Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    6:39:46 AM

  • central agency raids punjab vigilance office

    ਮਜੀਠੀਆ ਦਾ ਦਾਅਵਾ : ਕੇਂਦਰੀ ਏਜੰਸੀ ਨੇ ਪੰਜਾਬ...

  • pm modi asks schools to switch to online classes

    'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ...

  • himanta biswa sarma will take oath as cm in assam today

    ਹਿਮੰਤਾ ਬਿਸਵਾ ਸਰਮਾ ਅੱਜ ਦੂਜੀ ਵਾਰ ਸੰਭਾਲਣਗੇ ਅਸਾਮ...

  • pbks vs dc

    ਪੰਜਾਬ ਕਿੰਗਜ਼ ਦੀ ਲਗਾਤਾਰ ਚੌਥੀ ਹਾਰ, ਦਿੱਲੀ ਨੇ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਵੋਟਰ ਅਤੇ ਸਿਆਸੀ ਪਾਰਟੀਆਂ ਆਨਲਾਈਨ ਪੋਰਟਲਾਂ ਅਤੇ ਐਪਲੀਕੇਸ਼ਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ: ਜ਼ਿਲ੍ਹਾ ਚੋਣ ਅਫ਼ਸਰ

MALWA News Punjabi(ਮਾਲਵਾ)

ਵੋਟਰ ਅਤੇ ਸਿਆਸੀ ਪਾਰਟੀਆਂ ਆਨਲਾਈਨ ਪੋਰਟਲਾਂ ਅਤੇ ਐਪਲੀਕੇਸ਼ਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ: ਜ਼ਿਲ੍ਹਾ ਚੋਣ ਅਫ਼ਸਰ

  • Edited By Anuradha,
  • Updated: 19 Jan, 2022 05:05 PM
Sangrur
voters and political parties to make the most of online portals and applications
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਮਵੀਰ ਨੇ ਵੋਟਰਾਂ ਅਤੇ ਸਿਆਸੀ ਪਾਰਟੀਆਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ੳੇੁਨ੍ਹਾਂ ਦੀ ਸਹੂਲਤ ਲਈ ਬਣਾਏ ਵੱਖ-ਵੱਖ ਆਨਲਾਈਨ ਪੋਰਟਲਾਂ ਅਤੇ ਮੋਬਾਇਲ ਐਪਲੀਕੇਸ਼ਨਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਈ. ਟੀ. ਐਪਲੀਕੇਸ਼ਨਾਂ ਰਾਹੀਂ ਚੋਣ ਕਮਿਸ਼ਨ ਵੱਲੋਂ ਲੋਕਾਂ ਦੀ ਵੱਡੀ ਭਾਗੀਦਾਰੀ ਦਾ ਰਾਹ ਖੋਲ੍ਹਦਿਆਂ ਸਮੁੱਚੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਵਧਾਈ ਹੈ। ਉਨ੍ਹਾਂ ਦੱਸਿਆ ਇਨ੍ਹਾਂ ਆਨਲਾਈਨ ਪੋਰਟਲਾਂ ਅਤੇ ਮੋਬਾਇਲ ਐਪਲੀਕੇਸ਼ਨਾਂ ’ਚ ਸ਼ਿਕਾਇਤਾਂ ਲਈ ਸੀ-ਵਿਜਿਲ, ਰਾਜਸੀ ਪਾਰਟੀਆਂ ਲਈ ਸੁਵਿਧਾ ਪੋਰਟਲ, ਸੁਵਿਧਾ ਕੈਂਡੀਡੇਟ ਐਪ, ਦਿਵਿਆਂਗਾਂ ਲਈ ਪੀ ਡਬਲਯੂ ਡੀ ਐਪ, ਵੋਟਰਾਂ ਲਈ ਨੈਸ਼ਨਲ ਸਰਵਿਸ ਵੋਟਰ ਪੋਰਟਲ, ਵੋਟਰ ਹੈਲਪਲਾਈਨ ਐਪ, ਵੋਟਰ ਟਰਨਆਊਟ ਐਪ ਤੇ ਨੈਸ਼ਨਲ ਗ੍ਰੀਵੈਂਸ ਸਰਵਿਸਜ਼ ਪੋਰਟਲ ਸ਼ਾਮਿਲ ਹਨ।

ਇਹ ਵੀ ਪੜ੍ਹੋ : ਆਪਣੀ ਜਨਮ ਭੂਮੀ ਸਤੌਜ ਪਹੁੰਚ ਲੋਕਾਂ ਨੂੰ ਕੀਤੀ ਭਗਵੰਤ ਮਾਨ ਨੇ ਇਹ ਅਪੀਲ

ਉਨ੍ਹਾਂ ਦੱਸਿਆ ਕਿ ਮੋਬਾਇਲ ਅਧਾਰਿਤ ਸੀ ਵਿਜਿਲ ਐਪ ਆਮ ਲੋਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਆਨਲਾਈਨ ਸ਼ਿਕਾਇਤ ਦਾ ਮੰਚ ਮੁਹੱਈਆ ਕਰਦੀ ਹੈ। ਇਸ ਐਪ ਨੂੰ ਮੋਬਾਇਲ ’ਤੇ ਡਾਊਬਲੋਡ ਕਰਕੇ, ਕੋਈ ਵੀ ਵਿਅਕਤੀ ਕਿਸੇ ਵੀ ਥਾਂ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਦੀ ਫ਼ੋਟੋ ਜਾਂ ਵੀਡਿਓ ਅਪਲੋਡ ਕਰ ਸਕਦਾ ਹੈ, ਜਿਸ ’ਤੇ 100 ਮਿੰਟ ’ਚ ਕਾਰਵਾਈ ਮੁਕੰਮਲ ਕੀਤੀ ਜਾਂਦੀ ਹੈ। ਇਹ ਐਪ ਐਂਡਰਾਇਡ ਅਤੇ ਐਪਲ ਦੋਵਾਂ ਪਲੇਟਫ਼ਾਰਮਾਂ ’ਤੇ ਮੌਜੂਦ ਹੈ।
ਸੁਵਿਧਾ ਪੋਰਟਲ ਨੂੰ ਆਨਲਾਈਨ ਨਾਮਜ਼ਦਗੀ ’ਤੇ ਮਨਜ਼ੂਰੀ ਆਦਿ ਲਈ ਰਾਜਸੀ ਪਾਰਟੀਆਂ/ਉਮੀਦਵਾਰਾਂ ਲਈ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ https://suvidha.eci.gov.in/ ’ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮ੍ਹਾਂ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊੂਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਬੜਾ ਸਹਾਇਕ ਸਿੱਧ ਹੋਵੇਗਾ।

ਇਹ ਵੀ ਪੜ੍ਹੋ : ‘ਆਪ’ ਨੇ ਪੰਜਾਬ ਵਾਸੀਆਂ ਦੀ ਆਵਾਜ਼ ਨੂੰ ਐਲਾਨਿਆ CM ਚਿਹਰਾ- ਨਰਿੰਦਰ ਭਰਾਜ

ਉਨ੍ਹਾਂ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪ੍ਰਿੰਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ’ਤੇ ਪੇਸ਼ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ਪਰੰਤੂ ਆਨਲਾਈਨ ਫ਼ਾਰਮ ਭਰਨ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਹੁਤ ਹੀ ਘੱਟ ਜਾਵੇਗੀ। ਉਨ੍ਹਾਂ ਦੱਸਿਆ ਕਿ ਸੁਵਿਧਾ ਪੋਰਟਲ ਦਾ ਦੂਸਰਾ ਲਾਭ ਉਮੀਦਵਾਰਾਂ/ਰਾਜਸੀ ਪਾਰਟੀਆਂ ਨੂੰ ਮੀਟਿੰਗਾਂ, ਰੈਲੀਆਂ, ਲਾਊਡ ਸਪੀਕਰਾਂ, ਆਰਜ਼ੀ ਚੋਣ ਦਫ਼ਤਰਾਂ ਲਈ ਮਨਜ਼ੂਰੀਆਂ ਲੈਣ ’ਚ ਵੀ ਆਸਾਨੀ ਹੋਣਾ ਹੈ, ਜਿਸ ਨਾਲ ਸਮੇਂ ਦੀ ਵੀ ਬੱਚਤ ਹੋਵੇਗੀ। ਜ਼ਿਲ੍ਹਾ ਚੋਣ ਅਫਸਰ ਅਨੁਸਾਰ ਗੂਗਲ ਪਲੇਅ ਸਟੋਰ ’ਤੇ ਉਪਲਬਧ ਸੁਵਿਧਾ ਕੈਂਡੀਡੇਟ ਐਪ ਕੋਵਿਡ-19 ਦੇ ਮੱਦੇਨਜ਼ਰ ਮੀਟਿੰਗਾਂ/ਰੈਲੀਆਂ ਲਈ ਜਨਤਕ ਥਾਂਵਾਂ ਦੀ ਉਪਲਬਧਤਾ ਨੂੰ ਆਸਾਨ ਬਣਾਏਗੀ। ਇਸ ਨਾਲ ਨਾਮਜ਼ਦਗੀ ਅਤੇ ਮਨਜ਼ੂਰੀ ਦੀ ਸਥਿਤੀ ਨੂੰ ਵੀ ਜਾਣਿਆ ਜਾ ਸਕੇਗਾ। ‘ਕੈਂਡੀਡੇਟ ਐਫ਼ੀਡੇਵਿਟ ਪੋਰਟਲ’ ਨੂੰ ਵੋਟਰਾਂ ਲਈ ਪਾਰਦਰਸ਼ਤਾ ਦਾ ਇੱਕ ਹੋਰ ਮਹੱਤਵਪੂਰਣ ਮੰਚ ਕਰਾਰ ਦਿੰਦਿਆਂ ਸ੍ਰੀ ਰਾਮਵੀਰ ਨੇ ਦੱਸਿਆ ਕਿ https://affidavit.eci.gov.in/  ਰਾਹੀਂ ਕਿਸੇ ਵੀ ਹਲਕੇ ’ਚ ਚੋਣ ਲੜ ਰਹੇ ਸਮੂਹ ਉਮੀਦਵਾਰਾਂ ਦੀ ਸੂਚੀ, ਉਨ੍ਹਾਂ ਦੇ ਵੇਰਵੇ, ਨਾਮਜ਼ਦਗੀ ਸਥਿਤੀ ਅਤੇ ਉਨ੍ਹਾ ਵੱਲੋਂ ਲਾਏ ਗਏ ਹਲਫ਼ੀਆ ਬਿਆਨ ਆਮ ਲੋਕਾਂ ਦੀ ਪਹੁੰਚ ’ਚ ਹੋਣਗੇ। ਗੂਗਲ ਪਲੇਅ ਸਟੋਰ ਅਤੇ ਐਪਲ ਸਟੋਰ ’ਤੇ ਮੌਜੂਦ ‘ਪੀ ਡਬਲਯੂ ਡੀ ਐਪ’ ਨੂੰ ਦਿਵਿਆਂਗ ਵੋਟਰਾਂ ਲਈ ਬਹੁਤ ਹੀ ਲਾਭਦਾਇਕ ਕਰਾਰ ਦਿੰਦਿਆਂ ਉਨ੍ਹਾ ਦੱਸਿਆ ਕਿ ਇਸ ਐਪਲੀਕੇਸ਼ਨ ਦੇ ਮਾਧਿਅਮ ਰਾਹੀਂ ਮੋਬਾਇਲ ’ਤੇ ਹੀ ਦਿਵਿਆਂਗ ਵੋਟਰਾਂ ਦੀ ਸ਼ਨਾਖ਼ਤ, ਨਵਾਂ ਵੋਟ ਬਣਵਾਉਣ, ਮਤਦਾਤਾ ਫ਼ੋਟੋ ਸ਼ਨਾਖ਼ਤੀ ਕਾਰਡ ’ਚ ਦਰਸੁਤੀ, ਮਤਦਾਨ ਵਾਲੇ ਦਿਨ ਵ੍ਹੀਲ ਚੇਅਰ ਦੀ ਲੋੜ ਆਦਿ ਬਾਰੇ ਮੱਦਦ ਕਰੇਗੀ। ‘ਵੋਟਰ ਟਰਨਆਊਟ ਐਪ’ ਜੋ ਕਿ ਗੂਗਲ ਸਟੋਰ ’ਤੇ ਉਪਲਬਧ ਹੈ, ਨੂੰ ਮਤਦਾਨ ਵਾਲੇ ਦਿਨ ਆਮ ਲੋਕਾਂ, ਰਾਜਸੀ ਪਾਰਟੀਆਂ ਅਤੇ ਮੀਡੀਆ ਲਈ ਲਾਭਕਾਰੀ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਐਪ ਦੀ ਮੱਦਦ ਨਾਲ ਕਿਹੜੇ ਹਲਕੇ ’ਚ ਕਿੰਨਾ ਮਤਦਾਨ ਹੋਇਆ, ਬਾਰੇ ਜਾਣਕਾਰੀ ਮੋਬਾਇਲ ’ਤੇ ਹੀ ਮੁਹੱਈਆ ਹੋ ਜਾਵੇਗੀ। ਇਸੇ ਤਰ੍ਹਾਂ ਨਤੀਜਿਆਂ ਵਾਲੇ ਦਿਨ ਲੋਕਾਂ ਅਤੇ ਰਾਜਸੀ ਪਾਰਟੀਆਂ ਦੀ ਉਤਸੁਕਤਾ ਨੂੰ ਸ਼ਾਂਤ ਕਰਨ ਲਈ ਬਣਾਈ ਗਈ ‘ਈ ਸੀ ਆਈ ਰਿਜ਼ਲਟਸ ਵੈਬਸਾਈਟ’ http://results.eci.gov.in/  ਰਾਹੀਂ ਰੁਝਾਨਾਂ ਅਤੇ ਨਤੀਜਿਆਂ ਦੀ ਮੋਬਾਇਲ/ਕੰਪਿਊਟਰ ਬ੍ਰਾਊਜ਼ਰਾਂ ’ਤੇ ਲਾਈਵ ਅਪਡੇਟ ਦਾ ਪ੍ਰਬੰਧ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਭਗਵੰਤ ਮਾਨ ਦੀ ਭੈਣ ਵੱਲੋਂ ਲੋਕਾਂ ਨੂੰ ਭਾਵੁਕ ਅਪੀਲ, ਕਿਹਾ-ਭਰਾ ਬਣਾਵੇਗਾ 'ਰੰਗਲਾ ਪੰਜਾਬ'

ਨੈਸ਼ਨਲ ਵੋਟਰ ਸਰਵਿਸ ਪੋਰਟਲ https://www.nvsp.in/ ਨੂੰ ਇੱਕ ਹੋਰ ਮਹਤੱਵਪੂਰਣ ਪੋਰਟਲ ਕਰਾਰ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਪੋਰਟਲ ਰਾਹੀਂ ਮਤਦਾਤਾ ਸੂਚੀਆਂ, ਮਤਦਾਤਾ ਸ਼ਨਾਖ਼ਤੀ ਕਾਰਡ ਬਣਵਾਉਣ ਲਈ ਬਿਨੈ, ਮਤਦਾਤਾ ਕਾਰਡ ’ਚ ਦਰੁਸਤੀ, ਚੋਣ ਬੂਥ, ਵਿਧਾਨ ਸਭਾ ਹਲਕਾ ਅਤੇ ਲੋਕ ਸਭਾ ਹਲਕਾ ਨਾਲ ਸਬੰਧਤ ਜ਼ਰੂਰੀ ਜਾਣਕਾਰੀਆਂ ਹਾਸਲ ਕਰਨ ਤੋਂ ਇਲਾਵਾ ਬੂਥ ਲੈਵਲ ਅਫ਼ਸਰਾਂ, ਮਤਦਾਤਾ ਰਜਿਸਟ੍ਰੇਸ਼ਨ ਅਫ਼ਸਰਾਂ ਦੀਆਂ ਸੂਚੀਆਂ ਸਮੇਤ ਹੋਰ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਣਗੇ। ‘ਵੋਟਰ ਹੈਲਪਲਾਈਨ ਐਪ’ ਉਕਤ ਸਾਰੀਆਂ ਸੁਵਿਧਾਵਾਂ ਗੂਗਲ ਪਲੇਅ ਸਟੋਰ ਅਤੇ ਐਪਲ ਸਟੋਰ ਰਾਹੀਂ ਉਪਲਬਧ ਮੋਬਾਇਲ ਵਰਜ਼ਨ ਹੋਵੇਗਾ ਜਿਸ ਵਿੱਚ ਵੋਟਰ ਰਜਿਸਟ੍ਰੇਸ਼ਨ, ਸ਼ਿਕਾਇਤ, ਈ ਵੀ ਐਮ ਜਾਣਕਾਰੀ, ਚੋਣ, ਨਤੀਜਿਆਂ ਅਤੇ ਉਮੀਦਵਾਰਾਂ ਬਾਰੇ ਜਾਣਕਾਰੀ ਉਪਲਬਧ ਹੋਵੇਗੀ।  

ਇਸੇ ਤਰ੍ਹਾਂ ‘ਨੈਸ਼ਨਲ ਗ੍ਰੀਵੈਂਸ ਸਰਵਿਸਜ਼ ਪੋਰਟਲ’ https://eci-citizenservices.eci.nic.in  ਰਾਹੀਂ ਲੋਕਾਂ ਨੂੰ ਆਪਣੀ ਸੂਚਨਾ, ਫੀਡਬੈਕ, ਸੁਝਾਅ ਅਤੇ ਸ਼ਿਕਾਇਤਾਂ ਦਰਜ ਕਰਵਾਉਣ ਲਈ ਬਹੁਤ ਹੀ ਢੁਕਵਾਂ ਮੰਚ ਪ੍ਰਦਾਨ ਕਰੇਗਾ, ਕਿਉਂ ਜੋ ਸਾਰੇ ਚੋਣ ਅਫ਼ਸਰ, ਜ਼ਿਲ੍ਹਾ ਚੋਣ ਅਫ਼ਸਰ, ਮੁੱਖ ਚੋਣ ਅਫ਼ਸਰ ਅਤੇ ਭਾਰਤੀ ਚੋਣ ਕਮਿਸ਼ਨ ਇਸ ਪ੍ਰਣਾਲੀ ਦਾ ਅੰਗ ਹੋਣ ਕਾਰਨ ਇਸ ਮੰਚ ’ਤੇ ਆਈਆਂ ਸ਼ਿਕਾਇਤਾਂ ਤੁਰੰਤ ਸਬੰਧਤ ਅਧਿਕਾਰੀ ਕੋਲ ਪੁੱਜ ਜਾਣਗੀਆਂ। ਇਸ ਪੋਰਟਲ ’ਤੇ ਲਾਗ ਇੰਨ ਕਰਨ ਲਈ ‘ਯੂਜ਼ਰ ਰਜਿਸਟ੍ਰੇਸ਼ਨ’ ਕਰਨੀ ਪਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਆਮ ਲੋਕਾਂ, ਮਤਦਾਤਾਵਾਂ, ਚੋਣ ਲੜ ਰਹੀਆਂ ਸਿਆਸੀ ਪਾਰਟੀਆਂ/ਉਮੀਦਵਾਰਾਂ ਨੂੰ ਇਨ੍ਹਾਂ ਆਈ ਟੀ ਐਪਲੀਕੇਸ਼ਨਾਂ (ਪੋਰਟਲ ਤੇ ਮੋਬਾਇਲ ਐਪਸ) ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ ਤਾਂ ਜੋ ਆਨਲਾਈਨ ਮੰਚ ਦੀ ਵਰਤੋਂ ਕਰਦਿਆਂ, ਕੋਵਿਡ-19 ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਦੀ ਪਾਲਣਾ ਨੂੰ ਵੀ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Election Commission
  • Voters
  • Candidates
  • Online Portals
  • Mobile Applications
  • ਚੋਣ ਕਮਿਸ਼ਨ
  • ਵੋਟਰ
  • ਉਮੀਦਵਾਰ
  • ਆਨਲਾਈਨ ਪੋਰਟਲ
  • ਮੋਬਾਈਲ ਐਪਲੀਕੇਸ਼ਨ

ਰਿਟਾਇਰਡ ਜਸਟਿਸ ਰਣਜੀਤ ਸਿੰਘ ਵੱਲੋਂ ਆਪਣੀ ਕਿਤਾਬ 'ਦਿ ਸੇਕਰੀਲਿਜ' ਰਿਲੀਜ਼

NEXT STORY

Stories You May Like

  • fraud case
    ਆਨਲਾਈਨ ਭੁਗਤਾਨਾਂ ਨਾਲ ਸਬੰਧਿਤ ਠੱਗੀਆਂ ਦੇ ਲਗਾਤਾਰ ਵੱਧ ਰਹੇ ਮਾਮਲੇ
  • ed radar
    ED ਦੇ ਰਡਾਰ 'ਤੇ ਮੋਹਾਲੀ - ਚੰਡੀਗੜ੍ਹ ਦੇ ਇਕ ਦਰਜਨ ਤੋਂ ਵੱਧ ਬਿਲਡਰ ਅਤੇ ਡਿਵੈਲਪਰ, ਜਾਣੋ ਪੂਰਾ ਮਾਮਲਾ
  • bjp election field uttar pradesh punjab goa seven states
    ਭਾਜਪਾ ਦਾ ਅਗਲਾ ਚੋਣ ਮੈਦਾਨ: ਉੱਤਰ ਪ੍ਰਦੇਸ਼, ਪੰਜਾਬ ਅਤੇ ਗੋਆ ਸਮੇਤ ਸੱਤ ਰਾਜਾਂ 'ਤੇ ਨਜ਼ਰ
  • the fate of these zodiac signs will change today
    ਅੱਜ ਇਨ੍ਹਾਂ ਰਾਸ਼ੀਆਂ ਦੀ ਬਦਲੇਗੀ ਕਿਸਮਤ! ਮਿਲੇਗਾ ਬੰਪਰ ਲਾਭ ਅਤੇ ਨੋਟਾਂ ਦਾ ਵਰ੍ਹੇਗਾ ਮੀਂਹ
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ ਕਿਲੇ ਤੇ ਬਦਲੇ ਸਿਆਸੀ ਸਮੀਕਰਨ
  • politicians promises to people
    ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
  • muslim vote bank  bengal to assam  political
    ਮੁਸਲਿਮ ਵੋਟ ਬੈਂਕ ਕਿਸ ਦੇ ਨਾਲ: ਬੰਗਾਲ ਤੋਂ ਅਸਾਮ ਤੱਕ ਕਿਵੇਂ ਬਦਲੇ ਸਿਆਸੀ ਸਮੀਕਰਨ!
  • this player has hit the most consecutive sixes in ipl
    6,6,6,6,6,6... ਗੇਲ-ਰੋਹਿਤ ਨਹੀਂ, ਇਸ ਖਿਡਾਰੀ ਨੇ IPL 'ਚ ਲਗਾਤਾਰ ਜੜੇ ਸਭ ਤੋਂ ਵੱਧ ਛੱਕੇ
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
Trending
Ek Nazar
ipl 2026 rcb star

RCB ਦੇ ਸਟਾਰ ਖਿਡਾਰੀ ਦੀ ਸ਼ਰਮਨਾਕ ਹਰਕਤ! ਲਾਈਵ ਮੈਚ ਦੌਰਾਨ ਕੀਤੇ ਭੱਦੇ ਇਸ਼ਾਰੇ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab school education board 10th results
      10ਵੀਂ ਦੇ ਨਤੀਜੇ : ਫਰੀਦਕੋਟ ਦੀ ਹਰਲੀਨ ਪੰਜਾਬ ਭਰ 'ਚੋਂ ਪਹਿਲੇ ਨੰਬਰ 'ਤੇ
    • girls dominate in punjab board 10th results
      ਪੰਜਾਬ ਬੋਰਡ ਦੇ 10ਵੀਂ ਦੇ ਨਤੀਜਿਆਂ 'ਚ ਕੁੜੀਆਂ ਨੇ ਮਾਰੀ ਬਾਜ਼ੀ, ਪੜ੍ਹੋ ਪੂਰੇ...
    • hailstorms in punjab
      ਪੰਜਾਬ ਦੇ ਇਸ ਇਲਾਕੇ ਵਿਚ ਪੈ ਗਏ ਮੋਟੇ-ਮੋਟੇ ਗੜ੍ਹੇ, ਵੀਡੀਓ ਦੇਖ ਨਹੀਂ ਆਵੇਗਾ ਯਕੀਨ
    • big accident in punjab
      ਪੰਜਾਬ "ਚ ਵੱਡਾ ਹਾਦਸਾ, ਡਿਵਾਈਡਰ ਨਾਲ ਟਕਰਾ ਦੂਜੇ ਪਾਸੇ ਜਾ ਪੁੱਜੀ ਗੱਡੀ, ਦੋ...
    • punjab bjp protest
      ਪੁਲਸ ਕਮਿਸ਼ਨਰ ਦਫ਼ਤਰ ਮੂਹਰੇ ਭਾਜਪਾ ਆਗੂਆਂ 'ਤੇ ਸੁੱਟੀ ਗਈ ਸਿਆਹੀ, ਵਰਕਰਾਂ ਨੇ...
    • firing in ludhiana
      ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਵਪਾਰੀ ਦੇ ਘਰ ਦੇ ਬਾਹਰ ਫ਼ਾਇਰਿੰਗ, ਸਾਥੀ ਨੇ ਬਣਾਈ...
    • fir in ludhiana
      ਲੁਧਿਆਣਾ ਦੇ ਕਾਰੋਬਾਰੀ ਪਰਿਵਾਰ 'ਤੇ ਨੂੰਹ ਨੇ ਲਾਏ ਬੇਹੱਦ ਸੰਗੀਨ ਦੋਸ਼
    • bjp to election commission
      ਭਾਜਪਾ ਨੇ ਨਗਰ ਨਿਗਮ ਚੋਣ ਪ੍ਰਕਿਰਿਆ ਨੂੰ ਦੱਸਿਆ ਗੈਰ-ਕਾਨੂੰਨੀ, ਚੋਣ ਕਮਿਸ਼ਨ ਨੂੰ...
    • punjab  s weather takes a big turn
      ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
    • accident in punjab
      ਪੰਜਾਬ 'ਚ ਭਿਆਨਕ ਹਾਦਸਾ! 2 ਵਿਅਕਤੀਆਂ ਦੀ ਮੌਤ, 5 ਹੋਰ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +