Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    9:46:54 PM

  • pbks vs lsg

    PBKS vs LSG : ਪ੍ਰਿਯਾਂਸ਼-ਕੋਨੋਲੀ ਦੀ ਤੂਫ਼ਾਨੀ...

  • pm modi enjoys jhalmuri

    "ਮੈਨੂੰ ਝਾਲਮੁੜੀ ਖਵਾਓ"..., ਦੇਸੀ ਅੰਦਾਜ਼ 'ਚ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • ipl 2026  kkr beat rajasthan by 4 wickets

    IPL 2026: ਰਿੰਕੂ ਸਿੰਘ ਦਾ ਅਰਧ ਸੈਂਕੜਾ, KKR ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਨੌਜਵਾਨ 'ਤੇ ਦਿਨ ਦਿਹਾੜੇ ਹਮਲਾ, ਜ਼ਬਰਦਸਤੀ ਕਾਰ ‘ਚ ਲੈ ਗਏ, ਜਖਮੀ ਹਾਲਤ ‘ਚ ਸੁੱਟਿਆ

MALWA News Punjabi(ਮਾਲਵਾ)

ਨੌਜਵਾਨ 'ਤੇ ਦਿਨ ਦਿਹਾੜੇ ਹਮਲਾ, ਜ਼ਬਰਦਸਤੀ ਕਾਰ ‘ਚ ਲੈ ਗਏ, ਜਖਮੀ ਹਾਲਤ ‘ਚ ਸੁੱਟਿਆ

  • Edited By Rakesh,
  • Updated: 19 Apr, 2026 08:20 PM
Malwa
youth attacked in broad daylight
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ, (ਵਿਕਾਸ ਮਿੱਤਲ)- ਨੇੜਲੇ ਪਿੰਡ ਨਰਾਇਣਗੜ੍ਹ ਵਿਚ ਐਤਵਾਰ ਸ਼ਾਮ ਇਕ ਸੰਸਨੀਖੇਜ਼ ਵਾਰਦਾਤ ਸਾਹਮਣੇ ਆਈ, ਜਿੱਥੇ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ ਤਿੰਨ ਕਾਰਾਂ 'ਚ ਸਵਾਰ ਹੋ ਕੇ ਆਏ ਡੇਢ ਦਰਜਨ ਦੇ ਕਰੀਬ ਬਦਮਾਸ਼ਾਂ ਨੇ ਘੇਰ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਤੇ ਕੁੱਟਮਾਰ ਪਿੱਛੋਂ ਨੌਜਵਾਨ ਨੂੰ ਆਪਣੇ ਨਾਲ ਕਾਰ ਵਿਚ ਡੱਕ ਕੇ ਲੈ ਗਏ। ਪਿੰਡ ਦੇ ਸਰਪੰਚ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ।      
            
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਮਨਜਿੰਦਰ ਕੌਰ ਦੇ ਪਤੀ ਹਮੀਰ ਸਿੰਘ ਨੇ ਦੱਸਿਆ ਕਿ ਉਕਤ ਘਟਨਾ ਅੱਜ ਸ਼ਾਮ ਕਰੀਬ 4 ਵਜੇ ਦੀ ਹੈ ਜਦੋਂ ਪਿੰਡ ਦਾ ਨੌਜਵਾਨ ਗੁਰਸੇਵਕ ਸਿੰਘ ਉਰਫ ਸੈਬੀ ਪੁੱਤਰ ਜਗਸੀਰ ਸਿੰਘ ਆਪਣੇ ਮੋਟਰਸਾਈਕਲ 'ਤੇ ਪਿੰਡ ਦੀ ਧਰਮਸ਼ਾਲਾ ਕੋਲ ਜਾ ਰਿਹਾ ਸੀ ਤਾਂ ਇਸ ਦੌਰਾਨ ਤਿੰਨ ਕਾਰਾਂ ਵਿਚ ਸਵਾਰ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਆਏ 17-18 ਬਦਮਾਸ਼ਾਂ ਨੇ ਪਹਿਲਾਂ ਨੌਜਵਾਨ ਦਾ ਰਸਤਾ ਰੋਕਿਆ ਤੇ ਫਿਰ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਬਦਮਾਸ਼ਾਂ ਨੇ ਨੌਜਵਾਨ ਨੂੰ ਬੁਰੀ ਤਰ੍ਹਾਂ ਜਖਮੀ ਕਰਨ ਤੋਂ ਬਾਅਦ ਉਸ ਨੂੰ ਜ਼ਬਰਦਸਤੀ ਆਪਣੀ ਗੱਡੀ ਵਿਚ ਬਿਠਾ ਲਿਆ ਤੇ ਮੌਕੇ ਤੋਂ ਫਰਾਰ ਹੋ ਗਏ। ਬਾਅਦ ਵਿਚ ਪਤਾ ਲੱਗਾ ਕਿ ਹਮਲਾਵਰ ਨੌਜਵਾਨ ਨੂੰ ਗੁਜਰਾਂ ਨੇੜੇ ਜਖਮੀ ਹਾਲਤ ਵਿਚ ਸੁੱਟ ਕੇ ਭੱਜ ਗਏ। 

ਘਟਨਾ ਦੀ ਜਾਣਕਾਰੀ ਮਿਲਣ ’ਤੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉਧਰ ਸੂਚਨਾ ਮਿਲਦੇ ਹੀ ਘਟਨਾ ਸਥਾਨ 'ਤੇ ਪਹੁੰਚ ਕੇ ਪੁਲਸ ਨੇ ਮਾਮਲੇ ਦੀ ਗੰਭੀਰ ਨਾਲ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਸਬ ਡਵੀਜ਼ਨ ਭਵਾਨੀਗੜ੍ਹ ਦੇ ਡੀ.ਐੱਸ.ਪੀ. ਰਾਹੁਲ ਕੌਸ਼ਲ ਨੇ ਕਿਹਾ ਕਿ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਸੰਗਰੂਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਹਮਲਾਵਰਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ। ਡੀ.ਐੱਸ.ਪੀ. ਕੌਸ਼ਲ ਨੇ ਦਾਅਵਾ ਕੀਤਾ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਘਟਨਾ ਦੇ ਪਿੱਛੇ ਦੇ ਕਾਰਨਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ।

  • Youth attacked
  • daylight
  • Bhawanigarh

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਨੂੰ ਪ੍ਰਵਾਨਗੀ ਦੇਣ ਲਈ ਜਾਖੜ ਵੱਲੋਂ ਰਾਜਪਾਲ ਦਾ ਧੰਨਵਾਦ

NEXT STORY

Stories You May Like

  • one injured youth dies in gurdaspur bus accident
    ਗੁਰਦਾਸਪੁਰ ਬੱਸ ਹਾਦਸੇ 'ਚ ਇੱਕ ਜਖਮੀ ਇਕ ਨੌਜਵਾਨ ਨੇ ਤੋੜਿਆ ਦਮ
  • poor road condition claims the life of a young man
    ਸੜਕ ਦੀ ਮਾੜੀ ਹਾਲਤ ਨੇ ਨੌਜਵਾਨ ਦੀ ਲਈ ਜਾਨ
  • young man riding scooter dies in car scooter collision
    ਕਾਰ-ਸਕੂਟਰੀ ਟੱਕਰ ’ਚ ਸਕੂਟਰੀ ਸਵਾਰ ਨੌਜਵਾਨ ਦੀ ਮੌਤ
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • driver absconded  attacked
    ਮਾਲਕ ’ਤੇ ਹਮਲਾ ਕਰ ਕੇ 8 ਲੱਖ ਦੀ ਨਕਦੀ ਲੈ ਕੈ ਭੱਜ ਗਿਆ ਡਰਾਈਵਰ
  • big incident in punjab
    ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਗਾਹਕ ਬਣ ਆਏ 4 ਨੌਜਵਾਨਾਂ ਨੇ ਕੱਪੜਾ ਵਪਾਰੀ 'ਤੇ...
  • boy dies under suspicious circumstances in hoshiarpur jail
    "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ ਮਾਰ ਰੋਈ ਮਾਂ
  • video of young girls and boys intoxicated goes viral
    ਪੰਜਾਬ: ਨੌਜਵਾਨ ਕੁੜੀ ਤੇ 2 ਮੁੰਡਿਆਂ ਦੀ ਅਜਿਹੀ ਹਾਲਤ 'ਚ ਵੀਡੀਓ ਵਾਇਰਲ, ਹਰਕਤ ’ਚ ਆਈ ਪੁਲਸ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • good health song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ'...
  • son dies after being hit by truck
    ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ...
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2...
  • man creates ruckus after drinking expired beer outside contract
    'ਜੇ ਮੈਨੂੰ ਕੁਝ ਹੋ ਜਾਂਦਾ ਤਾਂ...?' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ...
Trending
Ek Nazar
firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • firing in abohar
      ਮਾਂ-ਧੀ ਦੀ ਆਪਸੀ ਲੜਾਈ ਵਿਚ ਚੱਲ ਗਈਆਂ ਗੋਲ਼ੀਆਂ
    • punjab husband wife
      ਪੰਜਾਬ: ਪਤੀ ਵੱਲੋਂ ਪਤਨੀ ਦਾ ਕਤਲ, ਲਾਸ਼ ਦੇ ਮੂੰਹ 'ਤੇ ਮਾਰੀਆਂ ਚਪੇੜਾਂ! ਦੋਸਤ...
    • punjabis in jammu kashmir
      ਜੰਮੂ 'ਚ 2 ਪੰਜਾਬੀਆਂ ਨੂੰ 10-10 ਸਾਲ ਕੈਦ ! ਜਾਣੋ ਕਿਉਂ ਹੋਈ ਕਾਰਵਾਈ
    • punjab vaisakhi bumper winner
      ਪੰਜਾਬ 'ਚ 6 ਕਰੋੜ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ'! ਇਸ ਜ਼ਿਲ੍ਹੇ 'ਚ ਵਿਕੀ ਸੀ...
    • fire in ludhiana
      ਲੁਧਿਆਣਾ 'ਚ ਦਵਾਈਆਂ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਰੁਪਏ ਦਾ ਨੁਕਸਾਨ
    • ludhiana viral video
      ਲੁਧਿਆਣਾ 'ਚ ਭੀੜ ਦੀ ਤਾਲੀਬਾਨੀ ਸਜ਼ਾ! ਚੋਰੀ ਦਾ ਦੋਸ਼ ਲਗਾ ਖੰਭੇ ਨਾਲ ਬੰਨ੍ਹ ਕੇ...
    • boy cheated of lakhs of rupees in the name of getting a government job
      ਸਰਕਾਰੀ ਨੌਕਰੀ ਦਿਵਾਉਣ ਦੇ ਨਾਂ 'ਤੇ ਨੌਜਵਾਨ ਨਾਲ ਕੀਤੀ ਲੱਖਾਂ ਰੁਪਏ ਦੀ ਠੱਗੀ
    • moga police arrest 3 accused with heroin and liquor
      ਮੋਗਾ ਪੁਲਸ ਵੱਲੋਂ ਹੈਰੋਇਨ ਤੇ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
    • punjab shocking incident
      ਕਹਿਰ ਓ ਰੱਬਾ! ਮੁੰਡੇ ਨਾਲ ਚੜ੍ਹਦੀ ਉਮਰੇ ਹੀ ਵਾਪਰ ਗਈ ਅਣਹੋਣੀ, ਪਰਿਵਾਰ 'ਤੇ...
    • punjabi artist passed away
      ਮਸ਼ਹੂਰ ਪੰਜਾਬੀ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ! ਫ਼ਿਲਮ ਇੰਡਸਟਰੀ 'ਚ ਪਸਰਿਆ ਮਾਤਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +