ਮੋਗਾ (ਆਜ਼ਾਦ)-ਕੋਟਕਪੂਰਾ ਬਾਈਪਾਸ ’ਤੇ ਅੱਜ ਸਵੇਰੇ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਤਰੁਣ ਸਿੰਘ ਨਿਵਾਸੀ ਬੁੱਕਣ ਵਾਲਾ ਰੋਡ ਮੋਗਾ ਅਤੇ ਉਸ ਦੀ ਰਿਸ਼ਤੇਦਾਰ ਲੜਕੀ ਜ਼ਖ਼ਮੀ ਹੋ ਗਈ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਮੋਗਾ ਦਾਖ਼ਲ ਕਰਵਾਇਆ ਗਿਆ ਹੈ।
ਤਰੁਣ ਸਿੰਘ ਨੇ ਦੱਸਿਆ ਕਿ ਉਹ ਆਪਣੀ ਭੂਆ ਦੀ ਕੁੜੀ ਨੂੰ ਛੱਡਣ ਲਈ ਮੋਟਰਸਾਈਕਲ ’ਤੇ ਬੁੱਘੀਪੁਰਾ ਚੌਂਕ ਵੱਲ ਨੂੰ ਜਾ ਰਿਹਾ ਸੀ ਤਾਂ ਜਦੋਂ ਉਹ ਮਹਿੰਮੇਵਾਲਾ ਰੋਡ ਨੇੜੇ ਪੁੱਜੇ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰੀ ਅਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸਾਨੂੰ ਦੋਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਇਸ ਰੂਟ 'ਤੇ ਬੰਦ ਹੋਈ ਸਰਕਾਰੀ ਬੱਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਡਲ ਟਾਊਨ 'ਚ ਦਿਨ-ਦਿਹਾੜੇ ਡਕੈਤੀ, ਬਜ਼ੁਰਗ ਜੋੜੇ ਨੂੰ ਬੰਧਕ ਬਣਾ ਲੱਖਾਂ ਦੀ ਲੁੱਟ
NEXT STORY