Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    10:57:13 PM

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਵਿਕਰਮਜੀਤ ਸਾਹਨੀ ਨੇ ਬੰਗਲਾਦੇਸ਼ ਵੱਲੋਂ ਕਿੰਨੂ ਦੀ ਦਰਾਮਦ 'ਤੇ ਲਗਾਈ ਭਾਰੀ ਕਸਟਮ ਡਿਊਟੀ ਦਾ ਮੁੱਦਾ ਚੁੱਕਿਆ

MALWA News Punjabi(ਮਾਲਵਾ)

ਵਿਕਰਮਜੀਤ ਸਾਹਨੀ ਨੇ ਬੰਗਲਾਦੇਸ਼ ਵੱਲੋਂ ਕਿੰਨੂ ਦੀ ਦਰਾਮਦ 'ਤੇ ਲਗਾਈ ਭਾਰੀ ਕਸਟਮ ਡਿਊਟੀ ਦਾ ਮੁੱਦਾ ਚੁੱਕਿਆ

  • Edited By Gurminder Singh,
  • Updated: 04 Feb, 2024 02:03 PM
Chandigarh
vikramjit sahni  bangladesh  customs duty
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪਿਛਲੇ ਮਹੀਨੇ ਭਾਰਤ ਤੋਂ ਕਿੰਨੂ ਦੀ ਦਰਾਮਦ ’ਤੇ ਕਸਟਮ ਡਿਊਟੀ ਵਧਾਉਣ ਦੇ ਬੰਗਲਾਦੇਸ਼ ਸਰਕਾਰ ਦੇ ਫੈਸਲੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨਾਲ ਸੰਪਰਕ ਕੀਤਾ ਸੀ। ਸਾਹਨੀ ਨੇ ਕਿਹਾ ਕਿ ਕਸਟਮ ਡਿਊਟੀ ਵਿਚ ਭਾਰੀ ਵਾਧੇ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਤੋਂ ਬਰਾਮਦ ਵਿਚ ਭਾਰੀ ਕਮੀ ਆਈ ਹੈ, ਜਿਸ ਕਾਰਨ ਕਿਸਾਨ ਪ੍ਰੇਸ਼ਾਨੀ ਵਿਚ ਹਨ। ਬੰਗਲਾਦੇਸ਼ ਵੱਲੋਂ ਕਿੰਨੂ ਦੀ ਦਰਾਮਦ ਲਈ ਨਵੀਂ ਦਰ 33 ਰੁਪਏ ਪ੍ਰਤੀ ਕਿੱਲੋ ਤੋਂ ਵਧਾ ਕੇ 98 ਰੁਪਏ ਪ੍ਰਤੀ ਕਿੱਲੋ ਕਰ ਦਿੱਤੀ ਗਈ ਹੈ, ਇਸ ਵੱਡੇ ਵਾਧੇ ਨੇ ਪੰਜਾਬ ਦੇ ਕਿੰਨੂ ਕਿਸਾਨਾਂ ਅਤੇ ਬਰਾਮਦਕਾਰਾਂ ਦੀ ਰੋਜ਼ੀ-ਰੋਟੀ ਲਈ ਗੰਭੀਰ ਖਤਰਾ ਪੈਦਾ ਕਰ ਦਿੱਤਾ ਹੈ।

ਪੀਯੂਸ਼ ਗੋਇਲ ਨੇ ਸਾਹਨੀ ਨਾਲ ਸੰਪਰਕ ਕਰਕੇ ਦੱਸਿਆ ਹੈ ਕਿ ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਚੱਲ ਰਹੀਆਂ ਦੁਵੱਲੀਆਂ ਮੀਟਿੰਗਾਂ ਦੌਰਾਨ ਹੋਣ ਵਾਲੀ ਚਰਚਾ ਵਿਚ ਵਿਆਪਕ ਆਰਥਿਕ ਭਾਈਵਾਲੀ ਬਾਰੇ ਇਕ ਸਮਝੌਤਾ ਹੋਣ ਦੀ ਸੰਭਾਵਨਾ ਹੈ, ਜਿਸ ਵਿਚ ਇਸ ਮੁੱਦੇ ਨੂੰ ਵੀ ਹੱਲ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਬਜਟ ਬਾਰੇ ਬੋਲਦਿਆਂ ਸਾਹਨੀ ਨੇ ਕਿਹਾ ਕਿ ਉਨ੍ਹਾਂ ਨੇ ਬਜਟ ਵਿਚ ਕਿਸਾਨ ਸੰਮਾਨ ਨਿਧੀ ਲਈ 60,000 ਕਰੋੜ ਰੁਪਏ ਦੀ ਰਕਮ ਰੱਖੇ ਜਾਣ ਦੀ ਸ਼ਲਾਘਾ ਕੀਤੀ, ਜਿਸ ਤਹਿਤ ਹਰੇਕ ਕਿਸਾਨ ਨੂੰ 6,000 ਰੁਪਏ ਦੀ ਮਹੱਤਵਪੂਰਨ ਸਾਲਾਨਾ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਹਾਲਾਂਕਿ, ਇਕ ਵਿਆਪਕ ਬਜਟ ਵਿਚ ਵੱਖ-ਵੱਖ ਫਸਲਾਂ ਲਈ ਐੱਮ. ਐੱਸ. ਪੀ, ਐੱਫਪੀਓ ਨੂੰ ਉਤਸ਼ਾਹਿਤ ਕਰਨ ਅਤੇ ਸਾਡੇ ਵਾਤਾਵਰਣ ਦੀ ਸੰਭਾਲ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਰਕਮਾਂ ਰੱਖੇ ਜਾਣ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

  • Vikramjit Sahni
  • Bangladesh
  • Customs Duty
  • ਵਿਕਰਮਜੀਤ ਸਾਹਨੀ
  • ਬੰਗਲਾਦੇਸ਼
  • ਕਸਟਮ ਡਿਊਟੀ

CM ਮਾਨ ਨੇ ਦੇਸ਼ ਦਾ ਮਾਣ ਵਧਾਉਣ ਵਾਲੇ ਪੰਜਾਬ ਦੇ 11 ਖਿਡਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

NEXT STORY

Stories You May Like

  • vikramjeet sahney smit machchhar
    MP ਵਿਕਰਮਜੀਤ ਸਾਹਨੀ ਵੱਲੋਂ ਕੈਪਟਨ ਸਮਿਤ ਮਛਾਰ ਨੂੰ 25 ਲੱਖ ਰੁਪਏ ਦੇਣ ਦਾ ਐਲਾਨ
  • mp vikramjit singh sahney thanks diljit dosanjh for rescheduling delhi concert
    'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ ਬਦਲਣ 'ਤੇ ਦਿਲਜੀਤ ਦਾ ਕੀਤਾ ਧੰਨਵਾਦ
  • major restrictions imposed on employees during duty
    ਡਿਊਟੀ ਵੇਲੇ ਮੁਲਾਜ਼ਮਾਂ 'ਤੇ ਲੱਗੀ ਵੱਡੀ ਪਾਬੰਦੀ, ਆਇਆ ਨਵਾਂ ਫ਼ਰਮਾਨ, CTU ਨੇ ਚੁੱਕਿਆ ਸਖ਼ਤ ਕਦਮ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • hindu mp in pakistan
    ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ ਚੁੱਕਿਆ ਮੁੱਦਾ
  • customs officials
    ਪਾਕਿਸਤਾਨ 'ਚ ਚਾਰ ਕਸਟਮ ਅਧਿਕਾਰੀਆਂ ਦੀ ਹੱਤਿਆ
  • imf cuts bangladesh growth outlook  raises inflation forecast
    IMF ਨੇ ਬੰਗਲਾਦੇਸ਼ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ, ਮਹਿੰਗਾਈ ਵਧਣ ਦਾ ਜਤਾਇਆ ਖ਼ਦਸ਼ਾ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • gangrape in ludhiana
      ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...
    • accident in machiwara
      ਘਰੋਂ ਦਵਾਈ ਲੈਣ ਲਈ ਆਈ ਬਜ਼ੁਰਗ ਔਰਤ ਨੂੰ ਮੌਤ ਨੇ ਪਾਇਆ ਘੇਰਾ, ਸੜਕ ਹਾਦਸੇ 'ਚ ਗਈ...
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • punjab bandh update
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਦਾ...
    • accident case
      ਰੰਗ ਦਾ ਭਰਿਆ ਟਰਾਲਾ ਪਲਟਿਆ, ਚਾਲਕ ਦਾ ਬਚਾਅ
    • who did the accused speak to on the phone before opening fire
      'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ ਕੀਤੀ ਫੋਨ 'ਤੇ ਗੱਲ? ਝੋਟਾ ਕਤਲ...
    • ludhiana bus clash
      UP ਤੋਂ ਜਲੰਧਰ ਦਾ ਆਖ਼ ਕੇ ਲੁਧਿਆਣੇ ਉਤਾਰੀਆਂ ਸਾਰੀਆਂ ਸਵਾਰੀਆਂ, ਹੋਇਆ ਜ਼ੋਰਦਾਰ...
    • restriction orders issued in ferozepur district
      ਜ਼ਿਲ੍ਹਾ ਫਿਰੋਜ਼ਪੁਰ 'ਚ ਪਾਬੰਦੀ ਦੇ ਹੁਕਮ ਜਾਰੀ
    • possibility of rain  strong winds  and hailstorms
      ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦੀ ਸੰਭਾਵਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +