Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:30:24 PM

  • major incident similar to the case of parvinder jhota

    ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ...

  • late sidhu moosewala s new song kaali hoodie has been released

    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali...

  • mark carney statement

    ਕੈਨੇਡਾ ਨੂੰ ਤੋੜਨ ਦੀ ਰਾਹ 'ਤੇ ਅਮਰੀਕਾ ! ਅਲਬਰਟਾ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot-Muktsar
  • VB ਚੀਫ਼ ਵੱਲੋਂ ਮੁਲਾਜ਼ਮਾਂ ਨੂੰ ਸ਼ਿਕਾਇਤਾਂ ਦੇ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

MALWA News Punjabi(ਮਾਲਵਾ)

VB ਚੀਫ਼ ਵੱਲੋਂ ਮੁਲਾਜ਼ਮਾਂ ਨੂੰ ਸ਼ਿਕਾਇਤਾਂ ਦੇ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

  • Edited By Harpreet Singh,
  • Updated: 28 Oct, 2024 07:06 PM
Faridkot-Muktsar
vb chief
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਫ਼ੀਲਡ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਵਿਜੀਲੈਂਸ ਬਿਊਰੋ ਭਵਨ ਐੱਸ.ਏ.ਐੱਸ. ਨਗਰ ਵਿਖੇ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਪਹਿਲੇ ਦਿਨ ਸਹੁੰ ਚੁੱਕ ਸਮਾਗਮ ਉਪਰੰਤ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕੀਤਾ, ਜਿਸ ਦਾ ਉਦੇਸ਼ ਨਾਗਰਿਕਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਭ੍ਰਿਸ਼ਟ ਅਮਲਾਂ ਤੋਂ ਮੁਕਤ ਪ੍ਰਸ਼ਾਸਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।

ਅਧਿਕਾਰੀਆਂ ਨੂੰ ਸਾਰੀਆਂ ਸੱਤ ਰੇਂਜਾਂ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਰੇਂਜਾਂ ਦੇ ਸਾਰੇ ਐੱਸ.ਐੱਸ.ਪੀਜ਼. ਅਤੇ ਫ਼ੀਲਡ ਅਧਿਕਾਰੀਆਂ ਨੂੰ ਨਾਗਰਿਕਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ, ”ਭ੍ਰਿਸ਼ਟਾਚਾਰ ਵਿਰੁੱਧ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਣਾ ਚਾਹੀਦਾ ਹੈ ਤਾਂ ਜੋ ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਅਖੰਡਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ।”

ਇਹ ਵੀ ਪੜ੍ਹੋ- ਅਹੁਦਾ ਸਕਿਓਰਿਟੀ ਗਾਰਡ ਦਾ ਤੇ ਕੰਮ ਟੈਕਨੀਸ਼ੀਅਨ ਵਾਲੇ ! CTU ਨੂੰ ਨੌਜਵਾਨ ਨੇ ਇੰਝ ਲਾਇਆ 50 ਲੱਖ ਦਾ ਚੂਨਾ

ਵਿਜੀਲੈਂਸ ਬਿਊਰੋ ਮੁਖੀ ਨੇ ਦੱਸਿਆ ਕਿ ਇਸ ਸਾਲ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਉਦੇਸ਼ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਸੋਚ ਅਨੁਸਾਰ ‘ਦੇਸ਼ ਦੀ ਖੁਸ਼ਹਾਲੀ ਲਈ ਇਮਾਨਦਾਰੀ ਵਾਲੇ ਸੱਭਿਆਚਾਰ’ ਦੀ ਸਿਰਜਣਾ ਕਰਨਾ ਹੈ। ਭ੍ਰਿਸ਼ਟਾਚਾਰ ਪ੍ਰਤੀ ਆਪਣੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਜਾਰੀ ਰੱਖਦਿਆਂ ਵਿਜੀਲੈਂਸ ਬਿਊਰੋ ਨੇ ਮਾਰਚ 2022 ਤੋਂ ਹੁਣ ਤੱਕ ਭ੍ਰਿਸ਼ਟਾਚਾਰ ਦੇ 673 ਕੇਸ ਦਰਜ ਕੀਤੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਦੌਰਾਨ ਕੁੱਲ 758 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਸੂਬੇ ਅਤੇ ਇਸ ਦੇ ਨਾਗਰਿਕਾਂ ਦੀ ਅਖੰਡਤਾ ਅਤੇ ਸਨਮਾਨ ਵਿਰੁੱਧ ਇੱਕ ਖ਼ਤਰਨਾਕ ਅਤੇ ਘਿਨਾਉਣਾ ਅਪਰਾਧ ਹੈ, ਭਾਵੇਂ ਇਹ ਭ੍ਰਿਸ਼ਟਾਚਾਰ ਸੇਵਾ ਪ੍ਰਦਾਨ ਕਰਨ ਵਾਲੇ ਜਾਂ ਲੈਣ ਵਾਲੇ ਨਾਗਰਿਕਾਂ ਦੁਆਰਾ ਕੀਤਾ ਗਿਆ ਹੋਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਭ੍ਰਿਸ਼ਟ ਕਾਰਜਾਂ ਅਤੇ ਦੁਰਵਿਵਹਾਰ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕਿਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਅਤੇ ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ। 

ਵਰਿੰਦਰ ਕੁਮਾਰ ਨੇ ਦੱਸਿਆ ਕਿ ਇੱਕ ਨਾਗਰਿਕ ਪੱਖੀ ਸ਼ਿਕਾਇਤ ਪ੍ਰਣਾਲੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2022 ਵਿੱਚ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਟਸਐਪ ਨੰਬਰ 9501-200-200 ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਬਿਊਰੋ ਵੱਲੋਂ 189 ਐੱਫ਼.ਆਈ.ਆਰਜ਼. ਦਰਜ ਕੀਤੀਆਂ ਗਈਆਂ ਹਨ। ਇਸ ਮੌਕੇ ਡੀ.ਆਈ.ਜੀ. ਵਿਜੀਲੈਂਸ ਬਿਊਰੋ ਹਰਜੀਤ ਸਿੰਘ ਅਤੇ ਜੁਆਇੰਟ ਡਾਇਰੈਕਟਰ ਕੰਵਲਜੀਤ ਸਿੰਘ ਅਤੇ ਅਰੁਣ ਸੈਣੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ- 'ਹੈਲੋ ! ਮੈਨੂੰ ਆ ਕੇ ਲੈ ਜਾਓ...', ਫ਼ੋਨ ਸੁਣ ਜਦੋਂ ਗਏ ਭੈਣ ਦੇ ਘਰ ਤਾਂ ਹਾਲ ਦੇਖ ਕੇ ਉੱਡ ਗਏ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Vigilance Bureau
  • Chief
  • Varinder Kumar
  • Action
  • Cases
  • Rapid
  • Transparent

SGPC ਪ੍ਰਧਾਨ ਬਣੇ ਧਾਮੀ, ਮਾਨਸਾ 'ਚ ਹੋਇਆ ਧਮਾਕਾ, ਜਾਣੋ ਅੱਜ ਦੀਆਂ ਟੌਪ-10 ਖਬਰਾਂ

NEXT STORY

Stories You May Like

  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • joint team conducts surprise inspection in gurdaspur ensure quality of jaggery
    ਗੁੜ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਗੁਰਦਾਸਪੁਰ 'ਚ ਸਾਂਝੀ ਟੀਮ ਵੱਲੋਂ ਅਚਨਚੇਤ ਜਾਂਚ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • bimstec countries amit shah
    ਬਿਮਸਟੇਕ ਦੇਸ਼ ਇਹ ਯਕੀਨੀ ਬਣਾਉਣ ਕਿ ਅੱਤਵਾਦੀਆਂ ਨੂੰ ਖੇਤਰ 'ਚ ਸੁਰੱਖਿਅਤ ਪਨਾਹ ਨਾ ਮਿਲੇ: ਅਮਿਤ ਸ਼ਾਹ
  • us iran possible strike
    ਈਰਾਨ 'ਤੇ ਨਵੇਂ ਹਮਲਿਆਂ ਦੀ ਤਿਆਰੀ 'ਚ ਟਰੰਪ !  ਫੌਜ ਨੂੰ ਤਿਆਰ ਰਹਿਣ ਦੇ ਨਿਰਦੇਸ਼
  • parvinder singh jhota tarun chugh investigation
    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਤਰੁਣ ਚੁੱਘ ਦਾ ਬਿਆਨ, ਨਿਰਪੱਖ ਜਾਂਚ ਦੀ ਕੀਤੀ ਮੰਗ
  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • parwinder jhota family
      ਪਰਵਿੰਦਰ ਝੋਟਾ ਦੇ ਦੋਵਾਂ ਜਵਾਕਾਂ ਲਈ ਹੋ ਗਿਆ ਵੱਡਾ ਐਲਾਨ ! ਕਲਗੀਧਰ ਟਰੱਸਟ ਬੜੂ...
    • us mp writes letter regarding parvinder jhota case
      'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
    • major relief for dera sacha sauda from high court
      ਡੇਰਾ ਸੱਚਾ ਸੌਦਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਹੱਤਕ ਪਟੀਸ਼ਨ ਹੋਈ ਰੱਦ
    • issue of the sale of intoxicating capsules comes protest
      ਮਹਿਲ ਕਲਾਂ: ਪਰਮਿੰਦਰ ਝੋਟਾ ਦੇ ਹੱਕ ’ਚ ਲੱਗੇ ਧਰਨੇ ਦੌਰਾਨ ਨਸ਼ੀਲੇ ਕੈਪਸੂਲਾਂ ਦੀ...
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • holidays in punjab
      ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ LIST
    • parminder singh jhota murder case
      ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਵੀ...
    • navjot kaur sidhu out
      ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +