Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    8:47:36 PM

  • new on jammu srinagar national highway

    ਜੰਮੂ-ਕਸ਼ਮੀਰ ਵੱਲ ਜਾਣ ਵਾਲੇ ਸਾਵਧਾਨ! ਜਾਰੀ ਹੋ ਗਈ...

  • important news regarding water level in bhakra dam bbmb releases major update

    ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ...

  • politics heated up over video case

    ਵੀਡੀਓ ਮਾਮਲੇ ਨੂੰ ਲੈ ਕੇ ਗਰਮਾਈ ਸਿਆਸਤ, ਕਾਂਗਰਸ ਨੇ...

  • fake report naib saini

    ਫਰਜ਼ੀ ਰਿਪੋਰਟ ਮਾਮਲੇ 'ਤੇ ਹਰਿਆਣਾ ਦੇ CM ਨਾਇਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • ਕਣਕ ਦੇ ਨਾੜ ਨੂੰ ਅੱਗ ਲਗਾ ਕੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ 9 ਵਿਰੁੱਧ ਕੇਸ ਦਰਜ

MALWA News Punjabi(ਮਾਲਵਾ)

ਕਣਕ ਦੇ ਨਾੜ ਨੂੰ ਅੱਗ ਲਗਾ ਕੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ 9 ਵਿਰੁੱਧ ਕੇਸ ਦਰਜ

  • Edited By Gurminder Singh,
  • Updated: 07 May, 2026 03:42 PM
Firozpur-Fazilka
wheat stalks  violation of orders
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਬਜਾਜ) : ਥਾਣਾ ਸਦਰ ਜਲਾਲਾਬਾਦ ਅਤੇ ਥਾਣਾ ਅਮੀਰ ਖਾਸ ਦੀ ਪੁਲਸ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੇ ਸਬੰਧ ਵਿਚ 9 ਲੋਕਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਅਮੀਰ ਖਾਸ ਵਿਖੇ ਦਰਜ ਮੁਕੱਦਮੇ ਦੇ ਜਾਂਚ ਅਧਿਕਾਰੀ ਐੱਸ.ਆਈ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਮਨਜੀਤ ਕੌਰ ਜੇ.ਈ.ਪੀ./ਪੀ.ਪੀ.ਸੀ.ਬੀ. ਸਬ ਡਵੀਜ਼ਨ ਜਲਾਲਾਬਾਦ ਦਾ ਇਕ ਪੱਤਰ ਥਾਣਾ ਅਮੀਰ ਖਾਸ ਵਿਖੇ ਆਇਆ ਹੈ ਕਿ ਵੀਰ ਸਿੰਘ ਉਰਫ ਵੀਰੂ ਵਾਸੀ ਮਲਕਜਾਦਾ ਨੇ ਖੇਤ ਵਿਚ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਇਸੇ ਤਰ੍ਹਾਂ ਹੀ ਆਦੇਸ਼ਾਂ ਦੀ ਉਲੰਘਣ ਕਰਨ ਦੇ ਦੋਸ਼ ਵਿਚ ਸਤੀਸ਼ ਲਾਲ ਵਾਸੀ ਘਾਗਾਂ ਖੁਰਦ, ਜੰਗੀਰ ਚੰਦ ਵਾਸੀ ਪੀਰੇਕੇ ਬੋਦਲਾ ਅਤੇ ਅਮਿਤ ਸਿੰਘ ਵਾਸੀ ਮੋਰਾ ਵਾਲਾ ਦੇ ਖਿਲਾਫ ਧਾਰਾ 223 ਬੀ.ਐਨ.ਐਸ. ਅਧੀਨ ਵੱਖ ਵੱਖ ਮੁਕੱਦਮੇ ਥਾਣਾ ਅਮੀਰ ਖਾਸ ਵਿਖੇ ਦਰਜ ਕੀਤੇ ਗਏ ਹਨ।

ਉਧਰ, ਥਾਣਾ ਸਦਰ ਜਲਾਲਾਬਾਦ ਵਿਖੇ ਪੁਲਸ ਨੇ ਪਿੰਡ ਜੱਲਾ ਲੱਖੇਕੇ ਹਿਠਾੜ, ਢੰਡੀ ਖੁਰਦ ਅਤੇ ਲੱਘੂ ਵਾਲਾ ਵਿਖੇ ਕਣਕ ਦੇ ਨਾੜ ਨੂੰ ਸਾੜ ਕੇ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਮਹਿੰਦਰ ਸਿੰਘ ਵਾਸੀ ਜੱਲਾ ਲੱਖੇਕੇ ਹਿਠਾੜ, ਸੁਰਿੰਦਰ ਸਿੰਘ ਵਾਸੀ ਢੰਡੀ ਖੁਰਦ, ਚਿਮਨ ਸਿੰਘ, ਮਹਿਲਾ ਸਿੰਘ ਅਤੇ ਹੋਰ ਵਿਅਕਤੀਆਂ ਦੇ ਵਿਰੁੱਧ ਵੱਖ ਵੱਖ ਮੁਕੱਦਮਿਆਂ ਵਿੱਚ ਧਾਰਾ 223 ਅਧੀਨ ਪਰਚੇ ਦਰਜ ਕੀਤੇ ਗਏ ਹਨ।

  • Wheat stalks
  • violation of orders
  • fire in the field
  • ਕਣਕ ਦੇ ਨਾੜ
  • ਹੁਕਮਾਂ ਦੀ ਉਲੰਘਣ
  • ਖੇਤ ਵਿਚ ਅੱਗ

ਪੰਜਾਬ 'ਚ ਸਮਾਰਟ ਬਿਜਲੀ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੂਰਾ ਮਾਮਲਾ ਜਾਣ ਹਰ ਕੋਈ ਹੋਵੇਗਾ ਹੈਰਾਨ

NEXT STORY

Stories You May Like

  • straw burning in barnala
    ਕਣਕ ਦੀ ਨਾੜ ਨੂੰ ਅੱਗ ਲਾਉਣ ਵਾਲੇ 5 ਕਿਸਾਨਾਂ ਖ਼ਿਲਾਫ਼ ਪਰਚੇ ਦਰਜ
  • 9 bangladeshi residing in transit camp of central jail amritsar return home
    ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ 'ਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ
  • new twist in nihang sikh youth case
    ਨਿਹੰਗ ਸਿੱਖ ਨੌਜਵਾਨਾਂ ਦੇ ਮਾਮਲੇ ’ਚ ਨਵਾਂ ਮੋੜ: 'ਵਾਰਿਸ ਪੰਜਾਬ ਦੇ' ਸਿੱਖ ਵਫ਼ਦ ਦੇ ਦਖ਼ਲ ਮਗਰੋਂ ਕਰਾਸ ਕੇਸ ਦਰਜ
  • fir registered  against  mamata banerjee
    ਮਮਤਾ ਬੈਨਰਜੀ ਵਿਰੁੱਧ ਫਿਰਕੂ ਟਿੱਪਣੀਆਂ ਕਰਨ ਦੇ ਦੋਸ਼ 'ਚ FIR ਦਰਜ
  • case registered fake post against akhilesh yadav daughter
    ਅਖਿਲੇਸ਼ ਯਾਦਵ ਦੀ ਧੀ ਵਿਰੁੱਧ ਅਪਮਾਨਜਨਕ ਤੇ ਫਰਜ਼ੀ ਪੋਸਟ ਕਰਨ ਦੇ ਦੋਸ਼ 'ਚ 3 ਵਿਰੁੱਧ ਮਾਮਲਾ ਦਰਜ
  • married woman beaten up for not fulfilling dowry demand
    ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਦੀ ਕੀਤੀ ਕੁੱਟਮਾਰ, ਪਤੀ ਖ਼ਿਲਾਫ਼ ਕੇਸ ਦਰਜ
  • car falls into bhakra canal  wife dies  police registers case against husband
    ਭਾਖੜਾ ਨਹਿਰ 'ਚ ਡਿੱਗੀ ਕਾਰ; ਪਤਨੀ ਦੀ ਮੌਤ, ਪੁਲਸ ਵੱਲੋਂ ਪਤੀ ਖਿਲਾਫ ਕੇਸ ਦਰਜ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
Trending
Ek Nazar
indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • ludhiana f cc
      ਨਗਰ ਨਿਗਮ ਲੁਧਿਆਣਾ ਦੇ F&CC ਦਾ ਗਠਨ, ਦੋਹਾਂ ਵਿਧਾਇਕਾਂ ਦੇ ਪੁੱਤਰ ਬਣੇ ਮੈਂਬਰ
    • children will be administered polio drops from june 28 to 30
      ਜ਼ਿਲ੍ਹੇ ਦੇ 97,580 ਬੱਚਿਆਂ ਨੂੰ 28 ਤੋਂ 30 ਜੂਨ ਤੱਕ ਪੋਲੀਓ ਬੂੰਦਾਂ ਪਿਲਾਈਆਂ...
    • shiromani akali dal leader parambans singh romana
      ਜਿਹੜੇ ਪੁਲਸ ਅਧਿਕਾਰੀਆਂ ਨੇ ਝੂਠੀਆਂ ਰਿਪੋਰਟਾਂ ਕਰਵਾਈਆਂ ਤਿਆਰ, ਉਨ੍ਹਾਂ 'ਤੇ ਹੋਵੇ...
    • when will it rain in punjab monsoon punjab
      ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ
    • ludhaina car news
      ਲੁਧਿਆਣਾ 'ਚ 'ਲਾਵਾਰਸ' ਕਾਰ ਨੇ ਫ਼ੈਲਾਈ ਦਹਿਸ਼ਤ!
    • clash in ludhiana
      ਗਾਹਕ ਬਣ ਕੇ ਆਏ ਹਮਲਾਵਰਾਂ ਨੇ ਦੁਕਾਨਦਾਰ 'ਤੇ ਕੀਤਾ ਜਾਨਲੇਵਾ ਹਮਲਾ
    • ravneet singh bittu may get a big responsibility
      ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ ਵੱਡੀ ਜ਼ਿੰਮੇਵਾਰੀ ਲਈ ਤਿਆਰ!
    • mahal kalan police
      ਮਹਿਲ ਕਲਾਂ ਪੁਲਸ ਨੇ ਲੁੱਟ-ਖੋਹ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ, ਸਕੂਲ ਚੋਰੀ ਕਾਂਡ...
    • clashes between aap and akali dal workers
      ਨਗਰ ਕੌਂਸਲ ਚੋਣਾਂ ਨੂੰ ਲੈ ਕੇ 'ਆਪ' ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਕਰਾਰ
    • firing case
      ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ, ਇੱਕ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +