Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    9:12:45 PM

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਯੂਥ ਅਕਾਲੀ ਦਲ ਬਠਿੰਡਾ ਵਲੋਂ ਸੈਮ ਪਿਤ੍ਰੋਦਾ ਖਿਲਾਫ ਬਜ਼ਾਰਾਂ 'ਚ ਪ੍ਰਦਰਸ਼ਨ

MALWA News Punjabi(ਮਾਲਵਾ)

ਯੂਥ ਅਕਾਲੀ ਦਲ ਬਠਿੰਡਾ ਵਲੋਂ ਸੈਮ ਪਿਤ੍ਰੋਦਾ ਖਿਲਾਫ ਬਜ਼ਾਰਾਂ 'ਚ ਪ੍ਰਦਰਸ਼ਨ

  • Updated: 11 May, 2019 06:48 PM
Bathinda
youth akali dal bathinda  sam pitroda show
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ: 1984 ਦੇ ਸਿੱਖ ਦੰਗਿਆਂ ਨੂੰ ਲੈ ਕੇ ਕਾਂਗਰਸ ਆਗੂ ਸੈਮ ਪਿਤ੍ਰੋਦਾ ਵਲੋਂ ਦਿੱਤੇ ਬਿਆਨ ਕਿ '84 'ਚ ਹੋਇਆ ਤਾਂ ਹੋਇਆ.., ਨੂੰ ਲੈ ਕੇ ਜਿਥੇ ਦੇਸ਼ ਭਰ 'ਚ ਕਾਂਗਰਸ ਖਿਲਾਫ ਪ੍ਰਦਰਸ਼ਨ ਹੋ ਰਹੇ ਹਨ। ਉਥੇ ਹੀ ਯੂਥ ਅਕਾਲੀ ਦਲ ਬਠਿੰਡਾ ਵਲੋਂ ਸੈਮ ਪਿਤ੍ਰੋਦਾ ਖਿਲਾਫ ਪ੍ਰਮੁੱਖ ਬਾਜ਼ਾਰਾਂ 'ਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਯੂਥ ਆਗੂਆਂ ਨੇ ਕਿਹਾ ਕਿ ਪਿਤ੍ਰੋਦਾ ਰਾਜੀਵ ਗਾਂਧੀ ਦੇ ਸਾਥੀ ਤੇ ਰਾਹੁਲ ਗਾਂਧੀ ਦੇ ਗੁਰੂ ਹਨ, ਜੇਕਰ ਗੁਰੂ ਦੀ ਸੋਚ ਸਿੱਖਾਂ ਪ੍ਰਤੀ ਇਸ ਤਰ੍ਹਾਂ ਦੀ ਹੈ ਤਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਉਸ ਦੀ ਟੀਮ ਸਿੱਖਾਂ ਦਾ ਕਦੇ ਵੀ ਭਲਾ ਨਹੀਂ ਕਰ ਸਕਦੀ ਹੈ। ਕਾਂਗਰਸ ਨੇ ਇਤਿਹਾਸ 'ਚ ਇਕ ਨਹੀਂ ਦਰਜਨਾਂ ਗਲਤੀਆਂ ਕੀਤੀਆਂ ਹਨ। ਜਿਸ 'ਚ ਸਿੱਖਾਂ ਦੇ ਕਤਲ ਤੇ ਉਨ੍ਹਾਂ ਦੇ ਪ੍ਰਮੁੱਖ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ 'ਚ ਹਮਲਾ ਕਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਨ੍ਹਾਂ ਹੀ ਨਹੀਂ ਸਮੇਂ-ਸਮੇਂ 'ਤੇ ਆਪਣੀ ਨੀਚੀ ਸੋਚ ਨੂੰ ਦਿਖਾ ਕੇ ਕਾਂਗਰਸ ਸਿੱਖਾਂ ਦੇ ਜ਼ਖਮਾਂ ਨੂੰ ਫਿਰ ਤੋਂ ਉਭਾਰਨ ਦਾ ਕੰਮ ਕਰਦੀ ਰਹੀ ਹੈ। ਪੰਜਾਬ ਦੇ ਲੋਕ ਕਾਂਗਰਸ ਨੂੰ ਕਦੇ ਵੀ ਮੁਆਫ ਨਹੀਂ ਕਰ ਸਕਦੇ ਹਨ। ਯੂਥ ਅਕਾਲੀ ਦਲ ਦੇ ਵਿਰੋਧ ਪ੍ਰਦਰਸ਼ਨ 'ਚ ਸੈਂਕੜੇ ਯੂਥ ਵਰਕਰਾਂ ਨੇ ਹਿੱਸਾ ਲਿਆ ਤੇ ਕਾਂਗਰਸ ਖਿਲਾਫ ਨਾਅਰੇਬਾਜ਼ੀ ਕੀਤੀ। ਯੂਥ ਅਕਾਲੀ ਦਲ ਆਗੂਆਂ ਨੇ ਕਿਹਾ ਕਿ ਲੋਕਸਭਾ ਚੋਣਾਂ 'ਚ ਕਾਂਗਰਸ ਦੀ ਇਸ ਸੋਚ ਦਾ ਨਤੀਜਾ ਉਨ੍ਹਾਂ ਨੂੰ ਭੁਗਤਣਾ ਪਵੇਗਾ ਕਿਉਂਕਿ ਕਾਂਗਰਸ ਨੂੰ ਸਬਕ ਸਿਖਾਉਣ ਲਈ ਤਿਆਰ ਹਨ।

  • ਯੂਥ ਅਕਾਲੀ ਦਲ ਬਠਿੰਡਾ
  • ਸੈਮ ਪਿਤ੍ਰੋਦਾ ਪ੍ਰਦਰਸ਼ਨ
  • Youth Akali Dal Bathinda
  • Sam Pitroda show

ਫਿਰੋਜ਼ਪੁਰ ਤੋਂ ਪੀ. ਡੀ.ਏ. ਦੇ ਉਮੀਦਵਾਰ ਦੇ ਹੱਕ 'ਚ ਡਟੇ ਸੁਖਪਾਲ ਖਹਿਰਾ

NEXT STORY

Stories You May Like

  • akali dal urges political parties
    ਅਕਾਲੀ ਦਲ ਵਲੋਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਅਸਲ ਮੁੱਦਿਆਂ 'ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ
  • akali dal
    ਡੋਰ-ਟੂ-ਡੋਰ ਮੁਹਿੰਮ ਤਹਿਤ ਹੋਏ ਇਕੱਠ ’ਚ 11 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
  • politics  akali dal  patwari
    ਬੁਢਲਾਡਾ ਦੀ ਸਿਆਸਤ 'ਚ ਵੱਡੀ ਹਲਚਲ : ਭਾਜਪਾ ਛੱਡ ਮੁੜ ਅਕਾਲੀ ਦਲ 'ਚ ਪਰਤੇ 'ਪਟਵਾਰੀ'
  • manpreet ayali raises questions delay in registration of akali dal waris punjab
    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ ਚੁੱਕੇ ਸਵਾਲ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ ਸੰਕੇਤ
  • leaders of  shiromani akali dal punar surjit paid obeisance at sri akal takht
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
  • the akali dal expelled this woman leader from the party
    ਅਕਾਲੀ ਦਲ ਨੇ ਇਸ ਮਹਿਲਾ ਆਗੂ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਪੂਰੀ ਖ਼ਬਰ
  • shiromani akali dal amritsar leader sandeep singh khalsa passes away
    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ ਖਾਲਸਾ ਦਾ ਦਿਹਾਂਤ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bhagwant mann  manjit sidhu  congress
      CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +