Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    8:33:14 PM

  • airtel recharge plans

    Airtel ਯੂਜ਼ਰਸ ਨੂੰ ਝਟਕਾ! 299 ਰੁਪਏ ਵਾਲੇ ਪਲਾਨ...

  • lpg cylinder prices

    1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG...

  • keralam bill

    ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨ ਬਾਰੇ ਬਿੱਲ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਪਰਲ ਅਤੇ ਕਰਾਊਨ ਵਰਗੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕਰਕੇ ਲੋਕਾਂ ਦਾ ਪੈਸਾ ਵਾਪਸ ਕਰਾਂਗੇ : ਭਗਵੰਤ ਮਾਨ

MALWA News Punjabi(ਮਾਲਵਾ)

ਪਰਲ ਅਤੇ ਕਰਾਊਨ ਵਰਗੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕਰਕੇ ਲੋਕਾਂ ਦਾ ਪੈਸਾ ਵਾਪਸ ਕਰਾਂਗੇ : ਭਗਵੰਤ ਮਾਨ

  • Updated: 12 Feb, 2022 09:34 PM
Sangrur
we will return people s money confiscating assets companies pearl crown
  • Share
    • Facebook
    • Tumblr
    • Linkedin
    • Twitter
  • Comment

ਧੂਰੀ (ਸੰਗਰੂਰ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਦੇ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ। ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਦੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਮਾਫੀਆ ਰਾਜ ਖ਼ਤਮ ਕੀਤਾ ਜਾਵੇਗਾ ਅਤੇ ਚਿਟਫੰਡ ਕੰਪਨੀਆਂ (ਪਰਲ ਅਤੇ ਕਰਾਊਨ) ਤੋਂ ਲੋਕਾਂ ਦਾ ਪੈਸਾ ਵਾਪਸ ਕਰਵਾਇਆ ਜਾਵੇਗਾ। ਭਗਵੰਤ ਮਾਨ ਨੇ ਸ਼ਨੀਵਾਰ ਨੂੰ ਧੂਰੀ 'ਚ ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਥਾਂਵਾਂ 'ਤੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਆਪਣੇ ਸਾਥੀ ਤੇ ਅਦਾਕਾਰ ਕਰਮਜੀਤ ਅਨਮੋਲ ਨਾਲ ਲੋਕ ਕਵੀ ਸੰਤ ਰਾਮ ਉਦਾਸੀ ਦਾ ਵਿਸ਼ਵ ਪ੍ਰਸਿੱਧ ਗੀਤ 'ਚੜਦਾ ਰਹੀ ਵੇ ਸੂਰਜਾ ਕੰਮੀਆਂ ਦੇ ਵੇਹੜੇ' ਗਾ ਕੇ ਲੋਕਾਂ ਨੂੰ ਪੰਜਾਬ 'ਚ 10 ਮਾਰਚ ਨੂੰ 'ਨਵਾਂ ਸੂਰਜ' (ਆਮ ਆਦਮੀ ਪਾਰਟੀ ਦੀ ਸਰਕਾਰ) ਦਾ ਚੜਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਮਹਿੰਗਾਈ ਦਾ ਮੁੱਦਾ ਵਿਧਾਨ ਸਭਾ ਚੋਣਾਂ ’ਚ ਵੋਟਰਾਂ ਨੂੰ ਪ੍ਰਭਾਵਿਤ ਕਰ ਰਿਹਾ : ਸੁਖਜਿੰਦਰ ਰੰਧਾਵਾ

ਮਾਨ ਨੇ ਸੰਬੋਧਨ ਕਰਦਿਆਂ ਕਿਹਾ, ''10 ਮਾਰਚ ਨੂੰ ਪੰਜਾਬ ਵਿੱਚ ਅਹਿਜਾ ਸੂਰਜ ਚੜੇਗਾ, ਜਿਹੜਾ ਹਰ ਘਰ ਵਿੱਚ ਚਾਨਣ ਕਰੇੇਗਾ। ਭ੍ਰਿਸ਼ਟਾਚਾਰ ਅਤੇ ਮਾਫੀਆ ਖ਼ਤਮ ਕਰੇਗਾ। ਹਰ ਨੌਜਵਾਨ ਨੂੰ ਰੋਜ਼ਗਾਰ ਦੇਵੇਗਾ। ਹਰ ਘਰ ਵਿੱਚ ਸੁੱਖਾਂ ਦਾ ਪ੍ਰਸਾਰਾ ਕਰੇਗਾ।''
ਭਗਵੰਤ ਮਾਨ ਨੇ ਧੂਰੀ ਦੇ ਲੋਕਾਂ ਨੂੰ ਕਿਹਾ ਕਿ ਇਸ ਇਲਾਕੇ ਨੇ ਪੰਜਾਬ ਸਰਕਾਰ ਦਾ ਧੁਰਾ ਬਣਨਾ ਹੈ। ਪੰਜਾਬ ਦੀ ਸਰਕਾਰ ਧੂਰੀ ਦੇ ਲੋਕਾਂ ਦੁਆਲੇ ਘੁੰਮੇਗੀ। ਇਸ ਲਈ 20 ਫਰਵਰੀ ਦੀ ਤਰੀਕ ਨਵੀਂ ਕਿਸਮਤ ਲਿਖਣ ਦਾ ਮੌਕਾ ਹੈ। ਜਿਨਾਂ ਨੂੰ ਲੋਕਾਂ ਨੇ ਪਹਿਲਾਂ ਲਿਖ ਕੇ ਆਪਣੀ ਕਿਸਮਤ ਦਿੱਤੀ ਸੀ, ਉਨਾਂ ਨੇ ਆਪਣੇ ਮਹਿਲ ਉਸਾਰ ਲਏ। ਕਈ- ਕਈ ਪੁਸ਼ਤਾਂ ਲਈ ਜਾਇਦਾਦ ਇੱਕਠੀ ਕਰ ਲਈ, ਪਰ ਆਮ ਲੋਕ ਗਰੀਬ ਹੋ ਗਏ। ਮਾਨ ਨੇ ਕਿਹਾ ਕਿ ਪੰਜਾਬ ਦੀ ਹਾਲਤ ਇਹ ਹੈ, ''ਜੇ ਘਰ ਵਿੱਚ ਚੁੱਲਾ ਹੈ ਤਾਂ ਅੱਗ ਨਹੀਂ, ਜੇ ਪਰਾਤ ਹੈ ਤਾਂ ਆਟਾ ਨਹੀਂ। ਸੋ ਵੀਰੋ ਚੁੱਲਿਆਂ ਵਿੱਚ ਅੱਗ ਬਾਲਣੀ ਹੈ ਅਤੇ ਸਿਵਿਆਂ ਦੀ ਅੱਗ ਠਾਰਨੀ ਹੈ।''

ਇਹ ਵੀ ਪੜ੍ਹੋ : ਥੱਪੜ ਮਾਰਨਾ ਤੇ ਥੱਪੜ ਖਾਣਾ ਸਿਆਸੀ ਜੀਵਨ ਦਾ ਹਿੱਸਾ : ਊਧਵ ਠਾਕਰੇ

ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਕਿ ਲੋਕਾਂ ਦਾ ਪੈਸਾ ਲੁੱਟਣ ਵਾਲੀਆਂ ਚਿੱਟਫੰਡ ਕੰਪਨੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰਲ ਅਤੇ ਕਰਾਊਨ ਜਿਹੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਆਮ ਲੋਕਾਂ ਦਾ ਇੱਕ- ਇੱਕ ਪੈਸਾ ਉਨਾਂ ਨੂੰ ਵਾਪਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਆਮ ਲੋਕ ਆਪਣੇ ਪੈਸੇ  ਨੂੰ ਦੁਗਣਾ ਕਰਾਉਣ ਲਈ ਚਿੱਟਫੰਡ ਕੰਪਨੀਆਂ ਕੋਲ ਫਸ ਜਾਂਦੇ ਹਨ ਅਤੇ ਇਹ ਕੰਪਨੀਆਂ ਲੋਕਾਂ ਦਾ ਪੈਸਾ ਲੈ ਕੇ ਭੱਜ ਜਾਂਦੀਆਂ ਹਨ। ਮਾਨ ਨੇ ਹਾਮੀ ਭਰੀ ਕਿ ਉਹ ਆਮ ਲੋਕਾਂ ਦਾ ਪੈਸਾ ਦੁਗਣਾ- ਤਿੱਗਣਾ ਕਰਕੇ ਦੇਵੇਗਾ। ਉਨਾਂ ਕਿਹਾ ਕਿ ਚੰਗੀ ਸਿੱਖਿਆ ਤੇ ਇਲਾਜ, ਸਸਤੀ ਬਿਜਲੀ, ਮੁਫ਼ਤ ਪਾਣੀ, ਬੀਬੀਆਂ-  ਭੈਣਾਂ ਲਈ ਮਹੀਨਾਵਾਰ ਭੱਤੇ ਜਿਹੀਆਂ ਸਹੂਲਤਾਂ ਦੇ ਕੇ ਹਰ ਘਰ ਵਿੱਚ ਪੈਸੇ ਦੀ ਬੱਚਤ ਹੋਵੇਗੀ ਅਤੇ ਲੋਕਾਂ ਦਾ ਪੈਸਾ ਦੁੱਗਣਾ- ਤਿੱਗਣਾ ਹੋ ਜਾਵੇਗਾ।ਇਸ ਮੌਕੇ ਉਘੇ ਗਾਇਕ ਅਤੇ ਅਦਾਕਾਰ ਕਰਮਜੀਤ ਅਨਮੋਲ ਨੇ ਲੋਕਾਂ ਨੂੰ ਆਪਣੀ ਇੱਕ- ਇੱਕ ਵੋਟ ਭਗਵੰਤ ਮਾਨ ਨੂੰ ਪਾਉਣ ਦੀ ਅਪੀਲ ਕੀਤੀ। ਅਨਮੋਲ ਨੇ ਕਿਹਾ ਕਿ ਕਾਲਜਾਂ ਦੇ ਮੁਕਾਬਲਿਆਂ ਵਿੱਚ ਮਾਨ ਅਤੇ ਕਰਮਜੀਤ ਨੇ ਬਹੁਤ ਸਾਰੀਆਂ ਟਰਾਫੀਆਂ ਜਿੱਤੀਆਂ ਹਨ, ਪਰ ਧੂਰੀ ਦੇ ਲੋਕ ਜਿੱਤ ਦੀ ਟਰਾਫੀ ਭਗਵੰਤ ਮਾਨ ਨੂੰ ਹੀ ਦੇਣਗੇ।

ਇਹ ਵੀ ਪੜ੍ਹੋ : ਰੂਸ ਓਲੰਪਿਕ ਦੌਰਾਨ ਯੂਕ੍ਰੇਨ 'ਤੇ ਕਰ ਸਕਦੈ ਹਮਲਾ : ਬਲਿੰਕੇਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Bhagwant Mann
  • Return
  • Money
  • ਭਗਵੰਤ ਮਾਨ
  • ਵਾਪਸ
  • ਪੈਸੇ

ਭਗਵੰਤ ਮਾਨ ਦਾ ਵੱਡਾ ਦਾਅਵਾ, ਕਿਹਾ-CM ਚੰਨੀ ਭਦੌੜ ਤੇ ਸ੍ਰੀ ਚਮਕੌਰ ਸਾਹਿਬ ਦੋਵਾਂ ਸੀਟਾਂ ਤੋਂ ਹਾਰਨਗੇ

NEXT STORY

Stories You May Like

  • partnership with companies like netflix  youtube is necessary to boost tourism
    ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ Netflix, YouTube ਵਰਗੀਆਂ ਕੰਪਨੀਆਂ ਨਾਲ ਸਾਂਝੇਦਾਰੀ ਜ਼ਰੂਰੀ :  ਸ਼ੇਖਾਵਤ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਫ੍ਰੀਜ਼
  • prisons or guest houses
    ‘ਜੇਲ੍ਹਾਂ ਹਨ ਜਾਂ ਗੈਸਟ ਹਾਊਸ’ ਪੈਸਾ ਦਿਓ - ਹਰ ਸਹੂਲਤ ਲਓ!
  • we will make every possible effort solve the problems
    ਖੱਤਰੀ ਅਰੋੜਾ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਾਂਗੇ : ਵਰਿੰਦਰ ਸਹਿਦੇਵ
  • tippers and tractors   running at high speed
    ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ ਜਾਨਾਂ!
  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • major revelations in case of the girl  s deadbody found in a hotel
      ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
    • punjab bjp  kewal singh dhillon  youth power
      ਭਾਰਤ ਦੀ ਸਮਾਜਿਕ, ਆਰਥਿਕ ਅਤੇ ਤਕਨੀਕੀ ਤਰੱਕੀ ਦੇ ਪਿੱਛੇ ਨੌਜਵਾਨ ਸ਼ਕਤੀ ਵੱਡੀ ਤਾਕਤ...
    • sanaur murder  murder of a young man  accused arrested
      ਸਨੌਰ ਕਤਲ ਕਾਂਡ ਵਿਚ ਛੇ ਖਿਲਾਫ ਕਤਲ ਦਾ ਕੇਸ ਦਰਜ, ਨਹੀਂ ਹੋਈ ਕੋਈ ਵੀ ਗ੍ਰਿਫਤਾਰੀ
    • sri muktsar sahib  strict restriction
      ਸ੍ਰੀ ਮੁਕਤਸਰ ਸਾਹਿਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਜਾਰੀ ਹੋਏ ਵਿਸ਼ੇਸ਼ ਹੁਕਮ
    • dgp  s strict orders before independence day
      ਆਜ਼ਾਦੀ ਦਿਹਾੜੇ ਤੋਂ ਪਹਿਲਾਂ DGP ਦੇ ਸਖ਼ਤ ਹੁਕਮ, ਅਧਿਕਾਰੀਆਂ ਨੂੰ ਚੌਕਸੀ ਵਧਾਉਣ...
    • high alert in bathinda due to bomb threat
      ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ ਅਲਰਟ, ਚੱਪੇ-ਚੱਪੇ 'ਤੇ ਪੁਲਸ...
    • drug smuggling roti maker
      ਰੋਟੀ ਮੇਕਰ ਵਿਚੋਂ ਨਿਕਲੀ 1 ਕਿੱਲੋ ਤੋਂ ਵੱਧ ਅਫ਼ੀਮ
    • independence day  mansa police  hotel owner
      ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਮਾਨਸਾ ਪੁਲਸ ਵੱਲੋਂ ਹੋਟਲ ਮਾਲਕਾਂ ਨੂੰ ਸਖ਼ਤ...
    • theft in ludhiana
      ਬਾਥਰੂਮ ਦੀ ਕੰਧ ਤੋੜ ਦੁਕਾਨ ਵਿਚੋਂ ਨਕਦੀ ਲੈ ਗਏ ਚੋਰ
    • important news regarding pu student council elections
      PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +