Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    12:12:06 AM

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

  • punjab congress sachin pilot punjab in charge

    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • Paytm ਰਾਹੀਂ ਰਿਸ਼ਵਤ ਮੰਗਣ ਵਾਲੇ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਕੀਤਾ ਮਾਮਲਾ ਦਰਜ

MALWA News Punjabi(ਮਾਲਵਾ)

Paytm ਰਾਹੀਂ ਰਿਸ਼ਵਤ ਮੰਗਣ ਵਾਲੇ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਕੀਤਾ ਮਾਮਲਾ ਦਰਜ

  • Edited By Harpreet Singh,
  • Updated: 07 Feb, 2024 06:58 PM
Chandigarh
vigilance breau nabs mal patwari for taking bribe
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਖ਼ਿਲਾਫ਼ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐੱਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਰਛਪਾਲ ਸਿੰਘ ਵਾਸੀ ਪਿੰਡ ਸੈਦੋਕੇ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਟਾਂਡਾ 'ਚ ਵਾਪਰਿਆ ਭਿਆਨਕ ਹਾਦਸਾ, ਗੰਨਿਆਂ ਦੀ ਟਰਾਲੀ ਹੇਠਾਂ ਆਉਣ ਨਾਲ ਨੌਜਵਾਨ ਦੀ ਹੋਈ ਦਰਦਨਾਕ ਮੌਤ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਜੀਜੇ ਦੀ ਜ਼ਮੀਨ ਦੀ ਮਾਲਕੀ ਧੋਖੇ ਨਾਲ ਬਦਲੇ ਜਾਣ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਪਹਿਲਾਂ ਹੀ ਉਸ ਤੋਂ ਰਿਸ਼ਵਤ ਵਜੋਂ 3000 ਰੁਪਏ ਲਏ ਹਨ, ਜਦਕਿ 2000 ਰੁਪਏ ਦੀ ਦੂਜੀ ਕਿਸ਼ਤ ਉਸ ਦੇ ਪੇਟੀਐੱਮ ਖਾਤੇ ਵਿੱਚ ਪਾਉਣ ਲਈ ਕਿਹਾ ਹੈ। 

ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਲੈਣ ਦੀ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਕਾਰਾਂ ਦੀ ਰੇਸ ਲਗਾ ਰਹੇ ਅਮੀਰਜ਼ਾਦਿਆਂ ਦੀ ਖੇਡ ਨੇ ਲਈ ਬੇਕਸੂਰ ਦੀ ਜਾਨ, 4 ਹੋਰ ਨੂੰ ਪਹੁੰਚਾਇਆ ਹਸਪਤਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

 

  • Punjab Vigilance Bureau
  • Mal Patwari
  • Paytm
  • Bribe
  • Action
  • ਪੰਜਾਬ ਵੀਜੀਲੈਂਸ ਬਿਊਰੋ
  • ਮਾਲ ਪਟਵਾਰੀ
  • ਰਿਸ਼ਵਤ

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਕੀਤੀ ਮੀਟਿੰਗ, ਜਾਰੀ ਕੀਤੇ ਨਿਰਦੇਸ਼

NEXT STORY

Stories You May Like

  • vigilance bureau  bribery  panchayat secretary
    ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫਤਾਰ
  • case registered against unidentified person for illegal mining
    ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • robbery case
    ਰਾਹਗੀਰ ਕੋਲੋਂ ਨਕਦੀ ਖੋਹਣ ਵਾਲੇ 3 ਖ਼ਿਲਾਫ਼ ਮਾਮਲਾ ਦਰਜ, 1 ਕਾਬੂ
  • rbi  s new rules increase tension of google pay  paytm and phonepe
    RBI ਦੇ ਨਵੇਂ ਨਿਯਮਾਂ ਨੇ ਵਧਾਈ ਪੇਮੈਂਟ ਕੰਪਨੀਆਂ ਟੈਂਸ਼ਨ, Google Pay, Paytm ਤੇ PhonePe ਨੇ ਮੰਗਿਆ ਸਮਾਂ
  • fir case
    ਦਾਜ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ
  • case registered against youth for dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • fraud case in dsuya
    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ ਮੰਗਣ ਵਾਲਾ ਸੇਵਾ ਕੇਂਦਰ ਮੁਲਾਜ਼ਮ ਕਾਬੂ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • power outage pspcl
      ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ...
    • vehicle punjab challan
      ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
    • halwara airport passengers flight cancellation
      ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ ਰੱਦ, 102 ਯਾਤਰੀ ਖੱਜਲ-ਖੁਆਰ
    • sukhjinder randhawa wrote a letter union finance minister nirmala sitaraman
      ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ...
    • mansa news hospital
      ਮੈਡੀਕਲ ਕਰਵਾਉਣ ਲਈ ਲਿਆਂਦਾ ਗਿਆ ਕੈਦੀ ਪੁਲਸ ਦੀ ਗ੍ਰਿਫ਼ਤ 'ਚੋਂ ਹੋਇਆ ਫ਼ਰਾਰ,...
    • youth  murder  police
      ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਹਥਿਆਰ ਦੇ ਵਾਰ ਕਾਰਣ ਟੁੱਟ ਗਈਆਂ ਸਿਰ ਦੀਆਂ ਹੱਡੀਆਂ
    • fir case
      ਮੋਬਾਇਲ ਫ਼ੋਨ ਰੀਸੈੱਟ ਕਰਕੇ ਬੈਂਕ ਖ਼ਾਤੇ ’ਚੋਂ 2.46 ਲੱਖ ਰੁਪਏ ਉਡਾਏ
    • threat to blow up ludhiana court with a bomb
      ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ! ਮੋਹਾਲੀ ਤੇ ਹਲਵਾਰਾ ਹਵਾਈ...
    • accident  national highway  common people
      ਬਨੂੜ-ਤੇਪਲਾ ਕੌਮੀ ਮਾਰਗ ਦੀ ਖ਼ਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ, ਰੋਜ਼ਾਨਾ ਵਾਪਰ ਰਹੇ...
    • holiday in punjab on tuesday too
      ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +