Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    1:31:55 PM

  • amritsar airport passengers

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

  • pr in canada for punjabis

    ਪੰਜਾਬੀ ਵਿਦਿਆਰਥੀਆਂ ਲਈ ਕੈਨੇਡਾ ਤੋਂ ਆਈ ਖੁਸ਼ਖ਼ਬਰੀ...

  • gurdaspur fear of disaster in the rains

    ਗੁਰਦਾਸਪੁਰ ਦੀ ਅੱਧੀ ਆਬਾਦੀ ਸਿਰ ਮੰਡਰਾ ਰਿਹਾ ਹੜ੍ਹ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਸ਼ਮਿੰਦਰ ਜ਼ੀਰਾ ਦੇ ‘ਆਪ’ ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਬਣਨ ’ਤੇ ਵਰਕਰ ਬਾਗੋਬਾਗ

MALWA News Punjabi(ਮਾਲਵਾ)

ਸ਼ਮਿੰਦਰ ਜ਼ੀਰਾ ਦੇ ‘ਆਪ’ ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਬਣਨ ’ਤੇ ਵਰਕਰ ਬਾਗੋਬਾਗ

  • Edited By Anuradha,
  • Updated: 08 Apr, 2021 05:38 PM
Firozpur
worker bagobag on the appointment of shamindar zira as
  • Share
    • Facebook
    • Tumblr
    • Linkedin
    • Twitter
  • Comment

ਜ਼ੀਰਾ (ਅਕਾਲੀਆਂਵਾਲਾ)-ਆਮ ਆਦਮੀ ਪਾਰਟੀ ਵੱਲੋਂ ਹਲਕਾ ਜ਼ੀਰਾ ’ਚ ਸੇਵਾਵਾਂ ਨਿਭਾਅ ਰਹੇ ਸ਼ਮਿੰਦਰ ਸਿੰਘ ਜ਼ੀਰਾ (ਖਿੰਡਾ) ਨੂੰ ਪਾਰਟੀ ਨੇ ਅੱਜ ਪੰਜਾਬ ਪੱਧਰੀ ਅਹੁਦੇ ਨਾਲ ਨਿਵਾਜਿਆ। ਉਨ੍ਹਾਂ ਨੂੰ ਯੂਥ ਵਿੰਗ ਦਾ ਸੂਬਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਹੈ।ਉਨ੍ਹਾਂ ਦੀ ਇਹ ਨਿਯੁਕਤੀ ਭਗਵੰਤ ਸਿੰਘ ਮਾਨ ਪੰਜਾਬ ਪ੍ਰਧਾਨ, ਯੂਥ ਵਿੰਗ ਦੇ ਪ੍ਰਧਾਨ ਮੀਤ ਹੇਅਰ, ਜਰਨੈਲ ਸਿੰਘ ਇੰਚਾਰਜ ਪੰਜਾਬ, ਰਾਘਵ ਚੱਢਾ ਸਹਿ-ਇੰਚਾਰਜ ਵਲੋਂ ਕੀਤੀ ਗਈ ਹੈ। ਇਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਹੈ।

ਜ਼ਿਕਰਯੋਗ ਹੈ ਕਿ ਲੱਗਭਗ ਸਾਲ ਪਹਿਲਾਂ ਸ਼ਮਿੰਦਰ ਸਿੰਘ ਜ਼ੀਰਾ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸਨ, ਜਿਨ੍ਹਾਂ ਨੇ ਇਸ ਹੱਦ ਤਕ ਮਿਹਨਤ ਕੀਤੀ ਅਤੇ ਪਾਰਟੀ ਨੇ ਉਨ੍ਹਾਂ ਦੀ ਮਿਹਨਤ ਦੀ ਕਦਰ ਕਰਦਿਆਂ ਉਨ੍ਹਾਂ ਨੂੰ ਸਨਮਾਨਯੋਗ ਅਹੁਦੇ ਨਾਲ ਨਿਵਾਜਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਭੁਪਿੰਦਰ ਕੌਰ ਜ਼ਿਲਾ ਪ੍ਰਧਾਨ, ਇਕਬਾਲ ਸਿੰਘ ਢਿੱਲੋਂ, ਨਰਿੰਦਰ ਕੌਰ ਘੋਤੜਾ ਬਲਾਕ ਪ੍ਰਧਾਨ, ਕੈਪਟਨ ਨਛੱਤਰ ਸਿੰਘ ਵਰਪਾਲ ਬਲਾਕ ਪ੍ਰਧਾਨ ਮੱਖੂ, ਪ੍ਰਿਤਪਾਲ ਸਿੰਘ ਧੰਜਲ ਬਲਾਕ ਪ੍ਰਧਾਨ ਖੋਸਾ ਦਲ ਸਿੰਘ ਵਾਲਾ, ਸੁਖਦੇਵ ਸਿੰਘ ਫੌਜੀ ਬਲਾਕ ਪ੍ਰਧਾਨ, ਪ੍ਰੀਤਮ ਸਿੰਘ ਤਲਵੰਡੀ ਮੰਗੇ ਖਾਂ, ਸਰਦੂਲ ਸਿੰਘ ਲੌਂਗੋਦੇਵਾ, ਰਣਜੀਤ ਸਿੰਘ ਸੁੱਖੇਵਾਲਾ, ਗੁਰਸੇਵਕ ਸਿੰਘ ਮੱਲਾਂਵਾਲਾ, ਕੁਲਵੰਤ ਸਿੰਘ ਤਲਵੰਡੀ ਮੰਗੇ ਖਾਂ, ਦਾਰਾ ਸਿੰਘ ਮਹੀਆਂਵਾਲਾ, ਸਤਵਿੰਦਰ ਸਿੰਘ ਝਤਰਾ, ਜਗਦੀਪ ਸਿੰਘ ਵਲਟੋਹਾ, ਲਵਪ੍ਰੀਤ ਸਿੰਘ, ਗੁਰਭੇਜ ਸਿੰਘ ਚੱਬਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਮਾਣ-ਸਨਮਾਨ ਦਿੱਤਾ ਹੈ ਅਤੇ ਜ਼ੀਰਾ ਨੇ ਜੋ ਥੋੜ੍ਹੇ ਸਮੇਂ ਦੌਰਾਨ ਵੱਡੀ ਮਿਹਨਤ ਪਾਰਟੀ ਲਈ ਕੀਤੀ ਹੈ, ਉਸ ਲਈ ਇਨ੍ਹਾਂ ਨੂੰ ਅਜਿਹਾ ਅਹੁਦਾ ਦਿੱਤਾ ਜਾਣਾ ਬਿਲਕੁਲ ਵਾਜਬ ਹੈ ਅਤੇ ਪਾਰਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਦੀ ਕਦਰ ਕੀਤੀ ਹੈ।

ਉੱਧਰ ਜ਼ੀਰਾ ਸ਼ਹਿਰ ’ਚ ਜ਼ੀਰਾ ਨੂੰ ਕਈ ਥਾਵਾਂ ’ਤੇ ਸਨਮਾਨਿਤ ਅਤੇ ਉਸ ਦਾ ਮੂੰਹ ਮਿੱਠਾ ਕਰਵਾਇਆ ਗਿਆ। ਯੂਥ ਵਰਕਰਾਂ ਨੇ ਜਿਨ੍ਹਾਂ ’ਚ ਸੰਦੀਪ ਸਿੰਘ ਗਿੱਲ ਯੂਥ ਆਗੂ ਮਨਸੂਰਦੇਵਾ, ਸੁਖਮੰਦਰ ਸਿੰਘ ਗਿੱਲ ਮਨਸੂਰਦੇਵਾ, ਗੁਰਭੇਜ ਝਤਰਾ, ਕਰਨ ਸੰਧੂ ਜ਼ੀਰਾ, ਸੁਨੀਲ ਗਰੋਵਰ, ਸੁਨੀਲ ਪਟੇਲ, ਕੁਲਦੀਪ ਸਿੰਘ ਜ਼ੀਰਾ, ਸੁਖਜਿੰਦਰ ਸਿੰਘ, ਕਮਲ ਬਰਾੜ, ਹਰਮਨਦੀਪ ਸਿੰਘ ਹੈਪੀ, ਇਮੈਨੁਅਲ ਭੱਟੀ, ਜੂਨਮ ਭੱਟੀ, ਜਸਕਰਨ ਭੱਟੀ, ਅਨਕੂਲ ਮੱਖੂ, ਅੰਗਰੇਜ਼ ਸਿੰਘ ਝਤਰਾ ਨੇ ਕਿਹਾ ਕਿ ਸ਼ਮਿੰਦਰ ਜ਼ੀਰਾ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਹੈ। ਗੱਲ ਚਾਹੇ ਕੋਰੋਨਾ ਸੰਕਟ ਸਮੇਂ ਦੀ ਸੀ ਜਾਂ ਫਿਰ ਪਾਰਟੀ ਦੀ ਰੈਲੀ ਜਾਂ ਮੁਜ਼ਾਹਰਾ ਹੋਵੇ, ਜ਼ੀਰਾ ਨੇ ਉਸ ’ਚ ਵੱਡੀ ਭੂਮਿਕਾ ਨਿਭਾਈ ਹੈ। ਹੁਣ ਵੀ ਉਹ ਵੱਡੇ ਪੱਧਰ ’ਤੇ ਜ਼ੀਰਾ ਵਿਧਾਨ ਸਭਾ ਹਲਕੇ ’ਚ ਪਾਰਟੀ ਦੇ ਨਾਲ ਵਰਕਰਾਂ ਨੂੰ ਜੋੜ ਰਹੇ ਹਨ। ਜ਼ੀਰਾ ਨੂੰ ਮਿਲੀ ਇਹ ਅਹੁਦੇਦਾਰੀ ਪਾਰਟੀ ਪ੍ਰਤੀ ਵਰਕਰਾਂ ਪਾਰਟੀ ਦੀ ਸੇਵਾ ਕਰਨ ਵਾਲਿਆਂ ਨੂੰ ਹੋਰ ਉਤਸ਼ਾਹਿਤ ਕਰੇਗੀ।

  • Aap Youth wing
  • State Joint Secretary
  • Shaminder Zira
  • Zira
  • ਆਪ ਯੂਥ ਵਿੰਗ
  • ਸੂਬਾ ਸੰਯੁਕਤ ਸਕੱਤਰ
  • ਸ਼ਮਿੰਦਰ ਜ਼ੀਰਾ
  • ਜ਼ੀਰਾ

ਜਲਾਲਾਬਾਦ ਤੋਂ ਵੱਡੀ ਖ਼ਬਰ,ਨਕਾਬਪੋਸ਼ ਗੱਡੀ ਸਵਾਰਾਂ ਨੇ ਵਪਾਰੀ ਨੂੰ ਅਗਵਾ ਕਰ ਕੇ ਲੁੱਟੀ ਲੱਖਾਂ ਦੀ ਨਕਦੀ

NEXT STORY

Stories You May Like

  • jaspreet singh jassa  president of youth congress
    ਜਸਪ੍ਰੀਤ ਸਿੰਘ ਜੱਸਾ ਬਣੇ ਯੂਥ ਕਾਂਗਰਸ ਬਠਿੰਡਾ ਦੇ ਪ੍ਰਧਾਨ
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • bjp  general secretary  rashtriya lok janshakti party
    ਰਾਸ਼ਟਰੀ ਲੋਕ ਜਨਸ਼ਕਤੀ ਪਾਰਟੀ ਦੇ ਜਨਰਲ ਸਕੱਤਰ ਭਾਜਪਾ ’ਚ ਸ਼ਾਮਲ
  • bjp state general secretary anil sarin raises questions on viral video issue
    ਵਾਇਰਲ ਵੀਡੀਓ ਮਾਮਲੇ BJP ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਚੁੱਕੇ ਸਵਾਲ
  • manjit singh sadiora  shiromani akali dal  bc wing
    ਮਨਜੀਤ ਸਿੰਘ ਸਦਿਓੜਾ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਇੰਚਾਰਜ ਨਿਯੁਕਤ
  • sukhjinder singh randhawa becomes new state president
    ਕਾਂਗਰਸ ਸੂਬਾ ਪ੍ਰਧਾਨ ਬਣਨ ਬਾਰੇ ਸੁਖਜਿੰਦਰ ਰੰਧਾਵਾ ਨੇ ਪੋਸਟ ਪਾ ਦੱਸੀ ਪੂਰੀ ਗੱਲ
  • suicide case
    ਪੇਂਟ ਦਾ ਕੰਮ ਕਰਨ ਵਾਲੇ ਵਰਕਰ ਨੇ ਕੀਤੀ ਖ਼ੁਦਕੁਸ਼ੀ
  • clashes between aap and akali dal workers
    ਨਗਰ ਕੌਂਸਲ ਚੋਣਾਂ ਨੂੰ ਲੈ ਕੇ 'ਆਪ' ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਕਰਾਰ
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • 3 arrested with heroin from different places
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਗ੍ਰਿਫ਼ਤਾਰ
    • big blow to house builders in punjab
      ਪੰਜਾਬ 'ਚ ਘਰ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਕਈਆਂ ਨੇ ਟਾਲ ਦਿੱਤਾ ਪਲਾਨ,...
    • farmers met governor
      ਸਰਹੱਦੀ ਪਿੰਡਾਂ ਦੇ ਕਿਸਾਨਾਂ ਵੱਲੋਂ ਰਾਜਪਾਲ ਨਾਲ ਮੁਲਾਕਾਤ
    • 12 lakh students of punjab will get direct benefits
      ਪੰਜਾਬ ਦੇ 12 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਿੱਧਾ ਲਾਭ, ਪੰਜਾਬ ਸਕੂਲ ਸਿੱਖਿਆ...
    • big for ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਅਪਡੇਟ! ਸ਼ੁੱਕਰਵਾਰ ਤੱਕ ਆਹ ਕੰਮ ਨਾ ਕੀਤਾ ਤਾਂ ਰੁਕ...
    • lover  hotel  girlfriend incident
      ਖੰਨਾ 'ਚ ਵੱਡੀ ਵਾਰਦਾਤ: ਹੋਟਲ ’ਚ ਪ੍ਰੇਮਿਕਾ ਨੂੰ ਗੋਲੀ ਮਾਰਨ ਮਗਰੋਂ ਪ੍ਰੇਮੀ ਨੇ...
    • amidst the strike of mid day meal workers
      ਮਿਡ-ਡੇ-ਮੀਲ ਵਰਕਰਾਂ ਦੀ ਹੜਤਾਲ ਵਿਚਾਲੇ ਵਿਭਾਗ ਦਾ ਵੱਡਾ ਐਕਸ਼ਨ, ਹਰ ਹਾਲ ’ਚ ਚਾਲੂ...
    • power cut will start at 7 am
      ਸਵੇਰੇ 7 ਵਜੇ ਲੱਗ ਜਾਵੇਗਾ Power Cut! ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
    • raja warring will remain the state president of punjab congress
      ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ, ਇਨ੍ਹਾਂ ਆਗੂਆਂ ਨੂੰ...
    • clash in ludhiana
      ਬਿਜਲੀ ਸਪਲਾਈ ਬੰਦ ਹੋਣ 'ਤੇ ਪਿਆ ਰੌਲ਼ਾ! ਲੋਕਾਂ ਵੱਲੋਂ ਪਾਵਰਕਾਮ ਦਫ਼ਤਰ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +