ਮੱਲਾਂਵਾਲਾ (ਜਸਪਾਲ ਸੰਧੂ)— ਬਸਤੀ ਖੱਚਰ ਵਾਲੀ 'ਚ ਇਕ ਨੌਜਵਾਨ ਵੱਲੋਂ ਫਾਹ ਲਾ ਕੇ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਹੈ।
ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ (22) ਪੁੱਤਰ ਗੁਰਭਜਨ ਸਿੰਘ ਵਾਸੀ ਬਸਤੀ ਖੱਚਰ ਵਾਲੀ ਦਾਖਲੀ ਮੱਲਾਂਵਾਲਾ ਪਿਛਲੇ ਤਕਰੀਬਨ 3 ਸਾਲਾਂ ਤੋਂ ਨਸ਼ਾ ਕਰਨ ਦਾ ਆਦੀ ਸੀ। ਨਸ਼ੇ ਦੀ ਪੂਰਤੀ ਨਾ ਹੋਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ, ਜਿਸ ਦੌਰਾਨ ਨੌਜਵਾਨ ਨੇ ਫਾਹ ਲਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।
ਨਸ਼ੇ ਵਾਲੇ ਪਦਾਰਥ ਬਰਾਮਦ, ਔਰਤ ਸਣੇ 4 ਕਾਬੂ
NEXT STORY