ਮੁੱਲਾਂਪੁਰ ਦਾਖਾ (ਕਾਲੀਆ)- ਮਾਡਲ ਥਾਣਾ ਦਾਖਾ ਦੀ ਪੁਲਸ ਨੇ ਇਕ ਨਸ਼ਾ ਤਸ਼ਕਰ ਮਹਿਲਾ ਨੂੰ ਉਦੋਂ ਕਾਬੂ ਕਰ ਲਿਆ ਜਦੋਂ ਉਹ ਨਸ਼ਾ ਸਪਲਾਈ ਕਰਨ ਆਪਣੇ ਗਾਹਕਾਂ ਨੂੰ ਜਾ ਰਹੀ ਸੀ। ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਵਿਦਿਆਰਥੀਆਂ ਲਈ ਅਹਿਮ ਖ਼ਬਰ! ਲੱਗਿਆ ਕਰੇਗੀ 'ਆਨਲਾਈਨ ਕਲਾਸ', ਜਾਰੀ ਹੋਇਆ ਸ਼ਡੀਊਲ
ਜਾਣਕਾਰੀ ਮੁਤਾਬਕ ਇਕ ਔਰਤ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਜਾ ਰਹੀ ਸੀ। ਪੁਲਸ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਤੇ ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਏ.ਐੱਸ.ਆਈ. ਰਾਜਵਿੰਦਰਪਾਲ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ਿਆਂ ਖ਼ਿਲਾਫ਼ ਐਕਸ਼ਨ 'ਚ ਪੁਲਸ, ਨਜਾਇਜ਼ ਸ਼ਰਾਬ ਸਮੇਤ ਔਰਤ ਗ੍ਰਿਫ਼ਤਾਰ
NEXT STORY