Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    9:07:03 AM

  • punjab government schools students  free coaching

    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ...

  • tarn taran ransom petrol pump

    ਤਰਨਤਾਰਨ ’ਚ ਵੱਡੀ ਵਾਰਦਾਤ : ਲੱਖਾਂ ਰੁਪਏ ਦੀ...

  • hindi signboard  2 officials  suspended

    ਤਾਮਿਲਨਾਡੂ ’ਚ ਹਾਈਵੇਅ ’ਤੇ ਸਾਈਨਬੋਰਡ ਹਿੰਦੀ ’ਚ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ

MALWA News Punjabi(ਮਾਲਵਾ)

ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ

  • Edited By Shivani Bassan,
  • Updated: 22 Jul, 2023 05:12 PM
Chandigarh
vigilance arrested junior assistant on the charge of accepting a bribe
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਹੁਸ਼ਿਆਰਪੁਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਗਰ ਪੰਚਾਇਤ ਮਾਹਿਲਪੁਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ਼ੀਸ਼ਪਾਲ ਨੂੰ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਮੁਲਜ਼ਮ ਜੂਨੀਅਰ ਸਹਾਇਕ ਨੂੰ ਰਵਿੰਦਰ ਕੁਮਾਰ ਵਾਸੀ ਊਨਾ (ਹਿਮਾਚਲ ਪ੍ਰਦੇਸ਼) ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਵਿੰਦਰ ਕੁਮਾਰ ਨੇ ਮਿਤੀ 14-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ "9501 200 200" 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ 2011 ਤੋਂ 2016 ਤੱਕ ਨਗਰ ਪੰਚਾਇਤ, ਮਾਹਿਲਪੁਰ ਵਿਖੇ ਸੈਕਸ਼ਨ ਅਫ਼ਸਰ ਵਜੋਂ ਤਾਇਨਾਤ ਸੀ ਅਤੇ ਉਸ ਵਿਰੁੱਧ ਥਾਣਾ ਮਾਹਿਲਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 306, 506 ਤਹਿਤ ਦਰਜ ਕੀਤੇ ਗਏ ਕੇਸ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਸ ਨੂੰ 28-12-2021 ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ- ਜਾਅਲੀ ਸ਼ਨਾਖ਼ਤੀ ਕਾਰਡ ਤੇ ਪੁਲਸ ਦੀ ਵਰਦੀ ਰਾਹੀਂ ਵਿਅਕਤੀ ਨੇ ਕੀਤੀ ਜਾਲਸਾਜ਼ੀ, ਪਤਨੀ ਦੇ ਬਿਆਨਾਂ ’ਤੇ ਮਾਮਲਾ ਦਰਜ

ਸ਼ਿਕਾਇਤਕਰਤਾ ਅਨੁਸਾਰ ਉਸਨੇ ਆਪਣਾ ਪ੍ਰੋਵੀਡੈਂਟ ਫੰਡ (ਪੀ.ਐੱਫ.) 3,40,116 ਰੁਪਏ ਜਾਰੀ ਕਰਵਾਉਣ ਲਈ ਕਾਰਜਸਾਧਕ ਅਫ਼ਸਰ (ਈ.ਓ.) ਦੇ ਦਫ਼ਤਰ ਵਿੱਚ ਅਰਜ਼ੀਆਂ ਦਿੱਤੀਆਂ ਅਤੇ ਉਸਦੇ ਵਟਸਐਪ ਨੰਬਰ 'ਤੇ ਸੰਦੇਸ਼ ਵੀ ਭੇਜੇ। ਮੁਲਜ਼ਮ ਜੂਨੀਅਰ ਸਹਾਇਕ ਸ਼ੀਸ਼ਪਾਲ ਨੇ ਪੀ.ਐੱਫ. ਦੀ ਰਕਮ ਜਾਰੀ ਕਰਵਾਉਣ ਬਦਲੇ 22-06-2023 ਨੂੰ ਉਸ ਤੋਂ ਰਿਸ਼ਵਤ ਮੰਗੀ ਅਤੇ ਉਸ ਨੇ ਮੁਲਜ਼ਮ ਜੂਨੀਅਰ ਸਹਾਇਕ ਵੱਲੋਂ ਭੇਜੇ ਆਪਣੇ ਨਿੱਜੀ ਬੈਂਕ ਖਾਤੇ ਵਿਚ ਰਿਸ਼ਵਤ ਦੇ 24000 ਰੁਪਏ ਟਰਾਂਸਫਰ ਕਰ ਦਿੱਤੇ।

ਇਹ ਵੀ ਪੜ੍ਹੋ- ਦਾਰੂ ਪੀਣੀ ਪੈ ਗਈ ਭਾਰੀ, ਖੋਖੇ ’ਤੇ ਬੇਸੁੱਧ ਪਿਆ ਸੀ ਖ਼ਜ਼ਾਨਾ ਅਧਿਕਾਰੀ, ਹੋਈ ਵੱਡੀ ਕਾਰਵਾਈ

ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਸ਼ੀਸ਼ਪਾਲ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐੱਫ.ਆਈ.ਆਰ. ਨੰਬਰ 18 ਮਿਤੀ 22-07-2023  ਦਰਜ ਕਰਨ ਬਾਅਦ ਅੱਜ ਉਸਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ- ਅਜਨਾਲਾ ਦੀ ਦਾਣਾ ਮੰਡੀ 'ਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਲਾਇਆ ਕਤਲ ਦਾ ਇਲਜ਼ਾਮ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Vigilance
  • junior assistant
  • bribe
  • ਵਿਜੀਲੈਂਸ
  • ਜੂਨੀਅਰ ਸਹਾਇਕ
  • ਰਿਸ਼ਵਤ

ਮਣੀਪੁਰ ਘਟਨਾ 'ਤੇ ਡਾਕਟਰ ਬਲਜੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸਾਧਿਆ ਨਿਸ਼ਾਨਾ

NEXT STORY

Stories You May Like

  • cbi irs officer vinay arrested 40 lakh bribe
    CBI ਦਾ ਵੱਡਾ ਐਕਸ਼ਨ; 40 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ IRS ਅਧਿਕਾਰੀ ਵਿਨੈ ਗ੍ਰਿਫ਼ਤਾਰ
  • agriculture department official and middleman arrested for taking bribe
    ਜੰਮੂ-ਕਸ਼ਮੀਰ: ਖੇਤੀਬਾੜੀ ਵਿਭਾਗ ਦਾ ਅਧਿਕਾਰੀ ਅਤੇ ਵਿਚੋਲਾ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ
  • job  woman  fraud
    ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਔਰਤ ਖ਼ਿਲਾਫ਼ ਮਾਮਲਾ ਦਰਜ
  • cpwd executive engineer caught red handed accepting bribe
    50 ਲੱਖ ਦੀ ਰਿਸ਼ਵਤ ਲੈਂਦੇ CPWD ਦੇ ਕਾਰਜਕਾਰੀ ਇੰਜੀਨੀਅਰ ਸਣੇ 5 ਰੰਗੇ ਹੱਥੀਂ ਕਾਬੂ
  • rajasthan forest guard arrested for accepting
    ਰਿਸ਼ਵਤ ਲੈਂਦਿਆਂ ਫਾਰੈਸਟ ਗਾਰਡ ਰੰਗੇ ਹੱਥੀਂ ਕਾਬੂ, ਫਾਈਲ ਅੱਗੇ ਤੋਰਨ ਲਈ ਮੰਗ ਰਿਹਾ ਸੀ ਪੈਸੇ
  • phone with 48mp camera becomes cheaper by 24 000
    24,000 ਸਸਤਾ ਹੋਇਆ 48MP ਕੈਮਰਾ ਵਾਲਾ ਫੋਨ ! ਜਾਣੋ ਫੀਚਰਜ਼
  • police personnel caught on camera accepting bribe
    50 ਰੁਪਏ ਦੀ ਰਿਸ਼ਵਤ ਲੈਂਦੇ ਕੈਮਰੇ 'ਚ ਕੈਦ ਹੋਏ ਪੁਲਸ ਵਾਲੇ, FIR ਦਰਜ
  • controversy during a boxing match in patiala female boxer serious allegations
    ਪਟਿਆਲਾ ਵਿਚ ਬਾਕਸਿੰਗ ਦੀ ਖੇਡ ਦੌਰਾਨ ਛਿੜਿਆ ਵਿਵਾਦ, ਖਿਡਾਰਣ ਨੇ ਲਾਏ ਗੰਭੀਰ ਦੋਸ਼
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • opened fire on an i20 car near the mullanpur village
      ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ ਹੋਈ ਤਾਬੜਤੋੜ ਫਾਇਰਿੰਗ, ਇਕ ਦੀ...
    • seized vehicles sold to scrap dealers from police station store
      ਖਾਕੀ ਹੋਈ ਦਾਗ਼ਦਾਰ: ਥਾਣੇ ਦੇ ਮਾਲਖਾਨੇ ’ਚੋਂ ਜ਼ਬਤ ਵਾਹਨ ਕਬਾੜੀਆਂ ਨੂੰ ਵੇਚੇ, ASI...
    • long power cut on saturday in punjab
      ਭਲਕੇ 7-8 ਘੰਟੇ ਬੰਦ ਰਹੇਗੀ ਬਿਜਲੀ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗਣਗੇ...
    • raja warring on charanjit channi
      'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ ਤੇ ਪਾਇਲਟ ਬਾਰੇ ਖੁੱਲ੍ਹ ਕੇ...
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • parminder singh dhindsa statement
      ਬੰਦੀ ਸਿੰਘਾਂ ਦੀ ਰਿਹਾਈ ਵੱਡਾ ਪੰਥਕ ਮੁੱਦਾ, ਜਿਸ 'ਤੇ ਸਾਰਾ ਪੰਥ ਇਕਮੁੱਠ ਹੈ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +