Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    4:37:47 PM

  • leader balwinder murder case revealed former sho nagara mobile reveals secrets

    'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ!...

  • uncle and nephew water turn bathinda police

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ...

  • spa center racket foreign girls

    ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ...

  • stock market closes in red  sensex falls 331 points  nifty crosses 23 700

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • ਸਕੂਲੋਂ ਘਰ ਆ ਰਹੀ ਅਧਿਆਪਕਾ ਤੋਂ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਖੋਹਿਆ ਮੋਬਾਇਲ

MALWA News Punjabi(ਮਾਲਵਾ)

ਸਕੂਲੋਂ ਘਰ ਆ ਰਹੀ ਅਧਿਆਪਕਾ ਤੋਂ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਖੋਹਿਆ ਮੋਬਾਇਲ

  • Edited By Shivani Attri,
  • Updated: 05 Oct, 2024 06:30 PM
Firozpur-Fazilka
two motorcycle riding robbers stole the mobile from the teacher
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ)-ਫਿਰੋਜ਼ਪੁਰ ਛਾਉਣੀ ਦੇ ਬਾਜ ਵਾਲਾ ਚੌਂਕ ਨੇੜੇ ਬੀਤੀ ਸ਼ਾਮ ਸਕੂਲ ਤੋਂ ਘਰ ਵਾਪਸ ਜਾ ਅਧਿਆਪਕ ਤੋਂ ਦੋ ਮੋਟਰਸਾਈਕਲ ਲੁਟੇਰੇ ਮੋਬਾਇਲ ਫ਼ੋਨ ਖੋਹ ਕੇ ਲੈ ਗਏ ਸਨ, ਜਿਨ੍ਹਾਂ ਵਿੱਚੋਂ ਇਕ ਨੂੰ ਪੁਲਸ ਨੇ ਕਾਬੂ ਕਰ ਲਿਆ ਗਿਆ ਹੈ ਅਤੇ ਦੂਜੇ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫਿਰੋਜ਼ਪੁਰ ਛਾਉਣੀ ਦੇ ਏ. ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਅਧਿਆਪਕਾ ਪ੍ਰੀਤੀ ਪਤਨੀ ਪ੍ਰਮੋਦ ਕੁਮਾਰ ਵਾਸੀ ਫਿਰੋਜ਼ਪੁਰ ਕੈਂਟ ਨੇ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਅਤੇ ਬਿਆਨ ਵਿੱਚ ਦੱਸਿਆ ਕਿ ਉਹ ਫਿਰੋਜ਼ਪੁਰ ਫ਼ਾਜ਼ਿਲਕਾ ਰੋਡ ’ਤੇ ਬੀ. ਐੱਸ. ਐੱਫ਼. ਹੈੱਡਕੁਆਰਟਰ ਨੇੜੇ ਪਿੰਡ ਜੰਗਾਂ ਵਾਲਾ ਮੋੜ ਸਥਿਤ ਸਕੂਲ ਬਤੌਰ ਅਧਿਆਪਕ ਕੰਮ ਕਰਦੀ ਹੈ ਅਤੇ ਬੀਤੀ ਸ਼ਾਮ ਕਰੀਬ 4:30 ਵਜੇ ਜਦੋਂ ਉਹ ਆਪਣੇ ਘਰ ਜਾਂਦੀ ਹੋਈ ਬਾਜ ਵਾਲਾ ਚੌਂਕ ਨੇੜੇ ਪਹੁੰਚੀ ਤਾਂ ਦੋ ਲੁਟੇਰੇ ਮੋਟਰਸਾਈਕਲ ’ਤੇ ਆਏ ਅਤੇ ਉਸ ਦਾ ਮੋਬਾਇਲ ਫ਼ੋਨ ਖੋਹ ਕੇ ਲੈ ਗਏ। 

ਇਹ ਵੀ ਪੜ੍ਹੋ- ਸ਼ਗਨਾਂ ਵਾਲੇ ਘਰ 'ਚ ਗੂੰਜੇ ਵੈਣ, ਸੜਕ ਹਾਦਸੇ 'ਚ ਭੈਣ-ਭਰਾ ਦੀ ਮੌਤ, ਦੋਹਾਂ ਦਾ ਰੱਖਿਆ ਸੀ ਵਿਆਹ

ਏ. ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਲੁਟੇਰਿਆਂ ਵਿੱਚੋਂ ਇਕ ਸੁਰਿੰਦਰ ਸਿੰਘ ਉਰਫ਼ ਸ਼ਿੰਦੂ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਨੌਰੰਗ ਕੇ ਲੇਲੀਵਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਦੇ ਦੂਜੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁਲਸ ਫੜੇ ਗਏ ਲੁਟੇਰੇ ਤੋਂ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ- 2 ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਮੌਤ, ਹੱਥੀਂ ਪੁੱਤ ਦੀਆਂ ਅੰਤਿਮ ਰਸਮਾਂ ਤਕ ਨਹੀਂ ਕਰ ਸਕੇ ਮਾਪੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • motorcycle
  • riding robbers
  • stole
  • teacher
  • mobile
  • ਅਧਿਆਪਕਾ
  • ਲੁਟੇਰੇ
  • ਮੋਬਾਇਲ

ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ

NEXT STORY

Stories You May Like

  • motorcyclist falls on railway tracks  one man dies
    ਟੋਇਆਂ ਨੇ ਲਈ ਇਕ ਜਾਨ, 50 ਫੁੱਟ ਹੇਠਾਂ ਰੇਲਵੇ ਲਾਈਨਾਂ 'ਤੇ ਡਿੱਗੇ ਮੋਟਰਸਾਈਕਲ ਸਵਾਰ, 1 ਦੀ ਮੌਤ
  • two accused arrested along with stolen motorcycle
    ਚੋਰੀ ਦੇ ਮੋਟਰਸਾਈਕਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • 3 young man on a motorcycle fell into a 40 feet deep pit
    ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ
  • woman riding scooter dies on the spot after collision with unidentified vehicle
    ਅਣਪਛਾਤੇ ਵਾਹਨ ਦੀ ਟੱਕਰ ਨਾਲ ਸਕੂਟੀ ਸਵਾਰ ਮਹਿਲਾ ਦੀ ਮੌਕੇ 'ਤੇ ਮੌਤ, ਦੋ ਬੱਚੇ ਗੰਭੀਰ ਜ਼ਖਮੀ
  • 3 people arrested for snatching mobile phones
    ਮੋਬਾਇਲ ਫੋਨ ਖੋਹਣ ਵਾਲੇ 3 ਲੋਕ ਗ੍ਰਿਫ਼ਤਾਰ
  • punjab painful death of two innocents
    ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ 2 ਸੱਥਰ, ਪਰਿਵਾਰ 'ਤੇ ਟੁੱਟਿਆ ਕਹਿਰ
  • farmer from jalvera commits suicide due to debt
    ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ !
  • scooter rider dies in road accident
    ਸੜਕ ਹਾਦਸੇ 'ਚ ਸਕੂਟਰੀ ਸਵਾਰ ਦੀ ਹੋਈ ਮੌਤ
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
Trending
Ek Nazar
pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • big announcement for august 3 4 and 5 in punjab
      ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ...
    • rape case
      8 ਸਾਲਾ ਮਾਸੂਮ ਬੱਚੀ ਨਾਲ ਸ਼ਰਮਨਾਕ ਕਰਤੂਤ, ਨਾਬਾਲਗ ਮੁੰਡੇ ਨੇ ਬਣਾਇਆ ਹਵਸ ਦਾ...
    • buying and selling girls under the pretext of doing films
      ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ...
    • punjab police asi jumps into canal
      ਪੰਜਾਬ ਪੁਲਸ ਦੇ ਥਾਣੇਦਾਰ ਨੇ ਨਹਿਰ 'ਚ ਮਾਰੀ ਛਾਲ, ਪਹਿਲਾਂ ਬਣਾਈ ਸਨਸਨੀਖੇਜ਼...
    • gym operator  attempted rape
      ਜਿਮ ਸੰਚਾਲਕ ’ਤੇ ਔਰਤ ਨੇ ਪਿਸਤੌਲ ਦੀ ਨੋਕ 'ਤੇ ਜਬਰ-ਜ਼ਨਾਹ ਦਾ ਯਤਨ ਕਰਨ ਦੇ ਲਾਏ...
    • thar driver fined for fitting wide tyres
      ਚੌੜੇ ਟਾਇਰ ਪਵਾਉਣ ਵਾਲੇ ਥਾਰ ਚਾਲਕ ਦਾ ਹੋਇਆ ਚਲਾਨ
    • accident in punjab drani jathani
      ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
    • sanskrit condition removed in b  a   applications for m  a  increased
      ਬੀ. ਏ. ’ਚ ਸੰਸਕ੍ਰਿਤ ਦੀ ਸ਼ਰਤ ਹਟੀ, ਐੱਮ. ਏ. ਲਈ ਵਧੀਆਂ ਅਰਜ਼ੀਆਂ
    • accident case
      ਪੱਥਰ ਦਾ ਭਰਿਆ ਟਰਾਲਾ ਪਲਟਿਆ, ਡਰਾਈਵਰ ਜ਼ਖਮੀ
    • young man commits suicide by jumping in front of train
      ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +