Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    7:03:45 PM

  • illegal pan masala and tobacco manufacturing network exposed

    ਗੈਰ-ਕਾਨੂੰਨੀ ਪਾਨ ਮਸਾਲਾ ਤੇ ਤੰਬਾਕੂ ਫੈਕਟਰੀ ਦਾ...

  • punjab weather imd alert heavy rain

    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ...

  • another big loss to the kabaddi world

    ਕਬੱਡੀ ਜਗਤ ਨੂੰ ਪਿਆ ਇੱਕ ਹੋਰ ਵੱਡਾ ਘਾਟਾ, ਟਾਪ ਦੇ...

  • football player murdered in amritsar

    ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur-Barnala
  • ਤੇਜ਼ ਰਫ਼ਤਾਰ ਕਾਰ ਨੇ ਬਜ਼ੁਰਗ ਔਰਤ ਨੂੰ ਮਾਰੀ ਟੱਕਰ, ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ

MALWA News Punjabi(ਮਾਲਵਾ)

ਤੇਜ਼ ਰਫ਼ਤਾਰ ਕਾਰ ਨੇ ਬਜ਼ੁਰਗ ਔਰਤ ਨੂੰ ਮਾਰੀ ਟੱਕਰ, ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ

  • Edited By Harpreet Singh,
  • Updated: 25 Sep, 2024 01:01 AM
Sangrur-Barnala
woman died in an accident
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ):– ਸਥਾਨਕ ਇਲਾਕੇ 'ਚੋਂ ਲੰਘਦੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ 'ਤੇ ਪਿੰਡ ਕਾਲਾਝਾੜ ਦੇ ਬੱਸ ਸਟੈਂਡ ਨਜ਼ਦੀਕ ਇੱਕ ਕਾਰ ਵੱਲੋਂ ਪੈਦਲ ਜਾ ਰਹੀ ਬਜ਼ੁਰਗ ਔਰਤ ਨੂੰ ਪਿੱਛੋਂ ਟੱਕਰ ਮਾਰ ਦੇਣ ਕਾਰਨ ਔਰਤ ਦੀ ਮੌਤ ਹੋ ਜਾਣ ਦੀ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ। ਪੁਲਸ ਵੱਲੋਂ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੈੱਕ ਪੋਸਟ ਕਾਲਾਝਾੜ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਬੇਅੰਤ ਸਿੰਘ ਨੇ ਦੱਸਿਆ ਕਿ ਪਿੰਡ ਕਾਲਾਝਾੜ ਦੇ ਬੱਸ ਸਟੈਂਡ ਨਜ਼ਦੀਕ ਭਵਾਨੀਗੜ੍ਹ ਸਾਈਡ ਤੋਂ ਪਟਿਆਲੇ ਵੱਲ ਨੂੰ ਜਾ ਰਹੀ ਇੱਕ ਕਾਰ ਦੇ ਚਾਲਕ ਨੇ ਪੈਦਲ ਜਾ ਰਹੀ ਸ਼ਾਂਤੀ ਕੌਰ (65) ਪਤਨੀ ਜੋਗਿੰਦਰ ਸਿੰਘ ਵਾਸੀ ਪਿੰਡ ਮੁਨਸ਼ੀਵਾਲਾ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜਖ਼ਮੀ ਹੋ ਗਈ। 

ਇਹ ਵੀ ਪੜ੍ਹੋ- ਦੇਖ ਲਓ ਅਨਾੜੀ ਚੋਰ ਦਾ ਹਾਲ ; ਚੋਰੀ ਕਰਨ ਮਗਰੋਂ ਪਤੰਦਰ ਉੱਥੇ ਹੀ ਭੁੱਲ ਆਇਆ ਆਪਣਾ ਆਧਾਰ ਕਾਰਡ

ਉਸ ਨੂੰ ਇਲਾਜ ਲਈ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਥਾਨਕ ਪੁਲਸ ਨੇ ਮ੍ਰਿਤਕ ਔਰਤ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਇੰਨੀ ਗੂੜ੍ਹੀ ਦੋਸਤੀ ਨੂੰ ਖ਼ੌਰੇ ਕੀਹਦੀ ਲੱਗ ਗਈ ਨਜ਼ਰ ; ਜ਼ਾਲਮਾਂ ਨੇ ਘੇਰ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਆਪਣਾ ਜਿਗਰੀ ਯਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Old Woman
  • Death
  • Accident
  • Car
  • Collision

ਹਸਪਤਾਲ 'ਚ ਮਾਂ ਤੇ ਨਵਜੰਮੇ ਬੱਚੇ ਦੀ ਹੋ ਗਈ ਮੌਤ, ਪੁਲਸ ਨੇ ਡਾਕਟਰ ਖ਼ਿਲਾਫ਼ ਦਰਜ ਕੀਤੀ FIR

NEXT STORY

Stories You May Like

  • punjab  speeding car  3 kanwaris
    ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ ਕਾਰ ਨੇ 3 ਕਾਂਵੜੀਆਂ ਨੂੰ ਦਰੜਿਆ, ਮੌਕੇ 'ਤੇ ਨਿਕਲੀ ਜਾਨ
  • madhubani incident
    ਮਧੂਬਨੀ 'ਚ ਤੇਜ਼ ਰਫ਼ਤਾਰ ਕਾਰ ਨੇ 3 ਔਰਤਾਂ ਨੂੰ ਦਰੜਿਆ, ਤਿੰਨਾਂ ਦੀ ਮੌਕੇ 'ਤੇ ਨਿਕਲੀ ਜਾਨ
  • tippers and tractors   running at high speed
    ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ ਜਾਨਾਂ!
  • priest hangs himself in police station complex
    ਪੁਜਾਰੀ ਨੇ ਥਾਣਾ ਕੰਪਲੈਕਸ ’ਚ ਲਾਇਆ ਫਾਹਾ, ਇਲਾਜ ਦੌਰਾਨ ਮੌਤ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • ar rahman  s son meets with an accident
    ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ 'ਚ ਇਲਾਜ ਮਗਰੋਂ...
  • speeding bolero hits friend in gurdaspur
    ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ 'ਤੇ ਮੌਤ, ਦੂਜਾ ਗੰਭੀਰ ਜ਼ਖਮੀ
  • elderly man brutally murdered while sleeping in mansion
    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • poor family  roof of house  rain
      ਬਾਰਸ਼ ਕਾਰਨ ਗਰੀਬ ਦੇ ਘਰ ਦੀ ਛੱਤ ਡਿੱਗੀ, ਵਾਲ-ਵਾਲ ਬਚਿਆ ਪਰਿਵਾਰ
    • eighth central pay commission to visit chandigarh from september 16 to 18
      16 ਤੋਂ 18 ਸਤੰਬਰ ਤੱਕ ਚੰਡੀਗੜ੍ਹ ਦੌਰੇ 'ਤੇ ਅੱਠਵਾਂ ਕੇਂਦਰੀ ਤਨਖ਼ਾਹ ਕਮਿਸ਼ਨ
    • two employees  employee arrested  vigilance bureau
      ਪੰਜਾਬ : ਦੋ ਮੁਲਾਜ਼ਮ ਰੰਗੇ ਹੱਥੀਂ ਗ੍ਰਿਫ਼ਤਾਰ, ਕਾਰਾ ਜਾਣ ਉਡਣਗੇ ਹੋਸ਼
    • bikram majithia on akali bjp alliance
      ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬਿਕਰਮ ਮਜੀਠੀਆ...
    • pu  s dr  navdeep kaur receives award from president
      ਪੰਜਾਬ ਦੇ ਰੰਗਮੰਚ ਲਈ ਮਾਣ ਵਾਲਾ ਪਲ, PU ਦੇ ਡਾ. ਨਵਦੀਪ ਕੌਰ ਨੂੰ ਰਾਸ਼ਟਰਪਤੀ ਤੋਂ...
    • firing at builder s office in zirakpur
      ਜ਼ੀਰਕਪੁਰ 'ਚ ਬਿਲਡਰ ਦੇ ਦਫ਼ਤਰ 'ਤੇ ਫਾਇਰਿੰਗ, ਹਮਲਾਵਰਾਂ ਨੇ ਕੀਤੇ 3 ਫਾਇਰ,...
    • atm robbery halwara
      ਹਲਵਾਰਾ ’ਚ ATM ਲੁੱਟਣ ਦੀ ਕੋਸ਼ਿਸ਼! ਅਲਾਰਮ ਵੱਜਣ ’ਤੇ ਫ਼ਰਾਰ ਹੋਏ ਨਕਾਬਪੋਸ਼...
    • rain in tapa mandi
      2 ਘੰਟਿਆਂ ਦੀ ਬਾਰਿਸ਼ ਨਾਲ ਜਲਥਲ ਹੋਇਆ ਸ਼ਹਿਰ, ਬਾਜ਼ੀਗਰ ਬਸਤੀ ਦੇ ਲੋਕਾਂ ਨੇ ਜਤਾਇਆ...
    • fir case
      ਜ਼ਮੀਨ ਦੇ ਝਗੜੇ ਨੂੰ ਲੈ ਕੇ ਕੁੱਟਮਾਰ ਕਰਨ ਦੇ ਦੋਸ਼ ’ਚ 3 ਲੋਕਾਂ ਖ਼ਿਲਾਫ਼ ਪਰਚਾ ਦਰਜ
    • market opened
      ਗੁਰੂਹਰਸਹਾਏ ਸ਼ਹਿਰ ਦੇ 7 ਘੰਟੇ ਬਾਅਦ ਖੁੱਲੇ ਸਾਰੇ ਬਾਜ਼ਾਰ, ਲੋਕਾਂ ਨੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +