Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:49:58 PM

  • bhim singh on amit shah visit

    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Fazilka
  • ਐਕਸਾਈਜ਼ ਵਿਭਾਗ ਤੇ ਪੁਲਸ ਪ੍ਰਸ਼ਾਸ਼ਨ ਦੀ ਨੱਕ ਥੱਲ੍ਹੇ ਉਡ ਰਹੀਆਂ ਨੇ ਪੰਜਾਬ ਸਰਕਾਰ ਦੇ ਨਿਯਮਾਂ ਦੀਆਂ ਧੱਜੀਆਂ

MALWA News Punjabi(ਮਾਲਵਾ)

ਐਕਸਾਈਜ਼ ਵਿਭਾਗ ਤੇ ਪੁਲਸ ਪ੍ਰਸ਼ਾਸ਼ਨ ਦੀ ਨੱਕ ਥੱਲ੍ਹੇ ਉਡ ਰਹੀਆਂ ਨੇ ਪੰਜਾਬ ਸਰਕਾਰ ਦੇ ਨਿਯਮਾਂ ਦੀਆਂ ਧੱਜੀਆਂ

  • Edited By Harinder Kaur,
  • Updated: 15 Jun, 2020 02:33 PM
Fazilka
violated the rules of the punjab government
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ(ਸੇਤੀਆ) - ਕੋਰੋਨਾ ਮਹਾਮਾਰੀ ਦੇ ਵੱਧਦੇ ਕਦਮਾਂ ਕਾਰਣ ਸਰਕਾਰ ਵਲੋਂ ਸਮੇਂ-ਸਮੇਂ ਆਪਣੇ ਫੈਸਲਿਆਂ 'ਚ ਤਬਦੀਲੀ ਕਰਨੀ ਪੈ ਰਹੀ ਹੈ। ਹਲਾਤ ਇਹ ਹਨ ਕਿ ਪਹਿਲਾਂ ਕਾਫੀ ਸਮਾਂ ਕਰਫਿਊ/ਤਾਲਾਬੰਦੀ 'ਚ ਰਹਿਣ ਤੋਂ ਬਾਅਦ ਸਰਕਾਰ ਨੇ ਅਨਲਾਕਿੰਗ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਸੀ। ਪਰ ਹੁਣ ਕੋਰੋਨਾ ਦੇ ਵੱਧਦੇ ਮਰੀਜਾਂ ਦੀ ਗਿਣਤੀ ਨੂੰ ਦੇਖਦੇ ਹੋਏ ਸਰਕਾਰਾਂ ਨੂੰ ਫਿਰ ਤੋਂ ਤਾਲਾਬੰਦੀ ਲਗਾਉਣੀ ਪੈ ਰਹੀ ਹੈ ਅਤੇ ਸਰਕਾਰ ਨੇ ਵੀਕਐਂਡ ਅਤੇ ਪਬਲਿਕ ਹੋਲੀ ਡੇ 'ਤੇ ਪੂਰਨ ਤਾਲਾਬੰਦੀ ਦਾ ਫੈਸਲਾ ਲਿਆ ਹੈ। ਜਿਸ 'ਚ ਜਰੂਰ ਵਸਤਾਂ ਨੂੰ ਛੱਡ ਕੇ ਬਾਜ਼ਾਰ ਬੰਦ ਰੱਖਣ ਸਬੰਧੀ ਆਦੇਸ਼ ਜਾਰੀ ਹਨ।

ਪਰ ਜਲਾਲਾਬਾਦ ਸ਼ਹਿਰ 'ਚ ਰਾਤ 10.30 ਤੱਕ ਸ਼ਰਾਬ ਦੇ ਸਰੇਆਮ ਖੁੱਲੇ ਠੇਕੇ  ਪੰਜਾਬ ਸਰਕਾਰ ਤੇ ਜਿਲ੍ਹਾ ਪ੍ਰਸ਼ਾਸਨ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਦ ਰਾਤ ਕਰੀਬ 10.30 ਵਜੇ ਫਾਜ਼ਿਲਕਾ ਫਿਰੋਜ਼ਪੁਰ ਰੋਡ ਤੇ ਨਵਾਂ ਬੱਸ ਸਟੈਂਡ,ਪੁਰਾਣਾ ਬੱਸ ਸਟੈਂਡ, ਦਾਣਾ ਮੰਡੀ ਦੇ ਸਾਮ੍ਹਣੇ,ਗੁਮਾਨੀ ਵਾਲਾ ਚੌਕ ਦਾ ਦੌਰਾ ਕੀਤਾ ਗਿਆ ਤਾਂ ਇਥੇ ਸ਼ਰਾਬ ਦੇ ਠੇਕੇ ਖੁੱਲ੍ਹੇ ਹੋਏ ਸਨ। ਗੁਮਾਨੀ ਵਾਲਾ ਚੌਕ ਜਦੋ ਸ਼ਰਾਬ ਦਾ ਠੇਕਾ ਖੁੱਲ੍ਹਾ ਹੋਣ 'ਤੇ ਕਰਿੰਦੇ ਨੂੰ ਪੁੱਛਿਆ ਤਾਂ ਉਸਨੇ ਕਿਹਾ ਕੇ ਠੇਕੇਦਾਰ ਨਾਲ ਫੋਨ ਤੇ ਗੱਲ ਕਰੋ,ਪਰ ਜਦੋਂ ਫੋਨ 'ਤੇ ਗੱਲ ਕਰਨ ਤੋਂ ਨਾਂਹ ਕੀਤੀ ਤਾ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆ। ਜਿਸ ਤੋ ਬਾਅਦ ਇਹ ਮਾਮਲਾ ਜਿਲ੍ਹਾ ਫਾਜ਼ਿਲਕਾ ਦੇ ਐਸ.ਐਸ.ਪੀ. ਦੇ ਧਿਆਨ 'ਚ ਲਿਆਂਦਾ ਤਾਂ ਸ਼ਰਾਬ ਠੇਕੇਦਾਰਾਂ ਦੇ ਕਰਿੰਦੇ ਠੇਕਾ ਬੰਦ ਕਰਕੇ ਫਰਾਰ ਹੋ ਗਏ। 

ਇਥੇ ਦੱਸ ਦੇਈਏ ਕਿ ਸਰਕਾਰੀ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਪੁਲਸ ਪ੍ਰਸ਼ਾਸਨ ਬਜਾਰਾਂ 'ਚ ਕਾਫੀ ਸਖਤੀ ਵਰਤ ਰਿਹਾ ਹੈ। ਸਮਾਬੰਦੀ ਅਨੁਸਾਰ ਦੁਕਾਨਾਂ ਨੂੰ ਬੰਦ ਕਰਵਾਇਆ ਜਾ ਰਿਹਾ ਹੈ ਅਤੇ ਨਾਲ ਹੀ ਨਿਯਮ ਤੋੜਣ ਵਾਲਿਆਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ। ਪਰ ਦੂਜੇ ਪਾਸੇ ਜੇਕਰ ਦੇਖਿਆ ਜਾਵੇ ਤਾਂ ਪ੍ਰਸ਼ਾਸਨਿਕ ਹੁਕਮਾਂ ਅਨੁਸਾਰ ਰਾਤ ਕਰੀਬ 8 ਵਜੇ ਤੱਕ ਸ਼ਰਾਬ ਠੇਕੇਦਾਰਾਂ ਨੂੰ ਦੁਕਾਨਾਂ ਖੋਲਣ ਦੀ ਇਜਾਜ਼ਤ ਹੈ। ਪਰ ਇਧਰ ਪੁਲਸ ਪ੍ਰਸ਼ਾਸਨ ਦੀ ਨਜਰ ਨਹੀਂ ਜਾ ਰਹੀ ਅਤੇ ਨਾ ਹੀ ਐਕਸਾਈਜ ਵਿਭਾਗ ਨਿਯਮਾਂ ਨੂੰ ਲੈ ਕੇ ਸਖਤੀ ਦਿਖਾ ਰਿਹਾ ਹੈ। 

ਉਧਰ ਸਮਾਜ ਸੇਵੀ ਜਸਵਿੰਦਰ ਵਰਮਾ ਦਾ ਕਹਿਣਾ ਹੈ ਕਿ ਸਰਕਾਰੀ ਨਿਰਦੇਸ਼ ਸਾਰਿਆਂ ਲਈ ਇਕ ਬਰਾਬਰ ਹੋਣੇ ਚਾਹੀਦੇ ਹਨ। ਪਰ ਆਮ ਦੁਕਾਨਦਾਰ ਦਾ ਧੱਕੇ ਨਾਲ ਸ਼ਟਰ ਬੰਦ ਕਰਵਾ ਦਿੱਤਾ ਜਾਂਦਾ ਹੈ ਪਰ ਸ਼ਰਾਬ ਵੇਚਣ ਵਾਲਿਆਂ ਤੇ ਪੁਲਸ ਮੇਹਰਬਾਨ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ 7 ਵਜੇ ਤੋਂ ਬਾਅਦ ਦੁਕਾਨਾਂ ਬੰਦ ਹੋ ਸਕਦੀਆਂ ਹਨ ਤਾਂ ਫਿਰ 8 ਵਜੇ ਤੱਕ ਸ਼ਰਾਬ ਦੇ ਠੇਕੇ ਬੰਦ ਕਿਉਂ ਨਹੀਂ ਹੋ ਸਕਦੇ ਹਨ। ਉਧਰ ਸ਼ਹਿਰ ਦੇ ਕੁੱਝ ਹੋਰ ਲੋਕਾਂ ਨੇ ਕਿਹਾ ਕਿ ਜੇਕਰ ਸਮਾਬੰਦੀ ਤੋਂ ਬਾਅਦ ਠੇਕੇ ਬੰਦ ਰਹੇ ਤਾਂ ਉਹ ਵੀ ਦੁਕਾਨਾਂ ਖੋਲਣਗੇ ਤੇ ਸਰਕਾਰ ਤੇ ਪ੍ਰਸ਼ਾਸਨ ਦੀ ਪੱਖਪਾਤ ਦੀ ਨੀਤੀ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। 

ਉਧਰ ਐਕਸਾਈਜ ਵਿਭਾਗ ਦੇ ਏਟੀਸੀ ਰੁਮਾਨਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਹੇਠਲੇ ਪੱਧਰ ਤੇ ਅਫਸਰਾਂ ਨਾਲ ਗੱਲਬਾਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਦੁਕਾਨਾਂ ਬੰਦ ਕਰਵਾਉਣ ਦੀ ਜਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੈ। 

ਇਸ ਸਬੰਧੀ ਐਕਸਾਈਜ਼ ਵਿਭਾਗ ਦੇ ਆਈ.ਟੀ.ਉ ਜੀਵਨ ਸਿੰਗਲਾ ਨਾਲ ਫੋਨ ਤੇ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਕਲ ਠੇਕੇਦਾਰਾਂ ਦੀ ਮੀਟਿੰਗ ਬੁਲਾ ਕੇ ਰਾਤ 8 ਵਜੇ ਠੇਕੇ ਬੰਦ ਕਰਨ ਲਈ ਕਿਹਾ ਜਾਵੇਗਾ। ਉਧਰ ਪੁਲਸ ਦੀ ਸੁਣੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਠੇਕੇ ਬੰਦ ਕਰਵਾਉਣ ਲਈ ਜਾਂਦੇ ਹਨ ਪਰ ਅੱਗੋ ਅਧਿਕਾਰੀਆਂ ਵਲੋਂ ਟੈਕਸ ਕੁਲੈਕਸ਼ਨ ਹਵਾਲਾ ਦੇ ਦਿੱਤਾ ਜਾਂਦਾ ਹੈ ਕਿ ਸਰਕਾਰ ਨੂੰ ਰੈਵਿਨਿਊ ਕਿੱਥੋਂ ਪਹੁੰਚੇਗਾ। 

  • Corona Epidemic
  • Excise Department
  • Police Administration
  • ਕੋਰੋਨਾ ਮਹਾਮਾਰੀ
  • ਐਕਸਾਈਜ਼ ਵਿਭਾਗ
  • ਪੁਲਸ ਪ੍ਰਸ਼ਾਸ਼ਨ

ਤਾਲਾਬੰਦੀ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਸ਼ਰਾਬ ਦੇ ਠੇਕੇ, ਹੁਕਮਾਂ ਨੂੰ ਜਾਣਦੇ 'ਟਿੱਚ'

NEXT STORY

Stories You May Like

  • major raid by excise department and punjab police
    ਐਕਸਾਈਜ਼ ਵਿਭਾਗ ਤੇ ਪੰਜਾਬ ਪੁਲਸ ਦੀ ਵੱਡੀ ਰੇਡ, 1000 ਲੀਟਰ ਲਾਹਣ ਤੇ ਨਾਜਾਇਜ਼ ਦੇਸੀ ਸ਼ਰਾਬ ਬਰਾਮਦ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • government dismisses starlink  s claim of 5 year regulatory compliance as   false
    ਸਟਾਰਲਿੰਕ ਦੇ 5 ਸਾਲ ਤੋਂ ਨਿਯਮਾਂ ਦੀ ਪਾਲਣਾ ਦੇ ਦਾਅਵੇ ਨੂੰ ਸਰਕਾਰ ਨੇ ਦੱਸਿਆ ‘ਝੂਠਾ’
  • drug department raids the largest medicine market in punjab
    ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ, ਲੱਖਾਂ ਦੀਆਂ ਰੁਪਏ ਦਵਾਈਆਂ ਜ਼ਬਤ
  • consultation paper on ai rules to be issued
    AI ਨਿਯਮਾਂ ’ਤੇ ਇਕ ਮਹੀਨੇ ’ਚ ਸਲਾਹ ਪੱਤਰ ਜਾਰੀ ਹੋਵੇਗਾ : ਵੈਸ਼ਨਵ
  • major reshuffle in the gst department
    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
  • kewal singh dhillon
    ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • raja warring statement
    ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਚ ਰਾਜਾ ਵੜਿੰਗ ਨੇ ਸਾਧਿਆ ਪੰਜਾਬ ਸਰਕਾਰ 'ਤੇ ਨਿਸ਼ਾਨਾ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • cbi case
      ਰਾਜਵੀਰ ਘੁੰਮਣ ਦੇ ਕਰੀਬੀ CBI ਅੱਗੇ ਹੋਏ ਪੇਸ਼
    • air india schedule
      AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ ਸਰਦੀਆਂ ਦਾ ਸ਼ਡਿਊਲ ਜਾਰੀ
    • major action by the administration following the parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ...
    • punjab controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • farmer case
      ਗੁਆਂਢੀ ਕਿਸਾਨ ’ਤੇ ਨਦੀਨਾਸ਼ਕ ਦਵਾਈ ਮਿਲਾ ਕੇ ਝੋਨੇ ਦੀ ਫ਼ਸਲ ਬਰਬਾਦ ਕਰਨ ਦੇ ਕਥਿਤ...
    • bjp kewal singh dhillon visit mansa
      ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ...
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ, CBI...
    • raid in moga
      ਇਕ ਹੋਰ ਮੈਡੀਕਲ ਸਟੋਰ 'ਤੇ ਪੈ ਗਈ RAID! ਤਲਾਸ਼ੀ ਮਗਰੋਂ ਮਾਲਕ ਗ੍ਰਿਫ਼ਤਾਰ
    • sweets in festivals
      ਮਿਲਾਵਟ ਰਹਿਤ ਮਠਿਆਈਆਂ ਬਣਾਉਣ ਲਈ ਹਲਵਾਈ ਹੋਏ ਚੌਕੰਨੇ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +