Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    12:06:59 PM

  • jalandhar bsf headquarters blast

    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ,...

  • bjp workers

    BJP ਵਰਕਰਾਂ 'ਤੇ ਬੰਬਾਂ ਨਾਲ ਹਮਲਾ ! ਹੋਣ ਵਾਲੇ CM...

  • football player dharmendra singh sanghera passes away

    ਨਹੀਂ ਰਹੇ ਧਾਕੜ ਫੁੱਟਬਾਲ ਖਿਡਾਰੀ ਧਰਮਿੰਦਰ ਸਿੰਘ...

  • shots fired at poultry farm after ransom was not paid

    ਤਰਨਤਾਰਨ: ਫਿਰੌਤੀ ਨਾ ਦੇਣ ਦੇ ਚੱਲਦਿਆਂ ਪੋਲਟਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਮਸ਼ਹੂਰ ਕੱਪੜਾ ਵਪਾਰੀ ਦੀ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਬਾਥਰੂਮ 'ਚੋਂ ਲਟਕਦੀ ਮਿਲੀ ਲਾ.ਸ਼

MALWA News Punjabi(ਮਾਲਵਾ)

ਮਸ਼ਹੂਰ ਕੱਪੜਾ ਵਪਾਰੀ ਦੀ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਬਾਥਰੂਮ 'ਚੋਂ ਲਟਕਦੀ ਮਿਲੀ ਲਾ.ਸ਼

  • Edited By Harpreet Singh,
  • Updated: 03 Nov, 2024 03:01 AM
Ludhiana-Khanna
woman took horrible step in bathroom
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ)- ਸਾਊਥ ਸਿਟੀ ’ਚ ਰਹਿਣ ਵਾਲੇ ਕੱਪੜਾ ਕਾਰੋਬਾਰੀ ਦੀ ਪਤਨੀ ਨੇ ਸ਼ੱਕੀ ਹਾਲਾਤ ’ਚ ਗਲੇ ’ਚ ਚੁੰਨੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਘਟਨਾ ਦਾ ਪਤਾ ਦੁਪਹਿਰ ਨੂੰ ਲੱਗਾ, ਜਦੋਂ ਕਾਰੋਬਾਰੀ ਘਰ ਪੁੱਜਾ ਤਾਂ ਬਾਥਰੂਮ ’ਚ ਪਤਨੀ ਨੂੰ ਲਟਕਦੀ ਦੇਖਿਆ। ਉਸ ਨੇ ਤੁਰੰਤ ਨੇੜੇ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਸ਼ਿਖਾ (47) ਵਜੋਂ ਹੋਈ ਹੈ, ਜੋ ਕਿ ਸੁਖਮਨੀ ਇਨਕਲੇਵ ਦੀ ਰਹਿਣ ਵਾਲੀ ਸੀ।

ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਾਭਾ ਨਗਰ ਅਧੀਨ ਚੌਕੀ ਰਘੂਨਾਥ ਇਨਕਲੇਵ ਦੀ ਪੁਲਸ ਮੌਕੇ ’ਤੇ ਪੁੱਜੀ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ’ਚ ਰੱਖਵਾ ਦਿੱਤੀ ਹੈ। ਪੁਲਸ ਨੂੰ ਮੌਕੇ ’ਤੇ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਐਤਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਨਵਜੋਤ ਕੌਰ ਸਿੱਧੂ ਨੇ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਕੀਤੀ ਮੁਲਾਕਾਤ, ਛਿੜੀ ਨਵੀਂ ਸਿਆਸੀ ਚਰਚਾ

ਜਾਣਕਾਰੀ ਮੁਤਾਬਕ ਘੁਮਾਰਮੰਡੀ ਚੌਕ ’ਚ ਕਾਰੋਬਾਰੀ ਦਾ ਵੱਡਾ ਸ਼ੋਅਰੂਮ ਹੈ। ਏ.ਐੱਸ.ਆਈ. ਰਜਿੰਦਰ ਕੁਮਾਰ ਨੇ ਦੱਸਿਆ ਕਿ ਮਹਿਲਾ ਦਾ ਨਾਮ ਸ਼ਿਖਾ ਕਪਿਲਾ ਹੈ। ਉਨ੍ਹਾਂ ਦਾ ਲੱਗਭਗ 30 ਸਾਲ ਪਹਿਲਾਂ ਅਨਿਲ ਕਪਿਲਾ ਨਾਲ ਵਿਆਹ ਹੋਇਆ ਸੀ।

ਪੁਲਸ ਦਾ ਕਹਿਣਾ ਹੈ ਕਿ ਪਤੀ ਅਨਿਲ ਕਪਿਲਾ ਦੇ ਮੁਤਾਬਕ ਸ਼ਿਖਾ ਕਾਫੀ ਸਮੇਂ ਤੋਂ ਬੀਮਾਰੀ ਕਾਰਨ ਡਿਪ੍ਰੈਸ਼ਨ ’ਚ ਰਹਿੰਦੀ ਸੀ। ਮਾਨਸਿਕ ਰੂਪ ’ਚ ਪ੍ਰੇਸ਼ਾਨ ਹੋਣ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਉਹ ਦੁਪਹਿਰ ਸਮੇਂ ਘਰ ਨਹੀਂ ਸੀ। ਉਸ ਨੇ ਮੋਬਾਈਲ ’ਤੇ ਕਾਲ ਵੀ ਕੀਤੀ ਪਰ ਕਿਸੇ ਨੇ ਨਹੀਂ ਚੁਕੀ। ਜਦੋਂ ਉਹ ਘਰ ਪੁੱਜਿਆ ਤਾਂ ਬਾਥਰੂਮ ’ਚ ਸ਼ਿਖਾ ਚੁੰਨੀ ਦੇ ਸਹਾਰੇ ਲਟਕ ਰਹੀ ਸੀ। ਉਸ ਨੇ ਉਸ ਨੂੰ ਹੇਠਾਂ ਉਤਾਰਿਆ ਅਤੇ ਨੇੜੇ ਹਸਪਤਾਲ ਲੈ ਕੇ ਗਏ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ- ਉਪ-ਚੋਣਾਂ ’ਚ ਕਾਂਗਰਸ ਵੱਲੋਂ ਬਣਾਈ ਕਮੇਟੀ ’ਚ ਕਈ ਸੀਨੀਅਰ ਨੇਤਾ ਹੋਏ ਨਜ਼ਰਅੰਦਾਜ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Bathroom
  • Wife
  • Clothes
  • Trader
  • House
  • Phone
  • Hospital
  • Police

ਉਪ-ਚੋਣਾਂ ’ਚ ਕਾਂਗਰਸ ਵੱਲੋਂ ਬਣਾਈ ਕਮੇਟੀ ’ਚ ਕਈ ਸੀਨੀਅਰ ਨੇਤਾ ਹੋਏ ਨਜ਼ਰਅੰਦਾਜ਼

NEXT STORY

Stories You May Like

  • judge commits suicide by hanging in safdarjung area delhi
    35 ਸਾਲਾ ਜੱਜ ਨੇ ਚੁੱਕਿਆ ਖੌਫਨਾਕ ਕਦਮ! ਸਫਦਰਜੰਗ ਇਲਾਕੇ 'ਚ ਫਾਹੇ ਨਾਲ ਲਟਕਦੀ ਮਿਲੀ ਲਾਸ਼
  • vijay fan throat cut
    ਚੋਣਾਂ 'ਚ 'ਵਿਜੇ ਹਾਰ ਜਾਣਗੇ' ਦੀ ਅਫਵਾਹ ਸੁਣ ਪ੍ਰਸ਼ੰਸਕ ਨੇ ਚੁੱਕਿਆ ਖ਼ੌਫ਼ਨਾਕ ਕਦਮ
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • youth  america  andhra pradesh  debt
    ਅਮਰੀਕਾ 'ਚ ਕਰਜ਼ ਦੇ ਬੋਝ ਹੇਠ ਦੱਬੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
  • 32 year old famous actress got her eggs freez
    'ਭਵਿੱਖ ਨੂੰ ਸੁਰੱਖਿਅਤ ਕਰਨ ਲਈ ਚੁੱਕਿਆ ਇਹ ਕਦਮ' ; 32 ਸਾਲਾ ਮਸ਼ਹੂਰ ਅਦਾਕਾਰਾ ਨੇ ਫ੍ਰੀਜ਼ ਕਰਵਾਏ ਐੱਗਜ਼
  • famous actor goes live while taking a bath in the bathroom
    ਬਾਥਰੂਮ 'ਚੋਂ ਨਹਾਉਂਦੇ-ਨਹਾਉਂਦੇ Live ਹੋ ਗਿਆ ਮਸ਼ਹੂਰ ਅਦਾਕਾਰ ! ਦੇਖਣ ਵਾਲਿਆਂ ਦੇ ਉੱਡ ਗਏ ਹੋਸ਼
  • girl took terrible step
    16 ਸਾਲਾ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • mbbs student commits suicide
    MBBS ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, PG ਕਮਰੇ 'ਚੋਂ 5 ਦਿਨ ਤੱਕ ਲਟਕਦੀ ਰਹੀ ਲਾਸ਼
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • pcs to ips topper
      PCS ਟਾਪਰ ਤੋਂ IPS ਤੱਕ ਦਾ ਸਫ਼ਰ: ਸੰਗਰੂਰ ਦੀ ਸੁਰੱਖਿਆ ਹੁਣ 'ਡੈਂਟਲ ਸਰਜਨ'...
    • new problem in punjab regarding salaries and pensions
      ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ ਨਵਾਂ ਪੰਗਾ, ਲੱਖਾਂ ਪਰਿਵਾਰ...
    • electricity consumer meter load electricity department
      ਪੰਜਾਬ 'ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ 'ਤੇ ਹੋਵੇਗੀ ਕਾਰਵਾਈ, PSPCL ਨੇ...
    • american dream turned out to be expensive
      ਅਮਰੀਕਾ ਦਾ ਸੁਪਨਾ ਪਿਆ ਮਹਿੰਗਾ: ਸਾਬਕਾ ਥਾਣੇਦਾਰ ਨੇ ਟ੍ਰੈਵਲ ਏਜੰਟ ਨਾਲ ਮਿਲ ਕੇ...
    • in laws accused of forcibly taking away wife after beating her
      ਸਹੁਰੇ ਧਿਰ ’ਤੇ ਲਾਇਆ ਕੁੱਟਮਾਰ ਕਰ ਕੇ ਜ਼ਬਰਦਸਤੀ ਪਤਨੀ ਨੂੰ ਲਿਜਾਣ ਦਾ ਦੋਸ਼
    • husband and wife took big step
      ਅਸੀਂ ਆਪਣੀ ਜ਼ਿੰਦਗੀ ਤੋਂ ਦੁਖੀ ਹੋ ਕੇ ਇਹ ਕਦਮ ਚੱਕ ਰਹੇ ਹਾਂ, 'ਬੱਚਿਓ ਸਾਨੂੰ ਮਾਫ...
    • smugler arrested
      ਤਸਕਰਾਂ ਦੀ ਗੱਡੀ ਪਲਟੀ! ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • accident in khanna
      ਤਪਦੀ ਗਰਮੀ 'ਚ ਸੜਕ ਕਿਨਾਰੇ ਜੂਸ ਪੀਣ ਰੁਕੇ ਮਜ਼ਦੂਰ ਦੀ ਟਰੱਕ ਦੀ ਟੱਕਰ ਨਾਲ ਮੌਤ
    • wheat procurement in bathinda in final stages
      ਬਠਿੰਡਾ 'ਚ ਕਣਕ ਖਰੀਦ ਅੰਤਿਮ ਪੜਾਅ ’ਚ, 9.21 ਲੱਖ ਮੀਟ੍ਰਿਕ ਟਨ ਤੋਂ ਵੱਧ ਆਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +