Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    5:24:59 PM

  • nbems declares neetpg 2026 results

    NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ...

  • stock market falls  sensex falls 1 247 points to close at 73 580

    ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 1,247 ਅੰਕ...

  • tasmac buyers pay rs 10 empty liquor bottles refund

    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ...

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਜ਼ਮੀਨ ਦੇ ਇੰਤਕਾਲ ਬਦਲੇ ਮੰਗੀ 10 ਹਜ਼ਾਰ ਰੁਪਏ ਰਿਸ਼ਵਤ, ਵਿਜੀਲੈਂਸ ਨੇ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ

MALWA News Punjabi(ਮਾਲਵਾ)

ਜ਼ਮੀਨ ਦੇ ਇੰਤਕਾਲ ਬਦਲੇ ਮੰਗੀ 10 ਹਜ਼ਾਰ ਰੁਪਏ ਰਿਸ਼ਵਤ, ਵਿਜੀਲੈਂਸ ਨੇ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ

  • Edited By Harpreet Singh,
  • Updated: 31 Aug, 2024 02:29 AM
Patiala
vb arrested patwari for taking bribe
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਨ ਗਿਰ, ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜ਼ਿਲ੍ਹਾ ਪਟਿਆਲਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦੇਵ ਸਿੰਘ ਵਾਸੀ ਅਮਾਮ ਨਗਰ, ਪਿੰਡ ਕਰਹਾਲੀ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੇ ਦਾਦੇ ਦੀ ਜ਼ਮੀਨ ਦਾ ਇੰਤਕਾਲ ਉਸ ਦੇ ਨਾਂ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਮੰਗ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ 61 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ’ਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪਟਵਾਰੀ ਨੂੰ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਪਟਵਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਬੇਕਾਬੂ ਹੋ ਕੇ ਡਿਵਾਈਡਰ 'ਚ ਜਾ ਵੱਜੀ ਕਾਰ, 1 ਔਰਤ ਦੀ ਹੋਈ ਮੌਤ, ਬੱਚੇ ਸਣੇ 2 ਹੋਰ ਜ਼ਖ਼ਮੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Vigilance Bureau
  • Arrest
  • Bribe
  • ਵਿਜੀਲੈਂਸ ਬਿਊਰੋ
  • ਗ੍ਰਿਫ਼ਤਾਰ
  • ਰਿਸ਼ਵਤ

ਪੰਜਾਬ ਮੇਲ ਤੇ ਪਤਾਲਕੋਟ ਐਕਸਪ੍ਰੈੱਸ ਟਰੇਨਾਂ ਦਾ 15 ਦਿਨ ਲਈ ਲਾਇਆ ਜਾਣ ਵਾਲਾ ਬਲਾਕ ਮੁਲਤਵੀ

NEXT STORY

Stories You May Like

  • acb arrest
    ਜ਼ਮੀਨ ਦੇ ਇੰਤਕਾਲ ਬਦਲੇ ਮੰਗ ਰਿਸ਼ਵਤ ! ACB ਨੇ ਮਾਲ ਵਿਭਾਗ ਦੇ ਕਰਮਚਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ
  • vigilance bureau  bribery  panchayat secretary
    ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫਤਾਰ
  • three arrested for  gambling
    10 ਬਦਲੇ 100 ਰੁਪਏ ਦੀ ਗਾਰੰਟੀ ਦੇਣ ਵਾਲੇ 3 ਕਾਬੂ
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ ਮੰਗਣ ਵਾਲਾ ਸੇਵਾ ਕੇਂਦਰ ਮੁਲਾਜ਼ਮ ਕਾਬੂ
  • two boys arrest stealing wheat from a government warehouse
    ਸਰਕਾਰੀ ਗੋਦਾਮ ’ਚੋਂ ਕਣਕ ਚੋਰੀ ਕਰਦੇ 2 ਨੌਜਵਾਨ ਰੰਗੇ ਹੱਥੀਂ ਕਾਬੂ
  • case registered against four individuals for land ownership
    ਜਾਅਲੀ ਵਸੀਅਤ ਤਿਆਰ ਕਰਵਾ ਕੇ ਜ਼ਮੀਨ ਦਾ ਇੰਤਕਾਲ ਕਰਵਾਉਣ ਦੇ ਆਰੋਪ ਹੇਠ 4 ਖ਼ਿਲਾਫ਼ ਮਾਮਲਾ ਦਰਜ
  • 10 rupees  dispute  auto rickshaw driver
    ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ
  • miscreants arriving in two vehicles abducted a young man
    ਦੋ ਗੱਡੀਆਂ 'ਚ ਆਏ ਬਦਮਾਸ਼ਾਂ ਨੇ ਨੌਜਵਾਨ ਨੂੰ ਕੀਤਾ ਅਗਵਾ, ਬਦਲੇ 'ਚ ਮੰਗੀ ਫਿਰੌਤੀ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
Trending
Ek Nazar
amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • six people arrested with intoxicating pills  pregabalin capsules  and heroin
      ਨਸ਼ੀਲੀਆਂ ਗੋਲ਼ੀਆਂ, ਪ੍ਰੈਗਾਬਾਲਿਨ ਕੈਪਸੂਲ ਤੇ ਹੈਰੋਇਨ ਸਮੇਤ 6 ਵਿਅਕਤੀ ਗ੍ਰਿਫ਼ਤਾਰ
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • firozpur school threat
      ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ
    • rajjit singh hundal punjab police
      ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • deadly attacked on man
      ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
    • accident in firozpur
      ਪਿੰਡ ਸੱਤੀਏ ਵਾਲਾ ਵਿਖੇ ਵਾਪਰਿਆ ਦਰਦਨਾਕ ਹਾਦਸਾ, ਸੀ. ਸੀ. ਟੀ. ਵੀ. 'ਚ ਹੋਇਆ ਕੈਦ
    • anganwadi centre  employees   union
      ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਵਿਰੋਧ
    • major relief from cbse for class 12 students in gulf countries
      CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ...
    • amritsar 20 kg heroin seized 4 arrested
      ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +