰ ਜ਼ਖ਼ਮੀ
    • girl took terrible step
      16 ਸਾਲਾ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • roofs of the rooms of the house of a poor family collapsed
      ਗ਼ਰੀਬ ਮਜ਼ਦੂਰ ਪਰਿਵਾਰ ਦੇ ਮਕਾਨ ਦੇ ਕਮਰਿਆਂ ਦੀਆਂ ਛੱਤਾਂ ਡਿੱਗੀਆਂ
    • big warning of rain thunderstorm and hailstorm in punjab
      ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
    • civil hospital doctor
      ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ
    • accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਮੋਟਰਸਾਈਕਲ ਤੇ ਟਿੱਪਰ ਨੂੰ ਲੱਗੀ ਅੱਗ, ਨੌਜਵਾਨ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +