Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    2:48:33 PM

  • sent to armenia under the pretext of being sent to italy

    ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ...

  • bhajan singer hansraj raghuwanshi becomes a father

    ਭਜਨ ਗਾਇਕ ਹੰਸਰਾਜ ਰਘੂਵੰਸ਼ੀ ਬਣੇ ਪਿਤਾ, ਪਤਨੀ ਨੇ...

  • donald trump nobel

    'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!',...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • MLR ਜਾਰੀ ਕਰਨ ਬਦਲੇ ਰਿਸ਼ਵਤ ਲੈਣ ਵਾਲਾ ਮੈਡੀਕਲ ਅਫ਼ਸਰ ਤੇ ਸਫ਼ਾਈ ਸੇਵਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

MALWA News Punjabi(ਮਾਲਵਾ)

MLR ਜਾਰੀ ਕਰਨ ਬਦਲੇ ਰਿਸ਼ਵਤ ਲੈਣ ਵਾਲਾ ਮੈਡੀਕਲ ਅਫ਼ਸਰ ਤੇ ਸਫ਼ਾਈ ਸੇਵਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

  • Edited By Harpreet Singh,
  • Updated: 26 Feb, 2024 07:59 PM
Chandigarh
vigilance bureau arrested a medical officer for taking bribe
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਪਿੰਡ ਗੁਰੂਸਰ ਸਹਿਣੇ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ ਨਿਰਮਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਹਰਿਆਣਾ ਦੇ ਸਾਬਕਾ ਵਿਧਾਇਕ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ, 1 ਸੁਰੱਖਿਆ ਕਰਮਚਾਰੀ ਦੀ ਵੀ ਹੋਈ ਮੌਤ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਇੱਕ ਝਗੜੇ ਵਿੱਚ ਜ਼ਖਮੀ ਹੋਏ ਉਸ ਦੇ ਨੌਕਰ ਦੀ ਮੈਡੀਕੋ ਲੀਗਲ ਰਿਪੋਰਟ (ਐੱਮ.ਐੱਲ.ਆਰ.) ਜਾਰੀ ਕਰਨ ਬਦਲੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ 10,000 ਰੁਪਏ ਦੀ ਰਿਸ਼ਵਤ ਦੇਣ ਦਾ ਸੌਦਾ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਪਹਿਲਾਂ ਇਸ ਸਬੰਧੀ 5 ਹਜ਼ਾਰ ਰੁਪਏ ਮੌਕੇ 'ਤੇ ਹੀ ਲੈ ਚੁੱਕੇ ਹਨ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਹੇ ਹਨ।

ਇਹ ਵੀ ਪੜ੍ਹੋ- UK ਦਾ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਲਏ ਪੈਸੇ, ਰਿਫਿਊਜ਼ਲ ਦਾ ਕਹਿ ਕੇ ਟ੍ਰੈਵਲ ਏਜੰਟ ਖ਼ੁਦ ਪਹੁੰਚੀ ਵਿਦੇਸ਼

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਮੈਡੀਕਲ ਅਫਸਰ ਅਤੇ ਸਫਾਈ ਸੇਵਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।

ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਅੱਧੀ ਰਾਤੀਂ ਘਰੋਂ ਚੁੱਕਿਆ ਨੌਜਵਾਨ, ਫ਼ਿਰ ਦਾਤਰ ਨਾਲ ਕਤਲ ਕਰ ਕੇ ਮੰਡੀ ਅੱਗੇ ਸੁੱਟੀ ਲਾਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Vigilance Bureau
  • Arrest
  • Bribe
  • Medical officer
  • ਵਿਜੀਲੈਂਸ ਬਿਊਰੋ
  • ਗ੍ਰਿਫ਼ਤਾਰ
  • ਰਿਸ਼ਵਤ
  • ਮੈਡੀਕਲ ਅਫਸਰ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

NEXT STORY

Stories You May Like

  • si arrested
    ਜ਼ਬਤ ਕੀਤੀ ਗੱਡੀ ਛੱਡਣ ਬਦਲੇ ਮੰਗੀ 10,000 ਰਿਸ਼ਵਤ ! ACB ਨੇ SI ਨੂੰ ਰੰਗੇ ਹੱਥੀਂ ਕੀਤਾ ਕਾਬੂ
  • pharmacy officer recruitment  recruitment process
    ਫਾਰਮੇਸੀ ਅਫ਼ਸਰ ਭਰਤੀ ਪ੍ਰਕਿਰਿਆ 'ਤੇ ਰੋਕ ਤੋਂ ਬਾਅਦ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਅਸਤੀਫ਼ਾ ਦੇਣ : ਢਿੱਲੋਂ
  • bhullar bribery case
    ਭੁੱਲਰ ਰਿਸ਼ਵਤ ਮਾਮਲਾ : ਏਅਰਟੈੱਲ ਅਫ਼ਸਰ ਨੇ ਅਦਾਲਤ ’ਚ ਜਮ੍ਹਾਂ ਕਰਵਾਇਆ ਰਿਕਾਰਡ
  • punjab vigilance action
    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਅਫ਼ਸਰ ਰੰਗੇ ਹੱਥੀਂ ਕਾਬੂ! ਮੌਕੇ ਤੋਂ ਹੀ ਗ੍ਰਿਫ਼ਤਾਰ
  • raid on medical store
    ਮੈਡੀਕਲ ਸਟੋਰ ’ਤੇ ਛਾਪਾ, 87 ਹਜ਼ਾਰ ਦੀਆਂ ਦਵਾਈਆਂ ਜ਼ਬਤ
  • batala police conducted checks at various medical stores
    ਬਟਾਲਾ ਪੁਲਸ ਨੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ
  • punjab stir caused by the suspension of a senior officer
    ਪੰਜਾਬ : ਵੱਡੇ ਅਫ਼ਸਰ ਦੇ SUSPEND ਹੋਣ 'ਤੇ ਮਚੀ ਹਲਚਲ, ਪੜ੍ਹੋ ਕੀ ਹੈ ਪੂਰੀ ਖ਼ਬਰ
  • on the occasion of gandhi jayanti safai abhiyan
    ਗਾਂਧੀ ਜਯੰਤੀ ਮੌਕੇ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮਿਲ ਕੇ ਚਲਾਇਆ ਸਫ਼ਾਈ ਅਭਿਆਨ
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
Trending
Ek Nazar
over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • married lover hotel room illicit affair
      ਵਿਆਹੀ ਪ੍ਰੇਮਿਕਾ ਨੂੰ ਲੈ ਕੇ ਹੋਟਲ 'ਚ ਗਏ ਪ੍ਰੇਮੀ ਨੇ ਕਰ'ਤਾ ਵੱਡਾ ਕਾਂਡ, ਪੂਰੀ...
    • alert for travelers going to delhi
      ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ ਸਣੇ 29 ਟਰੇਨਾਂ ਰੱਦ, ਪੜ੍ਹੋ...
    • accident case
      ਰਾਤ ਨੂੰ ਸੈਰ ਕਰਦੇ ਵਿਅਕਤੀ ’ਚ ਮਾਰੀ ਗੱਡੀ, ਮੌਤ
    • licenses of 17 travel agents cancelled in bathinda district
      ਬਠਿੰਡਾ ਜ਼ਿਲ੍ਹੇ 'ਚ 17 ਟ੍ਰੈਵਲ ਏਜੰਟਾਂ ਦੇ ਲਾਇਸੈਂਸ ਰੱਦ, ਪੜ੍ਹੋ ਕੀ ਹੈ ਕਾਰਨ
    • risk of lightning and storms in punjab for 3 days
      ਪੰਜਾਬ 'ਚ 3 ਦਿਨ ਅਸਮਾਨੀ ਬਿਜਲੀ ਤੇ ਤੂਫ਼ਾਨ ਦਾ ਖ਼ਤਰਾ, ਇਨ੍ਹਾਂ 3 ਜ਼ਿਲ੍ਹਿਆਂ ਲਈ...
    • fazilka  bsf  jawan  wife
      ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ...
    • big news jagtar singh hawara agrees to a oneday parole
      ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ ਲਈ ਰਾਜ਼ੀ, ਮਾਤਾ ਦੀ ਨਾਜ਼ੁਕ...
    • judicial transfers in punjab
      ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23 ਨਿਆਂਇਕ ਅਧਿਕਾਰੀਆਂ ਦੀਆਂ ਨਵੀਆਂ...
    • snowfall in himachal
      ਹਿਮਾਚਲ ’ਚ ਬਰਫ਼ਬਾਰੀ ਨਾਲ ਖਿੜੇ ਚਿਹਰੇ, ਪੰਜਾਬ ਅਤੇ ਹਰਿਆਣਾ ’ਚ ਮੀਂਹ ਨਾਲ...
    • e rickshaw collides with overloaded truck
      ਓਵਰਲੋਡ ਟਰੱਕ ਨਾਲ ਟਕਰਾਇਆ ਈ-ਰਿਕਸ਼ਾ: ਚਾਲਕ ਦੀ ਧੌਣ ਦੇ ਆਰ-ਪਾਰ ਹੋਏ ਸਰੀਏ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +