Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    6:17:43 PM

  • major incident in punjab

    Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ...

  • a bid of rs 75 crore was made to have lunch with warren buffett and curry

    ਦੁਨੀਆ ਦੇ ਇਨ੍ਹਾਂ ਦੋ ਦਿੱਗਜਾਂ ਨਾਲ Lunch ਕਰਨ ਦੀ...

  • sgpc puts up flex boards outside gurdwaras regarding the sacrilege act

    ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ...

  • gurdaspur sdm dr anupreet kaur in custody

    ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਦਾਦੀ ਪੋਤਰਾ ਹੋਏ ਜ਼ਖ਼ਮੀ

MALWA News Punjabi(ਮਾਲਵਾ)

ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਦਾਦੀ ਪੋਤਰਾ ਹੋਏ ਜ਼ਖ਼ਮੀ

  • Edited By Shivani Attri,
  • Updated: 15 May, 2026 03:45 PM
Firozpur-Fazilka
two peoples injured road accident
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਪਰਮਜੀਤ ਸੋਢੀ)- ਥਾਣਾ ਕੁੱਲਗੜ੍ਹੀ ਦੇ ਅਧੀਨ ਆਉਂਦੇ ਪਿੰਡ ਬਾਜੀਦਪੁਰ ਕੋਲ ਗੁਰਦੁਆਰਾ ਜਾਮਨੀ ਸਾਹਿਬ ਦੇ ਗੇਟ ਨੇੜੇ ਇਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦਾਦੀ-ਪੋਤਰਾ ਜ਼ਖ਼ਮੀ ਹੋ ਗਏ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ 281, 125-ਏ, 125-ਬੀ, 324 (4) ਬੀ. ਐੱਨ. ਐੱਸ. ਤਹਿਤ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੈਵੀ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਬੂਟੇ ਵਾਲਾ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੀ ਦਾਦੀ ਪਰਮਜੀਤ ਕੌਰ ਨਾਲ ਜਾ ਰਿਹਾ ਸੀ ਤਾਂ ਜਦ ਉਹ ਗੁਰਦੁਆਰਾ ਜਾਮਨੀ ਸਾਹਿਬ ਦੇ ਗੇਟ ਪਾਸ ਪੁੱਜੇ ਤਾਂ ਇਕ ਅਣਪਛਾਤੇ ਕਾਰ ਚਾਲਕ ਨੇ ਆਪਣੀ ਕਾਰ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਵਿਚ ਮਾਰੀ। 

ਇਸ ਹਾਦਸੇ ਵਿਚ ਉਸ ਦੇ ਅਤੇ ਉਸ ਦੀ ਦਾਦੀ ਦੇ ਸੱਟਾਂ ਲੱਗੀ ਗਈਆਂ ਅਤੇ ਮੋਟਰਸਾਈਕਲ ਨੁਕਸਾਨਿਆ ਗਿਆ। ਗੈਵੀ ਨੇ ਦੱਸਿਆ ਕਿ ਉਨ੍ਹਾਂ ਦਾ ਇਲਾਜ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਲਵਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ ਕੇ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • two peoples
  • injured
  • road accident
  • ਕਾਰ ਤੇ ਮੋਟਰਸਾਈਕਲ
  • ਸੜਕ ਹਾਦਸਾ
  • ਦਾਦੀ ਪੋਤਰੀ ਜ਼ਖ਼ਮੀ

ਖਰੜ ਨਗਰ ਕੌਂਸਲ ਦੀਆਂ ਚੋਣਾਂ 'ਤੇ ਲੱਗੀ ਰੋਕ, ਹਾਈਕੋਰਟ ਦੇ ਫ਼ੈਸਲੇ ਕਾਰਨ ਸਿਆਸਤ 'ਚ ਮਚੀ ਹਲਚਲ

NEXT STORY

Stories You May Like

  • major accident in punjab collision between a speeding car and a motorcycle
    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ
  • youth injured  car motorcycle accident
    ਕਾਰ ਤੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ, ਨੌਜਵਾਨ ਦੀ ਹਾਲਤ ਗੰਭੀਰ
  • mother  daughter and an elderly person injured in collision between car
    ਕਾਰ, ਮੋਟਰਸਾਈਕਲ ਤੇ ਸਕੂਟਰੀ ਦੀ ਟੱਕਰ ’ਚ ਮਾਂ-ਧੀ ਤੇ ਇਕ ਬਜ਼ੁਰਗ ਜ਼ਖਮੀ
  • car  motorcycle collision
    ਤੇਲੰਗਾਨਾ 'ਚ ਭਿਆਨਕ ਹਾਦਸਾ: ਕਾਰ-ਮੋਟਰਸਾਈਕਲ ਦੀ ਟੱਕਰ 'ਚ ਪੰਜ ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
  • two injured in violent collision between vehicles
    ਗੱਡੀਆਂ ’ਚ ਹੋਈ ਜ਼ਬਰਦਸਤ ਟੱਕਰ, ਦੋ ਜ਼ਖ਼ਮੀ
  • 2 people arrested with 21 stolen motorcycles and a car
    ਚੋਰੀਸ਼ੁਦਾ 21 ਮੋਟਰਸਾਈਕਲ ਤੇ ਕਾਰ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • security guard dies in truck motorcycle collision
    ਟਰੱਕ ਤੇ ਮੋਟਰਸਾਈਕਲ ਦੀ ਟੱਕਰ ’ਚ ਸੁਰੱਖਿਆ ਕਰਮੀ ਦੀ ਮੌਤ
  • man dead on raod accident
    ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
Trending
Ek Nazar
major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • majithia reaches punjab state election commission office
      ਪੰਜਾਬ ਰਾਜ ਚੋਣ ਕਮਿਸ਼ਨ ਦੇ ਦਫ਼ਤਰ ਪੁੱਜੇ ਮਜੀਠੀਆ ਬੋਲੇ-ਸਾਡੇ ਉਮੀਦਵਾਰਾਂ ਨੂੰ...
    • case registered against 4 for assaulting woman
      ਔਰਤ ਦੀ ਕੁੱਟਮਾਰ ਕਰਨ ’ਤੇ 4 ਲੋਕਾਂ ਖਿਲਾਫ ਮਾਮਲਾ ਦਰਜ
    • election observers appointed in the district for fair and peaceful elections
      ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ 'ਚ ਚੋਣ ਆਬਜ਼ਰਵਰ ਨਿਯੁਕਤ
    • district election observer  state election commission
      ਰੁਬਿੰਦਰਜੀਤ ਸਿੰਘ ਬਰਾੜ ਜ਼ਿਲ੍ਹਾ ਫਰੀਦਕੋਟ ਦੇ ਚੋਣ ਆਬਜ਼ਰਵਰ ਨਿਯੁਕਤ
    • fire in jagraon
      ਲੁਧਿਆਣਾ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ: 2 ਕਿੱਲੋਮੀਟਰ ਦੂਰ ਤੱਕ ਦਿਖਿਆ ਧੂੰਆਂ
    • theft in temple
      'ਮੈਨੂੰ ਮੁਆਫ਼ ਕਰੀਂ ਰੱਬਾ...' ਪਹਿਲਾਂ ਹੱਥ ਜੋੜ ਕੇ ਟੇਕਿਆ ਮੱਥਾ ਤੇ ਫ਼ਿਰ ਗੋਲਕ...
    • sanitation workers  sewer workers
      ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਹੜਤਾਲ 17ਵੇਂ ਦਿਨ ਵਿਚ ਦਾਖ਼ਲ
    • unidentified body found hanging from a tree
      ਦਰੱਖਤ ਨਾਲ ਲਟਕਦੀ ਮਿਲੀ ਅਣਪਛਾਤੀ ਲਾਸ਼
    • car driver dies in road accident
      ਸੜਕ ਹਾਦਸੇ 'ਚ ਕਾਰ ਸਵਾਰ ਦੀ ਮੌਤ
    • fir case
      ਕੰਪਨੀ ਦੀਆਂ ਬਕਾਇਆ ਕਿਸ਼ਤਾਂ ਮੰਗਣ 'ਤੇ ਕੀਤੀ ਕੁੱਟਮਾਰ, ਵਿਅਕਤੀ ਖ਼ਿਲਾਫ਼ ਮਾਮਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +