Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    4:38:05 AM

  • roshan healthcare ayurvedic treatment

    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ...

  • trump s warning heightens tensions in the middle east

    'ਮੰਗਲਵਾਰ ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ...

  • heavy rain thunderstorms

    ਅਗਲੇ 3 ਦਿਨ ਕਹਿਰ ਵਰ੍ਹਾਏਗਾ ਮੌਸਮ! ਪੰਜਾਬ ਸਣੇ 10...

  • trump is pushing america living hell iran hits back

    'ਨੇਤਨਯਾਹੂ ਦੇ ਰਾਹ ਚੱਲਿਆ ਤਾਂ ਸੜ ਕੇ ਸਵਾਹ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana
  • CAA ਖਿਲਾਫ ਲੁਧਿਆਣਾ 'ਚ ਜੁਟੀਆਂ ਔਰਤਾਂ, ਜਮ ਕੇ ਕੀਤਾ ਵਿਰੋਧ

MALWA News Punjabi(ਮਾਲਵਾ)

CAA ਖਿਲਾਫ ਲੁਧਿਆਣਾ 'ਚ ਜੁਟੀਆਂ ਔਰਤਾਂ, ਜਮ ਕੇ ਕੀਤਾ ਵਿਰੋਧ

  • Edited By Shivani Attri,
  • Updated: 19 Jan, 2020 05:13 PM
Ludhiana
womens protest
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਨਰਿੰਦਰ)— ਦੇਸ਼ ਭਰ 'ਚ ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਜਿੱਥੇ ਮੁਸਲਿਮ ਭਾਈਚਾਰੇ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉੱਥੇ ਹੀ ਔਰਤਾਂ ਵੀ ਲਗਾਤਾਰ ਇਸ ਐਕਟ ਦੇ ਵਿਰੋਧ 'ਚ ਡਟੀਆਂ ਹੋਈਆਂ ਹਨ। ਦਿੱਲੀ ਦੇ ਸ਼ਹੀਦ ਬਾਗ 'ਚ ਪੱਕੇ ਤੌਰ 'ਤੇ ਔਰਤਾਂ ਵੱਲੋਂ ਨਾਗਰਿਕਤਾ ਸੋਧ ਐਕਟ ਖਿਲਾਫ ਮੋਰਚਾ ਲਾਇਆ ਗਿਆ ਹੈ। ਇਸੇ ਨੂੰ ਲੈ ਕੇ ਅੱਜ ਲੁਧਿਆਣਾ 'ਚ ਵੀ ਵੱਡੀ ਗਿਣਤੀ 'ਚ ਔਰਤਾਂ ਵੱਲੋਂ ਇਕਜੁੱਟ ਹੋ ਕੇ ਨਾਗਰਿਕਤਾ ਸੋਧ ਐਕਟ ਖਿਲਾਫ ਆਪਣੀ ਭੜਾਸ ਕੱਢੀ ਗਈ ਅਤੇ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਪ੍ਰਦਰਸ਼ਨ 'ਚ ਮੁਸਲਿਮ ਔਰਤਾਂ ਨਾਲ ਲੁਧਿਆਣੇ ਦੀਆਂ ਹੋਰ ਧਰਮਾਂ ਦੀਆਂ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ।

PunjabKesariਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦੇ ਜਿੱਥੇ ਇਕ ਪਾਸੇ ਪ੍ਰਦਰਸ਼ਨਕਾਰੀ ਔਰਤਾਂ ਨੇ ਕਿਹਾ ਕਿ ਅੱਜ ਦੇਸ਼ ਦੀ ਔਰਤ ਨਾਗਰਿਕਤਾ ਸੋਧ ਐਕਟ ਖਿਲਾਫ ਸੜਕਾਂ 'ਤੇ ਉੱਤਰ ਕੇ ਪ੍ਰਦਰਸ਼ਨ ਕਰ ਰਹੀਆਂ ਹਨ, ਉਥੇ ਹੀ ਉਨ੍ਹਾਂ ਕਿਹਾ ਕਿ ਦਿੱਲੀ ਦੇ ਸ਼ਹੀਦ ਬਾਗ 'ਚ ਵੱਡੀ ਗਿਣਤੀ 'ਚ ਔਰਤਾਂ ਨਾਗਰਿਕਤਾ ਸੋਧ ਐਕਟ ਦੇ ਖਿਲਾਫ ਡਟੀਆਂ ਹੋਈਆਂ ਹਨ ਅਤੇ ਉਨ੍ਹਾਂ ਦੀ ਤਰਜ਼ ਤੇ ਹੀ ਅੱਜ ਲੁਧਿਆਣਾ ਚ ਵੀ ਔਰਤਾਂ ਆਪਣੇ ਕੋਲੋਂ ਬਾਹਰ ਨਿਕਲ ਕੇ ਨਾਗਰਿਕਤਾ ਸੋਧ ਐਕਟ ਦਾ ਵਿਰੋਧ ਕਰ ਰਹੀਆਂ ਹਨ।

PunjabKesari

ਲੁਧਿਆਣਾ ਜ਼ਾਮਾ ਮਸਜ਼ਿਦ ਦੇ ਨਾਇਬ ਸ਼ਾਹੀ ਇਮਾਮ ਉਸਮਾਨ ਉੱਲ ਰਹਿਮਾਨ ਨੇ ਵੀ ਇਸ ਮੌਕੇ ਕੇਂਦਰ ਸਰਕਾਰ ਖਿਲਾਫ ਆਪਣੀ ਭੜਾਸ ਕੱਢਦੇ ਕਿਹਾ ਕਿ ਸਰਕਾਰ ਲੋਕਤੰਤਰ ਦਾ ਕਤਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਗੱਲ ਸੁਣਨੀ ਪਵੇਗੀ ਅਤੇ ਉਨ੍ਹਾਂ 'ਤੇ ਅਮਲ ਵੀ ਕਰਨਾ ਪਵੇਗਾ ਸਰਕਾਰ ਆਪਣੀ ਮਰਜ਼ੀ ਨਾਲ ਕੋਈ ਵੀ ਫੈਸਲਾ ਜਬਰਨ ਆਮ ਲੋਕਾਂ 'ਤੇ ਨਹੀਂ ਥੋਪ ਸਕਦੀ।

  • womens protest
  • Citizenship Amendment Act
  • ਨਾਗਰਿਕਤਾ ਸੋਧ ਐਕਟ
  • ਔਰਤਾਂ
  • ਵਿਰੋਧ

ਬਰਨਾਲਾ : ਪਤੀ-ਪਤਨੀ ਦਾ ਝਗੜਾ ਸੁਲਝਾਉਣ ਗਏ ਨੌਜਵਾਨ ਦਾ ਕਤਲ

NEXT STORY

Stories You May Like

  • ludhiana corporation budget
    ਬਿਨਾਂ ਚਰਚਾ ਦੇ ਪਾਸ ਹੋਇਆ ਨਗਰ ਨਿਗਮ ਲੁਧਿਆਣਾ ਦਾ ਬਜਟ, ਕਾਂਗਰਸੀ ਕੌਂਸਲਰਾਂ ਵੱਲੋਂ ਭਾਰੀ ਵਿਰੋਧ
  • assam elections women numbers decline
    ਅਸਾਮ ਚੋਣਾਂ: ਸਿਆਸੀ ਦੰਗਲ 'ਚ ਔਰਤਾਂ ਦੀ ਪੈੜ ਹੋਈ ਮੱਧਮ, 91 ਤੋਂ ਘਟ ਕੇ 59 'ਤੇ ਪਹੁੰਚੀ ਗਿਣਤੀ!
  • banarasi saree  indian women  style
    ‘ਬਨਾਰਸੀ ਸਾੜ੍ਹੀ’ ਭਾਰਤੀ ਔਰਤਾਂ ਦੀ ਸਦਾਬਹਾਰ ਪਸੰਦ
  • transgender creates ruckus over job in private hospital in jalandhar
    ਜਲੰਧਰ 'ਚ ਨਿੱਜੀ ਹਸਪਤਾਲ 'ਚ ਨੌਕਰੀ ਨੂੰ ਲੈ ਕੇ ਕਿੰਨਰ ਨੇ ਕੀਤਾ ਹੰਗਾਮਾ
  • gurdas maan program in canada
    ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼
  • stalin makes big announcement in manifesto
    ਔਰਤਾਂ ਨੂੰ ਕੈਸ਼ ਨਹੀਂ 8000 ਰੁਪਏ ਦਾ ਕੂਪਨ, ਸਟਾਲਿਨ ਨੇ ਮੈਨੀਫੈਸਟੋ 'ਚ ਕੀਤਾ ਵੱਡਾ ਐਲਾਨ
  • 46 year old man missing in ludhiana under suspicious circumstances
    ਲੁਧਿਆਣਾ 'ਚ 46 ਸਾਲਾ ਵਿਅਕਤੀ ਸ਼ੱਕੀ ਹਾਲਾਤਾਂ 'ਚ ਲਾਪਤਾ, ਪਤਨੀ ਨੇ ਜਤਾਇਆ ਅਗਵਾ ਦਾ ਸ਼ੱਕ
  • former pm oli sent to 5 day judicial custody in nepal
    ਨੇਪਾਲ ’ਚ ਸਾਬਕਾ PM ਓਲੀ ਨੂੰ 5 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ, ਦੇਸ਼ ਭਰ ’ਚ ਵਿਰੋਧ ਪ੍ਰਦਰਸ਼ਨ ਜਾਰੀ
  • roshan healthcare ayurvedic treatment
    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ ਛੁਪਾਓ, ਇਹ ਕਾਰਗਰ ਦੇਸੀ ਨੁਸਖ਼ਾ...
  • tera tera hatti organizes massive free book camp thousands of children helped
    ਤੇਰਾ ਤੇਰਾ ਹੱਟੀ ਵੱਲੋਂ ਮੁਫ਼ਤ ਕਿਤਾਬਾਂ ਦਾ ਵਿਸ਼ਾਲ ਕੈਂਪ, ਹਜ਼ਾਰਾਂ ਬੱਚਿਆਂ ਨੂੰ...
  • punjab s weather will change again new released alert
    6, 7 ਤੇ 8 ਤਾਰੀਖ਼ ਅਹਿਮ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ Alert, ਮੌਸਮ ਦੀ 9...
  • strange case of theft in jalandhar
    ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ...
  • bjp office news
    BIG BREAKING: ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ...
  • us iran israel war will intensify for the next 45 days
    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ...
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
  • attackers smash car windows in jalandhar
    ਜਲੰਧਰ 'ਚ ਲੜਾਈ ਛੁੜਵਾਉਣੀ ਨੌਜਵਾਨ ਪਈ ਮਹਿੰਗੀ, ਗੁੱਸੇ 'ਚ ਹਮਲਾਵਰਾਂ ਨੇ ਕਾਰ...
Trending
Ek Nazar
shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • punjab police employee
      ਪੰਜਾਬ ਪੁਲਸ ਦੀ ਮਹਿਲਾ ਮੁਲਾਜ਼ਮ ਦਾ ਕਾਰਾ! ਆਸ਼ਿਕ ਨਾਲ ਫੜ੍ਹੇ ਜਾਣ 'ਤੇ...
    • thieves stole iron gates of crematorium and park
      ਚੋਰਾਂ ਨੇ ਸ਼ਮਸ਼ਾਨਘਾਟ ਤੇ ਪਾਰਕ ਨੂੰ ਵੀ ਨਾ ਬਖ਼ਸ਼ਿਆ, ਲੋਹੇ ਦੇ ਗੇਟ ਕੀਤੇ ਚੋਰੀ
    • 4 mobiles and sims recovered during checking in central jail faridkot
      ਕੇਂਦਰੀ ਜੇਲ੍ਹ ਫਰੀਦਕੋਟ ’ਚ ਚੈਕਿੰਗ ਦੌਰਾਨ 4 ਮੋਬਾਇਲ ਤੇ ਸਿਮ ਬਰਾਮਦ
    • torture on daughter in law
      ਸਹੁਰਿਆਂ ਨੇ ਨੂੰਹ 'ਤੇ ਢਾਹਿਆ ਤਸ਼ੱਦਦ ! ਇਸਤਰੀ ਧਨ ਚੋਰੀ ਕਰ ਘਰ ਨੂੰ ਲਾ'ਤਾ ਤਾਲਾ
    • 2 people arrested with stolen motorcycles
      ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
    • social media video
      ਮੁੰਡੇ ਨੇ ਹਵਾ 'ਚ ਲਹਿਰਾਈ ਰਿਵਾਲਵਰ ਅਤੇ ਦਾਗ'ਤੀਆਂ ਗੋਲ਼ੀਆਂ, ਵੀਡੀਓ ਬਣਾ ਕੇ...
    • theft stole at home
      ਚੋਰਾਂ 'ਚ ਖ਼ਤਮ ਹੋਇਆ ਖ਼ੌਫ਼ ! ਘਰ ਦੇ ਦਰਵਾਜ਼ੇ ਤੋੜ ਉਡਾ ਲਈ ਨਕਦੀ ਤੇ ਗਹਿਣੇ
    • shiromani akal dal candidate
      ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ
    • protest in ludhiana hospital
      ਡਿਲੀਵਰੀ ਦੌਰਾਨ ਮਹਿਲਾ ਦੀ ਮੌਤ! ਲੁਧਿਆਣਾ ਦੇ ਹਸਪਤਾਲ 'ਚ ਜ਼ੋਰਦਾਰ ਹੰਗਾਮਾ
    • clash in fazilka
      ਫਾਜ਼ਿਲਕਾ 'ਚ ਸਰਪੰਚ ਨਾਲ ਵਿਵਾਦ, ਕੋਠੇ 'ਤੇ ਚੜ੍ਹ ਕੇ ਚਲਾਏ ਇੱਟਾਂ-ਰੋੜੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +